ਸਾਹਿਤ
ਜਰਖੜ ਖੇਡਾਂ ਦੇ 39 ਵਰ੍ਹੇ
ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟ ਚੁੱਕੀਆਂ ਜਰਖੜ ਖੇਡਾਂ ਆਪਣੇ 39 ਵਰ੍ਹੇ ਪੂਰੇ ਕਰ ਚੁੱਕੀਆਂ ਹਨ। ਇਸ ਵਰੇ 37ਵੀਆਂ ਇਨਫੀਲਡ ਮੋਟਰ ਸਾਇਕਲ, ਕੋਕਾ ਕੋਲਾ,ਏਵਨ ਸਾਈਕਲ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਇਸ ਵਰ੍ਹੇ 7-8-9 ਫਰਵਰੀ 2025 ਨੂੰ 6 ਕਰੋਡ਼ ਦੀ ਲਾਗਤ … More
ਯੈਰੂਸਲਮ ਤੋਂ ਪੰਜਾਬ ਤੱਕ…..!
ਯੈਰੂਸਲਮ ਦੀ ਧਰਤੀ, ਜੋ ਧਰਮਾਂ ਦੇ ਇਤਿਹਾਸ ਵਿੱਚ ਇਕ ਮਹੱਤਵਪੂਰਨ ਸਥਾਨ ਰੱਖਦੀ ਹੈ, ਉਹ ਮਸੀਹੀ ਧਰਮ ਦੇ ਜਨਮ ਸਥਾਨ ਵਜੋਂ ਮੰਨੀ ਜਾਂਦੀ ਹੈ। ਇੱਥੇ ਹੀ ਪ੍ਰਭੂ ਯਿਸੂ ਮਸੀਹ ਨੇ ਜਨਮ ਲਿਆ, ਜਿਨ੍ਹਾਂ ਨੇ ਆਪਣੀ ਜਿੰਦਗੀ ਨੂੰ ਇਨਸਾਨੀਅਤ ਦੀ ਭਲਾਈ ਲਈ … More
ਖੇਤਾਂ ਦਾ ਪੁੱਤ
ਮੈਂ ਖੇਤਾਂ ਦਾ ਪੁੱਤ ਹਾਂਣੀਓ, ਖੇਤਾਂ ਦਾ ਮੈਂ ਜਾਇਆ । ਜਦ ਖੇਤਾਂ ਨੂੰ ਗੇੜਾ ਮਾਰਾਂ, ਵੇਖ ਹਰਿਆਲੀ, ਮੋਤੀ ਪਾਣੀ, ਮੈਂ ਹੋਜਾਂ ਦੂਣ ਸਵਾਇਆ । ਮੈਂ ਖੇਤਾਂ ਦਾ ਪੁੱਤ ਹਾਂਣੀਓ, ਖੇਤਾਂ ਨੂੰ ਮੈਂ ਜਾਇਆ। ਹਲ, ਸੁਹਾਗਾ ਫੇਰ ਕਲਮ ਨੇ ਬਣਦੇ, ਵਾਅਣ … More
ਡਾ. ਮਨਮੋਹਨ ਸਿੰਘ ਦਾ ਕਰੀਅਰ ਅਤੇ ਜੀਵਨ ਯਾਤਰਾ
ਭਾਰਤ ਦੇ ਉੱਘੇ ਅਰਥਸ਼ਾਸਤਰੀ ਪ੍ਰਧਾਨ ਮੰਤਰੀ ਬਣੇ ਡਾ. ਮਨਮੋਹਨ ਸਿੰਘ ਦੇ 26 ਦਸੰਬਰ 2024 ਨੂੰ ਅਕਾਲ ਸਵਰਗਵਾਸ ਚਲਾਣੇ ‘ਤੇ ਸ਼ਰਧਾਂਜਲੀ ਦੇਣ ਲਈ ਬਹੁਤ ਕੁਝ ਕਿਹਾ ਜਾ ਰਿਹਾ ਹੈ। ਪਾਕਿਸਤਾਨ ਦੇ ਅਵਿਭਾਜਿਤ ਪੰਜਾਬ ਵਿੱਚ 26 ਸਤੰਬਰ 1932 ਨੂੰ ਜੰਮੇ, ਉਹ ਇੱਕ … More
ਡਾ.ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਸੁਨਹਿਰੀ ਯੁਗ ਦਾ ਅੰਤ
ਡਾ.ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਯੁਗ ਦਾ ਅੰਤ ਹੋ ਗਿਆ। ਉਹ ਕਰਮਯੋਗੀ ਸਨ, ਜਿਨ੍ਹਾਂ ਸਾਰੀ ਉਮਰ ਸਾਦਗੀ ਦਾ ਪੱਲਾ ਨਹੀਂ ਛੱਡਿਆ। ਸੰਸਾਰ ਵਿੱਚ ਸਭ ਤੋਂ ਵੱਧ ਇਮਾਨਦਾਰੀ, ਕਾਬਲੀਅਤ ਅਤੇ ਸਾਦਗੀ ਦੇ ਪ੍ਰਤੀਕ ਦੇ ਤੌਰ ਤੇ ਸਤਿਕਾਰੇ ਜਾਣ ਵਾਲੇ … More
ਧੰਨ ਮਾਤਾ ਗੁਜਰੀ
ਧੰਨ ਮਾਤਾ ਗੁਜਰੀ ਤੇ ਧੰਨ ਤੇਰੇ ਲਾਲ ਨੀ। ਤੇਰੇ ਜਿਹੀ ਜੱਗ ਉੱਤੇ ਮਿਲੇ ਨਾ ਮਿਸਾਲ ਨੀ। ਆਪਣਾ ਸੁਹਾਗ ਹੱਥੀਂ ਆਪਣੇ ਲੁਟਾਇਆ ਤੂੰ। ਘਰ ਬਾਰ ਛੱਡ ਕੇ ਵੀ, ਦਿਲ ਨਾ ਡੋਲਾਇਆ ਤੂੰ। ਬੁੱਝਣ ਨਾ ਦਿੱਤੀ ਸਿੱਖੀ ਵਾਲੜੀ ਮਸ਼ਾਲ ਨੀ ਧੰਨ… ਸਰਸਾ … More
ਸੋਸ਼ਲ ਮੀਡੀਆ ਦੀ ਅਭਾਸੀ ਦੁਨੀਆਂ ‘ਚ ਗੁਵਾਚਦਾ ਬਚਪਨ
ਸੋਸ਼ਲ ਮੀਡੀਆ ਵੱਲ ਬੇਹਿਸਾਬ ਖਿੱਚ ਨੇ ਆਧੁਨਿਕ ਜ਼ਿੰਦਗੀ ਦੇ ਹਰ ਪੱਖ ਨੂੰ ਪ੍ਰਭਾਵਿਤ ਕੀਤਾ ਹੈ। ਸਾਡੇ ਸਮਾਜ ਦੇ ਹਰ ਵਰਗ, ਖਾਸ ਕਰਕੇ ਨਵੀਂ ਪੀੜ੍ਹੀ, ਇਸ ਦੀ ਚਮਕ-ਧਮਕ ਅਤੇ ਆਕਰਸ਼ਣ ਦਾ ਸ਼ਿਕਾਰ ਹੋ ਰਹੀ ਹੈ। ਬਚਪਨ, ਜੋ ਕਿ ਖੇਡਕੁੱਦ, ਸਿਖਲਾਈ ਅਤੇ … More
ਸਾਕੇ ਤਾਈਂ ਕਿਵੇਂ ਕਰੀਏ ਬਿਆਨ ਨੂੰ, ਜੱਗ ਤੇ ਮਿਸਾਲ ਨਾ
ਅਨੰਦਪੁਰ ਗੁਰਾਂ ਛੱਡਿਆ ਅਖੀਰ ਜੀ,ਕੀਤੀ ਸੀ ਵਿਚਾਰ ਵੀ। ਸਰਸਾ ਦੇ ਪਾਣੀ ਨੇ ਵਿਛੋੜੇ ਵੀਰ ਜੀ ,ਸਾਰਾ ਪਰਿਵਾਰ ਵੀ। ਗੜ੍ਹੀ ਚਮਕੌਰ ਦੇਖੇ ਮਹਿਮਾਨ ਨੂੰ, ਮੁੱਖ ਤੇ ਮਲਾਲ ਨਾ। ਸਾਕੇ ਤਾਈਂ ਕਿਵੇਂ ਕਰੀਏ ਬਿਆਨ ਨੂੰ, ਜੱਗ ਤੇ ਮਿਸਾਲ ਨਾ। ਗੜ੍ਹੀ ਪੁੱਜ ਸਿੰਘ … More
ਯਾਰ ਫਲੂਸਾਂ ਵਰਗੇ
ਭੁੱਲ ਜਾਣ ਸੱਜਣ ਦੁੱਖਾਂ ਵੇਲੇ,ਏਹੋ ਜਿਹੇ ਨਹੀਂ ਭਾਲ਼ੀ ਦੇ। ਉੱਡ ਜਾਣ ਬੁੱਲਾ ਆਉਣ ਤੋਂ ਪਹਿਲਾਂ,ਫਲੂਸ ਜੋ ਸੜੀ ਪਰਾਲ਼ੀ ਦੇ। ਘੇਰਾ ਬੰਨ੍ਹਣ ਸੁੱਖਾਂ ਵੇਲੇ,ਫਾਇਦਾ ਕੀ ਏ ਝੁੰਡਾਂ ਦਾ। ਹੋਵੇ ਨਾਂ ਜਿੱਥੇ ਕੰਮ ਦੀ ਚਰਚਾ,ਕੀ ਫਾਇਦਾ ਏ ਖੁੰਢਾ ਦਾ। ਛਿਲਕਾਂ ਵਾਲਾ ਪਾ … More
