ਸਾਹਿਤ
ਪੰਥ ਦੀ ਬਜ਼ੁਰਗ ਤੇ ਅਜ਼ੀਮ ਸ਼ਖਸੀਅਤ ਡਾਕਟਰ ਗੰਗਾ ਸਿੰਘ ਢਿਲੋਂ ਆਪਣੇ ਪੀਆ ਦੇ ਦੇਸ ਟੁਰ ਗਏ!
ਮੈਂ ਦੁਖਿਤ ਹਿਰਦੇ ਨਾਲ ਸਿੱਖ ਜਗਤ ਨਾਲ ਇਹ ਦੁਖਦਾਈ ਖ਼ਬਰ ਸਾਂਝੀ ਕਰ ਰਿਹਾ ਹਾਂ ਕਿ ਸਾਡੇ ਇਕ ਬਜ਼ੁਰਗ ਤੇ ਅਜ਼ੀਮ ਨੇਤਾ ਡਾਕਟਰ ਗੰਗਾ ਸਿੰਘ ਢਿਲੋਂ ਆਪਣੀ ਜ਼ਿੰਦਗੀ ਦੇ 86 ਸਾਲਾਂ ਦਾ ਸਫ਼ਰ ਪੂਰਾ ਕਰਕੇ 24 ਸਤੰਬਰ ਨੂੰ ਆਪਣੇ ਗ੍ਰਹਿ ਅਲੈਗ਼ਜ਼ੈਡਰੀਆ … More
ਸਥਾਪਤ ਸਿਆਸੀ ਪਾਰਟੀਆਂ ਨਵੀਆਂ ਪਾਰਟੀਆਂ ਦੇ ਪੈਰ ਨਹੀਂ ਲੱਗਣ ਦਿੰਦੀਆਂ
ਪੁਰਾਣੀਆਂ ਸਥਾਪਤ ਘਾਗ ਸਿਆਸੀ ਪਾਰਟੀਆਂ ਨਵੀਆਂ ਪਾਰਟੀਆਂ ਦੇ ਪੈਰ ਨਹੀਂ ਲੱਗਣ ਦਿੰਦੀਆਂ। ਭਾਰਤ ਦੀ ਪਰਜਾਤੰਤਰਿਕ ਪ੍ਰਣਾਲੀ ਵਿਚ ਅਜੇ ਤੱਕ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਹੀ ਕੌਮੀ ਪੱਧਰ ਤੇ ਆਪਣਾ ਦੱਬਦਬਾ ਬਣਾਕੇ ਰੱਖਣ ਵਿਚ ਸਫਲ ਰਹੀਆਂ ਹਨ। ਆਜਾਦੀ ਤੋਂ ਬਾਅਦ ਬਹੁਤਾ … More
ਕੀ ਇਸ ਦੇਸ਼ ਦੇ ਭਵਿੱਖ ਦਾ ਫੈਸਲਾ ਜਾਅਲੀ ਡਿਗਰੀਆਂ ਦੇਣ ਵਾਲੀਆਂ ਯੁਨੀਵਰਸੀਟੀਆਂ ਜਾਂ ਫਿਰ ਨਕਲ ਮਰਵਾਉਣ ਵਾਲੇ ਸੈਂਟਰ ਕਰਣਗੇ
ਪੜਾਈ ਜਿੰਦਗੀ ਦਾ ਇੱਕ ਜਰੂਰੀ ਹਿੱਸਾ ਹੈ ਪਰ ਇਸ ਯੁਗ ਵਿੱਚ ਪੜਾਈ ਬਹੁਤ ਮਹਿੰਗੀ ਹੋ ਗਈ ਹੈ ਤੇ ਵੱਡੀਆਂ ਵੱਡੀਆਂ ਡਿਗਰੀਆਂ ਪੜਾਈ ਤੇ ਮਿਹਨਤ ਅਤੇ ਪੈਸਾ ਖਰਚ ਕੇ ਮਿਲਦੀਆਂ ਹਨ । ਕਾਲਜਾਂ ਅਤੇ ਯੂਨੀਵਰਸੀਟੀਆਂ ਦੀਆਂ ਮੋਟੀਆਂ ਫੀਸਾਂ ਤੇ 4-5 ਸਾਲ … More
ਭਾਸ਼ਾਵਾਂ ਪ੍ਰਤੀ ਭਾਰਤ ਸਰਕਾਰ ਦੀ ਪਹੁੰਚ
ਗ਼ੈਰ-ਹਿੰਦੀ ਸੂਬਿਆਂ ਵੱਲੋਂ ਹਿੰਦੀ ਨੂੰ ਬਤੌਰ ਕੌਮੀ ਭਾਸ਼ਾ ਲਾਗੂ ਕਰਨ ਸੰਬੰਧੀ ਵਿਰੋਧ ਅੰਗਰੇਜ਼ੀ ਰਾਜ ਸਮੇਂ ਤੋਂ ਹੀ ਹੋ ਰਿਹਾ ਹੈ। ਕਾਂਗਰਸੀ ਸਰਕਾਰ ਵਲੋਂ ਰਾਜ ਗੋਪਾਲਚਾਰੀਆ ਦੀ ਰਹਿਨੁਮਾਈ ਵਿਚ 1937 ਵਿਚ ਮਦਰਾਸ ਸੂਬੇ (ਮੌਜੂਦਾ ਤਾਮਿਲਨਾਡੂ) ਵਿਚ ਸਾਰੇ ਹਾਈ ਸਕੂਲਾਂ ਵਿਚ ਹਿੰਦੀ … More
ਪੰਜਾਬੀ ਬੋਲੀ ਦਾ ਜੁਝਾਰੂ ਅਤੇ ਇਨਕਲਾਬੀ ਲੋਕ ਕਵੀ-ਉਸਤਾਦ ਦਾਮਨ
ਕੋਈ ਵੀ ਬੋਲੀ ਲੋਕਾਂ ਦੇ ਬੁਲ੍ਹਾਂ ਤੇ ਜਿਓਂਦੀ ਹੈ। ਲੋਕਾਂ ਦਾ ਪਿਆਰ ਹੀ ਉਸ ਬੋਲੀ ਨੂੰ ਜਿੰਦਾ ਰੱਖਦਾ ਹੈ। ਸਾਹਿਤਕਾਰ ਤੇ ਖਾਸ ਤੌਰ ਤੇ ਸ਼ਾਇਰ ਤਾਂ ਹੀ ਲੋਕਾਂ ਵਿਚ ਮਕਬੂਲ ਹੁੰਦਾ ਹੈ ਜੇਕਰ ਉਹ ਲੋਕਾਂ ਦੇ ਮੂੰਹ ਤੇ ਚੜ੍ਹਨ ਵਾਲੀ … More
ਬਾਬਾ ਜੀ! ਤੁਸੀਂ ਹੀ “ਕੌਮ ਦੇ ਹੀਰੇ” ਹੋ!!
ਬਾਬਾ ਪ੍ਰਕਾਸ਼ ਸਿੰਘ ਜੀ! ਤੁਸੀਂ “ਕੌਮ ਦੇ ਹੀਰੇ” ਹੋ, ਸੱਚ ਮੁੱਚ ਦੇ ਤੇ ਅਸਲੀ ਹੀਰੇ, ਜਿਸਦੇ ਹੁੰਦਿਆਂ ਨਹੀਂ ਲੋੜ ਸਾਨੂੰ ਬਾਲੀਵੁੱਡ ਵਿਚ ਬਣੀ ਮੂਵੀ “ਕੌਮ ਦੇ ਹੀਰੇ” ਦੀ । ਨਹੀਂ ਰੀਸਾਂ ਕਰਨੀਆਂ ਤੁਹਾਡੀਆਂ ਕਿਸੇ ਨੇ ਅਤੇ ਨਾ ਹੀ ਕੋਈ ਕਰਨ … More
ਤੂੰ ਕਦੇ ਬੰਸਰੀ ਨੂੰ ਜਗਾਵੀਂ
ਤੂੰ ਕਦੇ ਬੰਸਰੀ ਨੂੰ ਜਗਾਵੀਂ ਤੇ ਫ਼ਿਰ ਸੌਂ ਕੇ ਵਿਖਾਵੀਂ- ਬੰਸਰੀ ਦੀ ਛੁਹ ‘ਚ ਬਹੁਤ ਵੱਡੀ ਪਿਆਸ ਹੁੰਦੀ ਹੈ- ਕੁਝ ਤਰਜ਼ਾਂ ਦੀ ਕੁਝ ਚੀਕਾਂ ਦੀ ਕੁਝ ਨਜ਼ਮਾਂ ਦੀ ਕੁਝ ਗੀਤਾਂ ਦੀ ਹੋਟਾਂ ਨਾਲ ਲਾ ਕੇ ਭਖ਼ਦੇ ਸਾਹਾਂ ਨਾਲ ਤਰਜ਼ ਲਿਖਣ … More

