ਸਾਹਿਤ
ਨਕਲੀ ਸ਼ਰਾਬ ਦੇ ਜ਼ਹਿਰ ਦਾ ਕਹਿਰ
ਅੰਮ੍ਰਿਤਸਰ ਜਿਲ੍ਹੇ ਦੇ ਮਜੀਠਾ ਇਲਾਕੇ ਦੇ ਆਲੇ ਦੁਆਲੇ ਦੇ ਪਿੰਡਾਂ ਵਿੱਚ 27 ਵਿਅਕਤੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਸਵਰਗਵਾਸ ਹੋ ਗਏ ਹਨ। 10 ਅਜੇ ਵੱਖ-ਵੱਖ ਹਸਪਤਾਲਾਂ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ। ਇਸ ਘਟਨਾ ਨੇ ਪੰਜਾਬੀਆਂ ਨੂੰ ਝੰਜੋੜਕੇ ਰੱਖ ਦਿੱਤਾ … More
ਨਿਰੰਕਾਰ..।
ਇਲਾਹੀ ਸਰੂਰ ਹੈ ਮਿਹਨਤਾਂ ਨੂੰ ਬੂਰ ਹੈ, ਵਿਸ਼ਵਾਸਾਂ ਚ ਭਰਪੂਰ ਹੈ, ਮੇਰਾ ਹਜ਼ੂਰ ਹੈ, ਤੇਰਾ ਵੀ ਤਾਂ ਜ਼ਰੂਰ ਹੈ, ਹਨੇਰਿਆਂ ਤੋਂ ਦੂਰ ਹੈ, ਨਿਰੰਕਾਰ ਓ ਨਿਰੰਕਾਰ। ਹਵਾਵਾਂ ਚ ਵਸਦਾ ਹੈ, ਕੁਦਰਤ ਚ ਰਚਦਾ ਹੈ, ਫੁੱਲਾਂ ਚ ਹੱਸਦਾ ਹੈ, ਹਰ ਪਲ … More
ਕੋਣ ਹਨ ਆਸਟ੍ਰੇਲੀਆ ‘ਚ ਇਤਿਹਾਸ ਰਚਣ ਵਾਲੇ ਡਾ ਪਰਵਿੰਦਰ ਕੌਰ?
ਇਹ ਪੰਜਾਬਣ ਆਸਟ੍ਰੇਲੀਆ ਦੀ ਸਿਆਸਤ ਵਿੱਚ ਕਿਸੇ ਵੀ ਰਾਜ ਦੇ ਪਹਿਲੇ ਪੰਜਾਬੀ ਮਹਿਲਾ ਮੈਂਬਰ ਪਾਰਲੀਮੈਂਟ ਬਣੇ ਹਨ। ਇਸ ਤੋਂ ਪਹਿਲਾਂ ਗੁਰਮੇਸ਼ ਸਿੰਘ ਨਿਊ ਸਾਊਥ ਵੇਲਸ ਤੋਂ ਪਹਿਲੇ ‘ਸਿੰਘ’ ਮੈਂਬਰ ਪਾਰਲੀਮੈਂਟ ਬਣੇ ਸਨ। ਤੇ ਹੁਣ ਡਾ ਪਰਵਿੰਦਰ ਕੌਰ ਨੂੰ ਆਸਟ੍ਰੇਲੀਆ ਦੇ … More
ਫੌਜਾਂ ਜਿੱਤ ਕੇ ਵੀ ਅੰਤ ਨੂੰ ਹਾਰੀਆਂ…!
ਪਹਿਲਗਾਮ, ਕਸ਼ਮੀਰ ਵਿੱਚ ਹੋਈ ਇੱਕ ਦਰਦਨਾਕ ਘਟਨਾ ਨੇ ਸਾਰੇ ਦੇਸ਼ ਨੂੰ ਹਿੱਲਾ ਕੇ ਰੱਖ ਦਿੱਤਾ। ਆਤੰਕਵਾਦੀਆਂ ਵੱਲੋਂ ਭਾਰਤ ਦੇ 28 ਨਿਰਦੋਸ਼ ਨਾਗਰਿਕਾਂ ਦੀ ਨਿਰਦਈ ਹੱਤਿਆ ਨੇ ਨਾ ਸਿਰਫ਼ ਲੋਕਾਂ ਦੇ ਦਿਲਾਂ ਨੂੰ ਦੁਖੀ ਕੀਤਾ, ਸਗੋਂ ਭਾਰਤ ਦੀ ਸਰਕਾਰ ਅਤੇ ਫੌਜ … More
ਧਰਤੀ ਹੋਰੁ ਪਰੈ ਹੋਰੁ ਹੋਰੁ ॥
ਢਾਹੋ ਮੰਦਿਰ ਚਾਹੇ ਮਸਜਿਦ ਗੁਰਦਵਾਰੇ ਭਾਵੇਂ ਗਿਰਜੇ ਪੁੱਟੋ ਕਬਰਾਂ ਮਕਬਰੇ ਖੰਗਾਲੋ ਸਿਵੇ ਫਰੋਲੇ ਮਿੱਟੀ ਛਾਣੋ ਕੁਨਬਾ ਆਪਣਾ-ਆਪਣਾ। ਗੁਬੰਦ ਢਾਹੋ ਮਜ਼ਾਰਾਂ ਢਾਹੋ ਲੱਭੋ ਫ਼ਿਰਕੇ ਆਪਣੇ-ਆਪਣੇ। ਜ਼ਰਾ ਅੱਗੇ ਫੋਲੋ ਪਰਤਾਂ ਦਰ ਪਰਤਾਂ ਪੱਟੀ ਅੱਖਾਂ ਦੀ ਖੋਲ੍ਹਕੇ ਤੱਕੋ ਹੇਠ ਇਹਨਾਂ ਦੇ ਖਣਿਜ ਪਦਾਰਥ … More
ਕੈਨੇਡਾ ਦੀਆਂ ਫ਼ੈਡਰਲ ਚੋਣਾ ਵਿੱਚ ਪੰਜਾਬੀਆਂ/ ਸਿੱਖਾਂ ਨੇ ਇਤਿਹਾਸ ਰਚਿਆ
ਕੈਨੇਡਾ ਦੀਆਂ ਸੰਘੀ ਚੋਣਾਂ ਵਿੱਚ ਪੰਜਾਬੀਆਂ/ਸਿੱਖਾਂ ਨੇ ਇਤਿਹਾਸ ਰਚ ਦਿੱਤਾ ਹੈ। ਕੈਨੇਡਾ ਦੀ ਸੰਘੀ ਸਿਆਸਤ ਵਿੱਚ ਭਾਰਤੀ ਮੂਲ ਦੇ ਪੰਜਾਬੀਆਂ/ਸਿੱਖਾਂ ਨੇ ਦੁਬਾਰਾ ਮੱਲਾਂ ਮਾਰੀਆਂ ਹਨ। ਪਿਛਲੀ ਵਾਰ 2021 ਵਿੱਚ ਹੋਈਆਂ ਫੈਡਰਲ ਚੋਣਾਂ ਵਿੱਚ 45 ਭਾਰਤੀ/ਪੰਜਾਬੀ/ਸਿੱਖ ਚੋਣ ਲੜੇ ਸਨ 18 ਪੰਜਾਬੀਆਂ/ਸਿੱਖਾਂ … More
ਦਿੱਲੀ ਗੁਰੂਦੁਆਰਾ ਚੋਣਾਂ 2026- ਇਕ ਝਾਤ
ਦਿੱਲੀ ਸਿੱਖ ਗੁਰੂਦੁਆਰਾ ਐਕਟ 1971 ਦੇ ਅਧੀਨ ਗਠਿਤ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਮਨੋਰਥ ਦਿੱਲ਼ੀ ਦੇ ਗੁਰੂਦੁਆਰਿਆਂ ਅਤੇ ਇਨ੍ਹਾਂ ਦੀ ਜਾਇਦਾਦਾਂ ਦੀ ਸੇਵਾ-ਸੰਭਾਲ ਕਰਨਾ ਹੈ। 200 ਕਰੋੜ੍ਹ ਤੋਂ ਵੱਧ ਦੀ ਸਾਲਾਨਾ ਆਮਦਨ ਦੱਸੀ ਜਾਣ ਵਾਲੀ ਦਿੱਲੀ ਕਮੇਟੀ ਮੋਜੂਦਾ … More
ਅਲੋਪ ਹੁੰਦੇ ਰਿਸ਼ਤੇ…. !
ਅੱਜ ਦੇ ਸਮੇਂ ਵਿੱਚ ਰਿਸ਼ਤਿਆਂ ਦੀ ਗੱਲ ਕਰਨੀ ਇੱਕ ਤਕਲੀਫ਼ਦਾਇਕ ਹਕੀਕਤ ਨਾਲ ਰੂ-ਬ-ਰੂ ਹੋਣ ਦੇ ਬਰਾਬਰ ਹੈ। ਜਿਹੜੇ ਰਿਸ਼ਤੇ ਸਾਡੀ ਪੁਰਾਤਨ ਸੱਭਿਆਚਾਰਕ ਪਛਾਣ ਦਾ ਹਿੱਸਾ ਸਨ, ਉਹ ਹੌਲੀ-ਹੌਲੀ ਅਲੋਪ ਹੋ ਰਹੇ ਹਨ। ਇੱਕ ਜਮਾਨਾ ਸੀ ਜਦੋਂ ਮਾਮੇ, ਮਾਸੀਆਂ, ਚਾਚੇ, ਚਾਚੀਆਂ, … More


