ਸਾਹਿਤ
ਦੱਸ ਵੇ ਪੁੱਤਰਾ
ਦੱਸ ਵੇ ਪੁੱਤਰਾ ਦੱਸ ਤੂੰ ਮੇਰਾ ਘਰ ਕਿੱਥੇ ਹੈ? ਜਿਥੇ ਬੈਠ ਆਰਾਮ ਕਰਾਂ ਉਹ ਦਰ ਕਿੱਥੇ ਹੈ। ਦੂਰ ਦੇਸ ਪਰਦੇਸ ਗੁਆਚੀ ਛਾਂ ਪੁੱਛਦੀ। ਪੁੱਤਰ ਦੇ ਘਰ ਬੇਘਰ ਹੋਈ ਮਾਂ ਪੁੱਛਦੀ। ਵੇ ਪੁੱਤਰਾ ਤੈਨੂੰ ਲਾਡ ਲਡਾਇਆ। ਚਾਈਂ ਪੜ੍ਹਨ ਸਕੂਲੇ ਪਾਇਆ। ਕਦਮ … More
ਅੰਨਾ ਮੁਹਿੰਮ ਦੇ ਅੰਤ ਦੇ ਦੂਰਗਾਮੀ ਨਤੀਜੇ
-ਦੀਪ ਜਗਦੀਪ ਸਿੰਘ ਅੰਨਾ ਹਜ਼ਾਰੇ ਟੀਮ ਦੀ ਭ੍ਰਿਸ਼ਟਾਚਾਰ ਵਿਰੋਧੀ ਅਤੇ ਲੋਕ ਪਾਲ ਕਾਨੂੰਨ ਦੇ ਹੱਕ ਵਿਚ ਸ਼ੁਰੂ ਹੋਈ ਮੁਹਿੰਮ ਦਾ ਅਣਕਿਆਸਿਆ ਅੰਤ ਹੋ ਗਿਆ। ਇਸ ਦੁਖਦਾਈ ਅੰਤ ਦੀ ਘਟਨਾ ਦੇਸ਼ ਦੇ ਇਤਿਹਾਸ ਵਿਚ ਲਗਾਤਾਰ ਕਮਜ਼ੋਰ ਹੁੰਦੀ ਲੋਕਸ਼ਾਹੀ ਅਤੇ ਲੋਕ ਸੰਘਰਸ਼ … More
ਕਲਾਕਾਰਾਂ ਦੀ ਧਰਤੀ- ਅੰਦਰੇਟਾ
ਜ਼ਿਲਾ ਕਾਂਗੜਾ ਨੂੰ ‘ਦੇਵਤਿਆਂ ਦੀ ਭੂਮੀ’ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ। ਰੰਗ ਬਰੰਗੇ ਸੁੰਦਰ ਫੁਲਾਂ ਦੇ ਦਰਖਤਾਂ ਕਾਰਨ ਇਸ ਨੂੰ ‘ਫੁਲਾਂ ਦੀ ਘਾਟੀ’ ਵੀ ਕਿਹਾ ਜਾਂਦਾ ਹੈ। ਜਿਸ ਗਲ ਵਿਚ ਇਸ ਜ਼ਿਲੇ ਨੇ ਅੰਤਰ-ਰਾਸ਼ਟਰੀ ਪ੍ਰਸਿਧੀ ਹਾਸਲ ਕੀਤੀ ਹੈ … More
ਕਲਾ ਦੀ ਬੁਲੰਦੀ ਤੇ ਸਿਆਸਤ ਦੀ ਨਿਵਾਣ!
ਗੁਰਬਚਨ ਸਿੰਘ ਭੁੱਲਰ ਪੰਜਾਬ ਵਿਧਾਨ ਸਭਾ ਵਿਚ ਲੋਕ-ਪਿਆਰੇ ਗਾਇਕ ਮੁਹੰਮਦ ਸਦੀਕ ਵੱਲੋਂ ਆਧੁਨਿਕ ਪੰਜਾਬੀ ਕਵਿਤਾ ਦੇ ਉੱਚ-ਦੁਮਾਲੜੇ ਨਾਂ ਪ੍ਰੋ. ਮੋਹਨ ਸਿੰਘ ਦੀ ਇਕ ਬੇਹੱਦ ਖ਼ੂਬਸੂਰਤ ਅਤੇ ਅਰਥਭਰਪੂਰ ਰਚਨਾ ਪੇਸ਼ ਕੀਤੇ ਜਾਣ ਦੇ ਸੰਬੰਧ ਵਿਚ ਜੋ ਕੁਛ ਹੋਇਆ, ਉਹ ਪੰਜਾਬੀਆਂ ਦਾ, … More
ਨਸ਼ਿਆਂ ਦੇ ਹੜ੍ਹ ਵਿੱਚ ਰੁੜ੍ਹਿਆ ਪੰਜਾਬ
ਨਸ਼ਿਆਂ ਦੇ ਹੜ੍ਹ ਵਿੱਚ ਪੰਜਾਬ ਰੁੜ੍ਹ ਰਿਹਾ ਹੈ। ਸਿਰਫ ਸ਼ਰਾਬ ਹੀ ਨਹੀਂ ਅਫੀਮ, ਤੰਬਾਕੂ, ਭੁੱਕੀ (ਪੋਸਤ ਦਾ ਚੂਰਾ), ਜ਼ਰਦਾ, ਭੰਗ, ਨਸ਼ੀਲੀਆਂ ਗੋਲੀਆਂ ਅਤੇ ਇਹੋ ਜਿਹਾ ਹੋਰ ਬਹੁਤ ਕੁਝ ਪੰਜਾਬ ਦੇ ਗਲੀ–ਗਲੀ, ਮੁਹੱਲੇ–ਮੁਹੱਲੇ ਸ਼ਰੇਆਮ ਵਿਕ ਰਿਹਾ ਹੈ। ਕਿਤੇ ਸਰਕਾਰੀ ਤੌਰ ਤੇ … More
ਅਨਪੜ੍ਹ ਸਿੰਘਾ
ਕਾਰ ਚਲਾਉਣੀ ਸਿਖ ਫੱਕਰਾਂ ਦੀ, ਚੇਤੇ ਰੱਖ, ਲੋਕ ਸਭਾ ਦੀ ਟਿਕਟ ਮਿਲ਼ੂ ਅਨਪੜ੍ਹ ਸਿੰਘਾ। ਉਪ੍ਰੋਕਤ ਲਾਈਨ ਪ੍ਰਿੰਸੀਪਲ ਤਖ਼ਤ ਸਿੰਘ ਦੀ ਇਕ ਲੰਮੀ ਗ਼ਜ਼ਲ ਵਿਚੋਂ ਹੈ ਜੋ ਕਿ ਉਸ ਨੇ 1968 ਵਿਚ ਲਿਖੀ ਸੀ। ਇਸ ਦਾ ਪਿਛੋਕੜ ਕਿਸ ਪ੍ਰਕਾਰ ਹੈ: ਪੰਜਾਬੀ … More

