ਸਾਹਿਤ
ਧੁਖ਼ ਰਿਹਾ ਹੈ ਲੰਦਨ!
ਅੱਜ ਮੇਰੇ ਜ਼ਿਹਨ ਵਿਚ ਬਹੁਤ ਸਮਾਂ ਪਹਿਲਾਂ ਪੜ੍ਹੀਆਂ ਸਤਰਾਂ ਗੂੰਜ ਰਹੀਆਂ ਹਨ, ‘ਆਦਮੀ ਕੋ ਚਾਹੀਏ ਕਿ ਵਕਤ ਸੇ ਡਰ ਕਰ ਰਹੇ, ਕਿਆ ਮਾਲੁਮ, ਕਬ ਬਦਲੇ ਵਕਤ ਕਾ ਮਿਜ਼ਾਜ਼!’ ਸਮੇਂ-ਸਮੇਂ ਦੀ ਗੱਲ ਹੈ। ਜਿਸ ਲੰਦਨ ਵਿਚ ਕਦੇ ਸੰਸਾਰ ਭਰ ਦੇ ਦੇਸ਼ਾਂ … More
ਐਸ.ਜੀ.ਪੀ.ਸੀ. ਦੀਆਂ ਚੋਣਾਂ ਵਿੱਚ ਸਵੱਛ ਕਿਰਦਾਰ ਵਾਲੇ ਉਮੀਦਵਾਰ ਹੋਣ
ਐਸ.ਜੀ.ਪੀ.ਸੀ. ਦੀਆਂ 18 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਸਵੱਛ ਕਿਰਦਾਰ ਤੇ ਧਾਰਮਿਕ ਪ੍ਰਵਿਰਤੀ ਵਾਲੇ ਉਮੀਦਵਾਰ ਹੋਣੇ ਚਾਹੀਦੇ ਹਨ। ਵੈਸੇ ਤਾਂ ਅਜਿਹੀ ਧਾਰਮਿਕ ਸੰਸਥਾ ਦੀ ਚੋਣ ਪਾਰਟੀ ਪੱਧਰ ’ਤੇ ਹੋਣੀ ਹੀ ਨਹੀਂ ਚਾਹੀਦੀ, ਜਦੋਂ ਕੋਈ ਸਿਆਸੀ ਪਾਰਟੀ ਐਸ.ਜੀ.ਪੀ.ਸੀ. ਦੀ ਚੋਣ … More
ਸਿੱਖ ਧਰਮ ਵਿਚ ਇਸਤਰੀ ਦਾ ਸਥਾਨ ਬਨਾਮ ਕੰਨਿਆਂ ਭਰੂਣ ਹੱਤਿਆ
“ਸੋ ਕਿਉਂ ਮੰਦਾ ਆਖੀਐ ਜਿਤੁ ਜੰਮੈ ਰਾਜਾਨ।।” ਗੁਰੂ ਨਾਨਕ ਸਾਹਿਬ ਜੀ ਦੇ ਜਨਮ ਸਮੇਂ ਹਿੰਦੂਸਤਾਨ ਵਿਚ ਵੱਖ-ਵੱਖ ਧਰਮਾਂ ਵਿਚ ਔਰਤ ਦੀ ਸਥਿਤੀ ਬੜੀ ਹੀ ਤਰਸਯੋਗ ਸੀ। ਉਸ ਨੂੰ ਧਾਰਮਿਕ ਕਾਰਜਾਂ ਵਿਚ ਭਾਈਵਾਲੀ ਦਾ ਅਧਿਕਾਰ ਨਹੀਂ ਸੀ। ਹੋਰ ਤਾਂ ਹੋਰ ਔਰਤ … More
ਗਾਥਾ ਇੱਕ ਮ੍ਰਿਤਕ ਸਰੀਰ ਦੀ
… ਤੇ ਦੇਵ ਪੁਰਸ਼ ਹਾਰ ਗਏ ਦਾ ਅਨੁਵਾਦ ਕਰਦਿਆਂ ਮੈਂ ਪੜਿਆ ਸੀ ਕਿ ਡਾਕਟਰ ਕੋਵੂਰ ਨੇ ਆਪਣੀ ਪਤਨੀ ਦੀ ਮ੍ਰਿਤਕ ਦੇਹ ਕੋਲੰਬੋ ਦੇ ਹਸਪਤਾਲ ਨੂੰ ਦੇ ਦਿੱਤੀ ਸੀ ਤਾਂ ਜੋ ਡਾਕਟਰੀ ਦੇ ਵਿਦਿਆਰਥੀ ਉਸ ਉਪਰ ਖੋਜ ਦਾ ਕੰਮ ਕਰ ਸਕਣ। … More
ਅਸੀਂ ਖਾਲਿਸਤਾਨ ਦੇ ਸ਼ਹਿਰੀ ਹਾਂ
“ਆਈ ਐਮ ਸਿਟੀਜ਼ਨ ਆਫ ਅਕੂਪਾਈਡ ਖਾਲਿਸਤਾਨ, ਨਾਟ ਐਨ ਇੰਡੀਅਨ” ਕਿਸੇ ਸਿੱਖ ਨੌਜਵਾਨ ਵੱਲੋਂ ਇੰਟਰਨੈਟ ਤੇ ਲਿਖੇ ਉਪਰੋਕਤ ਲਫਜ਼ ਪੜ੍ਹ ਕੇ ਖੁਸ਼ੀ ਹੋਈ, ਤੇ ਆਪਣੇ ਪੁਰਾਣੇ ਦਿਨ ਯਾਦ ਆਏ, ਜਦੋਂ ਅਸੀਂ ਚੰਡੀਗੜ੍ਹ ਦੀਆਂ ਸੜਕਾਂ ਤੇ ਮਸ਼ਾਲਾਂ ਹੱਥਾਂ ਵਿੱਚ ਫੜ ਕੇ, ਗੱਜਦੇ … More
ਪੰਜਾਬ ਯੂਥ ਕਾਂਗਰਸ ਦੀ ਚੋਣ ਰੁਕਵਾਉਣ ਲਈ ਕੁਝ ਯੂਥ ਅਤੇ ਕਾਂਗਰਸ ਲੀਡਰ ਯਤਨਸ਼ੀਲ
ਸਰਵ ਭਾਰਤੀ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਰਾਹੁਲ ਗਾਂਧੀ ਪੰਜਾਬ ਯੂਥ ਕਾਂਗਰਸ ਦੀ ਚੋਣ ਵਿਚ ਦੂਜੀ ਵਾਰ ਨਵਾਂ ਤਜਰਬਾ ਕਰ ਰਹੇ ਹਨ। ਯੂਥ ਕਾਂਗਰਸ ਨੂੰ ਲਾਮਬੰਦ ਕਰਨ ਲਈ ਉਹਨਾਂ 2 ਸਾਲ ਪਹਿਲਾਂ ਵੀ ਅਜਿਹੀ ਚੋਣ ਵਿਚ ਇਕ ਨਵਾਂ ਤਜਰਬਾ ਪੰਜਾਬ … More
ਨਿਰਜਿੰਦ ਪੰਛੀ
ਕਰਨ ਦੇ ਮੈਨੂੰ, ਮੇਰੀ ਉਦਾਸੀ ਦਾ ਸਫ਼ਰ ਪਰਚੂੰਗਾ ਇਕੱਲਾ ਆਪਣੇ ਗ਼ਮਾਂ ਦੇ ਸੰਗ ਜਿੰਨ੍ਹਾਂ ਨਾਲ਼ ਮੈਂ ਤਮਾਮ ਜ਼ਿੰਦਗੀ ਹੰਢਾਈ ਹੈ! ਰਹੇ ਨੇ ਇਹ ਮੇਰੇ ਹਮਸਫ਼ਰ, ਦਿੱਤਾ ਨਹੀਂ ਦਗ਼ਾ ਕਿਸੇ ਮੋੜ ‘ਤੇ ਮੈਨੂੰ, ਮੇਰੇ ਗ਼ਮ ਮੇਰੇ ਹਮਰਾਹੀ ਨੇ! ….. ਮੋਹ-ਮੁਹੱਬਤ ਦੀ … More
ਗੁਰਦੁਆਰਾ ਗੋਲਕ ਵਿਦਿਆ ਲਈ ਵੀ ਰਾਖਵੀਂ ਰਖੀ ਜਾਏ
ਅੰਗਰੇਜ਼ੀ ਦੀ ਇਕ ਕਹਾਵਤ ਹੈ “ਅਨਪੜ੍ਹ ਤੋਂ ਅਣਜੰਮਿਆ ਚੰਗਾ” ਜਿਸ ਤੋਂ ਪਤਾ ਲਗਦਾ ਹੈ ਕਿ ਪੜ੍ਹਾਈ ਦਾ ਕਿਤਨਾ ਕੁ ਮਹੱਤਵ ਹੈ।ਗੁਰਬਾਣੀ ਦਾ ਫੁਰਮਾਨ ਹੈ, “ਵਿਦਿਆ ਵੀਚਾਰੀ ਤਾਂ ਪਰਉਪਕਾਰੀ।” ਕਿਸੇ ਵਿਅਕਤੀ ਨੂੰ ਵਿਦਿਆ ਦੇਣ ਦਾ ਕਿਤਨਾ ਕੁ ਪਰਉਪਕਾਰ ਹੁੰਦਾ ਹੈ, ਇਸ … More
ਪੈਰਿਸ ਦੀ ਮੈਟਰੋ ਦਾ ਇਤਿਹਾਸ
ਭਾਵੇਂ ਸਾਡੇ ਦੇਸ਼ ਪੰਜਾਬ ਦੇ ਲੀਡਰ ਨਿੱਤ ਨਵੇਂ ਨਵੇਂ ਬਿਆਨ ਦਾਗ ਕੇ ਪੰਜਾਬ ਨੂੰ ਪੈਰਿਸ ਬਣਾ ਦੇਵਾਗੇ,ਲੁਧਿਆਣੇ ਮੈਟਰੋ ਚਲਾ ਦੇਵਾਗੇ ਆਦਿ,ਪਰ ਇਹ ਬਿਆਨ ਸੁਣਨ ਵੇਲੇ ਤਾਂ ਮਨ ਨੂੰ ਬਾਗੋ ਬਾਗ ਕਰ ਦਿੰਦੇ ਨੇ, ਕਾਸ਼ ਕਿਤੇ ਇਹ ਸੁਪਨੇ ਸੱਚ ਹੋ ਜਾਣ, … More
