ਸਾਹਿਤ
ਮੈਂ ਇੱਕ ਪੰਜਾਬੀ ਗੀਤਕਾਰ ਹਾਂ
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ । ਮਾਂ ਬੋਲੀ ਪੰਜਾਬੀ ਦਾ , ਮੈਂ ਕਰਜ਼ਦਾਰ ਹਾਂ ॥ • ਮੇਰੀ ਕਲਮ ਹਰਿਆਈ ਗਾਂ ਵਾਂਗਰਾਂ , ਚਰਦੀ ਰਹਿੰਦੀ ਹੈ । ਲੱਚਰਤਾ ਦੇ ਰੰਗ , ਗੀਤਾਂ ਵਿੱਚ , ਭਰਦੀ ਰਹਿੰਦੀ ਹੈ । ਮੈਂ … More
ਆਜ਼ਾਦੀ ਪਸੰਦ ਕੌਮਾਂ ਲਈ ਉਮੀਦ ਦੀ ਇੱਕ ਨਵੀਂ ਕਿਰਨ- ਦੱਖਣੀ ਸੁਡਾਨ ਦੀ ਆਜ਼ਾਦੀ
9 ਜੁਲਾਈ ਨੂੰ ਇੱਕ ਨਵਾਂ ਦੇਸ਼ ਦੁਨੀਆਂ ਦੇ ਨਕਸ਼ੇ ਤੇ ਹੋਂਦ ਵਿੱਚ ਆਇਆ ਹੈ, ਆਜ਼ਾਦ ਹੋਇਆ ਹੈ । 80/85 ਲੱਖ ਦੀ ਆਬਾਦੀ ਦਾ ਇਹ ਦੇਸ਼, ਇੱਕ ਲੰਮੀ ਤੇ ਖੂਨੀ ਜੱਦੋ-ਜਹਿਦ ਦੇ ਬਾਦ ਆਜ਼ਾਦ ਹੋਇਆ ਹੈ । 1849 ਵਿੱਚ ਪੰਜਾਬ ਤੇ … More
ਅਕਾਲੀ ਦਲ ਬਾਦਲ ਵਿੱਚ ਪਰਿਵਾਰਵਾਦ ਦਾ ਕਬਜ਼ਾ
ਅਕਾਲੀ ਦਲ ਬਾਦਲ ਵਿੱਚ ਇਸ ਸਮੇਂ ਪਰਿਵਾਰਵਾਦ ਦਾ ਕਬਜਾ ਹੈ। ਸ. ਬਿਕਰਮ ਸਿੰਘ ਮਜੀਠੀਆ ਦੀ ਯੂਥ ਅਕਾਲੀ ਦਲ ਦੇ ਪ੍ਰਧਾਨ ਦੇ ਤੌਰ ’ਤੇ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਨਿਯੁਕਤੀ ਨੇ ਅਕਾਲੀ ਦਲ ਬਾਦਲ ਵਿੱਚ ਪਰਿਵਾਰਵਾਦ ਨੂੰ ਪੱਕੇ ਪੈਰੀਂ ਕਰ … More
ਖ਼ੂਹ ਦੀ ਟਿੰਡ ਦਾ ਹਾਉਕਾ
ਉਜਾੜਾਂ ਦੇ ਖ਼ੂਹ ਦੀ ਇੱਕ ਟਿੰਡ ਸਾਂ ਮੈਂ, ਜੋ ਗਿੜਦਾ ਰਿਹਾ ਮਾਲ੍ਹ ਦੇ, ਨਾ ਮੁੱਕਣ ਵਾਲ਼ੇ ਗੇੜ ਵਿਚ! ਢੋਂਦਾ ਰਿਹਾ ਗੰਧਲ਼ੇ ਪਾਣੀਆਂ ਨੂੰ ਖ਼ੂਹ ਦੇ ਕੰਢੇ, ਤੇ ਕਰਦਾ ਰਿਹਾ, ਰਾਤ ਦਿਨ ਮੁਸ਼ੱਕਤ! …ਤੇ ਜਦ ‘ਨਿੱਤਰ’ ਕੇ, ਉਹ ਆਪਣੇ ਰਸਤੇ ਪੈ … More
