ਸਾਹਿਤ
ਆਖਿ਼ਰ ਮੰਜਿ਼ਲ ਕਿੱਥੇ ਹੈ?
ਹਰ ਮੁਸਾਫਿ਼ਰ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੀ ਮੰਜਿ਼ਲ ਨੂੰ ਪ੍ਰਾਪਤ ਕਰੇ। ਦੂਜਾ; ਹਰ ਰਾਹ ਦਾ ਆਖ਼ਰੀ ਪੜਾਅ ਮੰਜਿ਼ਲ ਹੀ ਹੁੰਦੀ ਹੈ। ਰਾਹਵਾਂ ਭਾਵੇਂ ਕਿੰਨੀਆਂ ਵੀ ਲੰਮੀਆਂ ਕਿਉਂ ਨਾ ਹੋਣ? ਪ੍ਰੰਤੂ ਅੰਤਿਮ! ਸੱਚ ਮੰਜਿ਼ਲ ਨੂੰ ਹੀ ਮੰਨਿਆਂ ਜਾਂਦਾ ਹੈ। … More
ਤਬਾਹੀ ਮਚਾ ਰਹੀ ਆਲਮੀ ਤਪਸ਼
ਜਰਨਲ ਆਫ਼ ਗਲੋਬਲ ਹੈਲਥ ਵਿੱਚ ਪ੍ਰਕਾਸ਼ਿਤ ਪੇਪਰਾਂ ਦੇ ਇੱਕ ਨਵੇਂ ਸੰਗ੍ਰਹਿ ਅਨੁਸਾਰ, ਗਰਭਵਤੀ ਔਰਤਾਂ, ਨਵਜੰਮੇ ਬੱਚੇ, ਬੱਚੇ, ਕਿਸ਼ੋਰ ਅਤੇ ਬਜ਼ੁਰਗ ਲੋਕ ਜਲਵਾਯੂ ਪਰਿਵਰਤਨ ਕਾਰਨ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਫਿਰ ਵੀ ਇਨ੍ਹਾਂ ਸਮੂਹਾਂ ਦੀਆਂ ਵਿਸ਼ੇਸ਼ ਲੋੜਾਂ … More
ਪਿਤਾ ਦਿਵਸ: ਪਿਆਰ, ਸਮਰਪਣ ਅਤੇ ਪ੍ਰੇਰਨਾ ਦਾ ਪ੍ਰਤੀਕ
ਪਿਤਾ ਦਿਵਸ ਇੱਕ ਵਿਸ਼ੇਸ਼ ਅਵਸਰ ਹੈ ਜੋ ਸਾਡੇ ਜੀਵਨ ਦੇ ਮਹੱਤਵਪੂਰਨ ਪਾਸੇ, ਪਿਤਾ ਦੀ ਮਹਾਨਤਾ ਅਤੇ ਉਨ੍ਹਾਂ ਦੇ ਅਨਮੂਲੇ ਯੋਗਦਾਨ ਨੂੰ ਮਨਾਉਂਦਾ ਹੈ। ਇਹ ਦਿਵਸ ਸਾਡੇ ਲਈ ਮੌਕਾ ਹੈ ਕਿ ਅਸੀਂ ਆਪਣੇ ਪਿਤਾ ਦੀ ਸੇਵਾ, ਸਮਰਪਣ ਅਤੇ ਪਿਆਰ ਨੂੰ ਯਾਦ … More
“ਭਾਵੇਂ ਔਖਾ ਸਾਹ ਹੁੰਦਾ ਹੈ”
ਭਾਵੇਂ ਔਖਾ ਸਾਹ ਹੁੰਦਾ ਹੈ। ਮੇਰਾ ਅਪਣਾ ਰਾਹ ਹੁੰਦਾ ਹੈ। ਅੰਨ ਦਾਤੇ ਦਾ ਟੱਬਰ ਜਾਣੇ ਕੀ ਸ਼ੈਅ ਆਤਮਦਾਹ ਹੁੰਦਾ ਹੈ। ਜੇਕਰ ਰੱਜਦੈਂ ਤਾਂ ਲਾਹ ਲੈ ਫਿਰ ਤੈਥੋਂ ਜੋ ਕੁਝ ਲਾਹ ਹੁੰਦਾ ਹੈ। ਜ਼ੁਲਮੀ ਬਾਰੇ ਓਹੀ ਜਾਣੇ ਜਿਸਦਾ ਪੈਂਦਾ ਵਾਹ ਹੁੰਦਾ … More
ਪੰਜਾਬ ਦੇ ਵੋਟਰਾਂ ਨੇ ਮੁਫ਼ਤਖੋਰੀ ਨੂੰ ਨਕਾਰ ਦਿੱਤਾ
ਪੰਜਾਬ ਦੇ ਵੋਟਰਾਂ ਨੇ ਲੋਕ ਸਭਾ ਦੀਆਂ ਚੋਣਾਂ ਵਿੱਚ ਸਾਰੀਆਂ ਪਾਰਟੀਆਂ ਦੀ ਔਕਾਤ ਅਨੁਸਾਰ ਸੀਟਾਂ ਦੇ ਕੇ ਚੁੱਪ ਕਰਾ ਦਿੱਤਾ ਹੈ। ਪ੍ਰੰਤੂ ਮੁਫ਼ਤਖ਼ੋਰੀ ਨੂੰ ਨਕਾਰ ਦਿੱਤਾ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਦੋ ਮਹੀਨਿਆਂ ਲਈ 600 … More
ਛੇ ਜੂਨ ‘ਤੇ ਵਿਸ਼ੇਸ਼ ‘ਆਦਮ-ਬੋਅ’
ਤੋਤੇ ਨੂੰ ਪਈ ਮੈਨਾਂ ਪੁੱਛਦੀ, ਕਿਉਂ ਸਾਰੀ ਕਾਇਨਾਤ ਹੈ ਰੁੱਸਗੀ ਨਾ ਕੋਈ ਬੋਲੇ, ਨਾ ਕੋਈ ਹੱਸੇ, ਦਿਲ ਦੀ ਗੱਲ ਨਾ ਕੋਈ ਦੱਸੇ ਨਾ ਕੋਈ ਝਰਨਾ ਕਲ-ਕਲ ਵਗਦਾ, ਨਾ ਸੀਤਲ ਕੋਈ ਪੌਣ ਵਗੇਂਦੀ ਨਾ ਬਾਬਲ ਦੇ ਵਿਹੜੇ ਵਿੱਚ ਅੱਜ, ਧੀ-ਰਾਣੀ ਕੋਈ … More
ਗੁਰੂ ਅਰਜਨੁ ਵਿਟਹੁ ਕੁਰਬਾਣੀ…
ਸ਼ਾਂਤੀ ਦੇ ਪੁੰਜ, ਦ੍ਰਿੜ੍ਹ ਇਰਾਦੇ ਦੇ ਮਾਲਕ, ਬਾਣੀ ਦੇ ਬੋਹਿਥ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕਿਤੇ ਟਿਕੇ ਹੋਏ ਮਨ ਨਾਲ, ਧੁਰ ਅੰਦਰੋਂ ਚਿਤਵਣ ਦੀ ਕੋਸ਼ਿਸ਼ ਕਰੀਏ, ਤਾਂ ਮਨ ਅਨੋਖੇ ਵਿਸਮਾਦ ਵਿਚ ਆ ਜਾਂਦਾ ਏ। … More
ਮਤਲਬੀ ਕਿਉਂ ਹੋ ਰਹੇ ਲੋਕ
ਅੱਜ ਤੋਂ ਕੁਝ ਸਮਾਂ ਪਹਿਲਾਂ ਲੋਕਾਂ ਵਿਚ ਇਤਫਾਕ, ਮਿਲਣ ਵਰਤਣ ਬੜੇ ਚਾਅ ਨਾਲ ਮਿਲਣਾ ਜੁਲਣਾ ਹੁੰਦਾ ਸੀ।ਪੁਰਾਣੇ ਲੋਕ ਸੱਥਾਂ ਵਿਚ ਬੈਠ ਕੇ ਵਿਚਾਰਾਂ ਕਰਦੇ ਸਨ, ਅਤੇ ਬਹੁਤ ਮਜ਼ਬੂਤ ਆਪਸ ਵਿਚ ਭਾਈਚਾਰਕ ਸਾਂਝ ਹੁੰਦੀ ਸੀ। ਪਦਾਰਥਵਾਦੀ ਬਦਲੇ ਸਮੇਂ ਨਾਲ ਅੱਜਕੋ ਸਮੇਂ … More
ਬੱਚਿਆਂ ਨੂੰ ਸਹੀ ਮਾਰਗ- ਦਰਸ਼ਨ ਦੇਣ ਦੀ ਜ਼ਰੂਰਤ
ਦੱਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਬੋਰਡ ਦੇ ਨਤੀਜੇ ਆ ਚੁਕੇ ਹਨ। ਹੁਣ ਬੱਚਿਆਂ ਨੇ ਆਪਣੇ ਭਵਿੱਖ ਲਈ ਚੰਗੇ ਵਿਿਸ਼ਆਂ ਦੀ ਚੋਣ ਕਰਨੀ ਹੈ। ਦੱਸਵੀਂ ਜਮਾਤ ਤੋਂ ਬਾਅਦ ਆਰਟਸ, ਕਾਮਰਸ, ਨਾਨ ਮੈਡੀਕਲ ਅਤੇ ਮੈਡੀਕਲ ਵਿਚੋਂ ਕਿਸੇ ਇੱਕ ਨੂੰ ਚੁਣਨਾ ਲਾਜ਼ਮੀ ਹੁੰਦਾ … More
“ਵੋਟਾਂ ਵੇਲ਼ੇ ਦੋ ਉਂਗਲ਼ਾਂ ਜੀਆਂ ਕਾਹਤੋਂ ਖੜ੍ਹੀਆਂ ਕਰਦੇ ਐ..?”
‘ਅੜਿੱਕੇ’ ਦਾ ਨਾਂ ਤਾਂ ਘਰਦਿਆਂ ਨੇ ਬਖਤੌਰ ਸਿਉਂ ਰੱਖਿਆ ਸੀ। ਪਰ ਹਰ ਗੱਲ ਵਿੱਚ ਬੁਰੀ ਤਰ੍ਹਾਂ ਨਾਲ ਟੰਗ ਅੜਾਉਣ ਕਰਕੇ, ਲੋਕਾਂ ਨੇ ਉਸ ਦਾ ਨਾਂ ਹੀ ‘ਅੜਿੱਕਾ’ ਪਾ ਲਿਆ ਸੀ। ਪਿੰਡਾਂ ਵਿੱਚ ਹਾਲ ਹੀ ਇਹ ਹੈ ਕਿ ਜੇ ਕਿਸੇ ਦਾ … More
