ਸਾਹਿਤ
‘ਅਸਾਂ ਵੀ ਅੰਤ ਕਿਰ ਕੇ ਖਾਦ ਹੋਣਾ’ ਵਾਲਾ ਕਵੀ ਸੱਚਮੁਚ ਖਾਦ ਹੋ ਗਿਆ
ਏਨਾ ਸੱਚ ਨਾ ਬੋਲ ਕਿ ‘ਕੱਲ੍ਹਾ ਰਹਿ ਜਾਵੇਂ’! ਚਾਰ ਕੁ ਬੰਦੇ ਛੱਡ ਲੈ ਮੋਢਾ ਸੱਤਰਾਂ ਲਿਖਣ ਵਾਲਾ ਅਮੀਰ ਸਾਹਿਤਕ ਸਮਕਾਲੀ ਪੰਜਾਬੀ ਕਵੀ ਜਿਹਨਾਂ ਦੀਆਂ ਕਵਿਤਾਵਾਂ ਸਮਾਜਿਕ, ਰਾਜਨੀਤਿਕ ਅਤੇ ਸੱਭਿਆਚਾਰਕ ਯਥਾਰਥ ਨੂੰ ਦਰਸਾਉਂਦੀਆਂ ਹਨ ਜੋ ਅਕਸਰ ਆਮ ਲੋਕਾਂ ਦੇ ਸੰਘਰਸ਼ਾਂ ‘ਤੇ … More
ਅਲਵਿਦਾ ਸੁਰਜੀਤ ਪਾਤਰ
ਤੁਰ ਗਿਆ ਸੁਰਜੀਤ ਪਾਤਰ, ਨਹੀਂ ਰਿਹਾ ਸੁਰਜੀਤ ਪਾਤਰ । ਕੀ ਕਹਾਂ ਸੁਰਜੀਤ ਪਾਤਰ, ਚੁੱਪ ਹਾਂ ਸੁਰਜੀਤ ਪਾਤਰ । ਅੱਖੀਆਂ ਤਰ ਹੋ ਗਈਆਂ, ਭਰ ਗਈਆਂ ਸਰ ਹੋ ਗਈਆਂ। ਖਬਰ ਇਹ ਮਨਹੂਸ ਸੁਣ, ਵਕਤ ਇਹ ਕੰਜੂਸ ਸੁਣ । ਸ਼ਾਇਰੀ ਦਾ ਸਿਖਰ ਤੂੰ … More
“ਸਤਾ ਦੀਆਂ ਕੁਰਸੀਆਂ ਖਾਤਰ ਇੱਧਰ ਉੱਧਰ ਟਪੂਸੀਆਂ ਮਾਰਦੇ ਲੋਕ”
ਇਸ ਵਿੱਚ ਕੋਈ ਸ਼ੱਕ ਨਹੀਂ ਅਤੇ ਨਾ ਹੀ ਕੋਈ ਦੋ ਰਾਵਾਂ ਹਨ ਕਿ ਅਸੀਂ ਮੱਧ ਵਰਗੀ ਪੰਜਾਬੀ ਲੋਕਾਂ ਨੇ…! ਪੰਜਾਬ ਵਿੱਚ ਰਹਿੰਦਿਆਂ ਹੋਇਆਂ ਨੇ ਗਰੀਬੀ ਹੋਣ ਕਰਕੇ, ਬੇਰੁਜਗਾਰੀ ‘ਤੇ ਰੁਜਗਾਰ ਦੇ ਸਾਧਨਾਂ ਦੀ ਘਾਟ ਕਰਕੇ, ਬੇਇਨਸਾਫੀ ਕਰਕੇ 25,25-30,30 ਸਾਲ ਤੱਕ … More
ਪੀ ਟੀ ਸੀ ਦੇ ਪ੍ਰੋਗਰਾਮ ˈਵਿਚਾਰ ਤਕਰਾਰˈ ਨੂੰ ਫਿਰ ਮਿਲਿਆ ਪੁਰਸਕਾਰ
ਕਿਸੇ ਟੈਲੀਵਿਜ਼ਨ ਪ੍ਰੋਗਰਾਮ ਵਿਚ ਸਾਲਾਂ ਤੱਕ ਲਗਾਤਾਰਤਾ ਅਤੇ ਮਿਆਰ ਬਣਾਈ ਰੱਖਣਾ ਮੁਸ਼ਕਲ ਹੁੰਦਾ ਹੈ। ਜੇਕਰ ਅਜਿਹਾ ਸੰਭਵ ਹੁੰਦਾ ਹੈ ਤਾਂ ਇਸਦੇ ਪਿੱਛੇ ਸੰਬੰਧਤ ਅਦਾਰੇ, ਚੈਨਲ, ਪ੍ਰੋਗਰਾਮ ਪੋਡਿਊਸਰ ਅਤੇ ਐਂਕਰ ਦੀ ਵੱਡੀ ਭੂਮਿਕਾ ਹੁੰਦੀ ਹੈ। ˈਵਿਚਾਰ ਤਕਰਾਰˈ ਇਕ ਅਜਿਹਾ ਹੀ ਪ੍ਰੋਗਰਾਮ … More
ਮੂਲ ਨਾਲੋਂ ਵਿਆਜ ਪਿਆਰਾ
ਧੀਆਂ ਪੁੱਤਰ ਸਭ ਨੂੰ ਪਿਆਰੇ ਹੁੰਦੇ ਨੇ, ਪਰ ਪੋਤਰੇ ਪੋਤਰੀਆਂ ‘ਤੇ ਆਪਣੀ ਔਲਾਦ ਨਾਲੋਂ ਵੀ ਵੱਧ ਮੋਹ ਆਉਂਦੈ। ਜੇਕਰ ਮਾਪਿਆਂ ਦੇ ਬੁਢਾਪੇ ਦੀ ਡੰਗੋਰੀ, ਇਕਲੌਤੀ ਸੰਤਾਨ ਵੀ ਭਰ ਜਵਾਨੀ ‘ਚ ਸਦੀਵੀਂ ਵਿਛੋੜਾ ਦੇ ਜਾਵੇ ਤਾਂ ਸਭ ਤੋਂ ਔਖਾ ਕਾਰਜ ਬੁਢੜੇ … More
ਮਜ਼ਦੂਰ ਦਿਵਸ
ਸਦੀਆਂ ਤੋਂ ਮਜ਼ਬੂਰ ਰਿਹਾ ਹਾਂ। ਕਿਸਮਤ ਦਾ ਮਜ਼ਦੂਰ ਰਿਹਾ ਹਾਂ। ਮੇਰੇ ਮੁੜ੍ਹਕੇ ਵਿੱਚ ਨਸ਼ਾ ਹੈ ਇਸ ਦੇ ਵਿੱਚ ਹੀ ਚੂਰ ਰਿਹਾ ਹਾਂ। ਮਿਹਨਤ ਮੇਰੀ ਮਹਿਬੂਬਾ ਹੈ ਇਸਨੂੰ ਮੰਨਦਾ ਹੂਰ ਰਿਹਾ ਹਾਂ। ਚਾਹੇ ਹੱਥਾਂ ਵਿੱਚ ਹੁਨਰ ਹੈ ਫਿਰ ਵੀ ਕਦ ਮਗ਼ਰੂਰ … More
ਕਵਿਤਾ ਮੇਰੀ ਰੂਹ ਵਿਚ ਰੰਮੀ
ਕਵਿਤਾ ਮੇਰੀ ਰੂਹ ਵਿਚ ਰੰਮੀ, ਕਵਿਤਾ ਮੇਰੇ ਨਾਲ ਹੈ ਜੰਮੀ। ਕਵਿਤਾ ਮੇਰੇ ਪੋਤੜਿਆਂ ਦੀ ਸਾਥਣ, ਕਵਿਤਾ ਸੰਗ ਮੇਰੇ ਸਵੇਰ ਤੋਂ ਆਥਣ। ਕਵਿਤਾ ਨਿਰੀ ਹੈ ਮਿੱਟੀ ਵਰਗੀ, ਰੂਹ ਨੂੰ ਲਿਖੀ ਕੋਈ ਚਿੱਠੀ ਵਰਗੀ। ਕਵਿਤਾ ਹਰਫਾਂ ਦੇ ਘਰ ਜਾਈ, ਕਵਿਤਾ ਧੁਰੋਂ ਅਗਮੀ ਆਈ। … More
“ਖੁਦ ਦੇ ਦੁਖੜੇ ਖੁਦ ਦੇ ਕੋਲ਼ੇ ਫੋਲਿਆ ਕਰ ”
ਖ਼ੁਦ ਦੇ ਦੁਖੜੇ ਖ਼ੁਦ ਦੇ ਕੋਲ਼ੇ ਫੋਲਿਆ ਕਰ। ਹਰ ਕਿਸੇ ਦੇ ਕੋਲ਼ ਦਿਲ ਨਾ ਖੋਲ੍ਹਿਆ ਕਰ। ਹਰ ਮੁਸੀਬਤ ਨੂੰ ਵਿਖਾ ਦੇ ਹੱਸ ਕੇ ਤੂੰ ਮਾੜੀ ਮੋਟੀ ਗੱਲ ਤੇ ਨਾ ਡੋਲਿਆ ਕਰ। ਸਭ ਦਾ ਏਥੇ ਵੱਖੋ ਵੱਖਰਾ ਰੇਟ ਹੈ ਸੋ ਸਭ … More
ਜਦੋਂ ਸਾਹਿਤਕਾਰਾਂ ਲਈ ਮੰਗਾਏ ਸਮੋਸਿਆਂ ਨੇ ਭਸੂੜੀ ਪਾਈ
ਗੱਲ 1975 ਦੀ ਹੈ, ਜਦੋਂ ਮੈਂ ਲੋਕ ਸੰਪਰਕ ਵਿਭਾਗ ਪੰਜਾਬ ਦੇ ਮਾਸਕ ਰਸਾਲੇ ਜਾਗ੍ਰਤੀ ਪੰਜਾਬੀ ਦਾ ਸਹਾਇਕ ਸੰਪਾਦਕ ਲੱਗਿਆ ਹੋਇਆ ਸੀ। ਮਰਹੂਮ ਸੁਖਪਾਲਵੀਰ ਸਿੰਘ ਹਸਰਤ ਜੋ ਪੰਜਾਬੀ ਦੇ ਕਵੀ ਸਨ, ਉਹ ਲੋਕ ਸੰਪਰਕ ਅਧਿਕਾਰੀ ਪੰਜਾਬੀ ਅਤੇ ਲੋਕ ਸੰਪਰਕ ਵਿਭਾਗ ਦੇ … More
