ਸਾਹਿਤ
ਬੰਦੀ ਛੋੜ ਦਿਵਸ
‘ਬੰਦੀ ਛੋੜ’ ਦਿਵਸ, ਪੈਗਾਮ ਲੈ ਕੇ ਆ ਗਿਆ। ਭਲਾ ਸਰਬੱਤ ਦਾ ਇਹ, ਕਰਨਾ ਸਿਖਾ ਗਿਆ। ਮੀਰੀ ਪੀਰੀ ਸਤਿਗੁਰ, ਸੰਗਤਾਂ ਦੇ ਪਾਤਸ਼ਾਹ। ਬੰਦੀ ਸੀ ਬਣਾਇਆ ਜਿਹਨੂੰ, ਦਿੱਲੀ ਵਾਲੇ ਬਾਦਸ਼ਾਹ। ਰਾਜਿਆਂ ਬਵੰਜਾ ਨੂੰ ਉਹ, ਕੈਦ ‘ਚੋਂ ਛੁਡਾ ਗਿਆ ਬੰਦੀ ਛੋੜ…… ਸੁੱਚਿਆਂ ਵਿਚਾਰਾਂ … More
ਦੀਵਾਲੀ ’ਤੇ ਪ੍ਰਣ ਕਰੀਏ, ਅਸੀਂ ਸੰਸਾਰ ‘ਚ ਅਮਨ-ਸ਼ਾਂਤੀ ਦੀ ਬਹਾਲੀ ਲਈ ਯਤਨ ਕਰਦੇ ਰਹਾਂਗੇ
ਨਿਸ਼ਚਤਤਾ ਨਾਲ ਭਵਿੱਖ ਦੀ ਭਵਿੱਖਬਾਣੀ ਕਰਨਾ ਚੁਣੌਤੀਪੂਰਨ ਹੈ, ਖਾਸ ਤੌਰ ‘ਤੇ ਗਾਜ਼ਾ-ਇਜ਼ਰਾਈਲ ਸੰਘਰਸ਼ ਵਰਗੇ ਗੁੰਝਲਦਾਰ ਭੂ-ਰਾਜਨੀਤਿਕ ਮੁੱਦਿਆਂ ਬਾਰੇ। ਹਾਲਾਂਕਿ, ਕਈ ਕਾਰਕ ਸ਼ਾਂਤੀ ਦੀਆਂ ਸੰਭਾਵਨਾਵਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ ਜਿਵੇਂ ਕਿ ਰਾਜਨੀਤਿਕ ਇੱਛਾ, ਇੱਕ ਸਥਾਈ ਸ਼ਾਂਤੀ ਲਈ ਦੋਵਾਂ ਪਾਸਿਆਂ ਤੋਂ … More
ਤਨ ਮਨ ਰੁਸ਼ਨਾਏ ਦਿਵਾਲੀ
ਹਾਸੇ ਲੈਕੇ ਆਏ ਦਿਵਾਲੀ ਐਬਾਂ ਨੂੰ ਲੈ ਜਾਏ ਦਿਵਾਲੀ ਹਰ ਇਕ ਹੀ ਮਨ ਖੁਸ਼ ਹੋ ਜਾਵੇ ਸਭ ਨੂੰ ਤਾਂ ਹੀ ਭਾਏ ਦਿਵਾਲੀ। ਬਣਕੇ ਹਾਸਾ ਇਹ ਆ ਜਾਵੇ ਦੁੱਖ ਹਰਕੇ ਲੈ ਜਾਏ ਦਿਵਾਲੀ ਹਰ ਇਕ ਦੀ ਰੂਹ ਦਵੇ ਦੁਆਵਾਂ ਹਰ ਇਕ … More
ਬਾਜ਼ (ਯੁੱਧਾਂ ਦੇ ਸੰਦਰਭ ਵਿਚ)
ਬਾਜ਼ ਅੱਖ ਹੈ ਮੇਰੀ ਇਸ ਧਰਤੀ ਉੱਤੇ ਇਕ ਪੰਜੇ ਵਿਚ ਮੇਰੇ ਬਾਰੂਦ ਦੇ ਗੋਲੇ ਦੂਜੇ ਪੰਜੇ ਵਿੱਚ ਮੇਰੇ ਮਾਨਵੀ ਰਾਹਤਾਂ ਲੁਟਦਾ ਹਾਂ ਲੋਕਾਈ ਨੂੰ ਕਦੇ ਗੋਲੇ ਨਾਲ ਕਦੇ ਰਾਹਤ ਨਾਲ ਕਦ ਦਾਗਣੇ ਗੋਲੇ ਕਦ ਪਹੁੰਚਾਉਣੀ ਰਾਹਤ ਵਹਾਕੇ ਦਰਿਆ ਲਹੂ ਦਾ … More
ਅੱਜ ਪਿਆਰ–ਮੁਹੱਬਤ ਤੇ ਭਾਈਚਾਰਕ ਸਾਂਝ ਦੇ ਦੀਵੇ ਬਾਲਣ ਦੀ ਲੋੜ ਹੈ
ਦੀਵਾਲੀ ਇਕ ਅਜਿਹਾ ਤਿਉਹਾਰ ਹੈ ਜਿਸਨੂੰ ਸਾਡੇ ਸਮਾਜ ਦਾ ਹਰ ਵਰਗ ਬੜੇ ਚਾਅ ਮਲਾਰ ਅਤੇ ਸ਼ਰਧਾ ਨਾਲ ਮਨਾਉਂਦਾ ਹੈ। ਇਹ ਤਿਉਹਾਰ ਸਮੁੱਚੇ ਭਾਈਚਾਰੇ ਨੂੰ ਇਕ ਮਾਲਾ ਦੇ ਵਿੱਚ ਪਿਰੋ ਕੇ ਰੱਖਦਾ ਹੈ। ਇਹ ਸਾਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ। ਇਸ … More
ਵਿਰੋਧੀਆਂ ਦਾ ਚੀਰਹਰਨ ਕਰਨ ਦੀ ਬਜਾਏ ਭਗਵੰਤ ਮਾਨ ਖੁਦ ਕੰਮ ਕਰਕੇ ਵਿਖਾਵੇ
ਸਿਆਸਤਦਾਨਾਂ ਦੀਆਂ ਕੁਚਾਲਾਂ ਦਾ ਝੰਬਿਆ, ਝੰਜੋੜਿਆ, ਬੇਉਮੀਦਾ ਪੰਜਾਬ ਹਰ ਪੰਜ ਸਾਲ ਬਾਅਦ ਇਸ ਉਮੀਦ ਨਾਲ ‘ਬਦਲਾਅ’ ਲਈ ਹੱਥ ਕਰੋਲੇ ਮਾਰਦੈ ਕਿ ਸ਼ਾਇਦ ਮੁੜ ਪੈਰਾਂ ਸਿਰ ਹੋ ਜਾਵੇ। ਪਰ ਹਰ ਵਾਰ ਸੱਤਾਧਾਰੀ ਧਿਰ ਕੋਲੋਂ ਨਾਮੋਸ਼ ਹੋ ਜਾਂਦੈ। ਕਾਂਗਰਸ ਤੇ ਅਕਾਲੀਆਂ ਦੀ … More
“ਧੁਖਦੇ ਮਾਪੇ”
ਕਈ ਵੇਰਾਂ ਗੱਲ ਜੀ ਕੰਨੀਂ ਪਈ , ਇਹ ਤਾਂ ਨਿਕਲੂ ਲੱਥ ਥੋੜ੍ਹਾ , ਸਾਨੂੰ ਨਿੱਕੇ ਹੁੰਦੇ ਲੱਗਦਾ ਸੀ , ਇਹਦਾ ਗਲਤ ਕੰਮਾਂ ਵੱਲ ਹੱਥ ਥੋੜ੍ਹਾ, ਹੋਰ ਕਰਾ ਲਈਂ ਐਸ਼ ਥੋੜ੍ਹੀ, ਮਾਂ ਕੰਨੀਂ ਕੱਢਤੀ ਬਾਪੂ ਦੇ ਹੋ ਨੁੱਕਰ ਜੀ , ਕੱਲ੍ਹ … More
ਸੰਤੋਖ ਸਿੰਘ ਧੀਰ ਦਾ ਸੁਫ਼ਨਈ ਭੋਗ
ਸੁਫ਼ਨਿਆਂ ਦੀ ਵੀ ਆਪਣੀ ਇਕ ਵਿਲੱਖਣ ਤੇ ਅਦਭੁਤ ਦੁਨੀਆਂ ਹੁੰਦੀ ਹੈ। ਇਹ ਬੇ—ਤੁਕੇ, ਸੋਚ ਤੇ ਕਲਪਨਾ ਤੋਂ ਪਰੇ, ਉੱਘੜ—ਦੁੱਘੜ, ਬੇ—ਤਰਤੀਬੇ, ਰੋਮਾਂਚ ਭਰਪੂਰ, ਖੋਫ਼—ਨਾਕ ਕੁਝ ਵੀ ਹੋ ਸਕਦੇ ਹਨ ਅਤੇ ਕੁਝ ਵੀ ਦ੍ਰਿਸ਼ਟੀਗੋਚਰ ਕਰ ਸਕਦੇ ਹਨ। ਕੁਝ ਸੁਫ਼ਨੇ ਸਾਨੂੰ ਯਾਦ ਰਹਿ … More
ਸਮਾਜ ਵਿੱਚੋਂ ਬੁਰਾਈਆਂ ਦਾ ਖਾਤਮਾਂ ਹੀ ਸਾਨੂੰ ਰਾਮਰਾਜ ਵੱਲ ਲੈ ਕੇ ਜਾਵੇਗਾ
ਭਾਰਤ ਨੂੰ ਤਿਉਹਾਰਾਂ ਤੇ ਮੇਲਿਆਂ ਦੀ ਧਰਤੀ ਕਿਹਾ ਜਾਂਦਾ ਹੈ। ਹਰੇਕ ਤਿਉਹਾਰ ਜਾਂ ਮੇਲੇ ਦੀ ਆਪਣੀ ਮਹੱਤਤਾ ਹੈ ਅਤੇ ਹਰੇਕ ਨੂੰ ਮਨਾਉਣ ਪਿੱਛੇ ਕੋਈ ਨਾ ਕੋਈ ਗੱਲ/ਕਹਾਣੀ ਜੁੜੀ ਹੋਈ ਹੈ ਜੋ ਸਾਨੂੰ ਕੋਈ ਸਿੱਖਿਆ ਜਾਂ ਸੁਨੇਹਾ ਦਿੰਦੀ ਹੈ। ਦਸਹਿਰੇ ਦੇ … More
ਇੱਕ ਬੂੰਦ ਪਾਣੀ ਦੀ ਨਾ ਦੇਣ ਦੀ ਡੌਂਡੀ ਪਿੱਟਣ ਵਾਲੀਆਂ ਪਾਰਟੀਆਂ ਗੁਨਾਹਗਾਰ ਹਨ
ਪੰਜਾਬ ਦੀਆਂ ਸਿਆਸੀ ਪਾਰਟੀਆਂ ਇਕ ਬੂੰਦ ਪਾਣੀ ਦੀ ਨਾ ਦੇਣ ਦੀ ਡੌਂਡੀ ਪਿੱਟ ਰਹੀਆਂ ਹਨ ਪ੍ਰੰਤੂ ਆਪਣੇ ਅੰਦਰ ਝਾਤੀ ਮਾਰਨ ਕਿਉਂਕਿ ਉਨ੍ਹਾਂ ਦੇ ਗ਼ਲਤ ਫ਼ੈਸਲਿਆਂ ਦਾ ਇਵਜਾਨਾ ਪੰਜਾਬੀਆਂ ਨੂੰ ਭੁਗਤਣਾ ਪੈ ਰਿਹਾ ਹੈ। ਹੁਣ ਸਾਰੀਆਂ ਸਿਆਸੀ ਪਾਰਟੀਆਂ ਸਤਲੁਜ ਜਮਨਾ ਲਿੰਕ … More

