ਸਾਹਿਤ
ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕੈਨੇਡਾ ਸਰਕਾਰ ਵਲੋਂ ਕਟੌਤੀ, ਕੈਨੇਡੀਅਨ ਲੋਕ ਖੁਸ਼ – ਵਿਉਪਾਰੀ ਤੇ ਮਾਪੇ ਰੋਣ ਹਾਕੇ
ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਦੇ ਹਾਊਸਿੰਗ ਮਾਰਕੀਟ ਉੱਤੇ ਪ੍ਰਭਾਵ ਅਤੇ ਮੁਨਾਫ਼ਾਖੋਰ ਕਿਸਮ ਦੇ ਕਾਲਜਾਂ ਨੂੰ ਨਿਸ਼ਾਨਾ ਬਣਾਉਣ ਲਈ ਕੈਨੇਡਾ ਦੇ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਬੀਤੇ ਸੋਮਵਾਰ ਨੂੰ ਐਲਾਨ ਕੀਤਾ ਕਿ ਫ਼ੈਡਰਲ ਸਰਕਾਰ ਅਗਲੇ ਦੋ ਸਾਲਾਂ ਵਿੱਚ ਦਿੱਤੇ ਜਾਣ … More
ਜਦ ਤੋਂ ਗਿਆ ਕਨੇਡਾ
ਕਾਹਦਾ ਸਾਉਣ ਮਹੀਨਾ,ਅੜੀਉ ਆਇਆ ਨੀਂ। ਜਦ ਤੋਂ ਗਿਆ ਕਨੇਡਾ, ਫੇਰਾ ਪਾਇਆ ਨਹੀਂ। ਵਿਆਹ ਤੋਂ ਪਹਿਲਾਂ ਫ਼ੋਨ ‘ਤੇ ਗੱਲਾਂ ਕਰਦਾ ਸੀ। ਜਿੰਦ ਆਪਣੀ ਉਹ, ਤਲੀ ਮੇਰੀ ਤੇ ਧਰਦਾ ਸੀ। ਵਿਚੋਲੇ ਨੂੰ ਉਸ, ਗੱਲਾਂ ਵਿਚ ਭਰਮਾਇਆ ਨੀਂ, ਕਾਹਦਾ ਸਾਉਣ ਮਹੀਨਾ,ਅੜੀਉ ਆਇਆ ਨੀਂ। … More
ਸੋਨੇ ਦਾ ਗ੍ਰਹਿ ਵੀ ਹੈ ਸਾਡੇ ਸੂਰਜੀ ਪਰਿਵਾਰ ‘ਚ
ਇਹ ਦੁਨੀਆਂ ਬੜੀ ਅਜੀਬੋ ਗਰੀਬ ਚੀਜਾਂ ਨਾਲ ਭਰੀ ਹੋਈ ਹੈ। ਕਈ ਚੀਜ਼ਾਂ ਤਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਜਾਣ ਕੇ ਅਜਿਹਾ ਲਗਦਾ ਹੈ ਕਿ ਇਹ ਹੋ ਹੀ ਨਹੀਂ ਸਕਦਾ। ਸਾਡੇ ਸੂਰਜੀ ਮੰਡਲ ਦੇ ਅੱਠ ਗ੍ਰਹਿ, ਕੁਝ ਉਪ੍ਰਗਹਿ ਆਦਿ ਲੱਭਣ ਤੋਂ ਬਾਅਦ … More
ਸੀਨੀਅਰ ਲੀਡਰ
ਸੀਨੀਅਰ ਲੀਡਰ ਹਾਂ ਅਸੀਂ ਸੀਨੀਅਰ ਲੀਡਰ! ਇਸ ਪਾਰਟੀ ਵਿਚ ਅਸੀਂ ਵਰਕਰ ਸਾਂ ਪਹਿਲੋਂ ਫੇਰ ਬਲਾਕ ਪ੍ਰਧਾਨ ਜਿ਼ਲ੍ਹਾ ਪ੍ਰਧਾਨ ਤੋਂ ਸੂਬਾ ਪ੍ਰਧਾਨ ਹੁੰਦਿਆਂ ਐੱਮ.ਐੱਲ.ਏ. ਵੀ ਰਹੇ ਫੇਰ ਮੰਤਰੀ ਪਦ ਮਾਣਿਆ ਦਮ ਘੁਟਣ ਲੱਗਾ ਫਿਰ ਇਸ ਪਾਰਟੀ ਵਿਚ ਸਾਡਾ ਅਚਵੀ ਜਿਹੀ ਲੱਗਣ … More
ਕੀ ਅਸੀਂ ਵਿਖਾਵੇ ਬਿਨਾਂ ਨਹੀਂ ਰਹਿ ਸਕਦੇ?
2024 ਭਾਵੇਂ ਚੜ ਗਿਆ ਹੈ ਪਰ! ਸਾਡੇ ਲੋਕਾਂ ਦੇ ਮਨਾਂ ਵਿਚਲੇ ‘ਵਿਚਾਰ’ ਉਂਝ ਹੀ ਹਨ ਜਿਸ ਤਰ੍ਹਾਂ ਪਿਛਲਿਆਂ ਸਾਲਾਂ ਵਿਚ ਰਹੇ ਸਨ। ਅਸੀਂ ਨਵੇਂ ਵਰ੍ਹੇ 2024 ਨੂੰ ਕੇਵਲ ‘ਜੀ ਆਇਆਂ’ ਆਖ ਦਿੰਦੇ ਹਾਂ ਪਰ! ਇਸ ‘ਬਦਲਾਅ’ ਨੂੰ ਦਿਲੋਂ ਸਵੀਕਾਰ ਨਹੀਂ … More
ਨਵਾਂ ਸਾਲ, ਨਵੀਂ ਸਵੇਰ
ਇਨਸਾਨ ਉਮਰ ਦੇ ਕਿਸੇ ਪੜਾਅ ਤੇ ਹੋਵੇ, ਉਸ ਲਈ ਆਸਵੰਦ ਬਣੇ ਰਹਿਣਾ ਅਤਿ ਲਾਜ਼ਮੀ ਹੈ, ਜਿਵੇਂ ਕਿਹਾ ਜਾਂਦਾ ਹੈ ਕਿ ‘ਉਮੀਦ ਤੇ ਹੀ ਦੁਨੀਆਂ ਕਾਇਮ ਹੈ।‘ ਹਰ ਇਨਸਾਨ ਦੇ ਲਈ ਨਵੇਂ ਸਾਲ ਦੇ ਅਰਥ ਅਤੇ ਨਵੇਂ ਸਾਲ ਦੀ ਮਹੱਤਤਾ ਆਪਣੀ-ਆਪਣੀ … More
ਭਾਰਤ ’ਚ ਸਿੱਖ ਭਾਈਚਾਰਾ ਵਿਸ਼ੇਸ਼ ਸਲੂਕ ਦਾ ਹੱਕਦਾਰ
ਸਿੱਖ ਇਤਿਹਾਸ ਘਟਨਾਵਾਂ ਭਰਪੂਰ ਹੀ ਨਹੀਂ ਇਹ ਸਿਦਕ ਅਤੇ ਕੁਰਬਾਨੀਆਂ ਵਾਲਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਦੀ ਸਿੱਖ ਲਹਿਰ ਨੇ ਉੱਤਰੀ ਭਾਰਤ ’ਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਬਦਲਾਅ ਲਿਆਂਦਾ। ਗੁਰੂ … More
ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ:ਆਰ.ਸੀ.ਬਾਲੀ
ਜ਼ਿੰਦਗੀ ਦੀ ਰਫ਼ਤਾਰ ਵਿੱਚ ਸਮੱਸਿਆਵਾਂ ਦਾ ਆਉਣਾ ਇਨਸਾਨ ਨੂੰ ਅੱਗੇ ਵੱਧਣ ਲਈ ਪ੍ਰੇਰਨਾ ਦਿੰਦਾ ਹੈ। ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਜਦੋਜਹਿਦ ਕਰਨੀ ਪੈਂਦੀ ਹੈ। ਜੇਕਰ ਇਨਸਾਨ ਜਦੋਜਹਿਦ ਕਰਦਿਆਂ ਹੌਸਲਾ ਛੱਡ ਦੇਵੇ ਤਾਂ ਉਹ ਜ਼ਿੰਦਗੀ ਦੀਆਂ ਉਲਝਣਾਂ ਵਿੱਚ ਫਸਕੇ ਹੀ … More
ਸੂਬੇ ਦੀ ਕਚਹਿਰੀ
ਸੂਬੇ ਦੀ ਕਚਹਿਰੀ ਅੱਜ ਲੱਗਾ ਹੋਇਆ ਮੇਲਾ ਏ। ਬੇਈਮਾਨ ਕਾਜ਼ੀ ਨਾਲ ਸੁੱਚਾ ਨੰਦ ਚੇਲਾ ਏ। ਸੋਚਦੇ ਨੇ ਬੱਚਿਆਂ ਨੂੰ ਅੱਜ ਤਾਂ ਝੁਕਾਵਾਂਗੇ, ਆਉਂਦਿਆਂ ਹੀ ਛੋਟੀ ਜਿਹੀ ਬਾਰੀ ‘ਚੋਂ ਲੰਘਾਵਾਂਗੇ। ਲੰਘਦਿਆਂ ਟੁੱਟ ਜਾਣਾ ਸਾਰਾ ਹੀ ਗਰੂਰ ਆ। ਅੱਜ ਉਹਨਾਂ ਈਨ ਸਾਡੀ … More
