ਸਾਹਿਤ

shiv mandir kalanaur.resized

ਧਾਰਮਿਕ ਵਿਰਾਸਤੀ ਧਰੋਹਰ : ਪ੍ਰਾਚੀਨ ਸ਼ਿਵ ਮੰਦਰ ਕਲਾਨੌਰ

ਡਾ. ਰੁਪਿੰਦਰਜੀਤ ਗਿੱਲ ਐਸੋਸੀਏਟ ਪ੍ਰੋਫੈਸਰ, ਇਤਿਹਾਸਕ ਤੇ ਪ੍ਰਸਿੱਧ ਕਸਬਾ ਕਲਾਨੌਰ, ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਸਥਿਤ ਹੈ, ਜੋ ਗੁਰਦਾਸਪੁਰ ਤੋਂ ਕਰੀਬ 26 ਕਿੱਲੋਮੀਟਰ ਪੱਛਮ ਵੱਲ ਪਾਕਿਸਤਾਨ ਦੀ ਸਰਹੱਦ ਕੋਲ ਹੈ। ਇਸ ਦੀ ਅਹਿਮ ਪਛਾਣ ਪ੍ਰਾਚੀਨ ਸ਼ਿਵ ਮੰਦਰ ਤੋਂ ਇਲਾਵਾ ਮੁਗ਼ਲ … More »

ਲੇਖ | Leave a comment
 

ਗੁਰਮੁਖੀ ਦੀ ਉਤਪਤੀ ਤੇ ਵਿਕਾਸ : ਗੁਰਮੁਖੀ ਟਕਸਾਲ

ਗੁਰਮੁਖੀ ਸ਼ਬਦ ਦਾ ਭਾਖਾਈ ਮੂਲਕ ਅਰਥ ਹੈ ‘ਗੁਰੂ ਦੇ ਮੁਖ ਵਿਚੋਂ ਨਿਕਲੀ ਹੋਈ; ਅਤੇ ਲਿਪੀਮੂਲਕ ਅਰਥ ਹੈ ‘ਜੋ ਗੁਰੂ ਨੇ ਬਣਾਈ।’ ਗੁਰਮੁਖੀ ਦਾ ਨਿਰਮਾਣ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਨੇ, ਭਾਈ ਲਹਣੇ ਦੇ ਰੂਪ ਵਿਚ, ਕਰਤਾਰਪੁਰ ਵਿਖੇ ਸਤਿਗੁਰੁ ਸਚੇ … More »

ਲੇਖ | Leave a comment
 

ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ

ਅੱਜ ਕਲ੍ਹ ਨੌਜਵਾਨਾ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦੀ ਪ੍ਰਵਿਰਤੀ ਭਾਰੂ ਹੈ। ਪੜ੍ਹੇ ਲਿਖੇ ਨੌਜਵਾਨ ਵਾਈਟ ਕਾਲਰ ਜਾਬ ਕਰਨ ਦੇ ਇੱਛਕ ਹਨ। ਉਹ ਹੱਥੀਂ ਕਿਰਤ ਕਰਨ ਜਾਂ ਆਪਣਾ ਕੋਈ ਵੀ ਕਾਰੋਬਾਰ ਕਰਨ ਦੀ ਛੇਤੀ ਕੀਤਿਆਂ ਹਿੰਮਤ ਹੀ ਨਹੀਂ ਕਰਦੇ ਜਦੋਂ … More »

ਲੇਖ | Leave a comment
 

ਕੁੜੀਓ

ਉਹ ਗੁਲਾਬਾਂ ਦੇ ਸੁਪਨੇ ਇਹ ਕੰਡਿਆਲੇ ਰਾਹ, ਨਸੀਬੀ ਥੋਡੇ ਕੁੜੀਓ ਲਿਖਤ ਕੌਣ ਕਰ ਗਿਆ। ਖੱਦਰ ਕੱਤ ਤੂੰਬ ਕੇ ਧਾਗਾ-ਧਾਗਾ ਪਰੋਇਆ, ਮਰਜ਼ੀ ਦੇ ਰੰਗ ਫੁੱਲਕਾਰੀ ‘ਤੇ ਕੌਣ ਧਰ ਗਿਆ। ਤੁਸੀਂ ਰੰਗ ਚੁਣਦੀਆਂ ਰਹੀਆਂ ਛਣਕਾ ਕੇ, ਨੀ ਇਹ ਵੰਗਾਂ ਦੇ ਟੋਟੇ-ਟੋਟੇ ਕੌਣ … More »

ਕਵਿਤਾਵਾਂ | Leave a comment
 

ਸਾਵਧਾਨੀ ਹਟੀ, ਦੁਰਘਟਨਾ ਘਟੀ

ਸਰਦੀਆਂ ਦੀ ਆਮਦ ਹੋ ਚੁੱਕੀ ਹੈ ਅਤੇ ਧੁੰਦ ਨੇ ਵੀ ਸੰਘਣੀ ਹੋਣਾ ਸ਼ੁਰੂ ਕਰ ਦਿੱਤਾ ਹੈ। ਅਖ਼ਬਾਰਾਂ ਅਤੇ ਚੈੱਨਲਾਂ ਉੱਪਰ ਰੋਜ਼ਾਨਾਂ ਹੀ ਸੜਕੀ ਹਾਦਸੇ ਖ਼ਬਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੱਥਰ ਵਿਛਾ ਛੱਡਦੇ ਹਨ। ਰਾਸ਼ਟਰੀ ਅਪਰਾਧ … More »

ਲੇਖ | Leave a comment
 

ਸਰਦੀਆਂ ਦੀਆਂ ਇੱਕ ਤ੍ਰਕਾਲਾਂ

ਬੱਸਾਂ ਦੇ ਭੀੜ ਭੜੱਕੇ ਵਾਲੇ ਸਫਰ ਤੋਂ ਬਚਣ ਲਈ ਜਵੰਦ ਸਿੰਘ ਕਿਤੇ ਵੀ ਜਾਣ ਵੇਲੇ ਆਪਣੇ  ਸਕੂਟਰ ਤੇ ਜਾਣ ਨੂੰ ਹੀ ਪਹਿਲ ਦੇਂਦਾ ਸੀ।ਲੰਮੇ ਸਫਰ ਵੇਲੇ ,  ਸਰਦੀਆਂ ਦੀ ਰੁੱਤ ਹੋਵੇ   ਉਹ ਰਸਤੇ ਵਿੱਚ ਕੁਝ ਸਫਰ ਕਰ ਕੇ  ਕੋਈ ਧੁੱਪ … More »

ਕਹਾਣੀਆਂ | Leave a comment
 

ਵੰਗਾਂ

ਵੰਗਾਂ ਵਾਲਾ ਆਇਆ,ਲੈ ਲੋ ਵੰਗਾਂ ਰੰਗਾਂ ਵਾਲੀਆਂ। ਸੂਟ  ਨੇ  ਪੰਜਾਬੀ, ਚੁੰਨੀ, ਗੋਟੇ,  ਫੁਲਕਾਰੀਆਂ । ਨਵਾਂ ਏ ਜਮਾਨਾਂ ,ਕਿਥੋਂ ਲੱਭੋਂ ਗੇ ਇਹ ਸਾਰੀਆਂ। ਸੋਹਣੀਆਂ ਸੁਗਾਤਾਂ ਸਭ ,ਔਖੀਆਂ ਨੇ ਭਾਲੀਆਂ। ਗੁੱਤਾਂ ਨਾ ਪਰਾਂਦੇ ਨਾਲ, ਪੱਤਿਆਂ ‘ਚ ਬਿੰਦੀਆਂ। ਗੋਲ ਗੋਲ ਵਾਲੀਆਂ ਹੁਲਾਰੇ  ਕੰਨੀ  … More »

ਕਵਿਤਾਵਾਂ | Leave a comment
 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵੱਡੀਆਂ ਪ੍ਰਾਪਤੀਆਂ ਨੂੰ ਸਹੀ ਤਰੀਕੇ ਨਾਲ ਆਂਕਣ ਲੋੜ

ਪੰਜਾਬ ਅਤੇ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਉਪਲੱਬਧੀਆਂ ਨੂੰ  ਛੋਟਾ ਕਰਕੇ ਸਮਝਣ ਦੀ ਥਾਂ  ਵਿਗਿਆਨਕ ਢੰਗ ਨਾਲ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।  ਇੰਝ ਲੱਗ ਰਿਹਾ ਜਿਵੇਂ  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਨੂੰ ਅਣਗੌਲਾ ਹੀ ਕੀਤਾ … More »

ਲੇਖ | Leave a comment
 

ਸੱਚਾ ਪੰਜਾਬੀ ਸਪੂਤ ਦੀਵਾਨ ਮੂਲਰਾਜ ਚੋਪੜਾ

ਅਸਲ ਵਿੱਚ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਹਕੂਮਤ ਤੋਂ ਆਜ਼ਾਦੀ ਲਈ ਪਹਿਲੀ ਜੰਗ ਸੰਨ 1848 ਵਿੱਚ ਦੀਵਾਨ ਮੂਲਰਾਜ ਦੀ ਅਗਵਾਈ ਵਿੱਚ ਪੰਜਾਬ ਦੇ ਮੁਲਤਾਨ ਤੋਂ ਲੜੀ ਗਈ ਸੀ। 1857 ਦੀ ਬਗਾਵਤ ਨੂੰ ਕੁਝ ਲੋਕ ਭਾਰਤ ਦੀ ਆਜ਼ਾਦੀ ਦੀ ਪਹਿਲੀ ਜੰਗ … More »

ਲੇਖ | Leave a comment
 

“ਸੱਚੀ ਮਿੱਤਰਤਾ ਕਿਸੇ ਚੀਜ਼ ਦੀ ਮਹੁਤਾਜ ਨਹੀ”

ਅੱਜ ਦੇ ਇਸ ਤੇਜ਼ ਰਫ਼ਤਾਰ ਦੌਰ ਅੰਦਰ ਸਾਡੇ ਸਮਾਜ ਵਿਚਲੇ ਦੋਸਤੀ ਅਤੇ ਮਿੱਤਰਤਾ ਵਰਗੇ ਪਾਕ- ਪਵਿੱਤਰ ਰਿਸ਼ਤੇ ਅਜੌਕੇ ਸਮੇਂ ਦੌਰਾਨ ਫਿੱਕੇ ਜਾਪਦੇ ਹਨ। ਕਿਉਂਕਿ ਇਹ ਸਮਾਂ ਹੀ ਅਜਿਹਾ ਹੋ ਗਿਆ ਹੈ ਜਿਸ ਅੰਦਰ ਸਭ ਰਿਸ਼ਤਿਆਂ ਅੰਦਰਲਾ ਮੋਹ, ਪਿਆਰ ਅਤੇ ਸੁਨੇਹ … More »

ਲੇਖ | Leave a comment