ਸਾਹਿਤ

 

‘ਦਮਦਮੀ ਟਕਸਾਲ’ : ਸਿੱਖ ਪੰਥ ਦੀ ਸਿਰਮੌਰ ਜਥੇਬੰਦੀ

ਖ਼ਾਲਸੇ ਦੀ ਸਿਰਜਣਾ ਭਾਰਤ ਦੇ ਮੱਧਕਾਲੀਨ ਇਤਿਹਾਸ ਦੀ ਇਕ ਅਜਿਹੀ ਅਦੁੱਤੀ ਘਟਨਾ ਹੈ, ਜਿਸ ਨੇ ਵਿਲੱਖਣ ਜੀਵਨ ਜੁਗਤ ਅਤੇ ਮਾਨਵ ਹਿਤਕਾਰੀ ਸਮਾਜ ਉਸਾਰੀ ਨੂੰ ਰੂਪਮਾਨ ਕੀਤਾ। ਮੁਗ਼ਲ ਹਕੂਮਤ ਦੇ ਜ਼ੁਲਮਾਂ ਤੋਂ ਹਿੰਦ ਨੂੰ ਨਿਜਾਤ ਦਿਵਾਉਣ ਲਈ ਜਦੋਂ 1699 ਦੀ ਵਿਸਾਖੀ … More »

ਲੇਖ | Leave a comment
 

ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਖ਼ਤਰੇ ਦੀ ਘੰਟੀ:ਬਗਾਵਤੀ ਸੁਰਾਂ ਉਠਣ ਲੱਗੀਆਂ

ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੀ ਖੁਸੀ ਜ਼ਮੀਨ ਨੂੰ ਮੁੜ ਪ੍ਰਾਪਤ ਕਰਨ ਦੀ ਥਾਂ ਅਕਾਲੀ ਦਲ ਦੇ ਕੇਡਰ ਵਿੱਚ ਅਨਿਸਚਤਤਾ ਦਾ ਮਾਹੌਲ ਪੈਦਾ ਕਰ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਨਾਲੋਂ ਨਰਾਜ਼ ਹੋ ਕੇ ਹੋਰ ਪਾਰਟੀਆਂ ਵਿੱਚ ਗਏ ਨੇਤਾਵਾਂ … More »

ਲੇਖ | Leave a comment
 

ਅਮਰੀਕਾ ਦੇ ਫ਼ਿਲਮ, ਟੀ.ਵੀ. ਲੇਖਕਾਂ ਦੀ ਹੜਤਾਲ ਦਾ ਪ੍ਰਭਾਵ

ਲੇਖਕਾਂ ਦੀ ਹੜਤਾਲ ਕਾਰਨ ਅਮਰੀਕਾ ਵਿਚ ਫ਼ਿਲਮ ਉਦਯੋਗ ਦੀਆਂ ਸਰਗਰਮੀਆਂ ਠੱਪ ਹੋ ਗਈਆਂ ਹਨ ਅਜਿਹਾ ਪਹਿਲੀ ਵਾਰ ਵਾਪਰਿਆ ਹੈ।  ਰਾਈਟਰਜ਼ ਗਿੱਲਡ ਆਫ਼ ਅਮਰੀਕਾ (WGA) ਨੇ 2 ਮਈ 2023 ਤੋਂ ਹੜਤਾਲ ʼਤੇ ਜਾਣ ਦਾ ਫ਼ੈਸਲਾ ਲਿਆ ਸੀ।  ਇਸ ਦਾ ਅਰਥ ਇਹ … More »

ਲੇਖ | Leave a comment
 

ਭੁੱਲੀ ਨਾ ਪੰਜਾਬ (ਗੀਤ)

ਮੈਂ ਤਾਂ ਜੰੰਮਿਆ ਵਿਦੇਸ਼। ਮੇਰੇ ਮਾਪੇ  ਤਾਂ  ਹਮੇਸ਼। ਯਾਦ ਕਰਕੇ ਉਹ ਦੇਸ਼। ਸੁੱਤੇ ਉੱਠ ਬਹਿੰਦੇ ਸੀ। ਭੁੱਲੀ ਨਾ ਪੰਜਾਬ ਪੁੱਤ ਮੈਨੂੰ  ਕਹਿੰਦੇ ਸੀ। ਜਾਂਈ ਤੂੰ ਜਰੂਰ ਰੋਜ਼ ਕਹਿੰਦੇ ਰਹਿੰਦੇ ਸੀ। ਅਸੀ ਇਕੱਲੇ ਸੀ ਕਲਾਪੇ। ਹੁੰਦੇ  ਸੌ  ਸੀ   ਸਿਆਪੇ। ਪਿੱਛੋਂ ਤੁਰ … More »

ਕਵਿਤਾਵਾਂ | Leave a comment
 

ਤੁਰ ਗਿਆ ਛਿੰਦਾ

ਤੁਰ ਗਿਆ ਛਿੰਦਾ,  ਕਲਾਕਾਰ ਛਿੰਦਾ , ਨਾਮ ਸੀ ਸੁਰਿੰਦਰ,ਨਾਲ ਪਿਆਰ ਛਿੰਦਾ। ਉੱਚੀ ਸੁਰ ਤਾਣ ਵਾਲਾ,ਗੀਤਕਾਰ ਛਿੰਦਾ, ਹਸਮੁਖਾ,ਤੇ ਬਹੁਤ,ਮਿਲਣਸਾਰ ਛਿੰਦਾ। ਰਹੇ ਗਾ ਜਿੰਦਾ , ਸਦ ਬਹਾਰ ਛਿੰਦਾ, ਗੀਤਾਂ ਵਿੱਚ ਜਿੰਦਾ, ਰੂਹ ਠਾਰ ਛਿੰਦਾ । ਰੁਕਿਆ ਨਾ ਕਦੀ ਤੇਜ਼ ਰਫਤਾਰ ਛਿੰਦਾ. ਫੁੱਲਾਂ … More »

ਕਵਿਤਾਵਾਂ | Leave a comment
 

ਸਿਆਨਾ ਸੰਸਥਾ ਦਾ ਪੰਜਾਹ ਸਾਲਾ ਸਲਾਨਾ ਸਿੱਖ ਗੁਰਮਤਿ ਕੈਂਪ

ਸਿੱਖ ਨੌਜਵਾਨਾਂ ਵਿੱਚ ਅਧਿਆਤਮਿਕ ਚੇਤਨਾ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਪੈਦਾ ਕਰਨ ਲਈ, ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਸੰਸਥਾ ਨੇ ਅਮਰੀਕਾ ਦੇ ਸੂਬੇ ਮਿਸ਼ੀਗਨ ਦੇ ਸ਼ਹਿਰ ਫੈਂਟਨ ਦੇ ਵਾਏ.ਐਮ.ਸੀ.ਏ ਦੇ ਕੈਂਪ ਕੋਪਨੇਕੋਨਿਕ ਵਿੱਚ ਇੱਕ ਹਫ਼ਤੇ ਲਈ ਗੁਰਮਤਿ ਕੈਂਪ ਲਗਾਇਆ। ਇਸ … More »

ਲੇਖ | Leave a comment
 

ਅਲਵਿਦਾ! ਦਮਦਾਰ ਲੋਕ ਗਾਇਕੀ ਦੀਆਂ ਸੁਰਾਂ ਦੇ ਸਿਕੰਦਰ: ਸੁਰਿੰਦਰ ਛਿੰਦਾ

ਪੰਜਾਬੀ ਲੋਕ ਗਾਇਕੀ ਨੂੰ ਲੋਕਾਂ ਵਿੱਚ ਹਰਮਨ ਪਿਆਰਾ ਬਣਾਉਣ ਵਾਲੇ ਮਿਠਬੋਲੜੇ ਗਾਇਕ ਦੇ ਤੁਰ ਜਾਣ ਨਾਲ ਸੰਗੀਤ ਦੀ ਦੁਨੀਆਂ ਵਿੱਚ ਖਲਾਅ ਪੈਦਾ ਹੋ ਗਿਆ ਹੈ। ਦੋਸਤਾਂ ਮਿੱਤਰਾਂ ਦਾ ਦਿਲਜਾਨੀ ਪਿਆਰ ਮੁਹੱਬਤ ਦੀਆਂ ਬਾਤਾਂ ਪਾਉਣ ਵਾਲਾ ਸੁਰਿੰਦਰ ਛਿੰਦਾ ਰੂਹ ਦੀ ਖਰਾਕ … More »

ਲੇਖ | Leave a comment
 

ਹੜ੍ਹਾਂ ਦੇ ਰੋਕਥਾਮ ਲਈ ਵਿਸ਼ਾਲ ਤੇ ਠੋਸ ਯੋਜਨਾਬੰਦੀ ਦੀ ਲੋੜ

ਪੰਜਾਬ ਦੇ ਬਹੁਤੇ ਹਿੱਸੇ ਵਿਚ ਹੜ੍ਹ ਆਏ ਹੋਏ ਹਨ।  ਪੀੜਤ ਪ੍ਰਭਾਵਤ ਲੋਕ ਡਾਹਢੇ ਪ੍ਰੇਸ਼ਾਨ ਹਨ।  ਹਰ ਕੋਈ ਆਪਣੀ-ਆਪਣੀ ਪੱਧਰ ʼਤੇ ਬਚਣ-ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।  ਜਾਨ-ਮਾਲ ਦਾ ਵਡਾ ਨੁਕਸਾਨ ਹੋ ਰਿਹਾ ਹੈ।  ਅਖ਼ਬਾਰਾਂ ਦੇ ਪੰਨਿਆਂ ʼਤੇ ਟੈਲੀਵਿਜਨ ਦੀ ਸਕਰੀਨ … More »

ਲੇਖ | Leave a comment
 

ਪੁਲ ਮੋਰਾਂ

‘ਪੁਲ ਮੋਰਾਂ’ ਪੰਜਾਬ ਦਾ ਆਪਣਾ ਤਾਜ ਮਹਿਲ ਹੈ! ਸ਼ੁੱਧ ਪਿਆਰ ਨੂੰ ਦਰਸਾਉਂਦਾ ਹੈ। ਖਾਲਸਾ ਵੌਕਸ ਨੇ ਦੱਸਿਆ ਕਿ ਭਾਵੇਂ ਕਿ ਆਰਕੀਟੈਕਚਰਲ ਅਚੰਭੇ ਦੇ ਰੂਪ ਵਿੱਚ ਇਸਦੀ ਤੁਲਨਾ ਤਾਜ ਮਹਿਲ ਨਾਲ ਨਹੀਂ ਕੀਤੀ ਜਾ ਸਕਦੀ ਹੈ, ਬੇਸ਼ਕ ਉਸੇ ਪਿਆਰ ਅਤੇ ਮੂਰਤੀ … More »

ਲੇਖ | Leave a comment
 

ਕੀ ਸੁਨੀਲ ਕੁਮਾਰ ਜਾਖੜ ਭਾਰਤੀ ਜਨਤਾ ਪਾਰਟੀ ਦਾ ਕਮਲ ਖਿਲਾ ਸਕੇਗਾ?

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਬਣਾ ਕੇ ਇਕ ਤੀਰ ਨਾਲ   ਕਈ ਨਿਸ਼ਾਨੇ ਮਾਰਨ ਦਾ ਪੱਤਾ ਖੇਡਿਆ ਹੈ। ਸੁਨੀਲ ਕੁਮਾਰ ਜਾਖੜ ਸਿਰਫ਼ ਇਕ ਸਾਲ ਪਹਿਲਾਂ … More »

ਲੇਖ | Leave a comment