ਸਾਹਿਤ
ਦੇਸ਼ ਦਾ ਨਵਾਂ ਸੰਸਦ ਭਵਨ
21ਵੀਂ ਸਦੀ ਦੇ 23ਵੇਂ ਸਾਲ ’ਚ 21 ਰਾਜਨੀਤਕ ਪਾਰਟੀਆਂ ਦੇ ਬਾਈਕਾਟ ਦੌਰਾਨ ਨਵੇਂ ਸੰਸਦ ਭਵਨ ਦਾ ਉਦਘਾਟਨ ਸਰਵ-ਧਰਮ ਪ੍ਰਾਥਨਾ ਅਤੇ ਸਾਧੂ ਸੰਤਾਂ, ਵਿਦਵਾਨਾਂ ਦੇ ਮੰਤਰਲੂ-ਉਚਾਰਨ ਨਾਲ ਹੋ ਗਿਆ। ਇਹ ਦੇਸ਼ ਲਈ ਇੱਕ ਮਾਨ ਵਾਲੀ ਗੱਲ ਹੈ। ਪਾਰਟੀਆਂ ਨੇ ਉਦਘਾਟਨੀ ਪ੍ਰੋਗਰਾਮ … More
ਕੈਨੇਡਾ ’ਚ ਭਵਿੱਖ ਬਣਾਉਣ ਦੀ ਬਜਾਏ ਕਿਹੜੇ ਰਾਹ ਤੁਰ ਪਏ ਪੰਜਾਬੀ ਨੌਜਵਾਨ?
ਜਦਕਿ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਵਿਸ਼ਵ ਬੈਂਕ ਦੇ ਚੇਅਰਮੈਨ ਦੇ ਅਹੁਦੇ ਲਈ ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਨੂੰ ਨਾਮਜ਼ਦ ਕਰਕੇ ਭਾਰਤੀਆਂ ਦਾ ਮਾਣ ਵਧਾਇਆ ਹੈ ਅਤੇ ਕੈਨੇਡਾ ਵਿਚ ਪ੍ਰਭਮੀਤ ਸਿੰਘ ਸਰਕਾਰੀਆ ਐੱਮ.ਪੀ.ਪੀ. ਇਕ ਕੈਨੇਡੀਅਨ ਵਕੀਲ ਅਤੇ ਸਿਆਸਤਦਾਨ ਹੈ, ਜੋ ਕੈਨੇਡਾ … More
ਘਿਰਣਾ ਬਨਾਮ ’ਮਸੀਹਾ’
ਅੱਜ ਤੋਂ 39 ਵਰ੍ਹੇ ਪਹਿਲਾਂ ਵਰਤਾਏ ਗਏ ਵੱਡੇ ਦੁਖਾਂਤ ਸਾਕਾ ਨੀਲਾ ਤਾਰਾ ਦੀ ਹਰ ਸਾਲ ਜਦੋਂ ਵੀ ਬਰਸੀ ਆਉਂਦੀ ਹੈ ਤਾਂ ਸਿੱਖ ਕੌਮ ਦੇ ਹਿਰਦੇ ’ਚ ਚੀਸਾਂ ਉੱਠ ਖੜ੍ਹਦੀਆਂ ਹਨ। ਸਰਕਾਰ ਦਾ ਓਪਰੇਸ਼ਨ ਬਲੂ ਸਟਾਰ, ਪਰ ਸਿੱਖ ਕੌਮ ਲਈ ਤੀਜਾ … More
ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?
ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖਾਂ ਦੇ ਦਿਮਾਗ ਵਿੱਚ ਇਕ ਸਵਾਲ ਵਾਰ ਵਾਰ ਦਸਤਕ ਦੇ ਰਿਹਾ ਹੈ ਕਿ ਗਿਆਨੀ ਜ਼ੈਲ ਸਿੰਘ ਸਿੱਖੀ ਵਿਚਾਰਧਾਰਾ ਨੂੰ ਪ੍ਰਣਾਏ ਹੋਣ ਦੇ ਬਾਵਜੂਦ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਬਲਿਊ ਸਟਾਰ ਅਪ੍ਰੇਸ਼ਨ, ਦਿੱਲੀ ਅਤੇ ਦੇਸ਼ ਦੇ ਹੋਰ … More
ਪੈਸੇ ਦੀ ਉਚਾਈ
ਸਭ ਪੈਸੇ ਦੀ ਉਚਾਈ ਨਾਲ ਨਾਪਦੇ ਨੇ ਕੱਦਾਂ ਨੂੰ, ਕੋਈ ਮੋਹ-ਪਿਆਰਾਂ ਵਾਲੀ ਨਾ ਡੂੰਘਾਈ ਨਾਪੇ ਅੱਜ। ਕੋਈ ਚਿਹਰਿਆਂ ਤੋਂ ਪੜੇ ਨਾ ਦਿਲ ਵਾਲੀ ਗੱਲ, ਹਰ ਚੇਹਰਾ ਇੱਕ ਰੰਗਲਾ ਮਖੌਟਾ ਜਾਪੇ ਅੱਜ। ਸਮਾਂ ਕੋਈ ਵੀ ਨਾ ਕੱਢੇ ਕਿਸੇ ਕੋਲ ਬੈਠਣੇ ਦਾ, … More
ਰੇਹੜੀ ਤੇ ਦਿਸਦਾ ਹਰ ਲਿਸ਼ਕਦਾ ਅੰਬ ਤੰਦਰੁਸਤੀ ਨਹੀਂ ਦੇ ਸਕਦਾ
ਫਲਾਂ ਦੇ ਰਾਜੇ ਅੰਬ ਦਾ ਨਾਮ ਸੁਣਦੇ ਹੀ ਗਰਮੀਆਂ ਵਿਚ ਮੂੰਹ ਵਿੱਚ ਪਾਣੀ ਆ ਜਾਂਦਾ ਹੈ। ਇਹ ਗਰਮੀਆ ਦਾ ਫਲ ਹੈ ਜਿਵੇਂ ਗਰਮੀ ਪੈਣੀ ਸ਼ੁਰੂ ਹੁੰਦੀ ਹੈ ਇਸਦੀ ਦਸਤਕ ਆਮਦ ਬਾਜ਼ਾਰਾਂ ਵਿਚ ਹੋ ਜਾਂਦੀ ਹੈ। ਦੁਕਾਨਾਂ ਰੇਹੜੀਆਂ ਤੇ ਸੁਹਣੇ ਸੁਹਣੇ … More
ਮਲੇਰੀਆ: ਕਾਰਨ, ਲੱਛਣ, ਇਲਾਜ ਅਤੇ ਰੋਕਥਾਮ
ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਪੱਧਰ ‘ਤੇ ਮਨਾਇਆ ਜਾਂਦਾ ਹੈ, ਜਿਸਦਾ ਉਦੇਸ਼ ਮਲੇਰੀਆ ਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਬਿਮਾਰੀ ਦੇ ਫੈਲਣ ਨੂੰ ਨਿਯੰਤਰਿਤ ਕਰਨ ਅਤੇ ਰੋਕਣ ਲਈ ਯਤਨਾਂ ਦੀ ਵਕਾਲਤ ਕਰਨਾ ਹੈ। ਵਿਸ਼ਵ ਮਲੇਰੀਆ … More

