ਸਾਹਿਤ
ਭੀੜ ‘ਚ ਇਕੱਲਾ ਹੁੰਦਾ ਮਨੁੱਖ
ਅੱਜ ਜਿੱਧਰ ਵੀ ਨਜ਼ਰ ਜਾਂਦੀ ਹੈ ਲੋਕਾਂ ਦੀ ਭੀੜ ਹੀ ਨਜ਼ਰ ਆਉਂਦੀ ਹੈ। ਉਹ ਚਾਹੇ ਰੇਲਵੇ ਸਟੇਸ਼ਨ ਹੋਵੇ, ਹਸਪਤਾਲ ਹੋਵੇ ਜਾਂ ਫਿਰ ਕੋਈ ਹੋਰ ਪਬਲਿਕ ਜਗ੍ਹਾ। ਹਰ ਥਾਂ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਦਾ ਹੈ। ਪਰ! ਫਿਰ ਵੀ ਅੱਜ … More
ਕੀ ਹਾਦਸੇ ਪ੍ਰਮਾਤਮਾ ਦੀ ਮਰਜੀ ਕਰਕੇ ਹੁੰਦੇ ਹਨ?
ਮੈਂ ਪੁਲ ਟੁੱਟਣ ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਰੋਂਦੇ ਕੁਰਲਾਉਂਦੇ ਵੇਖਿਆ ਹੈ। ਕੋਈ ਕਹਿ ਰਿਹਾ ਸੀ ਕਿ ਮੇਰੀ 19 ਸਾਲਾਂ ਦੀ ਪਾਲ-ਪੋਸ਼ ਕੇ ਜੁਆਨ ਕੀਤੀ ਧੀ ਪਾਣੀ ਵਿੱਚ ਰੁੜ ਗਈ ਹੈ। ਇੱਕ ਇਸਤਰੀ ਕਹਿ ਰਹੀ ਸੀ ਮੇਰਾ ਭਾਣਜਾ … More
ਧਾਮੀ ਜਿੱਤਿਆ ਅਕਾਲੀ ਦਲ ਹਾਰਿਆ:ਬੀਬੀ ਜਾਗੀਰ ਕੌਰ ਹਾਰ ਕੇ ਵੀ ਜਿੱਤੀ
ਹਰਜਿੰਦਰ ਸਿੰਘ ਧਾਮੀ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਜਿੱਤ ਗਿਆ, ਪਰੰਤੂ ਅਕਾਲੀ ਦਲ ਨੈਤਿਕ ਤੌਰ ‘ਤੇ ਹਾਰ ਗਿਆ। ਬੀਬੀ ਜਗੀਰ ਕੌਰ ਹਾਰਕੇ ਵੀ ਜਿੱਤ ਗਈ। ਧਾਮੀ ਦੇ ਅਕਾਲੀ ਦਲ ਦਾ ਅਕਸ ਖ਼ਰਾਬ ਹੋਣ ਦੇ ਬਾਵਜੂਦ ਜਿੱਤਣਾ, ਉਸਦਾ … More
ਛੇੜ ਮਰਦਾਨਿਆਂ ਰਬਾਬ..(ਗੀਤ)
ਤਪਦੀ ਲੋਕਾਈ ਤਾਂਈਂ ਠੰਢ ਵਰਤਾਈਏ। ਛੇੜ ਮਰਦਾਨਿਆਂ ਰਬਾਬ ਬਾਣੀ ਆਈ ਏ। ਜੱਗ ਦੀਆਂ ਪੀੜਾਂ ਹੁਣ ਜਾਂਦੀਆਂ ਨਾ ਥੰਮ੍ਹੀਆਂ, ਕਰਨੀਆਂ ਪੈਣੀਆਂ ਉਦਾਸੀਆਂ ਨੇ ਲੰਮੀਆਂ। ਰੱਬੀ ਫੁਰਮਾਨ ਹੁਣ ਲੋਕਾਂ ਨੂੰ ਸੁਣਾਈਏ ਛੇੜ… ਕਿਸੇ ਠਗ ਸੱਜਣਾਂ ਦਾ ਭੇਸ ਹੈ ਬਣਾ ਲਿਆ, ਭੋਲੇ ਭਾਲੇ … More
ਗ਼ਜ਼ਲ “ਸੱਚ ਕਈਆਂ ਨੂੰ ਮਾੜਾ ਲਗਦਾ ਭੇਜਣ”
ਸੱਚ ਕਈਆਂ ਨੂੰ ਮਾੜਾ ਲਗਦਾ। ਨਿੰਮ ਦਾ ਕੌੜਾ ਕਾੜ੍ਹਾ ਲਗਦਾ। ਸੱਚ ਬੋਲਣ ਤੋਂ ਬਹੁਤੇ ਡਰਦੇ ਚਾਹੇ ਨਾ ਹੈ ਭਾੜਾ ਲਗਦਾ। ਸੱਚ ਨੂੰ ਝੂਠੇ ਘੇਰੀ ਫਿਰਦੇ ਮੈਨੂੰ ਤਾੜਮ ਤਾੜਾ ਲਗਦਾ। ਸ਼ੀਤਲ ਮਨ ਤੋਂ ਮੈਂ ਸੱਚ ਬੋਲਾਂ ਤਾਂ ਵੀ ਤੇਰੇ ਸਾੜਾ ਲਗਦਾ। … More
ਪੰਜਾਬੀ ਦੇ ਪੋਤਰੇ ਰਿਸ਼ੀ ਸੁਨਾਕ ਬਰਤਾਨੀਆਂ ਦੇ ਨਵੇਂ ਪ੍ਰਧਾਨ ਮੰਤਰੀ
ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੋਰਸ ਜਾਨਸਨ ਅਤੇ ਲਿਜ ਟਰੱਸ ਵੱਲੋਂ ਵਿਤੀ ਆਰਥਿਕਤਾ ਦੇ ਲੜਖੜਾ ਜਾਣ ਕਰਕੇ ਬੁਰੀ ਤਰ੍ਹਾਂ ਅਸਫ਼ਲ ਹੋਣ ‘ਤੇ ਅਸਤੀਫ਼ੇ ਦੇਣ ਤੋਂ ਬਾਅਦ ਭਾਰਤੀ ਮੂਲ ਦੇ ਪੰਜਾਬੀ 42 ਸਾਲਾ ਰਿਸ਼ੀ ਸੁਨਾਕ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੰਜਰਵੇਟਿਵ ਪਾਰਟੀ … More
