ਸਾਹਿਤ

Fatima Shaikh & Phule.resized.resized

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਮਹਿਲਾ ਸਮਾਜ ਸੁਧਾਰਕਾਂ ਦੇ ਸੰਘਰਸ਼ ਨੂੰ ਯਾਦ ਕਰਦੇ ਹੋਏ : ਮੁਖਤਾਰ ਖਾਨ

ਸਮਾਜ ਦੇ ਵਿਕਾਸ ਅਤੇ ਉੱਨਤੀ ਵਿੱਚ ਔਰਤਾਂ ਅਤੇ ਮਰਦਾਂ ਨੇ ਬਰਾਬਰ ਦਾ ਯੋਗਦਾਨ ਪਾਇਆ ਹੈ। ਅਕਸਰ ਮਰਦਾਂ ਦੇ ਯੋਗਦਾਨ ਦੀ ਚਰਚਾ ਹੁੰਦੀ ਹੈ, ਪਰ ਔਰਤਾਂ ਵੱਲੋਂ ਕੀਤੇ ਜਾਂਦੇ ਸਮਾਜਿਕ ਕੰਮਾਂ ਦੀ ਚਰਚਾ ਨਹੀਂ ਹੁੰਦੀ। ਅੱਜ ਮਹਿਲਾ ਦਿਵਸ ਦੇ ਮੌਕੇ ‘ਤੇ … More »

ਲੇਖ | Leave a comment
 

ਵਿਸ਼ਵ ਬੈਂਕ ਦਾ ਪ੍ਰਧਾਨ ਕੌਣ ਚੁਣਦਾ ਹੈ

ਵਿਸ਼ਵ ਬੈਂਕ ਇੱਕ ਅੰਤਰਰਾਸ਼ਟਰੀ ਵਿੱਤੀ ਸੰਸਥਾ ਹੈ ਜੋ ਵਿਸ਼ਵ ਗਰੀਬੀ ਨੂੰ ਘਟਾਉਣ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਦੀ ਹੈ। ਇਹਨਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ, ਇਹ ਦੁਨੀਆ ਭਰ ਦੇ ਦੇਸ਼ਾਂ ਨੂੰ ਕਰਜ਼ੇ, ਗ੍ਰਾਂਟਾਂ ਅਤੇ ਹੋਰ ਕਿਸਮਾਂ ਦੀ … More »

ਲੇਖ | Leave a comment
 

ਗੁਰਮਤਿ/ਸਿੱਖ ਸੋਚ ਦਾ ਮੁੱਦਈ : ਖੋਜੀ ਵਿਦਵਾਨ ਗਿਆਨੀ ਗੁਰਦਿਤ ਸਿੰਘ

ਗਿਆਨੀ ਗੁਰਦਿੱਤ ਸਿੰਘ ਬਹੁ-ਪੱਖੀ ਤੇ ਬਹੁਰੰਗੀ ਗਿਆਨਵਾਨ ਅਤੇ ਪ੍ਰਬੁੱਧ ਵਿਦਵਾਨ ਸਨ। ਉਹ ਧਾਰਮਿਕ ਖੋਜੀ, ਸਾਹਿਤਕਾਰ, ਪੱਤਰਕਾਰ, ਸਿਆਸਤਦਾਨ ਅਤੇ ਪੰਜਾਬੀ ਸਭਿਅਚਾਰ ਦੇ ਵਾਰਤਕਕਾਰ ਸਨ। ਉਨ੍ਹਾਂ ਨੇ ਇਨ੍ਹਾਂ ਪੰਜਾਂ ਖੇਤਰਾਂ ਵਿੱਚ ਅਜਿਹਾ ਵਿਦਵਤਾ ਭਰਪੂਰ ਬਿਹਤਰੀਨ ਕੰਮ ਕੀਤਾ, ਜਿਸ ਕਰਕੇ ਉਨ੍ਹਾਂ ਦੀ ਇੱਕ … More »

ਲੇਖ | Leave a comment
 

ਗ਼ਜ਼ਲ

ਖ਼ੁਦ ਦੇ ਦੁਖੜੇ ਖ਼ੁਦ ਦੇ ਕੋਲ਼ੇ ਫੋਲਿਆ ਕਰ। ਹਰ ਕਿਸੇ ਦੇ ਕੋਲ਼ ਦਿਲ ਨਾ ਖੋਲ੍ਹਿਆ ਕਰ। ਹਰ ਮੁਸੀਬਤ ਨੂੰ ਵਿਖਾ ਦੇ ਹੱਸ ਕੇ ਤੂੰ ਮਾੜੀ ਮੋਟੀ ਗੱਲ ਤੇ ਨਾ ਡੋਲਿਆ ਕਰ। ਸਭ ਦਾ ਏਥੇ ਵੱਖੋ ਵੱਖਰਾ ਰੇਟ ਹੈ ਸੋ ਸਭ … More »

ਕਵਿਤਾਵਾਂ | Leave a comment
shiv mandir kalanaur.resized

ਧਾਰਮਿਕ ਵਿਰਾਸਤੀ ਧਰੋਹਰ : ਪ੍ਰਾਚੀਨ ਸ਼ਿਵ ਮੰਦਰ ਕਲਾਨੌਰ

ਡਾ. ਰੁਪਿੰਦਰਜੀਤ ਗਿੱਲ ਐਸੋਸੀਏਟ ਪ੍ਰੋਫੈਸਰ, ਇਤਿਹਾਸਕ ਤੇ ਪ੍ਰਸਿੱਧ ਕਸਬਾ ਕਲਾਨੌਰ, ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਸਥਿਤ ਹੈ, ਜੋ ਗੁਰਦਾਸਪੁਰ ਤੋਂ ਕਰੀਬ 26 ਕਿੱਲੋਮੀਟਰ ਪੱਛਮ ਵੱਲ ਪਾਕਿਸਤਾਨ ਦੀ ਸਰਹੱਦ ਕੋਲ ਹੈ। ਇਸ ਦੀ ਅਹਿਮ ਪਛਾਣ ਪ੍ਰਾਚੀਨ ਸ਼ਿਵ ਮੰਦਰ ਤੋਂ ਇਲਾਵਾ ਮੁਗ਼ਲ … More »

ਲੇਖ | Leave a comment
 

ਗੁਰਮੁਖੀ ਦੀ ਉਤਪਤੀ ਤੇ ਵਿਕਾਸ : ਗੁਰਮੁਖੀ ਟਕਸਾਲ

ਗੁਰਮੁਖੀ ਸ਼ਬਦ ਦਾ ਭਾਖਾਈ ਮੂਲਕ ਅਰਥ ਹੈ ‘ਗੁਰੂ ਦੇ ਮੁਖ ਵਿਚੋਂ ਨਿਕਲੀ ਹੋਈ; ਅਤੇ ਲਿਪੀਮੂਲਕ ਅਰਥ ਹੈ ‘ਜੋ ਗੁਰੂ ਨੇ ਬਣਾਈ।’ ਗੁਰਮੁਖੀ ਦਾ ਨਿਰਮਾਣ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਨੇ, ਭਾਈ ਲਹਣੇ ਦੇ ਰੂਪ ਵਿਚ, ਕਰਤਾਰਪੁਰ ਵਿਖੇ ਸਤਿਗੁਰੁ ਸਚੇ … More »

ਲੇਖ | Leave a comment
 

ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ

ਅੱਜ ਕਲ੍ਹ ਨੌਜਵਾਨਾ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦੀ ਪ੍ਰਵਿਰਤੀ ਭਾਰੂ ਹੈ। ਪੜ੍ਹੇ ਲਿਖੇ ਨੌਜਵਾਨ ਵਾਈਟ ਕਾਲਰ ਜਾਬ ਕਰਨ ਦੇ ਇੱਛਕ ਹਨ। ਉਹ ਹੱਥੀਂ ਕਿਰਤ ਕਰਨ ਜਾਂ ਆਪਣਾ ਕੋਈ ਵੀ ਕਾਰੋਬਾਰ ਕਰਨ ਦੀ ਛੇਤੀ ਕੀਤਿਆਂ ਹਿੰਮਤ ਹੀ ਨਹੀਂ ਕਰਦੇ ਜਦੋਂ … More »

ਲੇਖ | Leave a comment
 

ਕੁੜੀਓ

ਉਹ ਗੁਲਾਬਾਂ ਦੇ ਸੁਪਨੇ ਇਹ ਕੰਡਿਆਲੇ ਰਾਹ, ਨਸੀਬੀ ਥੋਡੇ ਕੁੜੀਓ ਲਿਖਤ ਕੌਣ ਕਰ ਗਿਆ। ਖੱਦਰ ਕੱਤ ਤੂੰਬ ਕੇ ਧਾਗਾ-ਧਾਗਾ ਪਰੋਇਆ, ਮਰਜ਼ੀ ਦੇ ਰੰਗ ਫੁੱਲਕਾਰੀ ‘ਤੇ ਕੌਣ ਧਰ ਗਿਆ। ਤੁਸੀਂ ਰੰਗ ਚੁਣਦੀਆਂ ਰਹੀਆਂ ਛਣਕਾ ਕੇ, ਨੀ ਇਹ ਵੰਗਾਂ ਦੇ ਟੋਟੇ-ਟੋਟੇ ਕੌਣ … More »

ਕਵਿਤਾਵਾਂ | Leave a comment
 

ਸਾਵਧਾਨੀ ਹਟੀ, ਦੁਰਘਟਨਾ ਘਟੀ

ਸਰਦੀਆਂ ਦੀ ਆਮਦ ਹੋ ਚੁੱਕੀ ਹੈ ਅਤੇ ਧੁੰਦ ਨੇ ਵੀ ਸੰਘਣੀ ਹੋਣਾ ਸ਼ੁਰੂ ਕਰ ਦਿੱਤਾ ਹੈ। ਅਖ਼ਬਾਰਾਂ ਅਤੇ ਚੈੱਨਲਾਂ ਉੱਪਰ ਰੋਜ਼ਾਨਾਂ ਹੀ ਸੜਕੀ ਹਾਦਸੇ ਖ਼ਬਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੱਥਰ ਵਿਛਾ ਛੱਡਦੇ ਹਨ। ਰਾਸ਼ਟਰੀ ਅਪਰਾਧ … More »

ਲੇਖ | Leave a comment
 

ਸਰਦੀਆਂ ਦੀਆਂ ਇੱਕ ਤ੍ਰਕਾਲਾਂ

ਬੱਸਾਂ ਦੇ ਭੀੜ ਭੜੱਕੇ ਵਾਲੇ ਸਫਰ ਤੋਂ ਬਚਣ ਲਈ ਜਵੰਦ ਸਿੰਘ ਕਿਤੇ ਵੀ ਜਾਣ ਵੇਲੇ ਆਪਣੇ  ਸਕੂਟਰ ਤੇ ਜਾਣ ਨੂੰ ਹੀ ਪਹਿਲ ਦੇਂਦਾ ਸੀ।ਲੰਮੇ ਸਫਰ ਵੇਲੇ ,  ਸਰਦੀਆਂ ਦੀ ਰੁੱਤ ਹੋਵੇ   ਉਹ ਰਸਤੇ ਵਿੱਚ ਕੁਝ ਸਫਰ ਕਰ ਕੇ  ਕੋਈ ਧੁੱਪ … More »

ਕਹਾਣੀਆਂ | Leave a comment