ਸਾਹਿਤ

 

“ਪਾ ਕੇ ਸੁਰਮਾ ਅੱਖੀਆਂ ਦਾ ਮਟਕਣਾ’

ਪਾ ਕੇ ਸੁਰਮਾ ਅੱਖੀਆਂ ਦਾ ਮਟਕਣਾ। ਜਾਪਦਾ ਜਿਉਂ ਬੱਦਲਾਂ ਦਾ ਵਰਸਣਾ। ਉਸਦਾ ਮੇਰੇ ਕੋਲ ਬਹਿਣਾ ਹੱਸ ਕੇ ਤੇਜ਼ ਕਰਦਾ ਦਿਲ ਮੇਰੇ ਦਾ ਧੜਕਣਾ। ਤੇਰੀ ਫ਼ਿਤਰਤ ਵਿੱਚ ਸ਼ਾਮਿਲ ਤਾਂ ਨਹੀਂ ਤੂੰ ਇਹ ਕਿਸਤੋਂ ਸਿੱਖਿਆ ਹੈ ਪਰਖਣਾ? ਉਹ ਹੈ ਖੁਸ਼ਬੂ ਦੀ ਦੀਵਾਨੀ … More »

ਕਵਿਤਾਵਾਂ | Leave a comment
 

ਭਾਰਤੀ ਟੈਲੀਵਿਜ਼ਨ : ਸਮਾਜਕ ਸਭਿਆਚਾਰਕ ਸਰੋਕਾਰ

ਟੈਲੀਵਿਜ਼ਨ ਕਿਸੇ ਮੁਲਕ ਦੀ ਸ਼ਖ਼ਸੀਅਤ ਦਾ ਸ਼ੀਸ਼ਾ ਹੁੰਦਾ ਹੈ। ਇਹ ਅਤੀਤ ਨੂੰ ਵਿਖਾ ਸਕਦਾ ਹੈ, ਵਰਤਮਾਨ ਨੂੰ ਪੇਸ਼ ਕਰ ਸਕਦਾ ਹੈ ਅਤੇ ਭਵਿੱਖ ʼਤੇ ਝਾਤ ਪਵਾਉਣ ਦੀ ਸਮਰੱਥਾ ਵੀ ਰੱਖਦਾ ਹੈ। ਟੈਲੀਵਿਜ਼ਨ ਦੀ ਅਜਿਹੀ ਭੂਮਿਕਾ ਭਾਰਤ ਵਰਗੇ ਮੁਲਕ ਲਈ ਹੋਰ … More »

ਲੇਖ | Leave a comment
 

ਪੰਜਾਬੀਆਂ ਲਈ ਸਿਆਸਤ ਤੋਂ ਉਪਰ ਉਠ ਕੇ ਸੋਚਣ ਦਾ ਸਮਾਂ

ਸ਼ੁਭਪ੍ਰੀਤ ਸਿੰਘ ਸਿੱਧੂ ਮੂਸੇਵਾਲਾ ਦੇ ਦਰਦਨਾਕ ਕਤਲ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਪੈਦਾ ਹੋਈ ਡਰ ਦੀ ਭਾਵਨਾ ਕਰਕੇ ਹਰ ਪੰਜਾਬ ਨੂੰ ਪਿਆਰ ਕਰਨ ਵਾਲੇ ਦਾ ਦਿਲ ਦਹਿਲ ਗਿਆ ਹੈ। ਮੌਤ ਭਾਵੇਂ ਕਿਸੇ ਵੀ ਸੈਲੀਬਰਿਟੀ ਜਿਨ੍ਹਾਂ ਵਿੱਚ ਕਬੱਡੀ ਖਿਡਾਰੀ ਸੰਦੀਪ … More »

ਲੇਖ | Leave a comment
 

ਬੰਦੀ ਸਿੰਘਾਂ ਦੀ ਰਿਹਾਈ ਲਈ ਗਠਿਤ ਕਮੇਟੀ ਇਕਜੁੱਟ ਕਿਉਂ ਨਹੀ?

ਬੀਤੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮੁਤਾਬਿਕ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਮ੍ਰਿਤਸਰ ਵਲੌਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦਾ ਦੇਸ਼-ਵਿਦੇਸ਼ ‘ਚ ਰਹਿੰਦੇ ਸਮੁੱਚੇ ਸਿੱਖਾਂ ਨੇ ਭਰਪੂਰ ਸਵਾਗਤ … More »

ਲੇਖ | Leave a comment
 

ਆਪਣੀ ਹੀ ਕੁੱਲੀ

ਆਪਣੀ ਹੀ ਕੁੱਲੀ ਉਤੇ ਮਾਣ ਹੁੰਦਾ ਪਿਆਰਿਓ। ਤੀੱਲਾ-ਤੀੱਲਾ ਕਰ ਮੇਰਾ ਘਰ   ਨਾ  ਉਜਾੜਿਓ। ਮਜ਼ਾ ਬੜਾ ਆਉਂਦਾ ਹੈ ਆਪਣੀ  ਕਮਾਈ  ਦਾ। ਆਪਣਾ  ਹੀ   ਕਰੀਦਾ ਆਪਣਾ ਹੀ  ਖਾਈਦਾ। ਰੁੱਖੀ-ਸੁੱਕੀ ਰੋਟੀ ਦਿਓ ਅੱਜ਼ਬ  ਹੀ  ਨਜ਼ਾਰਿਉ, ਆਪਣੀ ਹੀ ਕੁੱਲੀ ਉਤੇ ਮਾਣ ਹੁੰਦਾ ਪਿਆਰਿਓ। ਤੀੱਲਾ-ਤੀੱਲਾ … More »

ਕਵਿਤਾਵਾਂ | Leave a comment
 

‘ਖਾਲਸਾ’, ਇੱਕ ਆਦਰਸ਼ ਕਲਿਆਣਕਾਰੀ ਰਾਜ

ਅਸੀਂ ਸਾਰੇ ਇੱਕ ਆਦਰਸ਼ ਕਲਿਆਣਕਾਰੀ ਰਾਜ ( Welfare state) ਦੀ ਕਾਮਨਾ ਕਰਦੇ ਹਾਂ। ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ। ਭੀਮ ਰਾਓ ਅੰਬੇਦਕਰ ਨੇ ਇੱਕ ਆਦਰਸ਼ ਸਮਾਜ ਦੇ ਸੰਕਲਪ ਬਾਰੇ ਪੁੱਛੇ ਜਾਣ ’ਤੇ ਸਪਸ਼ਟ ਜਵਾਬ ਦਿੱਤਾ ਸੀ: “ਜੇ ਤੁਸੀਂ ਮੈਨੂੰ … More »

ਲੇਖ | Leave a comment
 

ਸਬ ਕਮੇਟੀ ਦੀਆਂ ਸਿਫ਼ਰਸ਼ਾਂ : ਅਕਾਲੀ ਲੀਡਰਸ਼ਿਪ ਨੂੰ ਘੁੰਮਣਘੇਰੀ

ਅਕਾਲੀ ਦਲ ਬਾਦਲ ਆਪਣੀ ਖੁੱਸੀ ਸਿਆਸੀ ਜ਼ਮੀਨ ਦੀ ਤਲਾਸ਼ ਵਿੱਚ ਹੈ। ਪੰਥਕ ਸੋਚ ਤੋਂ ਕਿਨਾਰਾ ਕਰਨ ਤੋਂ ਬਾਅਦ ਗ਼ਲਤੀ ਦਰ ਗ਼ਲਤੀ ਦਾ ਨਤੀਜਾ ਭੁਗਤ ਰਿਹਾ ਹੈ। ਬਾਦਲ ਦਲ ਦੀ ਕੋਰ ਕਮੇਟੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਨਮੋਸ਼ੀਜਨਕ ਹਾਰ ਦੀ … More »

ਲੇਖ | Leave a comment
 

ਬੇਗਾਨਾ ਧੰਨ

ਕਸਬੇ ਦੇ ਸਿਟੀ ਹਸਪਤਾਲ ਦੇ ਬਾਹਰ ਬੈਠਾ ਬਲਵੰਤ ਸਿੰਘ ਪਤਾ ਨਹੀ ਕਿਹੜੇ ਖਿਆਲਾਂ ਵਿੱਚ ਗੁੰਮ ਸੀ, ਉਸ ਦਾ ਗੱਚ ਭਰਿਆ ਹੋਇਆ ਸੀ, ਬਸ ਡਲਕਣ ਹੀ ਵਾਲਾ ਸੀ, ਚੇਹਰੇ ਦਾ ਰੰਗ ਫੱਕਾ ਹੋਇਆ ਪਿਆ ਸੀ। ਮਹਿੰਦਰ ਪਾਲ ਦੇ ਦੋ ਹੀ ਬੱਚੇ … More »

ਕਹਾਣੀਆਂ | Leave a comment
 

ਅਫ਼ਗਾਨਸਤਾਨ: ਕਿੰਨਾ ਔਖਾ ਹੈ ਚਿਹਰਾ ਢੱਕ ਕੇ ਟੀ.ਵੀ. ʼਤੇ ਖ਼ਬਰਾਂ ਪੜ੍ਹਨਾ

ਅਫ਼ਗਾਨਸਤਾਨ ਵਿਚ ਟੈਲੀਵਿਜ਼ਨ ʼਤੇ ਖ਼ਬਰਾਂ ਪੜ੍ਹਨ ਵਾਲੀਆਂ ਲੜਕੀਆਂ ਲਈ ਸਮੇਂ-ਸਮੇਂ ਸਖ਼ਤ ਹਦਾਇਤਾਂ ਜਾਰੀ ਹੁੰਦੀਆਂ ਰਹਿੰਦੀਆਂ ਹਨ ਪਰੰਤੂ ਬੀਤੇ ਦਿਨੀਂ ਇਹ ਸਖਤੀ ਹੋਰ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਖ਼ਬਰਾਂ ਪੜ੍ਹਦੇ ਵੇਲੇ ਚਿਹਰਾ ਢੱਕਿਆ ਹੋਣਾ ਚਾਹੀਦਾ ਹੈ। … More »

ਲੇਖ | Leave a comment
 

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਗੜ੍ਹੇ ਹਾਲਾਤਾਂ ਦਾ ਜੁੰਮੇਵਾਰ ਕੌਣ?

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਸਾਲ 1971 ‘ਚ ਸੁਸਾਇਟੀ ਰਜਿਸਟਰੇਸ਼ਨ ਐਕਟ 1860 ਦੇ ਤਹਿਤ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਸਾਇਟੀ ਦਾ ਗਠਨ ਕੀਤਾ ਗਿਆ ਸੀ ‘ਤੇ ਇਸ ਰਜਿਸਟਰਡ ਸੁਸਾਇਟੀ ਦੀ ਦੇਖ-ਰੇਖ ‘ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਪਹਿਲੀ … More »

ਲੇਖ | Leave a comment