ਸਾਹਿਤ

 

ਹਿੰਦੁਸਤਾਨ ਦੇ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਸਦੀਵੀ ਪ੍ਰਸੰਗਿਕਤਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ, ਸਿੱਖ ਗੁਰੂ ਸਾਹਿਬਾਨ ਦੁਆਰਾ ਧਰਮ ਦੀ ਆਜ਼ਾਦੀ ਅਤੇ ਸਵੈਮਾਣ ਦੀ ਰੱਖਿਆ ਲਈ ਕੀਤੀਆਂ ਗਈਆਂ ਲਾਸਾਨੀ ਕੁਰਬਾਨੀਆਂ ਅਤੇ ਮੁਸਲਿਮ ਸ਼ਾਸਕਾਂ ਦੇ ਹੱਥੋਂ ਸਾਡੇ ਪੂਰਵਜਾਂ ਵੱਲੋਂ ਝੱਲੇ ਜਬਰ ਜ਼ੁਲਮ ਤੇ ਅੱਤਿਆਚਾਰਾਂ … More »

ਲੇਖ | Leave a comment
 

ਕਾਂਗਰਸ ਦਾ ਨਵਾਂ ਫਾਰਮੂਲਾ ਕੀ ਗੁਲ ਖਿਲਾਵੇਗਾ?

ਇਹ ਵੇਖਣ ਵਾਲੀ ਗੱਲ ਹੈ ਕਿ ਕਾਂਗਰਸ ਹਾਈ ਕਮਾਂਡ ਦਾ ਨਵਾਂ ਫਾਰਮੂਲਾ ਕੀ ਗੁਲ ਖਿਲਾਵੇਗਾ? ਇਕ ਨੌਜਵਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਕੇ ਕਾਂਗਰਸ ਪਾਰਟੀ ਨੇ ਇਕ ਨਵਾਂ ਪੈਂਤੜਾ ਖੇਡਿਆ ਹੈ। ਰਾਜਾ ਵੜਿੰਗ ਹੁਣ ਤੱਕ ਦੇ … More »

ਲੇਖ | Leave a comment
 

ਖਾਲਸਾ ਮੇਰੋ ਰੂਪ ਹੈ ਖਾਸ॥

‘ਖਾਲਸਾ’ ਤੋਂ ਭਾਵ ਹੈ- ‘ਖ਼ਾਲਸ’ ਜਾਂ ‘ਸ਼ੁਧ’। ਸੋਲਾਂ ਸੌ ਨੜਿਨਵੇਂ ਦੀ ਵਿਸਾਖੀ ਨੂੰ, ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ ਕੇ ਇੱਕ ਖ਼ਾਲਸ ਤੇ ਨਿਆਰੀ ਕੌਮ ਤਿਆਰ ਕੀਤੀ ਸੀ, ਜਿਸ ਦੀ ਸ਼ਖ਼ਸੀਅਤ ਵਿੱਚ ਕੋਈ ਖੋਟ ਨਾ ਹੋਵੇ। ਜੋ ਲੋੜ … More »

ਲੇਖ | Leave a comment
 

ਹੰਝੂ ਬਣੇ ਸੁਪਨੇ

ਰਾਣੋ ਤੋਂ ਮਕਾਨ ਮਾਲਕਣ ਨੇ ਘਰ ਦੀ ਸਫ਼ਾਈ ਕਰਵਾਈ। ਜਾਣ ਲੱਗਿਆਂ ਦੀਵਾਲੀ ਮਨਾਉਣ ਖ਼ਾਤਿਰ ਪੰਜ ਸੌ ਰੁਪਏ ਰਾਣੋ ਨੂੰ ਦੇ ਦਿੱਤੇ। ਰਾਣੋ ਸਾਰੇ ਰਾਹ ਹੱਥ ‘ਚ ਨੋਟ ਨੂੰ ਘੁੱਟ-ਘੁੱਟ ਫੜੀ ਖਿਆਲਾਂ ਵਿੱਚ ਡੁੱਬਦੀ ਜਾ ਰਹੀ ਸੀ। ਉਹ ਇਕੱਲੀ ਹੀ ਮੁਸਕਰਾਉਂਦੀ … More »

ਕਹਾਣੀਆਂ | Leave a comment
 

ਭਾਈ ਬਾਲੇ ਬਾਰੇ ਸੱਚ ਦੀ ਖੋਜ: ਅਮਨਜੋਤ ਸਿੰਘ ਸਢੌਰਾ

ਸਭ ਨੇ ਅਕਸਰ ਹੀ ਗੁਰੂ ਨਾਨਕ ਸਾਹਿਬ ਦੀ ਇਕ ਪ੍ਰਚਲਿਤ ਤਸਵੀਰ ਵੇਖੀ ਹੋਵੇਗੀ – ਜਿਸ ਵਿਚ ਇਕ ਦਰਖਤ ਥੱਲੇ ਗੁਰੂ ਨਾਨਕ ਸਾਹਿਬ, ਗੁਰੂ ਜੀ ਦੇ ਸੱਜੇ ਪਾਸੇ ਭਾਈ ਮਰਦਾਨਾ ਜੀ ਤੇ ਖੱਬੇ ਪਾਸੇ ਇਕ ਹੋਰ ‘ਵਿਅਕਤੀ’ ਬੈਠੇ ਹਨ। ਗੁਰੂ ਨਾਨਕ … More »

ਲੇਖ | Leave a comment
 

ਚਿੰਤਾ ਕਰਨ ਨਾਲ ਭਵਿੱਖ ਨਹੀ ਸੁਧਰਦਾ!

ਮੇਰੇ ਇੰਗਲੈਂਡ ਵਸਦੇ ਦੋਸਤ ਜਰਨੈਲ ਸਿੰਘ ਨੇ ਆਪਣੇ ਜੱਦੀ ਪਿੰਡ ਤਲਵੰਡੀ ਤੋਂ ਤਿੰਨ ਸੌ ਮੀਟਰ ਦੀ ਦੂਰੀ ਉਪਰ ਮੋਟਰ ਤੇ ਪਾਏ ਹੋਏ ਕੋਠੇ ਨੂੰ ਨਵੀਂ ਦੁਹਲਣ ਵਾਂਗ ਸ਼ਿਗਾਰਿਆ ਹੋਇਆ ਹੈ।ਲੰਦਨ ਦਾ ਟਾਵਰ ਬਰਿਜ਼ ਅਤੇ ਭੰਗੜਾ ਪਾਉਦੇ ਪੰਜਾਬੀ ਗਭਰੂ ਆਦਿ ਦੇ … More »

ਲੇਖ | Leave a comment
 

ਗ਼ਜ਼ਲ

ਪਾ ਕੇ ਸੁਰਮਾ ਅੱਖੀਆਂ ਦਾ ਮਟਕਣਾ। ਜਾਪਦਾ ਜਿਉਂ ਬੱਦਲਾਂ ਦਾ ਵਰਸਣਾ। ਉਸਦਾ ਮੇਰੇ ਕੋਲ ਬਹਿਣਾ ਹੱਸ ਕੇ ਤੇਜ਼ ਕਰਦਾ ਦਿਲ ਮੇਰੇ ਦਾ ਧੜਕਣਾ। ਤੇਰੀ ਫ਼ਿਤਰਤ ਵਿੱਚ ਸ਼ਾਮਿਲ ਤਾਂ ਨਹੀਂ ਤੂੰ ਇਹ ਕਿਸਤੋਂ ਸਿੱਖਿਆ ਹੈ ਪਰਖਣਾ? ਉਹ ਹੈ ਖੁਸ਼ਬੂ ਦੀ ਦੀਵਾਨੀ … More »

ਕਵਿਤਾਵਾਂ | Leave a comment
 

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ

ਕਈ ਵਿਅਕਤੀਆਂ ਨੂੰ ਜਿਉਂਦੇ ਸਮੇਂ ਅਣਡਿਠ ਕੀਤਾ ਜਾਂਦਾ ਹੈ ਪ੍ਰੰਤੂ ਉਨ੍ਹਾਂ ਦੇ ਇਸ ਸੰਸਾਰ ਤੋਂ ਤੁਰ ਜਾਣ ਤੋਂ ਬਾਅਦ ਸਮਾਜ ਨੂੰ ਉਨ੍ਹਾਂ ਦੀ ਘਾਟ ਮਹਿਸੂਸ ਹੋਣ ਲੱਗਦੀ ਹੈ। ਭਾਵ ਜਿਉਂਦੇ ਜੀਅ ਕੱਖ ਦੇ ਨਹੀਂ ਸਮਝਿਆ ਜਾਂਦਾ ਪ੍ਰੰਤੂ ਮਰਨ ਤੋਂ ਬਾਅਦ … More »

ਲੇਖ | Leave a comment
 

ਦਿੱਲੀ ਦੀ ਸਿੱਖ ਸਿਆਸਤ ‘ਚ ਭਾਰੀ ਭੁਚਾਲ ਕਿਉਂ ?

ਲੰਬੀ ਜਦੋਜਹਿਦ ਤੋਂ ਉਪਰੰਤ ਹੋਂਦ ‘ਚ ਆਇਆ ‘ਦਿੱਲੀ ਸਿੱਖ ਗੁਰੂਦੁਆਰਾ ਐਕਟ 1971’ ਸਿੱਖ ਪੰਥ ਦੀ ਇਕ ਅਹਿਮ ਪ੍ਰਾਪਤੀ ਵਜੌਂ ਦੇਖਿਆ ਜਾਂਦਾ ਹੈ ਕਿਉਂਕਿ ਇਸ ਐਕਟ ਦੀ ਬਦੋਲਤ ਹੀ ਦਿੱਲੀ ਦੇ ਗੁਰੂਧਾਮਾਂ ਦਾ ਪ੍ਰਬੰਧ ਦਿੱਲੀ ਦੇ ਸਥਾਨਕ ਵੋਟਰਾਂ ਦੇ ਹੱਥਾਂ ‘ਚ … More »

ਲੇਖ | Leave a comment
 

ਮਨ ਦਾ ਵਿਹੜਾ

ਮਨਦਾ ਵਿਹੜਾ ਸੁੰਨਾਂ-ਸੁੰਨਾਂ। ਕਿਉਂ ਹਰਫ ਕੋਈ ਨਾ ਹੁਣ ਖੇਡਣ ਆਉਦਾ। ਉਡੀਕ ਚਿਰੋਕੀ ਭਰ ਨੈਣਾਂ ਵਿੱਚ, ਦਰ ਦੀਦਾਂ ਦਾ ਖੁੱਲ੍ਹਾ ਰਹਿੰਦਾ। ਮੇਰਾ ਘਰ ਭੁੱਲ ਗਈਆਂ ਖੁਸ਼ੀਆਂ ਐਸਾ, ਨਾ ਕੋਈ ਚਾਅ ਹੁਣ ਨੱਚ ਦਾ ਗਾਉਂਦਾ। ਸਮਿਆਂ ਨੂੰ ਲੱਗੇ ਸਜ਼ਾ ਹੋ ਗਈ, ਏਹ … More »

ਕਵਿਤਾਵਾਂ | Leave a comment