ਸਾਹਿਤ
ਰੂਸ- ਯੂਕ੍ਰੇਨ ਯੁੱਧ ਦੇ ਖਾਤਮੇ ਲਈ ਵਿਸ਼ਵ ਅੱਗੇ ਤਰਲਾ
ਤਰਲਾ ਵੇ ਜੰਗਾ ਵਾਲਿਓ, ਹਾੜਾ ਵੇ ਦੁਨੀਆ ਵਾਲਿਓ, ਹੈ ਤੁਸਾਂ ਅੱਗੇ ਵਾਸਤਾ , ਆਦਮ ਸਮੁਚੀ ਜ਼ਾਤ ਦਾ, ਤਰਲਾ ਵੇ ਜੰਗਾਂ ਵਾਲਿਓ, ਹਾੜਾਂ ਵੇ ਦੁਨੀਆ ਵਾਲਿਓ। ਹੁਣ ਅੰਤ ਕਰੋ ਬਾਤ ਛੱਡ, ਇਹ ਮਨਚਲੇ ਜਜ਼ਬਾਤ ਛੱਡ, ਇਹ ਬੰਬਾਂ ਦੀ ਬਰਸਾਤ ਛੱਡ, ਇਹ … More
ਸਿਆਸੀ ਨੇਤਾ ‘ਤੇ ਅਖੌਤੀ ਧਾਰਮਿਕ ਲੁਟੇਰੇ ਜਨਤਾ ਨੂੰ ਕਰ ਰਹੇ ਗੁੰਮਰਾਹ
ਭਾਰਤ ਦੇਸ਼ ਦੁਨੀਆ ਤੇ ਇੱਕੋ ਇੱਕ ਇਹੋ ਜਿਹਾ ਦੇਸ਼ ਸੀ ਜਿੱਥੇ ਸਰਬ ਧਰਮਾਂ ਦੇ ਖ਼ਾਸਕਰ ਉਹ ਚਾਰ ਧਰਮਾਂ ਦੇ ਲੋਕ ”ਹਿੰਦੂ, ਮੁਸਲਿਮ, ਸਿੱਖ ਤੇ ਇਸਾਈ” ਇਕੱਠੇ ਮੋਹ ਦੀਆਂ ਤੰਦਾਂ ਨਾਲ ਬੰਨੇ ਹੋਏ ਸਨ। ਹਰ-ਇੱਕ ਤਿਉਹਾਰ ਨੂੰ ਲੰਘੇ ਪੁਰਾਤਨ ਸਮਿਆਂ ਵਿਚ … More
ਅਜੋਕਾ ਪਰਿਵਾਰ
ਸੰਗਤ ਬੁਰੀ ਦਾ ਨਤੀਜਾ, ਲੈ’ਕੇ ਬਹਿ ਗਿਆ ਭਰਿਆ ਗੀਝਾ, ਮੁੱਕੀਆਂ ਵਿੱਚ ਸੰਦੂਕੇ ਚੀਜ਼ਾਂ, ਵੇਚ ਕੇ ਨਸ਼ਾ ਲਿਆ ਛੱਡਿਆ,, ਪੁੱਤ ਸੋਹਣੀ ਸੂਰਤ ਵਾਲੇ ਦਾ ਅੱਜ ਸਿਵਾ ਜਲ਼ਾ ਛੱਡਿਆ ..! ਲੁੱਟੇ ਬੜ੍ਹੇ ਆਦਮੀ ਜਾਂਦੇ, ਪੈਂਦੇ ਵਿੱਚ ਕਚਹਿਰੀ ਤਗਮੇ, ਪੈਸੇ ਆਉਂਦੇ ਸੀ ਗਹਿ-ਗੱਡਮੇਂ, … More
ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ
ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਹਰਬੰਸ ਸਿੰਘ ਤਸੱਵਰ ਉਰਦੂ ਅਤੇ ਪੰਜਾਬੀ ਦੇ ਜਾਣੇ ਪਛਾਣੇ ਵਿਅੰਗਕਾਰ ਹਨ। ਉਹ ਰੰਗੀਨ ਤਬੀਅਤ ਦੇ ਮਲਕ ਹਨ, ਇਸ ਲਈ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਨੂੰ ਵਿਅੰਗ ਦੇ ਸਹਾਰੇ ਰੰਗੀਨ ਬਣਾਇਆ ਹੈ। ਉਹ ਹਰ … More
ਬੇਗਮ ਪੁਰਾ ਸਹਰ ਕੋ ਨਾਉ॥
ਮੱਧ ਕਾਲ ਦਾ ਸਮਾਂ ਭਾਰਤ ਵਰਸ਼ ਵਿੱਚ ਭਗਤੀ ਕਾਲ ਵਜੋਂ ਜਾਣਿਆਂ ਜਾਂਦਾ ਹੈ। ਇਸ ਕਾਲ ਵਿੱਚ ਪੈਦਾ ਹੋਏ ਸਿਰਮੌਰ ਭਗਤਾਂ ਵਿਚ, ਰਵਿਦਾਸ ਜੀ ਦਾ ਨਾਮ ਬੜੀ ਸ਼ਰਧਾ ਨਾਲ ਲਿਆ ਜਾਂਦਾ ਹੈ। ਇਹਨਾਂ ਦਾ ਜਨਮ, ਪਿਤਾ ਸ੍ਰੀ ਰਘੂ ਜੀ ਦੇ ਘਰ, … More
ਕੀ ਰਾਜਸੀ ਅਨਿਸ਼ਚਿਤਤਾ ਵੱਲ ਵੱਧ ਰਿਹੈ ਪੰਜਾਬ ?
ਕਹਿੰਦੇ ਨੇ ਕਿ ਬਦਲਾਅ ਕੁਦਰਤ ਦਾ ਨਿਯਮ ਹੈ, ਪਰ ਭਾਰਤ ਦੇ ਰਾਜਨੀਤਕ ਮਾਹੌਲ ਉਪਰ ਨਜ਼ਰ ਮਾਰਿਆਂ, ਸੱਤਾ ਉਪਰ ਕਾਬਜ਼ ਸਰਕਾਰਾਂ/ਪਾਰਟੀਆਂ ਦਾ ਬਦਲਾਵ ਹਮੇਸ਼ਾ ਹੀ ਲੋੜੀਂਦਾ ਲਗਦਾ ਹੈ। ਹਾਲਾਂਕਿ ਕੇਂਦਰ ਵਿਚ ਲੰਮੇ ਅਰਸੇ ਤੋਂ ਕਾਬਜ਼ ਕਾਂਗਰਸ ਅਤੇ ਇਸ ਦੇ ਭਾਈਵਾਲੀਆਂ ਦੇ … More
“ਇੱਕ ਪਿੰਡ ਇੱਕ ਬੂਥ” ‘ਤੇ ਅਮਲ ਕਰਨ ਦੀ ਅਹਿਮੀਅਤ
ਭਾਰਤ ਇੱਕ ਲੋਕਤਾਂਤਰਿਕ ਦੇਸ ਹੈ ਅਤੇ ਇਸ ਦੇ ਵੱਖੋ ਵੱਖਰੇ ਸਥਾਨਾਂ ਤੇ ਸਮੇਂ ਸਮੇਂ ਤੇ ਨਿਰੰਤਰ ਚੋਣਾਂ ਦਾ ਕੰਮ ਚਲਦਾ ਰਹਿੰਦਾ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ, ਬਲਾਕ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਚੋਣਾਂ, ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤ, ਵਿਧਾਨ ਸਭਾ ਅਤੇ ਲੋਕ ਸਭਾ … More
ਵੋਟਾਂ ਵੀ ਬਣ ਗਈਆਂ ਫ਼ੈਸ਼ਨ
ਵੋਟਾਂ ਦੇ ਦੌਰਾਨ ਹਰੇਕ ਪਾਰਟੀ ਵੱਲੋਂ ਆਪਣੇ ਤੇ ਉਮੀਦਵਾਰਾਂ ਵੱਲੋਂ ਕੀਤੇ ਗਏ ਆਪਣੇ ਹਲਕੇ ਵਿਚ ਸਮਾਜ ਭਲਾਈ ਦੇ ਜਾਂ ਹੋਰ ਵਿਕਾਸ ਕਾਰਜਾਂ ਨੂੰ ਗਿਣਾਇਆ ਜਾਂਦਾ ਹੈ ਜੋ ਕਿ ਅਧੂਰੇ ਲਟਕਦੇ ਆਮ ਦੇਖੇ ਜਾ ਸਕਦੇ ਹਨ ਜਿਹੜੇ ਪੂਰੇ ਵੀ ਹਨ ਉਹ … More
