ਸਾਹਿਤ
ਮੈਂ ਲੱਭ ਰਿਹਾ ਹਾਂ
ਮੈਂ ਲੱਭ ਰਿਹਾ ਹਾਂ ਉਸ ਆਪਣੇ ਨੂੰ ਜੋ ਮੇਰੇ ਸਾਹਮਣੇ ਰਹਿੰਦਾ ਹੈ ਮੇਰੇ ਕੋਲ ਹੋਕੇ ਵੀ ਜੋ ਕੋਹਾਂ ਦੂਰ ਰਹਿੰਦਾ ਹੈ। ਕਿਊਂ ੳਹੋ ਆਪਣਪਨ ਉਹ ਅਹਿਸਾਸ ਨਹੀਂ ਦਿਖਾਉਂਦਾ ਹੈ ਜਿਸ ਨੂੰ ਵੇਖਣ ਦਾ ਸਪੁਨਾ ਮੇਰੀਆਂ ਅੱਖਾਂ *ਚ ਰੋਜ਼ ਪਲਦਾ ਹੈ। … More
*ਜੰਗ ਦੌਰਾਨ ਮੀਡੀਆ ਦੀ ਭੂਮਿਕਾ*
ਜੰਗ ਸਮੇਂ ਮੀਡੀਆ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ। ਇਸ ਦੀ ਜ਼ਿੰਮੇਵਾਰੀ ਲੋਕਾਂ ਨੂੰ ਸਹੀ ਜਾਣਕਾਰੀ ਦੇਣੀ ਅਤੇ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਉਣ ਦੀ ਹੁੰਦੀ ਹੈ। ਜੰਗ ਸਮੇਂ ਧਿਆਨ ਰੱਖਣਯੋਗ ਗੱਲਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ ਨਾਲ ਸੰਜਮ ਤੇ … More
ਕੀ ਅਸੀਂ ਸੱਚਮੁੱਚ ਭਾਰਤ ਦਾ ਹਿੱਸਾ ਹਾਂ….?
ਭਾਰਤ ਵਿੱਚ ਵੱਸਦੇ ਲੋਕਾਂ ਵਿੱਚ ਰਾਸ਼ਟਰੀ ਏਕਤਾ ਅਤੇ ਵਫ਼ਾਦਾਰੀ ਦਾ ਸਵਾਲ ਅਕਸਰ ਉੱਠਦਾ ਰਹਿੰਦਾ ਹੈ, ਖਾਸ ਕਰਕੇ ਜਦੋਂ ਵਿਦੇਸ਼ੀ ਘਟਨਾਵਾਂ ਨੂੰ ਲੈ ਕੇ ਦੇਸ਼ ਅੰਦਰ ਵੱਖ-ਵੱਖ ਵਰਗਾਂ ਵੱਲੋਂ ਪ੍ਰਤੀਕਿਰਿਆਵਾਂ ਵਿਖਾਈਆਂ ਜਾਂਦੀਆਂ ਹਨ। ਹਾਲ ਹੀ ਵਿੱਚ ਇਰਾਨ ਦੇ ਸੁਪਰੀਮ ਲੀਡਰ ਅਲੀ … More
ਔਰਤਾਂ ਨੂੰ ਸਵੈ ਪਹਿਚਾਣ ਲਈ ਕਿਸੇ ਸ਼ੌਕ/ਹੁਨਰ ਦੀ ਪ੍ਰਪੱਕਤਾ ਦੀ ਲੋੜ
ਅੰਤਰਰਾਸ਼ਟਰੀ ਔਰਤ ਦਿਵਸ ਤੇ ਹਰ ਵਿਅਕਤੀ, ਹਰ ਸੰਸਥਾ, ਸਰਕਾਰਾਂ ਅਤੇ ਔਰਤਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਔਰਤ ਦੀ ਅਜੋਕੀ ਦਸ਼ਾ ਅਤੇ ਦਿਸ਼ਾ ਤੇ ਵਿਚਾਰ ਕਰਦੀਆਂ ਹਨ। ਔਰਤ ਲਈ ਅਧਿਕਾਰਾਂ ਦੀ ਗੱਲ ਹੁੰਦੀ ਹੈ, ਸੁਰੱਖਿਆ ਦੀ ਗੱਲ ਹੁੰਦੀ ਹੈ, ਸਤਿਕਾਰ ਦੀ … More
* ਮੈਂ ਔਰਤ ਹਾਂ *
ਮੈਂ ਔਰਤ ਹਾਂ ਅਤੇ ਔਰਤ ਹੀ ਰਹਾਂਗੀ ਪਰ ਮੈਂ ਤੇਰੇ ਪਿੱਛੇ ਨਹੀਂ ਕਦਮਾਂ ਦੇ ਬਰਾਬਰ ਕਦਮ ਧਰਾਂਗੀ। ਮੈਂ ਸੀਤਾ ਨਹੀਂ- ਜੋ ਆਪਣੇ ਸਤ ਲਈ ਤੈਂਨੂੰ ਅਗਨ ਪ੍ਰੀਖਿਆ ਦਿਆਂਗੀ। ਮੈਂ ਦਰੋਪਤੀ ਵੀ ਨਹੀਂ- ਜੋ ਇਕ ਵਸਤੂ ਦੀ ਤਰ੍ਹਾਂ ਤੇਰੇ ਹੱਥੋਂ, ਜੂਏ … More
ਏ.ਆਈ. ਕ੍ਰਾਂਤੀ: ਮਨੁੱਖੀ ਬੁੱਧੀ ਲਈ ਵਰਦਾਨ ਜਾਂ ਹੋਂਦ ਦਾ ਸੰਕਟ?
ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅੱਜ ਦੇ ਦੌਰ ਦੀ ਸਭ ਤੋਂ ਚਰਚਿਤ ਅਤੇ ਕ੍ਰਾਂਤੀਕਾਰੀ ਤਕਨੀਕ ਬਣ ਚੁੱਕੀ ਹੈ। ਜਿਸ ਨੇ ਮਨੁੱਖੀ ਜੀਵਨ ਦੇ ਹਰ ਪਹਿਲੂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਨੂੰ ਸੌਖੀ ਭਾਸ਼ਾ ਵਿੱਚ ‘ਬਣਾਵਟੀ ਬੁੱਧੀ’ ਕਿਹਾ ਜਾਂਦਾ ਹੈ। ਜਿਸ ਦਾ ਮਤਲਬ … More
ਸਾਹਿਤਕ ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ.ਗੁਰਭਜਨ ਸਿੰਘ ਗਿੱਲ : ਉਜਾਗਰ ਸਿੰਘ
ਗੁਰਭਜਨ ਸਿੰਘ ਗਿੱਲ ਨੂੰ ਸਾਹਿਤਕ ਖ਼ੇਤਰ ਦੀਆਂ ਵਿਲੱਖਣ ਪ੍ਰਾਪਤੀਆਂ ਕਰਕੇ 7 ਫ਼ਰਵਰੀ 2026 ਨੂੰ ਪੰਜਾਬ ਗੌਰਵ ਪੁਰਸਕਾਰ ਪ੍ਰਦਾਨ ਕੀਤਾ ਜਾ ਰਿਹਾ ਹੈ। ਪੰਜਾਬੀ ਸ਼ਾਇਰੀ ਵਿਚ ਨਵੀਆਂ ਪੈੜਾ ਪਾ ਕੇ ਨਵੇਂ ਬਿੰਬ ਤੇ ਅਲੰਕਾਰ ਸਿਰਜਣ ਵਾਲਾ ਪ੍ਰੋ.ਗੁਰਭਜਨ ਸਿੰਘ ਗਿੱਲ ਸਥਾਪਤ ਗ਼ਜ਼ਲਕਾਰ … More
ਵਿਸ਼ਵ ਕੈਂਸਰ ਦਿਵਸ
ਕੈਂਸਰ, ਸੰਸਾਰ ਭਰ ਵਿੱਚ ਹੋਣ ਵਾਲੀਆਂ ਮੌਤਾਂ ਦੇ ਕਾਰਨਾਂ ਵਿੱਚੋਂ ਇੱਕ ਅਹਿਮ ਕਾਰਨ ਹੈ। ਕੈਂਸਰ ਦੇ ਨਾਲ ਮੌਤਾਂ ਵਿੱਚ ਭਾਰਤ ਤੀਜੇ ਸਥਾਨ ਤੇ ਹੈ। ਆਈ.ਸੀ.ਐੱਮ.ਆਰ. ਦੇ ਅਨੁਸਾਰ, 2023 ਵਿੱਚ ਭਾਰਤ ਵਿੱਚ ਕੈਂਸਰ ਦੇ ਮਾਮਲਿਆਂ ਦੀ ਅਨੁਮਾਨਿਤ ਸੰਖਿਆ 14 ਲੱਖ ਤੋਂ … More


