ਸਾਹਿਤ

 

ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ 95 ਸਾਲਾਂ ਦਾ ਲੰਬਾ ਸਫਰ

‘ਸਿੱਖ ਗੁਰੂਦੁਆਰਾ ਐਕਟ 1925’ ਤੋਂ ਉਪਰੰਤ ਹੋਂਦ ‘ਚ ਆਇਆ ‘ਦਿੱਲੀ ਸਿੱਖ ਗੁਰੂਦੁਆਰਾ ਐਕਟ 1971’ ਸਿੱਖ ਪੰਥ ਲਈ ਇਕ ਵੱਡੀ ਜਿੱਤ ਸੀ ਕਿਉਂਕਿ ਦਿੱਲੀ ਦੇ ਗੁਰਧਾਮਾਂ ਦਾ ਪ੍ਰਬੰਧ ਸਥਾਨਕ ਸਿੱਖ ਵੋਟਰਾਂ ਦੇ ਹੱਥਾਂ ‘ਚ ਸੋਂਪਿਆ ਗਿਆ ਸੀ। ਇਸ ਮੁਹਿੰਮ ਦੀ ਸੁਰੁਆਤ … More »

ਲੇਖ | Leave a comment
 

ਕਾਂਗਰਸ ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ‘ਤੇ ਕੁਹਾੜਾ ਮਾਰਦੀ ਹੈ

ਕਾਂਗਰਸ ਹਾਈ ਕਮਾਂਡ ਹਮੇਸ਼ਾ ਨਵੇਂ ਫਾਰਮੂਲਿਆਂ ਅਨੁਸਾਰ ਕੰਮ ਕਰਦੀ ਰਹਿੰਦੀ ਹੈ, ਭਾਵੇਂ ਉਨ੍ਹਾਂ ਦੇ ਨਵੇਂ ਫਾਰਮੂਲੇ ਹਰ ਵਾਰੀ ਫ਼ੇਲ੍ਹ ਹੁੰਦੇ ਰਹੇ ਹਨ। ਇਸੇ ਤਰ੍ਹਾਂ ਜਦੋਂ ਵੀ ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀਆਂ ਦੇ ਵਿਰੁੱਧ ਹੋਈ ਬਗ਼ਾਬਤ ਤੋਂ ਬਾਅਦ ਕੋਈ ਵੀ … More »

ਲੇਖ | Leave a comment
 

ਘਾਹ ਤੇ ਮਜਬੂਰੀ

ਅੱਜ ਮੈਨੂੰ ਰਸਤੇ ਵਿੱਚ ਉਸ ਨੂੰ ਵੇਖਦਿਆਂ ਤੀਜਾ ਦਿਨ ਹੋ ਗਿਆ ਸੀ। ਦਫਤਰ ਨੂੰ ਜਾਂਦਿਆ ਮੈਂ ਉਸ ਨੂੰ ਅਕਸਰ ਰੋਜ ਵੇਖਦਾ ਸੀ। ਪਰ ਲੇਟ ਹੋ ਜਾਣ ਦੇ ਡਰ ਤੋਂ ਮੈਂ ਉਸ ਕੋਲ ਕੁਝ ਦੇਰ ਖਲੋ ਨਾ ਸਕਦਾ।  ਰੋਜ ਮਨ ਬਣਾਉਦਾ … More »

ਕਹਾਣੀਆਂ | Leave a comment
 

ਸੈਕੂਲਰਇਜ਼ਮ ਇੱਕ ਪੂਰਨਨਿਰਪੱਖਤਾ

ਸੈਕੂਲਰਇਜ਼ਮ ਮਾਨਵ ਅਜਾਦੀ ਦਾ ਸੰਪੂਰਨ ਸਿਧਾਂਤ ਹੈ, ਇਸ ਨੂੰ ਮਾਨਵਤਾਵਾਦ ਵੀ ਕਿਹਾ ਜਾਂਦਾ ਹੈ। ਸੈਕੂਲਰਇਜ਼ਮ ਸ਼ਬਦ ਦੀ ਵਿਆਖਿਆ ਕਰਦੇ ਇਸ ਦਾ ਮਤਲਵ ਆਮ ਤੌਰ ਤੇ ਧਰਮ ਨਿਰਪੱਖਤਾ ਤੋਂ ਹੀ ਲਿਆ ਜਾਂਦਾ ਹੈ। ਸੈਕੂਲਰਇਜ਼ਮ ਇੱਕ ਕੁਦਰਤੀ ਅਤੇ ਨਿਰਪੱਖਤਾ ਦੇ ਅਧਾਰ ਤੇ … More »

ਲੇਖ | Leave a comment
 

ਅਲਵਿਦਾ ਮਾਂ

ਜੇ ਤੂੰ ਨ੍ਹੀ ਜੰਮਦੀ ਖੌਰ੍ਹੇ ਕਿੱਥੇ, ਕਿਹੜੀ ਜੂਨੇ ਜਨਮ ਲੈਂਦਾ, ਜੋ ਰੱਬ ਨੇ ਵੱਡੀ ਦਾਤ ਹੈ ਬਖਸ਼ੀ, ਉਹ ਮਾਂ ਸ਼ਬਦ ਕਿਸ ਨੂੰ ਕਹਿੰਦਾ,, ਸੀ ਸੁਪਨੇ ਵੱਡੇ ਤੇਰੇ, ਰੱਬ ਨੇ ਖਬਰੇ ਕਿਉਂ ਸਭ ਰੋਲ ਦਿੱਤਾ,, ਮੇਰੀ ਰੱਬ ਦੀ ਮੂਰਤ ਮਾਤਾ ਨੂੰ … More »

ਕਵਿਤਾਵਾਂ | Leave a comment
 

ਸੁਪਰੀਮ ਕੋਰਟ ਵੱਲੋਂ ਮੀਡੀਆ ਦੇ ਇਕ ਵਰਗ ਦੀ ਖਿਚਾਈ

ਸੁਪਰੀਮ ਕੋਰਟ ਨੇ ਮੀਡੀਆ ਅਤੇ ਸਰਕਾਰ ਨਾਲ ਨਰਾਜ਼ਗੀ ਪ੍ਰਗਟਾਉਂਦਿਆਂ ਸਖ਼ਤ ਟਿੱਪਣੀਆਂ ਕੀਤੀਆਂ ਹਨ। ਭਾਰਤੀ ਮੀਡੀਆ ਦਾ ਇਕ ਵਰਗ ਹਰੇਕ ਘਟਨਾ ਹਰੇਕ ਖ਼ਬਰ ਨੂੰ ਫ਼ਿਰਕੂ ਰੰਗ ਦੇ ਕੇ ਪੇਸ਼ ਕਰ ਰਿਹਾ ਹੈ ਅਤੇ ਨਿਯਮ ਕਾਨੂੰਨ ਹੋਣ ਦੇ ਬਾਵਜੂਦ ਸਰਕਾਰ ਕੁਝ ਨਹੀਂ … More »

ਲੇਖ | Leave a comment
 

ਮੁਜ਼ੱਫ਼ਰਨਗਰ ਮਹਾਂ ਪੰਚਾਇਤ ਨੇ ਕੀਤੀ ਸਰਕਾਰ ਦੀ ਨੀਂਦ ਹਰਾਮ

ਮੁਜ਼ੱਫ਼ਰਨਗਰ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਯੋਜਤ ਕੀਤੀ ਗਈ ਮਹਾਂ ਪੰਚਾਇਤ ਵਿੱਚ ਸ਼ਾਮਲ ਮਾਨਵਤਾ ਦੇ ਸਮੁੰਦਰ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਹੈ। ਸਾਰਾ ਮੁਜ਼ੱਫ਼ਰਨਗਰ ਸ਼ਹਿਰ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਿਆ ਸੀ। ਸ਼ਹਿਰ ਦੀ ਹਰ ਗਲੀ … More »

ਲੇਖ | Leave a comment
 

ਕਈ ਜੀਵ ਬਿਮਾਰ ਹੋਣ ਉੱਤੇ ਸਮਾਜਿਕ ਦੂਰੀਆਂ ਬਣਾਉਂਦੇ ਹਨ

ਹਰ ਵਿਅਕਤੀ ਬਿਮਾਰੀ ਤੋਂ ਬਚਣ ਲਈ ਹਰ ਉਪਰਾਲੇ ਕਰਦਾ ਹੈ। ਬਿਮਾਰੀ ਲੱਗਣ ਦੇ ਕਈ ਕਾਰਨ ਹੁੰਦੇ ਹਨ। ਉਨਾਂ ਵਿੱਚੋਂ ਇਕ ਵੱਡਾ ਕਾਰਨ ਰੋਗੀ ਵਿਅਕਤੀ ਦੇ ਸੰਪਰਕ ਵਿਚ ਆਉਣਾ ਹੈ, ਜਦੋਂ ਕੋਈ ਰੋਗੀ ਵਿਅਕਤੀ ਖੰਘ ਜਾਂ ਨਿੱਛ ਮਾਰਦਾ ਹੈ ਤਦ ਉਹ … More »

ਲੇਖ | Leave a comment
 

ਅਮਰੀਕਨ ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ??

ਸੋਵੀਅਤ ਯੂਨੀਅਨ ਦੇ ਅਫ਼ਗਾਨਿਸਤਾਨ ਵਿੱਚ ‘ਘੁਸਣ’ ਤੋਂ ਪਹਿਲਾਂ ਅਫ਼ਗਾਨਿਸਤਾਨ ਇੱਕ ਅਮੀਰ ਅਤੇ ਖ਼ੁਸ਼ਹਾਲ ਮੁਲਕ ਸੀ। ਸ਼ਾਇਦ ਕੋਈ ਇਸ ਗੱਲ ਤੋਂ ਅਣਭਿੱਜ ਹੋਵੇ ਕਿ ਅਫ਼ਗਾਨਿਸਤਾਨ ਵਿੱਚ 1400 ਤੋਂ ਜ਼ਿਆਦਾ ਖਣਿੱਜ ਖੇਤਰ ਹਨ, ਜਿੰਨ੍ਹਾਂ ਵਿੱਚ ਬਰੇਟ, ਕ੍ਰੋਮਾਈਟ, ਕੋਇਲਾ, ਤਾਂਬਾ, ਸੋਨਾਂ, ਲੋਹਾ ਧਾਤ, … More »

ਲੇਖ | Leave a comment
 

ਅਫ਼ਗਾਨਿਸਤਾਨ ਵਿਚ ਮੀਡੀਆ ਦੀ ਸਥਿਤੀ?

1996-2001 ਦੌਰਾਨ ਤਾਲਿਬਾਨ ਨੇ ਟੈਲੀਵਿਜ਼ਨ ਅਤੇ ਸੰਗੀਤ ʼਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਵੀ ਹਾਲਾਤ ਅਜਿਹੇ ਹੀ ਬਣ ਰਹੇ ਹਨ। ਲੜਕੀਆਂ ਨੂੰ ਬਤੌਰ ਐਂਕਰ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ। ਰੇਡੀਓ, ਟੀ.ਵੀ. ਐਂਕਰ ਸ਼ਬਨਮ ਖਾਨ ਅਤੇ ਪੱਤਰਕਾਰ ਖਦੀਜਾ ਨੇ … More »

ਲੇਖ | Leave a comment