ਸਾਹਿਤ
ਓਲੰਪਿਕ ਖੇਡਾਂ ਦੇ 125 ਸਾਲਾ ਦੇ ਇਤਿਹਾਸ ਦਾ ਲੇਖਾ ਜੋਖਾ
ਓਲੰਪਿਕ ਖੇਡਾਂ ਦੇ ਇਤਿਹਾਸ ਦੀ ਸ਼ੁਰੂਆਤ 1896 ਵਿੱਚ ਗ੍ਰੀਸ ਏਥਨਜ਼ ਤੋਂ ਹੋਈ , ਹੁਣ ਤਕ ਓਲੰਪਿਕ ਖੇਡਣ ਦੇ ਕੁੱਲ 31 ਐਡੀਸ਼ਨ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ ਦੁਨੀਆਂ ਦੀਆਂ 2 ਵੱਡੀਆਂ ਲੜਾਈਆਂ ਕਾਰਨ 1916, 1940, 1944 ਦੀਆਂ ਓਲੰਪਿਕ ਖੇਡਾਂ ਰੱਦ ਵੀ … More
ਕਿਸਾਨੀਅਤ ਦਾ ਰਿਸ਼ਤਾ
ਕਿਸੇ ਥਾਂ ਨੂੰ ਭਾਗ ਹੁੰਦੇ ਹਨ ਕਿ ਉੱਥੇ ਸਦਾ ਹੀ ਰੌਣਕਾਂ ਲੱਗੀਆਂ ਰਹਿੰਦੀਆਂ ਹਨ। ਜਦੋਂ ਦਾ ਪਿਛਲੇ ਚਾਰ ਕੁ ਸਾਲਾਂ ਦਾ ਆਹ ਸੰਤਰਿਆਂ ਵਾਲਾ ਬਾਗ਼ ਲਿਆ ਉਸ ਦਿਨ ਤੋਂ ਲੈ ਕੇ ਅੱਜ ਤੱਕ ਸ਼ਾਇਦ ਹੀ ਕੋਈ ਵੇਲਾ ਹੋਵੇ ਜਦੋਂ ਮੈਂ … More
ਭੁੱਲੀ ਨਾ ਪੰਜਾਬ (ਗੀਤ)
ਮੈਂ ਤਾਂ ਜੰੰਮਿਆ ਵਿਦੇਸ਼। ਮੇਰੇ ਮਾਪੇ ਤਾਂ ਹਮੇਸ਼। ਯਾਦ ਕਰਕੇ ਉਹ ਦੇਸ਼। ਸੁੱਤੇ ਉੱਠ ਬਹਿੰਦੇ ਸੀ। ਭੁੱਲੀ ਨਾ ਪੰਜਾਬ ਪੁੱਤ ਮੈਨੂੰ ਕਹਿੰਦੇ ਸੀ। ਜਾਂਈ ਤੂੰ ਜਰੂਰ ਰੋਜ਼ ਕਹਿੰਦੇ ਰਹਿੰਦੇ ਸੀ। ਅਸੀ ਇਕੱਲੇ ਸੀ ਕਲਾਪੇ। ਹੁੰਦੇ ਸੌ ਸੀ ਸਿਆਪੇ। ਪਿੱਛੋਂ ਤੁਰ … More
ਦਿੱਲੀ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ‘ਚ ਮਾੜ੍ਹਾ ਪ੍ਰਬੰਧ ਕਿਉਂ ?
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਪਾਰਲੀਆਮੈਂਟ ਰਾਹੀ ਪਾਸ ਕੀਤੇ ‘ਦਿੱਲੀ ਸਿੱਖ ਗੁਰੂਦੁਆਰਾ ਐਕਟ 1971’ ਦੇ ਤਹਿਤ ਕੀਤਾ ਗਿਆ ਸੀ, ਜਿਸਦਾ ਮੁੱਖ ਮਨੋਰਥ ਦਿੱਲੀ ਦੇ ਗੁਰੂਦੁਆਰਿਆਂ ‘ਤੇ ਉਨ੍ਹਾਂ ਦੀ ਜਾਇਦਾਦਾਂ ਦੀ ਸੇਵਾ-ਸੰਭਾਲ ਕਰਨਾ ਹੈ। ਇਸ ਕਮੇਟੀ ਦੀਆਂ ਚੋਣਾਂ ਹਰ … More
ਅਲਵਿਦਾ ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ
ਇਸ ਸੰਸਾਰ ਵਿੱਚ ਅਨੇਕਾਂ ਇਨਸਾਨ ਆਉਂਦੇ ਹਨ ਅਤੇ ਆਪੋ ਆਪਣਾ ਜੀਵਨ ਬਸਰ ਕਰਕੇ ਪਰਿਵਾਰਿਕ ਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਉਪਰੰਤ ਇਸ ਸੰਸਾਰ ਤੋਂ ਰੁਖਸਤ ਹੋ ਜਾਂਦੇ ਹਨ। ਇਹ ਇਕ ਸਰਕਲ ਹੈ, ਜਿਹੜਾ ਸਦੀਆਂ ਤੋਂ ਲਗਾਤਾਰ ਚਲਦਾ ਆ ਰਿਹਾ ਹੈ। ਇਨ੍ਹਾਂ ਵਿੱਚੋਂ … More
ਅਫਗਾਨਿਸਤਾਨ ਵਿੱਚੋਂ ਫੌਜਾਂ ਵਾਪਸ ਬੁਲਾ ਅਮਰੀਕਾ ਨੇ, ਰੂਸ ਵਾਲਾ ਕੰਮ ਕੀਤਾ
ਅਫਗਾਨਿਸਤਾਨ ਵਿੱਚ ਰਾਸ਼ਟਰਪਤੀ ਦੀ ਚੋਣ 2 ਸਤੰਬਰ, 2019 ਨੂੰ ਹੋਈ ਸੀ, ਅਸ਼ਰਫ ਗਨੀ ਨੇ ਮੁਢਲੇ ਨਤੀਜਿਆਂ ‘ਤੇ ਚੋਣ ਲੜਨ ਵਾਲੇ ਅਬਦੁੱਲਾ’ ਤੇ ਥੋੜ੍ਹੇ ਜਿਹੇ ਫਰਕ ਨਾਲ ਚੁਣੇ ਗਏ ਸਨ। ਜਦੋਂ ਫਰਵਰੀ 2020 ਵਿਚ ਅੰਤਮ ਨਤੀਜੇ ਜਾਰੀ ਕੀਤੇ ਗਏ, ਅਬਦੁੱਲਾ ਨੇ … More
ਮੁਲਾਜ਼ਮ, ਨੌਕਰੀ ਤੇ ਸਰਕਾਰ
ਕਾਹਤੋਂ ਇਹ ਆ ਜਾਂਦਾ ਸੋਗੀ ਸੋਮਵਾਰ ਜੀ, ਮੁਲਾਜ਼ਮਾਂ ਨੂੰ ਫੇਰ ਚੜ ਜਾਂਦਾ ਏ ਬੁਖ਼ਾਰ ਜੀ। ਸ਼ਨੀ- ਐਤਵਾਰ ਦੇ ਬੁੱਲੇ ਲੁੱਟ ਲੁੱਟ ਕੇ ਜੀ, ਦਫ਼ਤਰ ਜਾਣ ਲਈ ਨਾ ਮਨ ਹੋਵੇ ਤਿਆਰ ਜੀ। ਬੱਸਾਂ-ਗੱਡੀਆਂ ਚ ਜਾਈਏ ਸੁੱਤੇ-ਹੁੰਗਲਾਉਦੇ ਜੀ, ਜਿਵੇਂ ਹੋਵੇ ਕੋਈ ਮੁੱਦਤਾਂ … More
ਕੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ?
ਸਿਆਸਤ ਨੂੰ ਸ਼ਤਰੰਜ ਦੀ ਖੇਡ ਕਿਹਾ ਜਾਂਦਾ ਹੈ, ਇਸ ਤੋਂ ਇਲਾਵਾ ਸਿਆਸਤ ਬਾਰੇ ਹੋਰ ਵੀ ਬਹੁਤ ਸਾਰੀਆਂ ਧਾਰਨਾਵਾਂ ਬਣੀਆਂ ਹੋਈਆਂ ਹਨ। ਸਿਆਸਤ ਖਾਸ ਤੌਰ ਤੇ ਭਾਰਤ ਵਿੱਚ ਬਹੁਤ ਬਦਨਾਮ ਹੋ ਚੁੱਕੀ ਹੈ ਕਿਉਂਕਿ ਕੁੱਝ ਕੁ ਸਿਆਸਤਦਾਨਾ ਨੇ ਪਰਜਾਤੰਤਰ ਦੀ ਪਵਿਤਰਤਾ … More
