ਸਾਹਿਤ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਪੰਜਾਬੀ ਖਾਸ ਤੌਰ ‘ਤੇ ਸਿੱਖ ਵਿਰਾਸਤ ਬਹੁਤ ਅਮੀਰ ਹੈ ਪ੍ਰੰਤੂ ਦੁੱਖ ਇਸ ਗੱਲ ਦਾ ਹੈ ਕਿ ਪੰਜਾਬੀ ਆਪਣੀ ਵਿਰਾਸਤ ‘ਤੇ ਪਹਿਰਾ ਦੇਣ ਵਿਚ ਸੰਜੀਦਾ ਨਹੀਂ ਹਨ। ਅਮਰੀਕ ਸਿੰਘ ਛੀਨਾ ਇਕ ਅਜਿਹੇ ਇਨਸਾਨ ਸਨ, ਜਿਨ੍ਹਾਂ ਆਪਣੀ ਸਾਰੀ ਉਮਰ ਵਿਰਾਸਤ ‘ਤੇ ਪਹਿਰਾ … More
ਇਪਟਾ ਦੇ ਰੰਗਮੰਚੀ ਤੇ ਸਮਾਜਿਕ ਸਰੋਕਾਰ
ਕਲਾ ਦੀ ਕਿਸੇ ਇਕ ਵਿਧਾ (ਚਾਹੇ ਸਾਹਿਤ ਹੋਵੇ, ਰੰਗਮੰਚ ਹੋਵੇ, ਚਾਹੇ ਗੀਤ/ਸੰਗੀਤ, ਨ੍ਰਿਤ, ਚਿੱਤਰਕਾਰੀ, ਤੇ ਚਾਹੇ ਬੁੱਤਤਰਾਸ਼ੀ ਹੋਵੇ) ਦੀ ਬਿਹਤਰੀ ਲਈ ਇਕ ਤੋਂ ਵੱਧ ਸੰਸਥਾਵਾਂ ਸੁਣਨ/ਪੜਣਨ ਨੂੰ ਮਿਲ ਜਾਂਦੀਆਂ ਹਨ।ਪਰ ਕਲਾ ਦੀ ਇਕ ਤੋਂ ਵੱਧ ਵਿਧਾਵਾਂ ਦੀ ਤੱਰਕੀ ਤੇ ਬੇਹਤਰੀ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਦੀ ਨਿਯੁਕਤੀ- ਅਤੀਤ ਅਤੇ ਵਰਤਮਾਨ
ਧਰਮਾਂ ਦੇ ਪ੍ਰਚਾਰ ਖੇਤਰ ਦੀ ਗਲ ਕਰੀਏ ਤਾਂ ਹੋਰਨਾਂ ਦੇ ਮੁਕਾਬਲੇ ਸਿੱਖੀ ’ਚ ਗ੍ਰੰਥੀ ਦੀ ਪਦਵੀ ਨੂੰ ਇਕ ਵਿਲੱਖਣ, ਵਧੇਰੇ ਪ੍ਰਭਾਵਸ਼ਾਲੀ ਅਤੇ ਪ੍ਰਮੁੱਖ ਸਥਾਨ ਹਾਸਲ ਹੈ। ਸਤਿਗੁਰੂ ਸੱਚੇ ਪਾਤਿਸ਼ਾਹ ਹੈ ਤਾਂ ਗ੍ਰੰਥੀ ਸਿੰਘ ਨੂੰ ਵਜ਼ੀਰ ਵਜੋਂ ਪੁਕਾਰਿਆ ਜਾਂਦਾ ਹੈ। ਗ੍ਰੰਥੀ … More
“ਖੂਹਾਂ ਦੀ ਰੌਣਕ “
ਕੁੱਝ ਸੁਣਿਉ ਬੋਲ ਮੇਰੇ, ਬਹਿ ਗੱਲ ਸੁਣਾਵਾਂ। ਜਾ ਉੱਡਜਾ ਦੂਰ ਕਿਤੇ, ਤੂੰ ਕਾਲਿਆ ਕਾਵਾਂ। ਪਿੰਡ ਮੇਰੇ ਤੋਂ ਦੀ, ਜਾ ਕੱਢਿਆ ਗੇੜਾ। ਹਾਲ ਸੁਣਾਵਾਂ ਥੋਨੂੰ ਕੀ, ਦਿਲ ਕਹਿੰਦਾ ਮੇਰਾ। ਸਖੀਓ ਵੰਨ੍ਹ-ਸੁਵੰਨੇ ਆਉਣ, ਖਿਆਲ ਕਿੰਜ ਰਾਹੇ ਪਾਵਾਂ ..। “ਮੈਂ ਸੁਪਨੇ ਕਈ ਬੁਣਲੇ … More
ਲੇਖਕ ਕੌਣ ਹੁੰਦਾ ਹੈ ?
ਇਸ ਸਦੀ ਦੇ ਮਹਾਨ ਪ੍ਰਚਾਰਕ ਬਾਬਾ ਮਸਕੀਨ ਜੀ ਦੇ ਫੁਰਮਾਣ ਇੱਕ ਲੇਖਕ ਦੀ ਅਵਸਥਾ ਨੂੰ ਦਰਸਾਉਣ ਲਈ ਬਹੁਤ ਹਨ ਕਿ ”ਜੇ ਕਿਸੇ ਦੀ ਦੋ ਬੋਲਾਂ ਰਾਹੀ ਲਿਖਤ ਦੀ ਸਿਫ਼ਤ ਨਹੀਂ ਕਰ ਸਕਦੇ ਤਾਂ ਨਿੰਦਾ ਵੀ ਕਰਨਾ ਜ਼ਰੂਰੀ ਨਹੀਂ ਹੋਣੀ ਚਾਹੀਦੀ”। … More
ਦੇਸ਼ ਮੇਰੇ ਦੇ ਨੇਤਾ
ਇਕ ਦੂਜੇ ਤੇ ਚਿੱਕੜ ਸੁੱਟਣ, ਦੇਸ਼ ਮੇਰੇ ਦੇ ਨੇਤਾ। ਕੁਰਸੀ ਖਾਤਿਰ ਮਿੱਟੀ ਪੁੱਟਣ, ਦੇਸ਼ ਮੇਰੇ ਦੇ ਨੇਤਾ। ਪੜ੍ਹੇ- ਲਿਖੇ ਤੇ ਬੜੇ ਸਿਆਣੇ ਬੋਲਣ ਊਟ-ਪੁਟਾਂਗ ਗੱਲਾਂ-ਗੱਲਾਂ ਵਿਚ ਹੀ ਕੁੱਟਣ, ਦੇਸ਼ ਮੇਰੇ ਦੇ ਨੇਤਾ। ਸ਼ੌਂਕਣ ਵਾਂਗਰ ਮਿਹਣੇ ਦਿੰਦੇ ਕਰਦੇ ਬੜੀ ਲੜਾਈ ਬਣ … More
ਕਿਸਾਨ ਸੰਘਰਸ਼ ਦੀਆਂ ਜੜ੍ਹਾਂ ਡੂੰਘੀਆਂ ਧਰਤੀ ਵਿਚ ਲਹੀਆਂ
ਕਿਸਾਨ ਸੰਘਰਸ਼ ਪਹਿਲਾਂ ਨਾਲੋਂ ਵੀ ਹੋਰ ਤੱਕੜਾ ਅਤੇ ਸ਼ਕਤੀਸ਼ਾਲੀ ਹੋ ਗਿਆ ਹੈ। ਪਹਿਲਾਂ ਨਾਲੋਂ ਵੀ ਹੋਰ ਤੱਕੜਾ ਅਤੇ ਕਿਉਂ ਸ਼ਕਤੀਸ਼ਾਲੀ ਹੋ ਗਿਆ ਹੈ? ਕਿਉਂਕਿ ਇਹ ਸੰਘਰਸ਼ ਇੱਕਲਾ ਕਿਸਾਨਾਂ ਦੇ ਹਿੱਤਾਂ ਲਈ ਨਹੀਂ ਹੈ। ਇਹ ਸੰਘਰਸ਼ ਪੂਰੀ ਲੋਕਾਈ ਲਈ ਹੈ, ਭਾਵੇਂ … More
ਸਿਹਤ ਸੇਵਾਵਾਂ ‘ਤੇ ਹਸਪਤਾਲ ਪ੍ਰਸ਼ਾਸਨ
ਸਮਾਜ ਦੇ ਕਲਿਆਣ, ਆਮ ਲੋਕਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜਿ਼ੰਦਗੀ ਦੇ ਮਕਸਦ ਨੂੰ ਪੂਰਾ ਕਰਨ ਦੇ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਨੇ ਸਿਹਤ ਖੇਤਰ ‘ਚ ਬਹੁਤ ਕਦਮ ਚੁੱਕੇ ਹਨ ਤਾਂ ਜੋ ਕੋਈ ਵੀ ਵਿਅਕਤੀ ਇਲਾਜ ਬਿਨਾਂ ਜ਼ਿੰਦਗੀ ਬਤੀਤ … More
“ਮਿਰਤਕ ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?”
ਆਧੁਨਿਕ ਯੁੱਗ ਦੇ ਵਿਚ ਨਿੱਜਤਾ ਛਿੱਕੇ ਤੇ ਟੰਗੀ ਦਿਖਾਈ ਦਿੰਦੀ ਹੈ। ਸਾਡੇ ਬਜ਼ੁਰਗ ਭਾਵੇਂ ਅਨਪੜ੍ਹ ਸੀ ਪਰ, ਪਰਦੇ ਦਾ ਮਤਲਬ ਸਮਝਦੇ ਸਨ। ਉਹ ਬੰਦ ਮੁੱਠੀਆਂ ਦੀ ਅਹਿਮੀਅਤ ਤੋਂ ਜਾਣੂ ਸਨ। ਪਰ ਅੱਜ ਹਰ ਕੋਈ ਆਪਣੇ ਪੋਤੜੇ ਜੱਗ ਦੇ ਸਾਹਮਣੇ ਫਿਰੋਲਣ … More
