ਸਾਹਿਤ
ਵੈਸਾਖੀ, ਅੰਮ੍ਰਿਤ ਅਤੇ ਖ਼ਾਲਸਾ ਸਾਜਨ ਦਿਵਸ ਤੇ ਵਿਸ਼ੇਸ਼
ਅਵਤਾਰ ਸਿੰਘ ਮਿਸ਼ਨਰੀ, ਵੈਸਾਖੀ ਦਾ ਅਰਥ ਵਿਸ਼ਾਖਾ ਨਸ਼ੱਤ੍ਰ ਵਾਲੀ ਪੂਰਨਮਾਸ਼ੀ, ਸੂਰਜ ਦੇ ਹਿਸਾਬ ਵੈਸਾਖ ਮਹੀਨੇ ਦਾ ਪਹਿਲਾ ਦਿਨ ਹੈ। ਬ੍ਰਾਹਮਣੀ ਮੱਤ ਅਨੁਸਾਰ 27 ਨਸ਼ੱਤ੍ਰ ਹਨ, ਇਨ੍ਹਾਂ ਚੋਂ ਵੈਸਾਖ ਨਸ਼ੱਤ੍ਰ ਪਵਿਤਰ ਮੰਨਿਆਂ ਜਾਂਦਾ ਹੈ। ਬ੍ਰਾਹਮਣ ਨੇ ਚਾਰ ਪ੍ਰਮੁੱਖ ਤਿਉਹਾਰ ਮੰਨੇ ਹਨ-ਵੈਸਾਖੀ, … More
ਮੇਰਾ ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ
ਮੈਂ ਅਤੇ ਮੇਰੀ ਪਤਨੀ 17 ਸਾਲ ਤੋਂ ਲਗਪਗ ਹਰ ਸਾਲ ਅਮਰੀਕਾ ਆਉਂਦੇ ਜਾਂਦੇ ਰਹਿੰਦੇ ਹਾਂ। ਇਥੇ ਸਾਡਾ ਸਪੁੱਤਰ ਨਵਜੀਤ ਸਿੰਘ ਅਤੇ ਨੂੰਹ ਮਨਪ੍ਰੀਤ ਕੌਰ ਆਈ ਟੀ ਵਿਚ ਕੰਮ ਕਰਦੇ ਹਨ। ਪਹਿਲੀ ਵਾਰ ਦਸੰਬਰ 2004 ਵਿਚ ਅਸੀਂ ਆਪਣੇ ਬੇਟੇ ਦੀ ਗਰੈਜੂਏਸ਼ਨ … More
ਉਸ ਪੰਥ ਸਜਾਇਆ ਏ…
ਉਸ ਪੰਥ ਸਜਾਇਆ ਏ, ਤੇਗਾਂ ਦੀਆਂ ਧਾਰਾਂ ਤੇ। ਰੰਗ ਨਵਾਂ ਚੜ੍ਹਾਂ ਦਿੱਤਾ, ਬੁਜ਼ਦਿਲਾਂ ਲਾਚਾਰਾਂ ਤੇ। ਅੱਜ ਭਰੇ ਦੀਵਾਨ ਅੰਦਰ, ਇੱਕ ਪਰਚਾ ਪਾਇਆ ਏ। ਅੱਜ ਆਪਣੇ ਸਿੱਖਾਂ ਦਾ, ਸਿਦਕ ਅਜ਼ਮਾਇਆ ਏ। ਪੰਜ ਸਾਜੇ ਪਿਆਰੇ ਨੇ, ਸਿਰ ਲੈ ਤਲਵਾਰਾਂ ਤੇ ਉਸ…… ਭਗਤੀ … More
ਸਿੱਖੀ ਵਿੱਚ ਨਿਘਾਰ ਅਤੇ ਸਿੱਖਾਂ ਵਿਚ ਢਹਿੰਦੀ-ਕਲਾ ਕਿਉਂ?
ਇਕ ਦਿਨ ਅਚਾਨਕ ਹੀ ਗ਼ੈਰ-ਰਾਜਨੀਤਕ ਸਿੱਖਾਂ ਦੀ ਇਕ ਅਜਿਹੀ ਬੈਠਕ ਵਿਚ ਸ਼ਾਮਲ ਹੋਣ ਦਾ ਮੌਕਾ ਮਿਲਿਆ, ਜਿਸ ਵਿਚ ‘ਸਿੱਖੀ ਵਿਚ ਆ ਰਹੇ ਨਿਘਾਰ ਅਤੇ ਸਿੱਖਾਂ ਵਿਚ ਆ ਰਹੀ ਢਹਿੰਦੀ ਕਲਾ’ ਵਿਸ਼ੇ ਪੁਰ ਵਿਚਾਰ-ਚਰਚਾ ਕੀਤੀ ਜਾ ਰਹੀ ਸੀ। ਬੈਠਕ ਵਿਚ ਜੋ … More
ਚਾਰ ਰਾਜਾਂ ਤੇ ਪੁੱਡੂਚੇਰੀ ਸਬੰਧੀ ਚੋਣ-ਸਰਵੇਖਣ ਕੀ ਸਹੀ ਨਿਕਲਣਗੇ?
24 ਮਾਰਚ ਨੂੰ ਪ੍ਰਾਈਮ ਟਾਈਮ ʼਤੇ ਬਹੁਤੇ ਨਿਊਜ਼ ਚੈਨਲ ਧੜਾ ਧੜ ਚੋਣ ਸਰਵੇਖਣ ਪ੍ਰਸਾਰਿਤ ਕਰ ਰਹੇ ਸਨ। ਨਾਲ ਹੀ ਨਾਲ ਉਨ੍ਹਾਂ ਸੰਬੰਧੀ ਚਰਚਾ ਵੀ ਜਾਰੀ ਸੀ। ਪੱਛਮੀ ਬੰਗਾਲ, ਕੇਰਲਾ, ਤਾਮਿਲ ਨਾਡੂ, ਆਸਾਮ ਅਤੇ ਪੁੱਡੂਚਰੀ ਵਿਚ ਚੋਣ-ਅਮਲ 27 ਮਾਰਚ ਨੂੰ ਆਰੰਭ … More
ਇਹਦੇ ਕਿਰਦਾਰ ਦੇ ਵਿਚ ਕੁਝ ਨਹੀਂ ਹੈ”
ਇਹਦੇ ਕਿਰਦਾਰ ਦੇ ਵਿਚ ਕੁਝ ਨਹੀਂ ਹੈ। ਮੇਰੀ ਸਰਕਾਰ ਦੇ ਵਿਚ ਕੁਝ ਨਹੀਂ ਹੈ। ਨਹੀਂ ਇਨਸਾਫ਼ ਏਥੇ ਤਾਂ ਕਹਾਂਗਾ ਤੇਰੇ ਦਰਬਾਰ ਦੇ ਵਿਚ ਕੁਝ ਨਹੀਂ ਹੈ। ਇਹਦੇ ਵਿਚ ਚੁਟਕਲੇ ਹੀ ਰਹਿ ਗਏ ਬਸ ਵਿਕੇ ਅਖ਼ਬਾਰ ਦੇ ਵਿਚ ਕੁਝ ਨਹੀਂ ਹੈ। … More
ਹੋਲੀ ਅਤੇ ਮਾਰਸ਼ਲ ਖੇਡ ਦਾ ਪ੍ਰਤੀਕ ਹੋਲਾ : ਅਵਤਾਰ ਸਿੰਘ ਮਿਸ਼ਨਰੀ
ਹੋਲੀ ਸੰਸਕ੍ਰਿਤ, ਹੋਲਾ ਫਾਰਸੀ ਅਤੇ ਮਹੱਲਾ ਅਰਬੀ ਦਾ ਸ਼ਬਦ ਹੈ। ਹੋਲੀ ਹਰਨਾਕਸ਼ ਦੀ ਭੈਣ ਹੋਲਿਕਾ ਤੋਂ ਬਣਿਆਂ ਮੰਨਿਆਂ ਜਾਂਦਾ ਹੈ। ਹੋਲੇ ਦਾ ਅਰਥ ਹੱਲਾ ਬੋਲਨਾ ਅਤੇ ਮਹੱਲਾ ਜਿਸ ਥਾਂ ਨੂੰ ਫਤੇ ਕਰਕੇ ਪੜਾਅ ਕੀਤਾ ਜਾਵੇ। ਹੋਲੀ ਭਾਰਤ ਦਾ ਇੱਕ ਮਿਥਿਹਾਸਕ … More
ਕਿਸਾਨ ਅੰਦੋਲਨ ‘ਚ ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ
ਬਾਬਾ ਸ਼ੇਖ ਫਰੀਦ ਨੇ ਬਾਰਵੀਂ ਸਦੀ ਵਿਚ ਸ਼ਲੋਕ ਲਿਖੇ ਸਨ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 1379 ਅੰਗ ‘ਤੇ ਦਰਜ ਹਨ, ਜਿਨ੍ਹਾਂ ਵਿਚੋਂ ਦੋ ਸ਼ਲੋਕ ਕਾਠ ਦੀ ਰੋਟੀ ਬਾਰੇ ਹਨ, ਜੋ 900 ਸਾਲ ਬਾਅਦ ਵੀ ਸਮਾਜਿਕ ਤਾਣੇ ਬਾਣੇ ਨਾਲ ਸੁਮੇਲ … More
ਕਿਸ ਨੂੰ ਦਰਦ ਸੁਣਾਵਾਂ ਭਗਤ ਸਿੰਘ…
ਕਿਸ ਨੂੰ ਦਰਦ ਸੁਣਾਵਾਂ ਭਗਤ ਸਿੰਘ, ਤੇਰੇ ਦੇਸ ਪੰਜਾਬ ਦਾ। ਪੈਰਾਂ ਦੇ ਵਿੱਚ ਰੁਲ਼ ਗਿਆ ਤੇਰਾ, ਸੁਪਨਾ ਫੁੱਲ ਗੁਲਾਬ ਦਾ। ਜਿਹੜੀ ਹੀਰ ਵਿਆਵਣ ਦੇ ਲਈ, ਤੂੰ ਜਿੰਦੜੀ ਸੀ ਵਾਰੀ। ਅੱਜ ਉਹ ਉੱਜੜੀ ਪੁੱਜੜੀ ਫਿਰਦੀ, ਹੈ ਨੌਬਤ ਦੀ ਮਾਰੀ। ਸਤਲੁਜ ਦੇ … More
ਜਲ ਹੈ ਤਾਂ ਕਲ ਹੈ
“ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ“ ਗੁਰਬਾਣੀ ਦੀਆਂ ਇਹਨਾਂ ਸਤਰਾਂ ਵਿੱਚ ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਗਿਆ ਹੈ। ਪਾਣੀ ਜੀਵਨ ਦਾ ਬਹੁਤ ਜ਼ਰੂਰੀ ਅੰਗ ਹੈ। ਇਹ ਸਾਡੇ ਜੀਵਨ ਦਾ ਆਧਾਰ ਹੈ। ਪਾਣੀ ਸਾਡੇ ਜੀਵਨ … More
