ਸਾਹਿਤ

 

ਵੈਲੇਨਟਾਈਨ ਡੇਅ

‘ਪਿਆਰ ਦੇ ਤਿਉਹਾਰ’ ਵਜੋਂ ਹਰ ਸਾਲ ਸਮੁੱਚੇ ਵਿਸ਼ਵ ਵਿੱਚ 14 ਫਰਵਰੀ ਨੂੰ ‘ਵੈਲੇਨਟਾਈਨ ਡੇਅ’ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਇਸਨੂੰ ‘ਫੀਸਟ ਔਫ ਸੇਂਟ ਵੈਲਨਟਾਈਨ ਡੇਅ’ ਵੀ ਕਿਹਾ ਜਾਂਦਾ ਹੈ। ਵੈਲੇਨਟਾਈਨ ਡੇਅ ਨੂੰ ਮਨਾਉਣ ਦੀ ਸ਼ੁਰੂਆਤ ਰੋਮ ਤੋਂ ਹੋਈ … More »

ਲੇਖ | Leave a comment
 

ਹੱਕਾਂ ਖ਼ਾਤਿਰ

ਹੱਕਾਂ ਖ਼ਾਤਿਰ ਜੇਕਰ ਕੋਈ ਹੁਣ ਤੱਕ ਲੜਿਆ ਹੈ, ਸਭ ਤੋਂ  ਅੱਗੇ ਯਾਰੋ ਫਿਰ  ਪੰਜਾਬੀ ਖੜਿਆ ਹੈ। ਨਾਲ ਹਕੂਮਤ ਭਿੜਨਾ ਖੂਬੀ ਹੈ ਪੰਜਾਬੀ ਜੀਨ ਚੋਂ, ਤਾਹਿਓ ਖਾੜਕੂ ਨਾਮ ਇਹਦਾ ਹਾਕਮਾਂ ਘੜਿਆ ਹੈ। ਦੇਸ਼-ਕੌਮ ਲਈ ਜਾਨਾਂ ਵਾਰਨ ਤੋਂ ਪਿਛੇ ਹੱੱਟਦੇ ਨਹੀਂ, ਹੱੱਸ- … More »

ਕਵਿਤਾਵਾਂ | Leave a comment
 

26 ਜਨਵਰੀ ਨੂੰ ਕਿਸਾਨ-ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ?

26, ਜਨਵਰੀ, ਗਣਤੰਤਰ ਦਿਵਸ ਨੂੰ ਦਿੱਲੀ ਵਿੱਚ ਹੋਈ ਕਿਸਾਨ-ਟਰੈਕਟਰ ਰੈਲੀ ਦੌਰਾਨ ਜੋ ਹਿੰਸਕ ਘਟਨਾਵਾਂ ਵਾਪਰੀਆਂ ਉਸਨੂੰ ਲੈ ਕੇ, ਦੋਹਾਂ ਧਿਰਾਂ (ਸਰਕਾਰ, ਦਿੱਲੀ ਪੁਲਿਸ ਅਤੇ ਕਿਸਾਨ ਜੱਥੇਬੰਦੀਆਂ) ਵਲੋਂ ਇੱਕ-ਦੂਜੇ ਦੇ ਵਿਰੁਧ ਬਹੁਤ ਕੁਝ ਕਿਹਾ ਗਿਆ ਹੈ। ਇੱਕ ਪਾਸੇ ਤਾਂ ਦਿੱਲੀ ਪੁਲਿਸ … More »

ਲੇਖ | Leave a comment
 

ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ

ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਨ੍ਹਾਂ ਨੂੰ ਪੰਜਾਬ ਦੀ ਨਹੀਂ ਸਗੋਂ ‘‘ਹਿੰਦ ਦੀ ਚਾਦਰ’’ ਕਿਹਾ ਜਾਂਦਾ ਹੈ, ਜੇਕਰ ਉਹ ਦਿੱਲੀ ਵਿਚ ਆ ਕੇ ਕੁਰਬਾਨੀ ਨਾ ਦਿੰਦੇ ਤਾਂ ਹਿੰਦੂ ਧਰਮ ਦੀ ਹੋਂਦ ਖ਼ਤਮ ਹੋ ਜਾਣੀ ਸੀ। … More »

ਲੇਖ | Leave a comment
 

*”ਮਿੱਤਰੋ…। ”*

ਸੰਵਿਧਾਨ ਦਾ ਵਾਰ-ਵਾਰ ‘ਰਾਮ’ ਦੇ ‘ਨਾਮ’ ‘ਤੇ ਜਬਰ-ਜਿਨਾਹ ਹੁੰਦਾ ਹੈ ਗੰਗਾ ਨੂੰ ਪਵਿੱਤਰ ਆਖ ਰੋੜ ਦਿੱਤੀਆਂ ਜਾਂਦੀਆਂ ਨੇ ਰੋਟੀਆਂ ਤੇ ਰੋਟੀਆਂ ਪਿੱਛੇ ਭੁੱਖ…!!! ਨਫ਼ਰਤਾਂ ਵੰਡੀਆਂ ਜਾਂਦੀਆਂ ਨੇ ਸਰਹੱਦਾਂ ‘ਤੇ ਅੱਗਾਂ, ਤਲਵਾਰਾਂ, ਨੇਜੇ ਨੰਗੀਆਂ ਸੜਕਾਂ ‘ਤੇ ਨੰਗੇ-ਨਾਚ ਨੱਚਦੇ ਆਪੋ-ਆਪਣੀ ਪਿਆਸ ਬੁਝਾਉਂਦੇ … More »

ਕਵਿਤਾਵਾਂ | Leave a comment
 

ਸਰੀਰ ਵਿੱਚ ਆਤਮਾ ਨਹੀਂ, ਤਾਲਮੇਲ ਪ੍ਰਣਾਲੀ ਕਾਰਜ ਕਰਦੀ ਹੈ

ਅੱਜ ਆਪਾਂ ਦੁਨੀਆਂ ਦੇ ਸਭ ਤੋਂ ਵੱਡੇ ਲੁੱਟ ਦੇ ਹਥਿਆਰ ‘ਆਤਮਾ’ ਬਾਰੇ ਗੱਲਬਾਤ ਕਰਾਂਗੇ। ਇਸ ਸਵਾਲ ਨਾਲ ਹੋਰ ਬਹੁਤ ਸਾਰੇ ਅੰਧਵਿਸ਼ਵਾਸ਼ ਜੁੜੇ ਹੋਏ ਹਨ। ਜਿਵੇਂ ਮੁਕਤੀ, ਭੂਤਾਂ, ਪ੍ਰੇਤਾਂ,  ਯਮਦੂਤ, ਧਰਮਰਾਜ, ਸਵਰਗ-ਨਰਕ, ਪੁਨਰ ਜਨਮ ਆਦਿ ਜੁੜੇ ਹੁੰਦੇ ਹਨ। ਧਰਮ ਦੇ ਨਾਂ … More »

ਲੇਖ | Leave a comment
 

ਲਾਸਾਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ

ਦਮਦਮੀ ਟਕਸਾਲ ਦੇ ਪ੍ਰਥਮ ਮੁਖੀ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਪਿੰਡ ਪਹੂਵਿੰਡ ਜ਼ਿਲ੍ਹਾ ਅੰਮ੍ਰਿਤਸਰ ਵਿਚ 1682 ਈ: ਨੂੰ ਹੋਇਆ। ਬਾਬਾ ਜੀ ਦੇ ਪਿਤਾ ਦਾ ਨਾਮ ਭਗਤਾ ਜੀ ਸੀ ਅਤੇ ਮਾਤਾ ਦਾ ਨਾਮ ਜਿਉਣੀ ਸੀ। ਆਪ ਜੀ ਨੂੰ ਛੋਟੀ … More »

ਲੇਖ | Leave a comment
 

ਹੱਥਾਂ ਦੀ ਤਾਕਤ

ਹਾਕਮ ਪੁੱਛੇ ਮੀਡੀਆ ਨੂੰ- ‘ਪਤਾ ਲਗਾਓ- ਕਿ ਕਿਸ ਦਾ ਹੈ ਹੱਥ- ਇਸ ਅੰਦੋਲਨ ਦੇ ਪਿੱਛੇ?’ ਚੀਨ ਦਾ? ਪਾਕਿਸਤਾਨ ਦਾ? ਐਨ ਆਰ ਆਈਜ਼ ਦਾ? ਜਾਂ ਖਾਲਿਸਤਾਨ ਦਾ? ਉਸ ਨੂੰ ਕੌਣ ਸਮਝਾਏ- ਕਿ ਇਸ ਦੇ ਪਿੱਛੇ ਤਾਂ ਹੱਥ ਹੈ- ਧਰਤੀ ਦੇ ਮੋਹ … More »

ਕਵਿਤਾਵਾਂ | Leave a comment
 

ਸਰਦੀਆਂ ਅਤੇ ਧੁੰਦ ਵਿੱਚ ਡਰਾਇਵਰੀ ਕਰਦੇ ਸਮੇਂ ਚੌਕੰਨੇ ਰਹਿਣਾ ਅਤਿ ਜ਼ਰੂਰੀ

ਸੜਕੀ ਹਾਦਸੇ ਰੋਜ਼ਾਨਾਂ ਹੀ ਖ਼ਬਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੋਗ ਦੀ ਲਹਿਰ ਦੇ ਜਾਂਦੇ ਹਨ। ਇਹਨਾਂ ਹਾਦਸਿਆਂ ਪਿੱਛੇ ਜ਼ਿਆਦਾਤਰ ਸਿੱਧੇ ਤੌਰ ਤੇ ਲੋਕਾਂ ਦੀ ਯਾਤਾਯਾਤ ਨਿਯਮਾਂ ਸੰਬੰਧੀ ਵਰਤੀ ਜਾਂਦੀ ਅਣਗਹਿਲੀ ਅਤੇ ਪ੍ਰਸ਼ਾਸਨ ਦੀ ਦਿੱਤੀ ਜਾਂਦੀ … More »

ਲੇਖ | Leave a comment
 

ਗੁਰੂ ਸਾਹਿਬਾਂ ਵਲੋਂ ਖੂਨ ਨਾਲ ਸਿੰਜਿਆ ਬੂਟਾ ਸੁਕ ਕਿਉਂ ਰਿਹੈ?

ਜੇ ਸੱਚ ਨੂੰ ਸਵੀਕਾਰ ਕੀਤਾ ਜਾਏ ਤਾਂ ਸੱਚਾਈ ਇਹ ਹੀ ਹੈ ਕਿ ਗੁਰੂ ਸਾਹਿਬਾਨ ਦੀ ਵਰੋਸਾਈ ਧਰਤੀ, ਪੰਜਾਬ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦਸ ਜਾਮਿਆਂ ਵਿਚ ਵਿਚਰ, ਸਿੱਖੀ ਦਾ ਬੂਟਾ ਲਾਇਆ ਅਤੇ ਆਪਣੇ ਤੇ ਆਪਣੇ ਪਰਿਵਾਰ ਦੇ ਖੂਨ … More »

ਲੇਖ | Leave a comment