ਸਾਹਿਤ
ਜਾਰੀ ਰਹੇਗਾ ਸਾਡਾ ਸੰਘਰਸ਼
ਜਾਰੀ ਰਹੇਗਾ ਸਾਡਾ ਸੰਘਰਸ਼, ਜਦ ਤੱਕ ਸੂਰਜ ਚ ਲੋਅ ਰਹੇਗੀ। ਤਾਰੇ ਰਹਿਣਗੇ ਟਿਮਟਿਮਾਉਂਦੇ , ਚੰਦ ਤੇ ਦਾਦੀ ਮਾਂ ਦਾ ਚਰਖਾ ਘੂਕਦਾ ਰਹੇਗਾ, ਸਰਘੀਆਂ ਵਾਜਾਂ ਨਹੀਂ ਮਾਰਦੀਆਂ ਸਵੇਰਿਆਂ ਨੂੰ। ਜਾਰੀ ਰਹੇਗਾ ਸੰਘਰਸ਼, ਜਦ ਤੱਕ ਖੇਤਾਂ ਚੋਂ ਉਦਾਸੀਆਂ ਨਹੀਂ ਮਰਦੀਆਂ। ਬੇੜੀਆਂ ਨਹੀਂ … More
ਕਿਸਾਨ ਅੰਦੋਲਨ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਪ੍ਰਸੰਗਕ ਕਰ ਦਿੱਤੀਆਂ
ਕਿਸਾਨ ਅੰਦੋਲਨ ਨੇ ਫਿਲਹਾਲ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪ੍ਰਸੰਗਕ ਕਰਕੇ ਵਾਹਣੇ ਪਾ ਦਿੱਤਾ ਹੈ। ਇਹ ਪਾਰਟੀਆਂ ਆਪਣੀ ਹੋਂਦ ਬਚਾਉਣ ਲਈ ਤਰਲੋਮੱਛੀ ਹੋ ਰਹੀਆਂ ਹਨ। ਇਨ੍ਹਾਂ ਪਾਰਟੀਆਂ ਨੂੰ ਆਪੋ ਆਪਣੇ ਅੰਦਰ ਝਾਤ ਮਾਰ ਕੇ ਆਪਣੀਆਂ ਗ਼ਲਤੀਆਂ ਨੂੰ ਦਰੁਸਤ ਕਰਨ … More
ਪੰਜਾਬ ਵਿਚ ਪੰਜਾਬੀਆਂ ਦੀ ਹੋਂਦ ਖਤਰੇ ’ਚ
ਸਦੀਆਂ ਤੋਂ ਲੋਕ ਅੱਛੇ ਭਵਿੱਖ ਲਈ ਪ੍ਰਵਾਸ ਕਰਦੇ ਆ ਰਹੇ ਹਨ। ਇਕ ਔਖਾ ਸਮਾਂ ਸੀ ਜਦੋਂ ਪੰਜਾਬ ਵਿਚ ਗਰੀਬ ਅਤੇ ਘੱਟ ਪੜੇ ਲਿਖੇ ਕਿਰਤੀ ਯੂ.ਕੇ., ਯੂ.ਐਸ.ਏ, ਅਤੇ ਕੈਨੇਡਾ ਪ੍ਰਵਾਸ ਕਰਦੇ ਸਨ। ਉਹ ਸਖਤ ਮਿਹਨਤ ਕਰਦੇ ਸਨ ਅਤੇ ਕਮਾਈ ਦਾ ਕੁੱਝ … More
ਫ਼ਾਲੁਨ ਦਾਫ਼ਾ ਮੇਡੀਟੇਸ਼ਨ
ਫ਼ਾਲੁਨ ਦਾਫ਼ਾ ਇਨਫੋ ਸੈਂਟਰ ਇੰਡੀਆ, ਅੱਜ ਦੀ ਤੇਜ਼ ਰਫ਼ਤਾਰ ਜਿੰਦਗੀ ਵਿੱਚ ਅਸੀਂ ਸਾਰੇ ਇਕ ਰੋਗ-ਮੁਕਤ ਸਰੀਰ ਅਤੇ ਚਿੰਤਾ-ਮੁਕਤ ਮਨ ਦੀ ਇੱਛਾ ਰੱਖਦੇ ਹਾਂ I ਪ੍ਰੰਤੂ ਜਿੰਨਾ ਅਸੀਂ ਇਸ ਲਕਸ਼ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਦੇ ਹਾਂ, ਉੰਨਾ ਹੀ ਇਹ ਦੂਰ … More
“ਦੁਨੀਆ ਹਸਦੀ ਵਸਦੀ ਚੰਗੀ ਲਗਦੀ ਹੈ”
ਦੁਨੀਆ ਹਸਦੀ ਵਸਦੀ ਚੰਗੀ ਲਗਦੀ ਹੈ। ਅੱਜ ਕੱਲ੍ਹ ਦਹਿਸ਼ਤ ਦੀ ਪਰ ਡੰਗੀ ਲਗਦੀ ਹੈ। ਜਿੱਦਾਂ ਕੁਦਰਤ ਖੂੰਜੇ ਬੰਦਾ ਲਾਉਂਦਾ ਸੀ, ਓਦਾਂ ਕੁਦਰਤ ਅੱਜ ਨਿਸੰਗੀ ਲਗਦੀ ਹੈ। ਕੁਦਰਤ ਕੀਤਾ ਹਮਲਾ ਤੇ ਸਹਮੀ ਦੁਨੀਆ, ਇਹ ਦਹਿਸ਼ਤ ਤਾਂ ਪੂਰੀ ਜੰਗੀ ਲਗਦੀ ਹੈ। ਮੌਤ … More
ਕਿਸਾਨ ਅੰਦੋਲਨ ਵਿਚ ਧੀਆਂ ਭੈਣਾਂ ਮੈਦਾਨ ‘ਚ ਆ ਗਈਆਂ
ਦਿੱਲੀ ਦੀ ਸਰਹੱਦ ਉਪਰ ਚਲ ਰਿਹਾ ਕਿਸਾਨ ਅੰੰਦੋਲਨ ਅੱਜ ਕਲ੍ਹ ਸਮੁਚੇ ਸੰਸਾਰ ਵਿਚ ਚਰਚਾ ਦਾ ਵਿਸ਼ਾ ਬਣਿਆਂ ਹੋਇਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਅੰਦੋਲਨ ਕਿਸੇ ਸਿਆਸੀ ਪਾਰਟੀ ਦੀ ਅਗਵਾਈ ਤੋਂ ਬਿਨਾ ਹੀ ਬਿਹਤਰੀਨ ਅਤੇ ਸ਼ਾਂਤਮਈ ਢੰਗ ਨਾਲ … More
ਮਾਵਾਂ ਰਹਿਣ ਜੀਊਂਦੀਆਂ
ਮਾਵਾਂ ਰਹਿਣ ਜੀਊਂਦੀਆਂ ਜੱਗ ਤੇ, ਮਾਂ ਹੁੰਦੀ ਰੈ ਰੱਬ ਦਾ ਨਾਂ। ਪੜ੍ਹ ਲਉ ਵਿਚ ਗ੍ਰੰਥਾਂ ਭਾਵੇਂ, ਮਾਂ ਹੁੰਦੀ ਹੈ ਰੱਬ ਤੋਂ ਉੱਚੀ। ਮਾਂ ਦੀ ਰੀਸ ,ਨਹੀਂ ਜੱਗ ਉਤੇ, ਮਾਂ ਦੀ ਮਮਤਾ ਸੱਚੀ-ਸੁੱਚੀ। ਉਹਦੇ ਦਿਲ ਤੋਂ ਪੁੱਛ ਕੇ ਵੇਖੋ, ਜਿਸ ਨਾ … More
ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ
ਸਾਹਿਬ ਸ੍ਰੀ ਗੁਰੂ ਗੋਬਿੰੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਕੇਵਲ ਸਿੱਖ ਜਾਂ ਭਾਰਤ ਦੇ ਇਤਿਹਾਸ ਦੀ ਹੀ ਅਦੁੱਤੀ ਘਟਨਾ ਨਹੀਂ ਹੈ, ਸਗੋਂ ਸਮੁਚੇ ਸੰਸਾਰ ਦੇ ਇਤਿਹਾਸ ਦੀ ਵੀ ਇੱਕ ਅਦੁੱਤੀ ਘਟਨਾ ਹੈ। ਜਿਸਦੀ ਮਿਸਾਲ ਦੁਨੀਆਂ ਦੇ ਸਮੁਚੇ ਇਤਿਹਾਸ ਵਿੱਚ … More
ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!
ਭਾਰਤ ਵਿੱਚ ਖੇਤੀਬਾੜੀ ਦਾ ਇਤਿਹਾਸ ਸਿੰਧੂ ਘਾਟੀ ਸੱਭਿਅਤਾ ਦੇ ਸਮੇਂ ਤੋਂ ਹੈ ਅਤੇ ਇਸ ਤੋਂ ਪਹਿਲਾਂ ਵੀ ਦੱਖਣੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹੈ। ਖੇਤੀਬਾੜੀ ਉਤਪਾਦਨ ਵਿੱਚ ਭਾਰਤ ਦਾ ਸੰਸਾਰ ਵਿੱਚ ਦੂਜਾ ਸਥਾਨ ਹੈ ਅਤੇ ਦੁਨੀਆਂ ਭਰ ਵਿੱਚ ਭਾਰਤ ਦੁੱਧ ਉਤਪਾਦਨ ਵਿੱਚ ਪਹਿਲੇ … More
