ਸਾਹਿਤ

 

*ਕੱਚ ਦਾ ਦੇਸ਼; ਲੁਹਾਰਾਂ ਦੇ ਹੱਥ*

ਪਾਣੀ ਦੀ ਹਰ ਬੂੰਦ ਹਵਾ ਦਾ ਹਰ ਕਣ ਰੇਤ ਦਾ ਹਰ ਕਿਣਕਾ ਜ਼ਹਿਰੀਲੀ ਤਾਸੀਰ ਯੁਕਤ ਹੋ ਗਿਆ ਹੈ! ਅਸੀਂ ਜਿੱਥੇ ਜੰਮ-ਪਲੇ ਹੱਸੇ, ਖੇਡੇ ਤੇ ਵੱਡੇ ਹੋਏ ਹੁਣ ਉਹਨਾਂ ਗਲੀਆਂ-ਸੜਕਾਂ ‘ਤੇ ਛੋਟੇ ਜਿਹੇ ਹੋ ਸਹਿਮ ਕੇ ਤੁਰਦੇ ਹਾਂ! ਇਹ ਸੜਕਾਂ ਜਿੰਨੵਾਂ … More »

ਕਵਿਤਾਵਾਂ | Leave a comment
 

ਕੁਦਰਤੀ ਆਫਤਾਂ ਦੇ ਨੁਕਸਾਨ ‘ਤੇ ਲਾਭ

ਕੀ ਕਿਸਾਨ ਅਤੇ ਉਨ੍ਹਾਂ ਦੇ ਸਪੁਤਰ ਪਰਵਾਸੀ ਮਜ਼ਦੂਰਾਂ ਵੱਲੋਂ ਵਾਪਸ ਜਾਣ ਤੋਂ ਬਾਅਦ ਵੀ ਆਪਣੇ ਹੱਥੀਂ ਕੰਮ ਕਰਨ ਤੋਂ ਕਿਨਾਰਾਕਸ਼ੀ ਕਰਨਗੇ ? ਜੇਕਰ ਅਜੇ ਵੀ ਨਾ ਸਮਝੇ ਤਾਂ ਉਨ੍ਹਾਂ ਨੂੰ ਕਰਜ਼ਿਆਂ ਤੋਂ ਮੁਕਤੀ ਨਹੀਂ ਮਿਲ ਸਕਦੀ। ਕਿਸਾਨਾ ਨੂੰ ਵਿਖਾਵੇ ਅਤੇ … More »

ਲੇਖ | Leave a comment
 

ਧਰਤੀ ਮਾਂ ਦੀ ਪੁਕਾਰ

ਮੈਂ ਧਰਤੀ ਮਾਂ ਕਰਾਂ ਪੁਕਾਰ, ਮੇਰੀ ਵੀ ਹੁਣ ਲੈ ਲਓ ਸਾਰ। ਨਾ ਸ਼ੁਧ ਹਵਾ ਨਾ ਸ਼ੁਧ ਪਾਣੀ, ਕੀ ਕਰੇ ਧਰਤੀ ਮਾਂ ਰਾਣੀ। ਸ਼ੋਰ ਸ਼ਰਾਬਾ ਵੀ ਕੰਨ ਪਾੜੇ, ਧੂੰਆਂ ਮੇਰੇ ਦਿਲ ਨੂੰ ਸਾੜੇ। ਜੀਵ ਜੰਤੂ ਵੀ ਮੁੱਕਣ ਲੱਗੇ, ਫੁੱਲ ਬੂਟੇ ਵੀ … More »

ਕਵਿਤਾਵਾਂ | Leave a comment
George_Floyd_neck_knelt_on_by_police_officer.resized

“ਧੌਣ ਤੇ ਗੋਡਾ ਰੱਖ ਦਿਆਂਗੇ”

“ਇੱਕੀ ਦੁੱਕੀ ਚੱਕ ਦਿਆਂਗੇ ਧੌਣ ਤੇ ਗੋਡਾ ਰੱਖ ਦਿਆਂਗੇ” ਇਸ ਨਾਅਰੇ ਦੀ ਉਮਰ ਬਾਰੇ ਤਾਂ ਨਹੀਂ ਦੱਸ ਸਕਦਾ, ਪਰ ਹਾਂ! ਇਹ ਮੇਰੇ ਤੋਂ ਜ਼ਰੂਰ ਵੱਡਾ ਹੋਵੇਗਾ, ਕਿਉਂਕਿ! ਜਦੋਂ ਤੋਂ ਸੁਰਤ ਸੰਭਾਲੀ ਹੈ ਗਾਹੇ-ਵਗਾਹੇ ਇਹ ਨਾਅਰਾ ਕੰਨੀ ਪੈਂਦਾ ਰਿਹਾ ਹੈ। ਇਹ … More »

ਲੇਖ | Leave a comment
 

ਬਹੁਤੇ ਯਾਰ ਬਣਾਵੀਂ ਨਾ

ਬਹੁਤੇ  ਯਾਰ  ਬਣਾਵੀਂ  ਨਾ, ਬਣਾ ਕੇ ਫਿਰ ਪਛਤਾਵੀਂ ਨਾ। ਫ਼ੁਕਰੇ ਯਾਰ  ਬਣਾ ਕੇ  ਯਾਰਾ, ਐਵੇਂ ਹੀ   ਗ਼ਮ  ਖਾਵੀਂ  ਨਾ। ਕਹਿੰਦੇ  ਨੇ ਜੋ  ਨਾਲ  ਮਰਾਂਗੇ, ਤੂੰ  ਵੀ  ਪਿੱਠ  ਵਿਖਾਵੀਂ  ਨਾ। ਇਕ-ਇਕ  ਦੋ ਗਿਆਰਾਂ ਹੁੰਦੇ, ਇਹ ਗਿਣਤੀ ਭੁਲ ਜਾਵੀਂ ਨਾ। ਬਾਂਹ ਫੜੀਂ … More »

ਕਵਿਤਾਵਾਂ | Leave a comment
 

ਸਰਕਾਰ ਦੀ ਗਲਤ ਨੀਤੀ ਦਾ ਸ਼ਿਕਾਰ ਕੱਚੇ ਮੁਲਾਜ਼ਮ ਤੇ ਨੌਜਵਾਨ ਪੀੜ੍ਹੀ

ਅੱਜ ਦੀ ਨੌਜਵਾਨ ਪੀੜ੍ਹੀ ਦੇਸ਼ ਦਾ ਆਉਣ ਵਾਲਾ ਭਵਿੱਖ ਅਤੇ ਰੀੜ ਦੀ ਹੱਡੀ ਹਨ । ਦੇਸ਼ ਵਿਚ ਵੱਧਦੀ ਜਾ ਰਹੀ ਬੇਰੁਜ਼ਗਾਰੀ ਨੂੰ ਘਟਾਉਣ ਲਈ ਸਰਕਾਰਾਂ ਯਤਨਸ਼ੀਲ ਨਹੀਂ ਹਨ ਅਤੇ ਹਰ ਪਾਰਟੀ ਆਪਣੀ ਸਰਕਾਰ ਬਣਾ ਕੇ ਸੱਤਾ ਦਾ ਸੁਖ ਭੋਗ ਕੇ … More »

ਲੇਖ | Leave a comment
 

ਮੋਹ ਭਿੱਜੇ ਰਿਸ਼ਤਿਆਂ ਤੋਂ ਟੁੱਟਦਾ ਮਨੁੱਖ

ਮਨੁੱਖੀ ਜੀਵਨ ਰਿਸ਼ਤਿਆਂ ਦੀ ਡੋਰ ਵਿਚ ਬੱਝਾ ਹੁੰਦਾ ਹੈ। ਇਹ ਡੋਰ ਜਿੰਨੀ ਮਜ਼ਬੂਤ ਹੁੰਦੀ ਹੈ ਉੰਨੀ ਹੀ ਕੋਮਲ ਵੀ ਹੁੰਦੀ ਹੈ। ਇਹਨਾਂ ਰਿਸ਼ਤਿਆਂ ਕਰਕੇ ਮਨੁੱਖ ਜਿੱਥੇ ਜ਼ਿੰਦਗੀ ਨੂੰ ਜਿਉਂਦਾ ਹੈ ਉੱਥੇ ਕਈ ਵਾਰ ਇਹਨਾਂ ਰਿਸ਼ਤਿਆਂ ਵਿਚ ਆਈਆਂ ਉਲਝਣਾਂ ਕਰਕੇ ਜ਼ਿੰਦਗੀ … More »

ਲੇਖ | Leave a comment
 

ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ

ਸੰਸਾਰ ਵਿਚ ਕਰੋਨਾ ਮਹਾਂਮਾਰੀ ਦਾ ਕੋਹਰਾਮ ਮੱਚਿਆ ਹੋਇਆ ਹੈ। ਹਰ ਇਨਸਾਨ ਚਿੰਤਾ ਵਿਚ ਡੁੱਬਿਆ ਹੋਇਆ ਹੈ। ਸੰਸਾਰ ਦੀ ਆਰਥਿਕਤਾ ਡਾਵਾਂਡੋਲ ਹੋ ਗਈ ਹੈ। ਵੈਸੇ ਤਾਂ ਲਾਕਡਾਊਨ ਦਾ ਹਰ ਵਿਅਕਤੀ ਦੀ ਆਰਥਿਕਤਾ ਤੇ ਅਸਰ ਪਿਆ ਹੈ ਪ੍ਰੰਤੂ ਗ਼ਰੀਬ ਵਰਗ ਸਭ ਤੋਂ … More »

ਲੇਖ | Leave a comment
 

ਕੌਮਾਂਤਰੀ ਨਰਸ ਦਿਵਸ

ਸਿਹਤ ਸੇਵਾਵਾਂ ਵਿੱਚ ਰੋਗੀਆਂ ਦੀ ਦੇਖਭਾਲ ਦਾ ਵੱਡਾ ਜ਼ਿੰਮਾ ਨਰਸਾਂ ਦੇ ਹਿੱਸੇ ਆਉਂਦਾ ਹੈ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਰੋਗੀਆਂ ਨੂੰ ਸਮਰਪਣ ਦੀ ਭਾਵਨਾ ਨਾਲ ਸੰਭਾਲਣਾ ਨਰਸਾਂ ਦੇ ਵਿਅਕਤੀਤਵ ਨੂੰ ਉੱਚਤਾ ਪ੍ਰਦਾਨ ਕਰਦਾ ਹੈ। ਨਰਸਿੰਗ ਨੂੰ ਸੰਸਾਰ ਦੇ ਸਭ ਤੋਂ … More »

ਲੇਖ | Leave a comment
 

ਕੋਰੋਨਾ ਵਾਇਰਸ, ਇਕੱਲਾਪਣ ਅਤੇ ਮਾਨਸਿਕ ਰੋਗ : ਕਾਰਣ ਅਤੇ ਨਿਵਾਰਣ

ਅੱਜ ਦਾ ਦੌਰ ਸਮੁੱਚੀ ਮਨੁੱਖਤਾ ਲਈ ਮੁਸ਼ਕਿਲਾਂ ਭਰਿਆ ਦੌਰ ਹੈ। ਜਿੱਥੇ ਕੋਰੋਨਾ ਵਾਇਰਸ ਨੇ ਸਮੁੱਚੇ ਸੰਸਾਰ ਦੇ ਸਮਾਜਿਕ ਜੀਵਨ ਨੂੰ ਬਦਲ ਕੇ ਦਿੱਤਾ ਹੈ ਉੱਥੇ ਹੀ ਆਰਥਿਕ, ਰਾਜਨੀਤਿਕ, ਵਪਾਰਕ, ਸਿੱਖਿਅਕ ਖੇਤਰ ਵਿਚ ਵੀ ਵੱਡੇ ਬਦਲਾਓ ਮਹਿਸੂਸ ਕੀਤੇ ਜਾ ਰਹੇ ਹਨ। … More »

ਲੇਖ | Leave a comment