ਸਾਹਿਤ

 

ਰੈੱਡ ਕਰਾਸ ਦਾ ਅਸਲ ਬਾਨੀ ਕੌਣ?

8 ਮਈ ਨੂੰ ਪੂਰੀ ਦੁਨੀਆਂ ਵਿੱਚ ਰੈੱਡ ਕਰਾਸ ਦਿਵਸ ਮਨਾਇਆ ਜਾਂਦਾ ਹੈ। ਜਨੇਵਾ- ਸਵਿੱਟਜ਼ਰਲੈਂਡ ਦੇ ਵਾਸੀ ਹੈਨਰੀ ਡੂਨੈਂਟ ਨੂੰ ਇਸ ਸੰਸਥਾ ਦਾ ਬਾਨੀ ਮੰਨਿਆਂ ਗਿਆ ਹੈ। ਇਸ ਲਈ ਇਹ ਦਿਨ ਉਸ ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ। 8 ਮਈ, … More »

ਲੇਖ | Leave a comment
 

ਕੌਮਾਂਤਰੀ ਰੈੱਡ ਕਰਾਸ ਦਿਵਸ

ਮਾਨਵਤਾ ਨੂੰ ਸਮਰਪਿਤ ਸੰਸਥਾਵਾਂ ਦਾ ਜ਼ਿਕਰ ਹੁੰਦਿਆਂ ਰੈੱਡ ਕਰਾਸ ਦਾ ਨਾਮ ਆਪ ਮੁਹਾਰੇ ਜ਼ੁਬਾਨ ਤੇ ਆ ਜਾਂਦਾ ਹੈ। ਸਵਿਟਜ਼ਰਲੈਂਡ ਦੇ ਉੱਦਮੀ, ਰੈੱਡ ਕਰਾਸ ਦੇ ਸੰਸਥਾਪਕ  ਅਤੇ 1901 ਵਿੱਚ ਵਿਸ਼ਵ ਸ਼ਾਂਤੀ ਦੇ ਲਈ ਪਹਿਲੇ ਨੋਬਲ ਪੁਰਸਕਾਰ ਜੇਤੂ ਜੀਨ ਹੇਨਰੀ ਡਿਊਨੈਂਟ ਦੇ … More »

ਲੇਖ | Leave a comment
 

ਓਹ ਕੁੜੀ

ਓਹ ਕੁੜੀ ਮੈਨੂੰ ਨਿਰੀ ਹੈ ਬਹਾਰ ਲੱਗਦੀ, ਬੇਪਰਵਾਹ-ਅਜ਼ਾਦ ਕੋਈ ਬੱਦਲ਼ੀ ਜਿਹੀ, ਪਹਾੜੀਂ ਵਰਨੇ ਨੂੰ ਜਿਵੇਂ ਬੇਕਰਾਰ ਲੱਗਦੀ, ਓਹ ਕੁੜੀ ਮੈਨੂੰ ਨਿਰੀ ਹੈ ਬਹਾਰ ਲੱਗਦੀ। ਮੇਰੀ ਗਲਤੀਆਂ ਨੂੰ ਆਪਨੇ ਸਿਰ ਲੈ ਲੈਂਦੀ ਹੈ, ਦਿਲ ਚ ਨਾ ਰੱਖੇ ਹਰ ਗੱਲ ਮੂੰਹ ਤੇ … More »

ਕਵਿਤਾਵਾਂ | Leave a comment
 

“ਮਾਂ ਬੋਲੀ ਨੂੰ ਮਾਂ ਤੋਂ ਖ਼ਤਰਾ”

ਪੰਜਾਬੀ ਹਾਂ, ਪੰਜਾਬੀ ਹੋਣ ਤੇ ਮਾਣ ਕਰਦਾ ਹਾਂ, ਮੇਰੀ ਮਾਂ ਬੋਲੀ ਪੰਜਾਬੀ ਹੈ, ਜਿਸ ਨੂੰ ਲਿਖ ਬੋਲ ਕੇ ਰੱਜ ਮਹਿਸੂਸ ਕਰਦਾ ਹਾਂ। ਆਪਣੇ ਗੁਰੂਆਂ ਦੀ ਸਿੱਖਿਆ ਮੁਤਾਬਿਕ ਮਾਂ ਬੋਲੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਥੋੜ੍ਹਾ ਮਾਇਆ ਰੂਪੀ ਅਤੇ ਬਹੁਤਾ ਸਮੇਂ … More »

ਲੇਖ | Leave a comment
Jassowal.resized

ਪੰਜਾਬੀ ਸਭਿਅਚਾਰਕ ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ

ਮਹਿਕ ਕੇਵਲ ਫੁੱਲਾਂ ਵਿਚੋਂ ਹੀ ਨਹੀਂ ਆਉਂਦੀ, ਸਗੋਂ ਮਹਿਕ ਸਾਹਿਤਕ, ਸੰਗੀਤਕ ਅਤੇ ਸਭਿਆਚਾਰਕ ਵੀ ਹੁੰਦੀ ਹੈ। ਸਾਹਿਤਕਾਰ, ਸੰਗੀਤਕਾਰ, ਕਲਾਕਾਰ ਅਤੇ ਅਦਾਕਾਰ ਆਪੋ ਆਪਣੀ ਕਾਬਲੀਅਤ ਅਨੁਸਾਰ ਮਹਿਕਾਂ ਖਿਲਾਰਦੇ ਰਹਿੰਦੇ ਹਨ। ਜਗਦੇਵ ਸਿੰਘ ਜੱਸੋਵਾਲ ਪੰਜਾਬੀ ਸਭਿਆਚਾਰ ਦੀਆਂ ਮਹਿਕਾਂ ਖਿਲਾਰਨ ਵਾਲਾ ਪੰਜਾਬੀ ਸਭਿਆਚਾਰ … More »

ਲੇਖ | Leave a comment
 

ਮਨੁੱਖ ਦਾ ਅਸਲੀ ਘਰ

ਦਸ ਸਾਲਾਂ ਦੇ ਮਨਿਦੰਰ ਦੀ ਮਾਂ ਕੈਂਸਰ ਨਾਲ ਜੂਝਦੀ ਅਖੀਰ ਮੌਤ ਹੱਥੋਂ ਹਾਰ ਗਈ। ਪਿਤਾ ਗੁਰਨਾਮ ਸਿਉਂ ਫੌਜ ਵਿੱਚ ਹੋਣ ਕਰਕੇ ਦਾਦੀ ਨੇ ਹੀ ਉਸ ਨੂੰ ਪਾਲਿਆ ਸੀ। ਮਨਿਦੰਰ ਦੇ ਦਾਦਾ ਜੀ 1965 ਦੀ ਜੰਗ ਵਿੱਚ ਸ਼ਹੀਦ ਹੋ ਗਏ ਸਨ … More »

ਕਹਾਣੀਆਂ | Leave a comment
 

” ਤੇਰੇ ਨਾਂ ਤੇ ਤੇਰੇ ਬੰਦੇ ”

ਤੇਰੇ ਨਾਂ ਤੇ ਤੇਰੇ ਬੰਦੇ, ਕਰਦੇ ਵੇਖੇ ਮਾੜੇ ਧੰਦੇ।। ਖ਼ਬਰੇ ਕਿਹੜਾ ਪੁੰਨ ਕਮਾਉਂਦੇ, ਮਾਨਵਤਾ ਗਲ ਪਾਕੇ ਫੰਦੇ। ਇਸ ਦਾਤੀ ਨੇ ਕੀ ਕੀ ਵੱਢਣਾ, ਇਸਨੂੰ ਲੱਗੇ ਧਰਮੀ ਦੰਦੇ। ਜ਼ੁਲਮ ਕਰੇਂਦੇ ਉਹ ਜੋ ਏਨਾ, ਕਿੱਦਾਂ ਆਖਾਂ ਉਹ ਨੇ ਬੰਦੇ। ਤੱਕਕੇ ਧਰਮਾਂ ਦਾ … More »

ਕਵਿਤਾਵਾਂ | Leave a comment
 

ਨਫਸ ਦੇ ਖਿਲਾਫ ਜਿਹਾਦ ਦਾ ਦੂਜਾ ਨਾਮ ਰੋਜ਼ਾ ਹੈ

ਇਸਲਾਮ ਧਰਮ ਪੰਜ ਥੰਮਾਂ ਜਾਂ ਸਿਧਾਤਾਂ ਤੇ ਖੜ੍ਹਾ ਹੈ। ਜਿਸ ਵਿੱਚ  ਸਭ ਤੋਂ ਪਹਿਲਾਂ ਥੰਮ ਹੈ ਇੱਕ ਰੱਬ ਤੇ ਵਿਸ਼ਵਾਸ਼ ਕਰਨਾ ਤੇ ਕੇਵਲ ਉਸ ਦੀ ਹੀ ਪੂਜਾ/ਬੰਦਗੀ ਕਰਨਾ ਅਤੇ ਮੁਹੰਮਦ (ਸਲ.) ਨੂੰ ਪੈਗੰਬਰ ਮੰਨ ਕੇ ਉਹਨਾਂ ਦੁਆਰਾ ਆਪਣੇ ਜੀਵਨ ਵਿੱਚ … More »

ਲੇਖ | Leave a comment
 

ਆਨ ਲਾਈਨ ਪੜਾਈ ਜਾਂ ਬੱਚਿਆਂ ‘ਤੇ ਅੱਤਿਆਚਾਰ

ਕੋਰੋਨਾ ਵਾਇਰਸ ਕਰਕੇ ਸਮੁੱਚੀ ਦੁਨੀਆ ਦਾ ਸਿੱਖਿਆ ਤੰਤਰ ਬੁਰੀ ਤਰਾਂ ਪ੍ਰਭਾਵਿਤ ਹੋ ਗਿਆ ਹੈ। ਜਿੱਥੇ ਸਕੂਲ ਬੰਦ ਹਨ ਉੱਥੇ ਹੀ ਕਾਲਜ, ਯੂਨੀਵਰਸਿਟੀਆਂ ਅਤੇ ਤਕਨੀਕੀ ਅਦਾਰੇ ਵੀ ਬਿਲੁਕਲ ਬੰਦ ਹੋ ਚੁਕੇ ਹਨ। ਭਾਰਤ ਅੰਦਰ ਵੱਖ- ਵੱਖ ਸੂਬਿਆਂ ਨੇ ਵੱਖ- ਵੱਖ ਸਮੇਂ … More »

ਲੇਖ | Leave a comment
 

ਕੰਠੇ ਮਾਲਾ ਜਿਹਵਾ ਰਾਮੁ

ਆਉ! ਮਾਲਾ ਫੇਰੀਏ? ਮਾਲਾ ਫੇਰਨਾ, ਮਾਲਾ ਨੂੰ ਹੱਥ ਵਿੱਚ ਰੱਖਣਾ, ਗਲ ਵਿੱਚ ਪਾਉਣਾ, ਗੁੱਟ ਨਾਲ ਲਪੇਟਣਾ ਆਦਿ ਕਰਮਾਂ ਨੂੰ ਪੂਰੀ ਤਰ੍ਹਾਂ ਧਾਰਮਿਕ ਕਰਮ ਮੰਨਿਆ ਗਿਆ ਹੈ ਅਤੇ ਅੱਖਾਂ ਬੰਦ ਜਾਂ ਖੋਲ੍ਹ ਕੇ ਮਾਲਾ ਫੇਰਨ ਵਾਲੇ ਵਿਅਕਤੀ ਤੋਂ ਉਕਤ ਵਿਅਕਤੀ ਦੇ … More »

ਲੇਖ | Leave a comment