ਸਾਹਿਤ
ਮੈਂ ਔਰਤ ਹਾਂ
ਮੈਂ ਔਰਤ ਹਾਂ ਅਤੇ ਔਰਤ ਹੀ ਰਹਾਂਗੀ ਪਰ ਮੈਂ ਤੇਰੇ ਪਿੱਛੇ ਨਹੀਂ ਕਦਮਾਂ ਦੇ ਬਰਾਬਰ ਕਦਮ ਧਰਾਂਗੀ। ਮੈਂ ਸੀਤਾ ਨਹੀਂ- ਜੋ ਆਪਣੇ ਸਤ ਲਈ ਤੈਂਨੂੰ ਅਗਨ ਪ੍ਰੀਖਿਆ ਦਿਆਂਗੀ। ਮੈਂ ਦਰੋਪਤੀ ਵੀ ਨਹੀਂ- ਜੋ ਇਕ ਵਸਤੂ ਦੀ ਤਰ੍ਹਾਂ ਤੇਰੇ ਹੱਥੋਂ, ਜੂਏ … More
“ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ”
8 ਮਾਰਚ ਨੂੰ ਔਰਤ ਦਿਵਸ ਤੇ ਵਿਸ਼ੇਸ਼/ਔਰਤ ਨੂੰ ਸਮਾਨ ਸਮਝਣ ਲਈ ਮਰਦ ਨੂੰ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ। ਰਾਜਿਆਂ, ਮਹਾਂ-ਰਾਜਿਆਂ , ਬਾਦਸ਼ਾਹਾਂ, ਗੁਰੂਆਂ, ਪੀਰਾਂ, ਫਕੀਰਾਂ ਨੂੰ ਜਨਮ ਦੇਣ ਵਾਲੀ ਤਿਆਗ ਦੀ ਮੂਰਤ ਔਰਤ (ਜੱਗ ਜਨਨੀ) ਨੂੰ ਰੱਬ ਨੇ ਕੁਝ … More
ਰਾਸ਼ਟਰੀ ਵਿਗਿਆਨ ਦਿਵਸ ਦੇ ਵਿਸ਼ੇਸ਼
ਲੋਕਾਂ ਨੂੰ ਵਿਗਿਆਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 28 ਫਰਵਰੀ ਨੂੰ ਰਾਸ਼ਟਰੀ ਵਿਗਿਆਨ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਪਹਿਲੀ ਵਾਰ 28 ਫਰਵਰੀ … More
ਪੱਥਰ ਪਾੜ ਕੇ ਉੱਗੀ ਕਰੂੰਬਲ ‘ਸੰਨੀ ਹਿੰਦੁਸਤਾਨੀ’
ਅਖੀਰ ਪੱਥਰ ਪਾੜ ਕੇ ਉੱਗ ਹੀ ਆਈ ‘ਸੰਨੀ ਹਿੰਦੁਸਤਾਨੀ’ ਰੂਪੀ ਕਰੂੰਬਲ। ਕਰੂੰਬਲ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਹਾਲੇ ਦਰਖ਼ਤ ਬਣਨ ਲਈ ਉਸ ਦਾ ਸਫ਼ਰ ਬਹੁਤ ਲੰਮੇਰਾ ਹੈ ਅਤੇ ਹਾਲੇ ਹੋਰ ਬਹੁਤ ਤੂਫ਼ਾਨ ਰਾਹ ਰੋਕਣ ਲਈ ਤਿਆਰ ਖੜ੍ਹੇ ਹਨ। ਅੱਜ … More
ਪੰਜਾਬ ਪ੍ਰਦੇਸ ਕਾਂਗਰਸ ਦਾ ਤਾਲਮੇਲ ਕਮੇਟੀ ਦੀ ਲਿਪਾ ਪੋਚੀ ਨਾਲ ਓਵਰਹਾਲ
ਕਾਂਗਰਸ ਪਾਰਟੀ ਦਾ ਕੰਮ ਕਰਨ ਦਾ ਤਰੀਕਾ ਬਿਲਕੁਲ ਸਰਕਾਰੀ ਪ੍ਰਣਾਲੀ ਨਾਲ ਮਿਲਦਾ ਜੁਲਦਾ ਹੈ। ਜਿਵੇਂ ਸਭ ਤੋਂ ਪਹਿਲਾਂ ਬਾਬੂ ਫਾਈਲ ਬਣਾਉਂਦਾ ਹੈ, ਸਹਾਇਕ ਉਸ ਉਪਰ ਆਪਣੀ ਤਜਵੀਜ ਲਿਖਦਾ ਤੇ ਫਿਰ ਅਖ਼ੀਰ ਦਸ ਥਾਵਾਂ ਤੇ ਤੁਰਦੀ ਫਾਈਲ ਵਾਪਸ ਪਹੁੰਚਦੀ ਹੈ। ਉਸੇ … More
ਮਾਂ ਬੋਲੀ ਪੰਜਾਬੀ
ਚਾਚੀ ਤਾਈ ਮਾਮੀ ਮਾਸੀ, ਕਰਦੀ ਬੜਾ ਪਿਆਰ ਏ ਮੈਂਨੂੰ। ਐਪਰ ਮਾਂ ਦੀ ਗੋਦੀ ਵਰਗਾ, ਚੜ੍ਹਦਾ ਨਹੀਂ ਖੁਮਾਰ ਏ ਮੈਂਨੂੰ। ਮਾਂ ਮੇਰੀ ਮੈਂਨੂੰ ਗੋਦ ਖਿਡਾਇਆ, ਫੜ ਕੇ ਉਂਗਲ ਪੜ੍ਹਨੇ ਪਾਇਆ। ਏਸੇ ਮਾਂ ਦੀ ਗੁੜ੍ਹਤੀ ਲੈ ਮੈਂ, ਅੱਖਰਾਂ ਦੇ ਨਾਲ ਹੇਜ ਜਤਾਇਆ। … More
ਜੱਗ ਜਨਨੀ ਅਤੇ ਸਮਾਜ ਦੀ ਸੰਜੀਦਗੀ ?
ਔਰਤਾਂ ਦੇ ਜਿਨਸ਼ੀ ਸ਼ੋਸ਼ਣ ਦੀਆਂ ਘਟਨਾਵਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਜੋਕੇ ਦੌਰ ਵਿੱਚ ਔਰਤਾਂ ਕਿਸੇ ਵੀ ਉਮਰ ਦੀਆਂ, ਕਿਸੇ ਵੀ ਰਿਸ਼ਤੇ ਵਿੱਚ ਅਤੇ ਕਿਸੇ ਵੀ ਸਥਾਨ ਤੇ ਮਹਿਫੂਜ ਨਹੀਂ। ਸਾਲ 2010 ਵਿੱਚ ਬਲਾਤਕਾਰ ਦੇ 5,484 ਮਾਮਲੇ ਦਰਜ ਹੋਏ … More
ਫੁੱਲ ਉਦਾਸੀਨ ਨੇ…
ਮਨੁੱਖੀ ਹੋਂਦ ਤਾਂ ਸਿਰਫ ਇੱਕ ਬਿੰਦੂ ਹੈ ਕਿਸੇ ਅਗਨੀ ਦਾ ਛਿਣ ਕਿਸੇ ਰੇਤ ਦਾ ਕਿਣਕਾ ਪਾਣੀ ਦਾ ਕੋਈ ਬੁਲਬੁਲਾ ਹਵਾ ਦਾ ਕੋਈ ਬੁੱਲਾ … ਜੋ ਬੇਚੈਨ ਹੋ ਸਮੇਂ ਦੇ ਚੱਕਰਾਂ ‘ਚ ਘੁੰਮਦਾ ਹੈ! ਹਰ ਅੰਸ਼ ਥੋੜ੍ਹਾ ਬਹੁਤ ਸਕੂਨ ਚਾਹੁੰਦਾ ਹੈ … More
