ਸਾਹਿਤ

 

ਬਹੁਤੇ ਯਾਰ ਬਣਾਵੀਂ ਨਾ

ਬਹੁਤੇ  ਯਾਰ  ਬਣਾਵੀਂ  ਨਾ, ਬਣਾ ਕੇ ਫਿਰ ਪਛਤਾਵੀਂ ਨਾ। ਫ਼ੁਕਰੇ ਯਾਰ  ਬਣਾ ਕੇ  ਯਾਰਾ, ਐਵੇਂ ਹੀ   ਗ਼ਮ  ਖਾਵੀਂ  ਨਾ। ਕਹਿੰਦੇ  ਨੇ ਜੋ  ਨਾਲ  ਮਰਾਂਗੇ, ਤੂੰ  ਵੀ  ਪਿੱਠ  ਵਿਖਾਵੀਂ  ਨਾ। ਇਕ-ਇਕ  ਦੋ ਗਿਆਰਾਂ ਹੁੰਦੇ, ਇਹ ਗਿਣਤੀ ਭੁਲ ਜਾਵੀਂ ਨਾ। ਬਾਂਹ ਫੜੀਂ … More »

ਕਵਿਤਾਵਾਂ | Leave a comment
 

ਸਰਕਾਰ ਦੀ ਗਲਤ ਨੀਤੀ ਦਾ ਸ਼ਿਕਾਰ ਕੱਚੇ ਮੁਲਾਜ਼ਮ ਤੇ ਨੌਜਵਾਨ ਪੀੜ੍ਹੀ

ਅੱਜ ਦੀ ਨੌਜਵਾਨ ਪੀੜ੍ਹੀ ਦੇਸ਼ ਦਾ ਆਉਣ ਵਾਲਾ ਭਵਿੱਖ ਅਤੇ ਰੀੜ ਦੀ ਹੱਡੀ ਹਨ । ਦੇਸ਼ ਵਿਚ ਵੱਧਦੀ ਜਾ ਰਹੀ ਬੇਰੁਜ਼ਗਾਰੀ ਨੂੰ ਘਟਾਉਣ ਲਈ ਸਰਕਾਰਾਂ ਯਤਨਸ਼ੀਲ ਨਹੀਂ ਹਨ ਅਤੇ ਹਰ ਪਾਰਟੀ ਆਪਣੀ ਸਰਕਾਰ ਬਣਾ ਕੇ ਸੱਤਾ ਦਾ ਸੁਖ ਭੋਗ ਕੇ … More »

ਲੇਖ | Leave a comment
 

ਮੋਹ ਭਿੱਜੇ ਰਿਸ਼ਤਿਆਂ ਤੋਂ ਟੁੱਟਦਾ ਮਨੁੱਖ

ਮਨੁੱਖੀ ਜੀਵਨ ਰਿਸ਼ਤਿਆਂ ਦੀ ਡੋਰ ਵਿਚ ਬੱਝਾ ਹੁੰਦਾ ਹੈ। ਇਹ ਡੋਰ ਜਿੰਨੀ ਮਜ਼ਬੂਤ ਹੁੰਦੀ ਹੈ ਉੰਨੀ ਹੀ ਕੋਮਲ ਵੀ ਹੁੰਦੀ ਹੈ। ਇਹਨਾਂ ਰਿਸ਼ਤਿਆਂ ਕਰਕੇ ਮਨੁੱਖ ਜਿੱਥੇ ਜ਼ਿੰਦਗੀ ਨੂੰ ਜਿਉਂਦਾ ਹੈ ਉੱਥੇ ਕਈ ਵਾਰ ਇਹਨਾਂ ਰਿਸ਼ਤਿਆਂ ਵਿਚ ਆਈਆਂ ਉਲਝਣਾਂ ਕਰਕੇ ਜ਼ਿੰਦਗੀ … More »

ਲੇਖ | Leave a comment
 

ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ

ਸੰਸਾਰ ਵਿਚ ਕਰੋਨਾ ਮਹਾਂਮਾਰੀ ਦਾ ਕੋਹਰਾਮ ਮੱਚਿਆ ਹੋਇਆ ਹੈ। ਹਰ ਇਨਸਾਨ ਚਿੰਤਾ ਵਿਚ ਡੁੱਬਿਆ ਹੋਇਆ ਹੈ। ਸੰਸਾਰ ਦੀ ਆਰਥਿਕਤਾ ਡਾਵਾਂਡੋਲ ਹੋ ਗਈ ਹੈ। ਵੈਸੇ ਤਾਂ ਲਾਕਡਾਊਨ ਦਾ ਹਰ ਵਿਅਕਤੀ ਦੀ ਆਰਥਿਕਤਾ ਤੇ ਅਸਰ ਪਿਆ ਹੈ ਪ੍ਰੰਤੂ ਗ਼ਰੀਬ ਵਰਗ ਸਭ ਤੋਂ … More »

ਲੇਖ | Leave a comment
 

ਕੌਮਾਂਤਰੀ ਨਰਸ ਦਿਵਸ

ਸਿਹਤ ਸੇਵਾਵਾਂ ਵਿੱਚ ਰੋਗੀਆਂ ਦੀ ਦੇਖਭਾਲ ਦਾ ਵੱਡਾ ਜ਼ਿੰਮਾ ਨਰਸਾਂ ਦੇ ਹਿੱਸੇ ਆਉਂਦਾ ਹੈ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਰੋਗੀਆਂ ਨੂੰ ਸਮਰਪਣ ਦੀ ਭਾਵਨਾ ਨਾਲ ਸੰਭਾਲਣਾ ਨਰਸਾਂ ਦੇ ਵਿਅਕਤੀਤਵ ਨੂੰ ਉੱਚਤਾ ਪ੍ਰਦਾਨ ਕਰਦਾ ਹੈ। ਨਰਸਿੰਗ ਨੂੰ ਸੰਸਾਰ ਦੇ ਸਭ ਤੋਂ … More »

ਲੇਖ | Leave a comment
 

ਕੋਰੋਨਾ ਵਾਇਰਸ, ਇਕੱਲਾਪਣ ਅਤੇ ਮਾਨਸਿਕ ਰੋਗ : ਕਾਰਣ ਅਤੇ ਨਿਵਾਰਣ

ਅੱਜ ਦਾ ਦੌਰ ਸਮੁੱਚੀ ਮਨੁੱਖਤਾ ਲਈ ਮੁਸ਼ਕਿਲਾਂ ਭਰਿਆ ਦੌਰ ਹੈ। ਜਿੱਥੇ ਕੋਰੋਨਾ ਵਾਇਰਸ ਨੇ ਸਮੁੱਚੇ ਸੰਸਾਰ ਦੇ ਸਮਾਜਿਕ ਜੀਵਨ ਨੂੰ ਬਦਲ ਕੇ ਦਿੱਤਾ ਹੈ ਉੱਥੇ ਹੀ ਆਰਥਿਕ, ਰਾਜਨੀਤਿਕ, ਵਪਾਰਕ, ਸਿੱਖਿਅਕ ਖੇਤਰ ਵਿਚ ਵੀ ਵੱਡੇ ਬਦਲਾਓ ਮਹਿਸੂਸ ਕੀਤੇ ਜਾ ਰਹੇ ਹਨ। … More »

ਲੇਖ | Leave a comment
 

ਰੈੱਡ ਕਰਾਸ ਦਾ ਅਸਲ ਬਾਨੀ ਕੌਣ?

8 ਮਈ ਨੂੰ ਪੂਰੀ ਦੁਨੀਆਂ ਵਿੱਚ ਰੈੱਡ ਕਰਾਸ ਦਿਵਸ ਮਨਾਇਆ ਜਾਂਦਾ ਹੈ। ਜਨੇਵਾ- ਸਵਿੱਟਜ਼ਰਲੈਂਡ ਦੇ ਵਾਸੀ ਹੈਨਰੀ ਡੂਨੈਂਟ ਨੂੰ ਇਸ ਸੰਸਥਾ ਦਾ ਬਾਨੀ ਮੰਨਿਆਂ ਗਿਆ ਹੈ। ਇਸ ਲਈ ਇਹ ਦਿਨ ਉਸ ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ। 8 ਮਈ, … More »

ਲੇਖ | Leave a comment
 

ਕੌਮਾਂਤਰੀ ਰੈੱਡ ਕਰਾਸ ਦਿਵਸ

ਮਾਨਵਤਾ ਨੂੰ ਸਮਰਪਿਤ ਸੰਸਥਾਵਾਂ ਦਾ ਜ਼ਿਕਰ ਹੁੰਦਿਆਂ ਰੈੱਡ ਕਰਾਸ ਦਾ ਨਾਮ ਆਪ ਮੁਹਾਰੇ ਜ਼ੁਬਾਨ ਤੇ ਆ ਜਾਂਦਾ ਹੈ। ਸਵਿਟਜ਼ਰਲੈਂਡ ਦੇ ਉੱਦਮੀ, ਰੈੱਡ ਕਰਾਸ ਦੇ ਸੰਸਥਾਪਕ  ਅਤੇ 1901 ਵਿੱਚ ਵਿਸ਼ਵ ਸ਼ਾਂਤੀ ਦੇ ਲਈ ਪਹਿਲੇ ਨੋਬਲ ਪੁਰਸਕਾਰ ਜੇਤੂ ਜੀਨ ਹੇਨਰੀ ਡਿਊਨੈਂਟ ਦੇ … More »

ਲੇਖ | Leave a comment
 

ਓਹ ਕੁੜੀ

ਓਹ ਕੁੜੀ ਮੈਨੂੰ ਨਿਰੀ ਹੈ ਬਹਾਰ ਲੱਗਦੀ, ਬੇਪਰਵਾਹ-ਅਜ਼ਾਦ ਕੋਈ ਬੱਦਲ਼ੀ ਜਿਹੀ, ਪਹਾੜੀਂ ਵਰਨੇ ਨੂੰ ਜਿਵੇਂ ਬੇਕਰਾਰ ਲੱਗਦੀ, ਓਹ ਕੁੜੀ ਮੈਨੂੰ ਨਿਰੀ ਹੈ ਬਹਾਰ ਲੱਗਦੀ। ਮੇਰੀ ਗਲਤੀਆਂ ਨੂੰ ਆਪਨੇ ਸਿਰ ਲੈ ਲੈਂਦੀ ਹੈ, ਦਿਲ ਚ ਨਾ ਰੱਖੇ ਹਰ ਗੱਲ ਮੂੰਹ ਤੇ … More »

ਕਵਿਤਾਵਾਂ | Leave a comment
 

“ਮਾਂ ਬੋਲੀ ਨੂੰ ਮਾਂ ਤੋਂ ਖ਼ਤਰਾ”

ਪੰਜਾਬੀ ਹਾਂ, ਪੰਜਾਬੀ ਹੋਣ ਤੇ ਮਾਣ ਕਰਦਾ ਹਾਂ, ਮੇਰੀ ਮਾਂ ਬੋਲੀ ਪੰਜਾਬੀ ਹੈ, ਜਿਸ ਨੂੰ ਲਿਖ ਬੋਲ ਕੇ ਰੱਜ ਮਹਿਸੂਸ ਕਰਦਾ ਹਾਂ। ਆਪਣੇ ਗੁਰੂਆਂ ਦੀ ਸਿੱਖਿਆ ਮੁਤਾਬਿਕ ਮਾਂ ਬੋਲੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਥੋੜ੍ਹਾ ਮਾਇਆ ਰੂਪੀ ਅਤੇ ਬਹੁਤਾ ਸਮੇਂ … More »

ਲੇਖ | Leave a comment