ਸਾਹਿਤ
” ਦੁਨੀਆ ਹਸਦੀ ਵਸਦੀ ਚੰਗੀ ਲਗਦੀ ਹੈ”
ਦੁਨੀਆ ਹੱਸਦੀ ਵਸਦੀ ਚੰਗੀ ਲਗਦੀ ਹੈ। ਅੱਜ ਕੱਲ੍ਹ ਦਹਿਸ਼ਤ ਦੀ ਇਹ ਡੰਗੀ ਲਗਦੀ ਹੈ। ਜਿੱਦਾਂ ਕੁਦਰਤ ਖੂੰਜੇ ਬੰਦਾ ਲਾਉਂਦਾ ਸੀ, ਓਦਾਂ ਕੁਦਰਤ ਅੱਜ ਨਿਸੰਗੀ ਲਗਦੀ ਹੈ। ਕੁਦਰਤ ਕੀਤਾ ਹਮਲਾ ਤੇ ਸਹਮੀ ਦੁਨੀਆ, ਇਹ ਦਹਿਸ਼ਤ ਤਾਂ ਪੂਰੀ ਜੰਗੀ ਲਗਦੀ ਹੈ। ਮੌਤ … More
ਨਿੱਜੀ ਸਕੂਲਾਂ ਦੀ ਲੁੱਟ ਤੋਂ ਬਚਣ ਲਈ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਓ
ਸਿੱਖਿਆ ਨੂੰ ਕਿਸੇ ਵੀ ਦੇਸ਼, ਸੂਬੇ ਅਤੇ ਸਮਾਜ ਦੇ ਵਿਕਾਸ ਦੀ ਰੀੜ ਦੀ ਹੱਡੀ ਕਿਹਾ ਜਾਂਦਾ ਹੈ। ਇਸ ਕਰਕੇ ਦੇਸ਼ ਦੇ ਸਾਰੇ ਲੋਕਾਂ ਦਾ ਸਿੱਖਿਅਤ ਹੋਣਾ ਜਰੂਰੀ ਹੈ। ਦੇਸ਼ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਜਰੂਰੀ ਹੈ ਕਿ ਸਿੱਖਿਆ ਸਾਰੇ ਲੋਕਾਂ … More
*ਕੱਚ ਦਾ ਦੇਸ਼; ਲੁਹਾਰਾਂ ਦੇ ਹੱਥ*
ਪਾਣੀ ਦੀ ਹਰ ਬੂੰਦ ਹਵਾ ਦਾ ਹਰ ਕਣ ਰੇਤ ਦਾ ਹਰ ਕਿਣਕਾ ਜ਼ਹਿਰੀਲੀ ਤਾਸੀਰ ਯੁਕਤ ਹੋ ਗਿਆ ਹੈ! ਅਸੀਂ ਜਿੱਥੇ ਜੰਮ-ਪਲੇ ਹੱਸੇ, ਖੇਡੇ ਤੇ ਵੱਡੇ ਹੋਏ ਹੁਣ ਉਹਨਾਂ ਗਲੀਆਂ-ਸੜਕਾਂ ‘ਤੇ ਛੋਟੇ ਜਿਹੇ ਹੋ ਸਹਿਮ ਕੇ ਤੁਰਦੇ ਹਾਂ! ਇਹ ਸੜਕਾਂ ਜਿੰਨੵਾਂ … More
ਕੁਦਰਤੀ ਆਫਤਾਂ ਦੇ ਨੁਕਸਾਨ ‘ਤੇ ਲਾਭ
ਕੀ ਕਿਸਾਨ ਅਤੇ ਉਨ੍ਹਾਂ ਦੇ ਸਪੁਤਰ ਪਰਵਾਸੀ ਮਜ਼ਦੂਰਾਂ ਵੱਲੋਂ ਵਾਪਸ ਜਾਣ ਤੋਂ ਬਾਅਦ ਵੀ ਆਪਣੇ ਹੱਥੀਂ ਕੰਮ ਕਰਨ ਤੋਂ ਕਿਨਾਰਾਕਸ਼ੀ ਕਰਨਗੇ ? ਜੇਕਰ ਅਜੇ ਵੀ ਨਾ ਸਮਝੇ ਤਾਂ ਉਨ੍ਹਾਂ ਨੂੰ ਕਰਜ਼ਿਆਂ ਤੋਂ ਮੁਕਤੀ ਨਹੀਂ ਮਿਲ ਸਕਦੀ। ਕਿਸਾਨਾ ਨੂੰ ਵਿਖਾਵੇ ਅਤੇ … More
ਧਰਤੀ ਮਾਂ ਦੀ ਪੁਕਾਰ
ਮੈਂ ਧਰਤੀ ਮਾਂ ਕਰਾਂ ਪੁਕਾਰ, ਮੇਰੀ ਵੀ ਹੁਣ ਲੈ ਲਓ ਸਾਰ। ਨਾ ਸ਼ੁਧ ਹਵਾ ਨਾ ਸ਼ੁਧ ਪਾਣੀ, ਕੀ ਕਰੇ ਧਰਤੀ ਮਾਂ ਰਾਣੀ। ਸ਼ੋਰ ਸ਼ਰਾਬਾ ਵੀ ਕੰਨ ਪਾੜੇ, ਧੂੰਆਂ ਮੇਰੇ ਦਿਲ ਨੂੰ ਸਾੜੇ। ਜੀਵ ਜੰਤੂ ਵੀ ਮੁੱਕਣ ਲੱਗੇ, ਫੁੱਲ ਬੂਟੇ ਵੀ … More
“ਧੌਣ ਤੇ ਗੋਡਾ ਰੱਖ ਦਿਆਂਗੇ”
“ਇੱਕੀ ਦੁੱਕੀ ਚੱਕ ਦਿਆਂਗੇ ਧੌਣ ਤੇ ਗੋਡਾ ਰੱਖ ਦਿਆਂਗੇ” ਇਸ ਨਾਅਰੇ ਦੀ ਉਮਰ ਬਾਰੇ ਤਾਂ ਨਹੀਂ ਦੱਸ ਸਕਦਾ, ਪਰ ਹਾਂ! ਇਹ ਮੇਰੇ ਤੋਂ ਜ਼ਰੂਰ ਵੱਡਾ ਹੋਵੇਗਾ, ਕਿਉਂਕਿ! ਜਦੋਂ ਤੋਂ ਸੁਰਤ ਸੰਭਾਲੀ ਹੈ ਗਾਹੇ-ਵਗਾਹੇ ਇਹ ਨਾਅਰਾ ਕੰਨੀ ਪੈਂਦਾ ਰਿਹਾ ਹੈ। ਇਹ … More
ਬਹੁਤੇ ਯਾਰ ਬਣਾਵੀਂ ਨਾ
ਬਹੁਤੇ ਯਾਰ ਬਣਾਵੀਂ ਨਾ, ਬਣਾ ਕੇ ਫਿਰ ਪਛਤਾਵੀਂ ਨਾ। ਫ਼ੁਕਰੇ ਯਾਰ ਬਣਾ ਕੇ ਯਾਰਾ, ਐਵੇਂ ਹੀ ਗ਼ਮ ਖਾਵੀਂ ਨਾ। ਕਹਿੰਦੇ ਨੇ ਜੋ ਨਾਲ ਮਰਾਂਗੇ, ਤੂੰ ਵੀ ਪਿੱਠ ਵਿਖਾਵੀਂ ਨਾ। ਇਕ-ਇਕ ਦੋ ਗਿਆਰਾਂ ਹੁੰਦੇ, ਇਹ ਗਿਣਤੀ ਭੁਲ ਜਾਵੀਂ ਨਾ। ਬਾਂਹ ਫੜੀਂ … More
ਸਰਕਾਰ ਦੀ ਗਲਤ ਨੀਤੀ ਦਾ ਸ਼ਿਕਾਰ ਕੱਚੇ ਮੁਲਾਜ਼ਮ ਤੇ ਨੌਜਵਾਨ ਪੀੜ੍ਹੀ
ਅੱਜ ਦੀ ਨੌਜਵਾਨ ਪੀੜ੍ਹੀ ਦੇਸ਼ ਦਾ ਆਉਣ ਵਾਲਾ ਭਵਿੱਖ ਅਤੇ ਰੀੜ ਦੀ ਹੱਡੀ ਹਨ । ਦੇਸ਼ ਵਿਚ ਵੱਧਦੀ ਜਾ ਰਹੀ ਬੇਰੁਜ਼ਗਾਰੀ ਨੂੰ ਘਟਾਉਣ ਲਈ ਸਰਕਾਰਾਂ ਯਤਨਸ਼ੀਲ ਨਹੀਂ ਹਨ ਅਤੇ ਹਰ ਪਾਰਟੀ ਆਪਣੀ ਸਰਕਾਰ ਬਣਾ ਕੇ ਸੱਤਾ ਦਾ ਸੁਖ ਭੋਗ ਕੇ … More
ਮੋਹ ਭਿੱਜੇ ਰਿਸ਼ਤਿਆਂ ਤੋਂ ਟੁੱਟਦਾ ਮਨੁੱਖ
ਮਨੁੱਖੀ ਜੀਵਨ ਰਿਸ਼ਤਿਆਂ ਦੀ ਡੋਰ ਵਿਚ ਬੱਝਾ ਹੁੰਦਾ ਹੈ। ਇਹ ਡੋਰ ਜਿੰਨੀ ਮਜ਼ਬੂਤ ਹੁੰਦੀ ਹੈ ਉੰਨੀ ਹੀ ਕੋਮਲ ਵੀ ਹੁੰਦੀ ਹੈ। ਇਹਨਾਂ ਰਿਸ਼ਤਿਆਂ ਕਰਕੇ ਮਨੁੱਖ ਜਿੱਥੇ ਜ਼ਿੰਦਗੀ ਨੂੰ ਜਿਉਂਦਾ ਹੈ ਉੱਥੇ ਕਈ ਵਾਰ ਇਹਨਾਂ ਰਿਸ਼ਤਿਆਂ ਵਿਚ ਆਈਆਂ ਉਲਝਣਾਂ ਕਰਕੇ ਜ਼ਿੰਦਗੀ … More
ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ
ਸੰਸਾਰ ਵਿਚ ਕਰੋਨਾ ਮਹਾਂਮਾਰੀ ਦਾ ਕੋਹਰਾਮ ਮੱਚਿਆ ਹੋਇਆ ਹੈ। ਹਰ ਇਨਸਾਨ ਚਿੰਤਾ ਵਿਚ ਡੁੱਬਿਆ ਹੋਇਆ ਹੈ। ਸੰਸਾਰ ਦੀ ਆਰਥਿਕਤਾ ਡਾਵਾਂਡੋਲ ਹੋ ਗਈ ਹੈ। ਵੈਸੇ ਤਾਂ ਲਾਕਡਾਊਨ ਦਾ ਹਰ ਵਿਅਕਤੀ ਦੀ ਆਰਥਿਕਤਾ ਤੇ ਅਸਰ ਪਿਆ ਹੈ ਪ੍ਰੰਤੂ ਗ਼ਰੀਬ ਵਰਗ ਸਭ ਤੋਂ … More


