ਸਾਹਿਤ
ਕੌਮਾਂਤਰੀ ਨਰਸ ਦਿਵਸ
ਸਿਹਤ ਸੇਵਾਵਾਂ ਵਿੱਚ ਰੋਗੀਆਂ ਦੀ ਦੇਖਭਾਲ ਦਾ ਵੱਡਾ ਜ਼ਿੰਮਾ ਨਰਸਾਂ ਦੇ ਹਿੱਸੇ ਆਉਂਦਾ ਹੈ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਰੋਗੀਆਂ ਨੂੰ ਸਮਰਪਣ ਦੀ ਭਾਵਨਾ ਨਾਲ ਸੰਭਾਲਣਾ ਨਰਸਾਂ ਦੇ ਵਿਅਕਤੀਤਵ ਨੂੰ ਉੱਚਤਾ ਪ੍ਰਦਾਨ ਕਰਦਾ ਹੈ। ਨਰਸਿੰਗ ਨੂੰ ਸੰਸਾਰ ਦੇ ਸਭ ਤੋਂ … More
ਕੋਰੋਨਾ ਵਾਇਰਸ, ਇਕੱਲਾਪਣ ਅਤੇ ਮਾਨਸਿਕ ਰੋਗ : ਕਾਰਣ ਅਤੇ ਨਿਵਾਰਣ
ਅੱਜ ਦਾ ਦੌਰ ਸਮੁੱਚੀ ਮਨੁੱਖਤਾ ਲਈ ਮੁਸ਼ਕਿਲਾਂ ਭਰਿਆ ਦੌਰ ਹੈ। ਜਿੱਥੇ ਕੋਰੋਨਾ ਵਾਇਰਸ ਨੇ ਸਮੁੱਚੇ ਸੰਸਾਰ ਦੇ ਸਮਾਜਿਕ ਜੀਵਨ ਨੂੰ ਬਦਲ ਕੇ ਦਿੱਤਾ ਹੈ ਉੱਥੇ ਹੀ ਆਰਥਿਕ, ਰਾਜਨੀਤਿਕ, ਵਪਾਰਕ, ਸਿੱਖਿਅਕ ਖੇਤਰ ਵਿਚ ਵੀ ਵੱਡੇ ਬਦਲਾਓ ਮਹਿਸੂਸ ਕੀਤੇ ਜਾ ਰਹੇ ਹਨ। … More
ਰੈੱਡ ਕਰਾਸ ਦਾ ਅਸਲ ਬਾਨੀ ਕੌਣ?
8 ਮਈ ਨੂੰ ਪੂਰੀ ਦੁਨੀਆਂ ਵਿੱਚ ਰੈੱਡ ਕਰਾਸ ਦਿਵਸ ਮਨਾਇਆ ਜਾਂਦਾ ਹੈ। ਜਨੇਵਾ- ਸਵਿੱਟਜ਼ਰਲੈਂਡ ਦੇ ਵਾਸੀ ਹੈਨਰੀ ਡੂਨੈਂਟ ਨੂੰ ਇਸ ਸੰਸਥਾ ਦਾ ਬਾਨੀ ਮੰਨਿਆਂ ਗਿਆ ਹੈ। ਇਸ ਲਈ ਇਹ ਦਿਨ ਉਸ ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ। 8 ਮਈ, … More
ਕੌਮਾਂਤਰੀ ਰੈੱਡ ਕਰਾਸ ਦਿਵਸ
ਮਾਨਵਤਾ ਨੂੰ ਸਮਰਪਿਤ ਸੰਸਥਾਵਾਂ ਦਾ ਜ਼ਿਕਰ ਹੁੰਦਿਆਂ ਰੈੱਡ ਕਰਾਸ ਦਾ ਨਾਮ ਆਪ ਮੁਹਾਰੇ ਜ਼ੁਬਾਨ ਤੇ ਆ ਜਾਂਦਾ ਹੈ। ਸਵਿਟਜ਼ਰਲੈਂਡ ਦੇ ਉੱਦਮੀ, ਰੈੱਡ ਕਰਾਸ ਦੇ ਸੰਸਥਾਪਕ ਅਤੇ 1901 ਵਿੱਚ ਵਿਸ਼ਵ ਸ਼ਾਂਤੀ ਦੇ ਲਈ ਪਹਿਲੇ ਨੋਬਲ ਪੁਰਸਕਾਰ ਜੇਤੂ ਜੀਨ ਹੇਨਰੀ ਡਿਊਨੈਂਟ ਦੇ … More
“ਮਾਂ ਬੋਲੀ ਨੂੰ ਮਾਂ ਤੋਂ ਖ਼ਤਰਾ”
ਪੰਜਾਬੀ ਹਾਂ, ਪੰਜਾਬੀ ਹੋਣ ਤੇ ਮਾਣ ਕਰਦਾ ਹਾਂ, ਮੇਰੀ ਮਾਂ ਬੋਲੀ ਪੰਜਾਬੀ ਹੈ, ਜਿਸ ਨੂੰ ਲਿਖ ਬੋਲ ਕੇ ਰੱਜ ਮਹਿਸੂਸ ਕਰਦਾ ਹਾਂ। ਆਪਣੇ ਗੁਰੂਆਂ ਦੀ ਸਿੱਖਿਆ ਮੁਤਾਬਿਕ ਮਾਂ ਬੋਲੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਥੋੜ੍ਹਾ ਮਾਇਆ ਰੂਪੀ ਅਤੇ ਬਹੁਤਾ ਸਮੇਂ … More
ਪੰਜਾਬੀ ਸਭਿਅਚਾਰਕ ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ
ਮਹਿਕ ਕੇਵਲ ਫੁੱਲਾਂ ਵਿਚੋਂ ਹੀ ਨਹੀਂ ਆਉਂਦੀ, ਸਗੋਂ ਮਹਿਕ ਸਾਹਿਤਕ, ਸੰਗੀਤਕ ਅਤੇ ਸਭਿਆਚਾਰਕ ਵੀ ਹੁੰਦੀ ਹੈ। ਸਾਹਿਤਕਾਰ, ਸੰਗੀਤਕਾਰ, ਕਲਾਕਾਰ ਅਤੇ ਅਦਾਕਾਰ ਆਪੋ ਆਪਣੀ ਕਾਬਲੀਅਤ ਅਨੁਸਾਰ ਮਹਿਕਾਂ ਖਿਲਾਰਦੇ ਰਹਿੰਦੇ ਹਨ। ਜਗਦੇਵ ਸਿੰਘ ਜੱਸੋਵਾਲ ਪੰਜਾਬੀ ਸਭਿਆਚਾਰ ਦੀਆਂ ਮਹਿਕਾਂ ਖਿਲਾਰਨ ਵਾਲਾ ਪੰਜਾਬੀ ਸਭਿਆਚਾਰ … More
” ਤੇਰੇ ਨਾਂ ਤੇ ਤੇਰੇ ਬੰਦੇ ”
ਤੇਰੇ ਨਾਂ ਤੇ ਤੇਰੇ ਬੰਦੇ, ਕਰਦੇ ਵੇਖੇ ਮਾੜੇ ਧੰਦੇ।। ਖ਼ਬਰੇ ਕਿਹੜਾ ਪੁੰਨ ਕਮਾਉਂਦੇ, ਮਾਨਵਤਾ ਗਲ ਪਾਕੇ ਫੰਦੇ। ਇਸ ਦਾਤੀ ਨੇ ਕੀ ਕੀ ਵੱਢਣਾ, ਇਸਨੂੰ ਲੱਗੇ ਧਰਮੀ ਦੰਦੇ। ਜ਼ੁਲਮ ਕਰੇਂਦੇ ਉਹ ਜੋ ਏਨਾ, ਕਿੱਦਾਂ ਆਖਾਂ ਉਹ ਨੇ ਬੰਦੇ। ਤੱਕਕੇ ਧਰਮਾਂ ਦਾ … More
ਨਫਸ ਦੇ ਖਿਲਾਫ ਜਿਹਾਦ ਦਾ ਦੂਜਾ ਨਾਮ ਰੋਜ਼ਾ ਹੈ
ਇਸਲਾਮ ਧਰਮ ਪੰਜ ਥੰਮਾਂ ਜਾਂ ਸਿਧਾਤਾਂ ਤੇ ਖੜ੍ਹਾ ਹੈ। ਜਿਸ ਵਿੱਚ ਸਭ ਤੋਂ ਪਹਿਲਾਂ ਥੰਮ ਹੈ ਇੱਕ ਰੱਬ ਤੇ ਵਿਸ਼ਵਾਸ਼ ਕਰਨਾ ਤੇ ਕੇਵਲ ਉਸ ਦੀ ਹੀ ਪੂਜਾ/ਬੰਦਗੀ ਕਰਨਾ ਅਤੇ ਮੁਹੰਮਦ (ਸਲ.) ਨੂੰ ਪੈਗੰਬਰ ਮੰਨ ਕੇ ਉਹਨਾਂ ਦੁਆਰਾ ਆਪਣੇ ਜੀਵਨ ਵਿੱਚ … More

