ਸਾਹਿਤ

 

ਕਰੋਨਾ ਨੇ ਮਹਾਂ-ਸ਼ਕਤੀਆਂ ਨੂੰ ਦਿਖਾਈ ਉਨ੍ਹਾਂ ਦੀ ਔਕਾਤ

ਮੁੱਢ ਕਦੀਮੋਂ ਜਦੋਂ ਤੋਂ ਜੀਵ ਹੋਂਦ ‘ਚ ਆਇਆ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਨਵੀਆਂ-ਨਵੀਆਂ ਬਿਮਾਰੀਆਂ ਵੀ ਪਨਪ ਦੀਆਂ ਰਹੀਆਂ ਹਨ। ਕੁਝ ਕੁ ਨੂੰ ਛੇਤੀ ਕਾਬੂ ਕਰ ਲਿਆ ਜਾਂਦਾ ਰਿਹਾ ਕੁਝ ਕੁ ਮਹਾਂਮਾਰੀ ਬਣ ਕੇ ਸਦਾ ਲਈ ਦੁਨੀਆ ਦੀ … More »

ਲੇਖ | Leave a comment
 

ਪੰਜਾਬ ‘ਚ ਮਿਲਾਵਟ ਵਿਰੁੱਧ ਮੁਹਿੰਮ ਸ਼ੁਭ ਸੰਕੇਤ

ਪੰਜਾਬ ਸਰਕਾਰ ਵੱਲੋਂ ਖਾਦ ਪਦਾਰਥਾਂ ਵਿਚ ਮਿਲਾਵਟ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਪੰਜਾਬੀਆਂ ਦੀ ਸਿਹਤਯਾਬੀ ਲਈ ਸ਼ੁਭ ਸ਼ਗਨ ਦੇ ਸੰਕੇਤ ਹਨ। ਇਹ ਵੀ ਵੇਖਣ ਵਾਲੀ ਗੱਲ ਹੈ ਕਿ ਮਿਲਾਵਟਖ਼ੋਰਾਂ, ਸਿਆਸਤਦਾਨਾਂ, ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਮਿਲੀ ਭੁਗਤ ਕਿਤੇ … More »

ਲੇਖ | Leave a comment
 

ਖੇਡੋ ਹੋਲੀ

ਹੋਲੀ ਰੰਗਾਂ ਦਾ  ਤਿਉਹਾਰ, ਜਿਹਦੇ ‘ਚ ਹੈ ਬੜਾ ਪਿਆਰ। ਰੰਗੋਲੀ ਦਾ  ਨਵਾਂ ਸ਼ਿੰਗਾਰ। ਮਿਲਕੇ ਬੋਲੀਏ ਮਿੱਠੀ ਬੋਲੀ, ਸਾਰੇ ਖੇਡੋ ਪਰੇਮ ਦੀ ਹੋਲੀ। ਭਰ ਕੇ ਰੰਗਾਂ ਦੀ ਪਚਕਾਰੀ, ਸੱਜਣਾ ਨੇ ਸੱਜਣਾ ਤੇ ਮਾਰੀ। ਦਿਉਰਾਂ, ਭਾਬੋ ਰੰਗੀ ਸਾਰੀ। ਰੰਗਾਂ ਦਿਲ ਦੀ  ਘੁੰਡੀ … More »

ਕਵਿਤਾਵਾਂ | Leave a comment
 

ਮੈਂ ਔਰਤ ਹਾਂ

ਮੈਂ ਔਰਤ ਹਾਂ ਅਤੇ ਔਰਤ ਹੀ ਰਹਾਂਗੀ ਪਰ ਮੈਂ ਤੇਰੇ ਪਿੱਛੇ ਨਹੀਂ ਕਦਮਾਂ ਦੇ ਬਰਾਬਰ ਕਦਮ ਧਰਾਂਗੀ। ਮੈਂ ਸੀਤਾ ਨਹੀਂ- ਜੋ ਆਪਣੇ ਸਤ  ਲਈ ਤੈਂਨੂੰ ਅਗਨ ਪ੍ਰੀਖਿਆ ਦਿਆਂਗੀ। ਮੈਂ ਦਰੋਪਤੀ ਵੀ ਨਹੀਂ- ਜੋ ਇਕ ਵਸਤੂ ਦੀ ਤਰ੍ਹਾਂ ਤੇਰੇ ਹੱਥੋਂ, ਜੂਏ … More »

ਕਵਿਤਾਵਾਂ | Leave a comment
 

“ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ”

8 ਮਾਰਚ ਨੂੰ ਔਰਤ ਦਿਵਸ ਤੇ ਵਿਸ਼ੇਸ਼/ਔਰਤ ਨੂੰ ਸਮਾਨ ਸਮਝਣ ਲਈ ਮਰਦ ਨੂੰ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ। ਰਾਜਿਆਂ, ਮਹਾਂ-ਰਾਜਿਆਂ , ਬਾਦਸ਼ਾਹਾਂ, ਗੁਰੂਆਂ, ਪੀਰਾਂ, ਫਕੀਰਾਂ ਨੂੰ ਜਨਮ ਦੇਣ ਵਾਲੀ ਤਿਆਗ ਦੀ ਮੂਰਤ ਔਰਤ (ਜੱਗ ਜਨਨੀ) ਨੂੰ ਰੱਬ ਨੇ ਕੁਝ … More »

ਲੇਖ | Leave a comment
 

ਰਾਸ਼ਟਰੀ ਵਿਗਿਆਨ ਦਿਵਸ ਦੇ ਵਿਸ਼ੇਸ਼

ਲੋਕਾਂ ਨੂੰ ਵਿਗਿਆਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 28 ਫਰਵਰੀ ਨੂੰ ਰਾਸ਼ਟਰੀ ਵਿਗਿਆਨ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਪਹਿਲੀ ਵਾਰ 28 ਫਰਵਰੀ … More »

ਲੇਖ | Leave a comment
 

ਪੱਥਰ ਪਾੜ ਕੇ ਉੱਗੀ ਕਰੂੰਬਲ ‘ਸੰਨੀ ਹਿੰਦੁਸਤਾਨੀ’

ਅਖੀਰ ਪੱਥਰ ਪਾੜ ਕੇ ਉੱਗ ਹੀ ਆਈ ‘ਸੰਨੀ ਹਿੰਦੁਸਤਾਨੀ’ ਰੂਪੀ ਕਰੂੰਬਲ। ਕਰੂੰਬਲ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਹਾਲੇ ਦਰਖ਼ਤ ਬਣਨ ਲਈ ਉਸ ਦਾ ਸਫ਼ਰ ਬਹੁਤ ਲੰਮੇਰਾ ਹੈ ਅਤੇ ਹਾਲੇ ਹੋਰ ਬਹੁਤ ਤੂਫ਼ਾਨ ਰਾਹ ਰੋਕਣ ਲਈ ਤਿਆਰ ਖੜ੍ਹੇ ਹਨ। ਅੱਜ … More »

ਲੇਖ | Leave a comment
 

ਪੰਜਾਬ ਪ੍ਰਦੇਸ ਕਾਂਗਰਸ ਦਾ ਤਾਲਮੇਲ ਕਮੇਟੀ ਦੀ ਲਿਪਾ ਪੋਚੀ ਨਾਲ ਓਵਰਹਾਲ

ਕਾਂਗਰਸ ਪਾਰਟੀ ਦਾ ਕੰਮ ਕਰਨ ਦਾ ਤਰੀਕਾ ਬਿਲਕੁਲ ਸਰਕਾਰੀ ਪ੍ਰਣਾਲੀ ਨਾਲ ਮਿਲਦਾ ਜੁਲਦਾ ਹੈ। ਜਿਵੇਂ ਸਭ ਤੋਂ ਪਹਿਲਾਂ ਬਾਬੂ ਫਾਈਲ ਬਣਾਉਂਦਾ ਹੈ, ਸਹਾਇਕ ਉਸ ਉਪਰ ਆਪਣੀ ਤਜਵੀਜ ਲਿਖਦਾ ਤੇ ਫਿਰ ਅਖ਼ੀਰ ਦਸ ਥਾਵਾਂ ਤੇ ਤੁਰਦੀ ਫਾਈਲ ਵਾਪਸ ਪਹੁੰਚਦੀ ਹੈ। ਉਸੇ … More »

ਲੇਖ | Leave a comment
 

ਮਾਂ ਬੋਲੀ ਪੰਜਾਬੀ

ਚਾਚੀ ਤਾਈ ਮਾਮੀ ਮਾਸੀ, ਕਰਦੀ ਬੜਾ ਪਿਆਰ ਏ ਮੈਂਨੂੰ। ਐਪਰ ਮਾਂ ਦੀ ਗੋਦੀ ਵਰਗਾ, ਚੜ੍ਹਦਾ ਨਹੀਂ ਖੁਮਾਰ ਏ ਮੈਂਨੂੰ। ਮਾਂ ਮੇਰੀ ਮੈਂਨੂੰ ਗੋਦ ਖਿਡਾਇਆ, ਫੜ ਕੇ ਉਂਗਲ ਪੜ੍ਹਨੇ ਪਾਇਆ। ਏਸੇ ਮਾਂ ਦੀ ਗੁੜ੍ਹਤੀ ਲੈ ਮੈਂ, ਅੱਖਰਾਂ ਦੇ ਨਾਲ ਹੇਜ ਜਤਾਇਆ। … More »

ਕਵਿਤਾਵਾਂ | Leave a comment
 

ਜੱਗ ਜਨਨੀ ਅਤੇ ਸਮਾਜ ਦੀ ਸੰਜੀਦਗੀ ?

ਔਰਤਾਂ ਦੇ ਜਿਨਸ਼ੀ ਸ਼ੋਸ਼ਣ ਦੀਆਂ ਘਟਨਾਵਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਜੋਕੇ ਦੌਰ ਵਿੱਚ ਔਰਤਾਂ ਕਿਸੇ ਵੀ ਉਮਰ ਦੀਆਂ, ਕਿਸੇ ਵੀ ਰਿਸ਼ਤੇ ਵਿੱਚ ਅਤੇ ਕਿਸੇ ਵੀ ਸਥਾਨ ਤੇ ਮਹਿਫੂਜ ਨਹੀਂ। ਸਾਲ 2010 ਵਿੱਚ ਬਲਾਤਕਾਰ ਦੇ 5,484 ਮਾਮਲੇ ਦਰਜ ਹੋਏ … More »

ਲੇਖ | Leave a comment