ਸਾਹਿਤ
ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਸ਼ਹਾਦਤ
ਵਕਤ ਆਪਣੀ ਚਾਲ ਚੱਲਦਾ ਰਹਿੰਦਾ ਹੈ। ਕੋਈ ਵਕਤ ਅਜਿਹਾ ਵੀ ਆਉਂਦਾ ਹੈ ਜਦੋ ਕੋਈ ਸ਼ਖਸ਼ੀਅਤ ਆਪਣੇ ਖੂਨ ਨਾਲ ਇਸਦੇ ਸਫ਼ੇ ਤੇ ਕੁਝ ਅਜਿਹਾ ਲਿਖ ਜਾਂਦੀ ਹੈ, ਜੋ ਇਤਿਹਾਸ ਲਈ ਤਾਂ ਸ਼ਾਨਦਾਰ ਹੁੰਦਾ ਹੀ ਹੈ ਆਉਣ ਵਾਲੀਆਂ ਸਦੀਆਂ ਅਤੇ ਯੁੱਗਾਂ ਤੱਕ … More
“ਲਾਈ ਲੱਗ ਨਾ ਬਣ ਜਾਇਆ ਕਰ ਭੇਜਣ”
ਲਾਈ ਲੱਗ ਨਾ ਬਣ ਜਾਇਆ ਕਰ। ਦਿਲ ਨੂੰ ਕੁਝ ਤਾਂ ਸਮਝਾਇਆ ਕਰ। ਤੇਰਾ ਰੋਣਾ ਕਿਸ ਨੇ ਸੁਣਨਾ ਗੀਤ ਖੁਸ਼ੀ ਦੇ ਤੂੰ ਗਾਇਆ ਕਰ। ਜੇਕਰ ਤੈਥੋਂ ਮਿਲ ਨਹੀਂ ਹੁੰਦਾ ਸੁਫ਼ਨੇ ਵਿੱਚ ਤਾਂ ਆ ਜਾਇਆ ਕਰ। ਹੋਰਾਂ ਨੂੰ ਤੱਕ ਸੜਨਾ ਛੱਡ ਦੇ … More
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਸ਼ਵ-ਪੱਧਰੀ ਸਿੱਖਿਆ ਦਾ ਪਾਵਰਹਾਊਸ (ਸ਼ਕਤੀ ਕੇਂਦਰ) ਬਣਨ ਵੱਲ ਅਗਾਂਹਵਧੂ ਕਦਮ
ਅੱਜ ਦਾ ਦਿਨ(24 ਨਵੰਬਰ 2025) ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਨਾ ਸਿਰਫ਼ ਇਸ ਦਾ 56ਵਾਂ ਸਥਾਪਨਾ ਦਿਵਸ ਇਕ ਇਤਿਹਾਸਕ ਯਾਦਗਾਰ ਹੈ ਸਗੋਂ ਇਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਦੇ( 25 ਨਵੰਬਰ 2025) 350 ਸਾਲ ਪੂਰੇ … More
ਵਿਰਲਾਂ ਥਾਣੀ ਝਾਕਦੀ ਜ਼ਿੰਦਗੀ…!
2009 ਦੀ ਗੱਲ ਹੈ। ਮੇਰੀ ਬਟਾਲਿਅਨ ਕਸ਼ਮੀਰ ਦੇ ਬਾਰਡਰ ਇਲਾਕੇ ਵਿਚ ਬਹੁਤ ਮੁਸ਼ਕਿਲ ਖ਼ੇਤਰ ’ਚ ਤੈਨਾਤ ਸੀ। ਇੱਥੇ ਬਰਫ਼ਬਾਰੀ ਕਰਕੇ ਨਵੰਬਰ ਮਹੀਨੇ ਦੇ ਅੱਧ ਵਿਚ ਹੀ ਆਉਣ- ਜਾਣ ਦੇ ਸਾਰੇ ਰਾਹ ਬੰਦ ਹੋ ਜਾਂਦੇ ਸਨ ਅਤੇ ਫਿਰ ਅਪ੍ਰੈਲ- ਮਈ ਦੇ … More
ਵਿਸ਼ਵ ਫਿਲਾਸਫੀ ਦਿਵਸ
ਪ੍ਰਸਿੱਧ ਵਿਦਵਾਨ ਸੁਕਰਾਤ ਅਨੁਸਾਰ ,”ਕਿਸੇ ਵੀ ਵਿਸ਼ੇ ਤੇ ਵਿਚਾਰ ਕਰਨ ਤੋਂ ਪਹਿਲਾਂ ਆਪਣੀਆਂ ਮੱਦਾਂ ਨੂੰ ਪਰਿਭਾਸ਼ਿਤ ਕਰ ਲੈਣਾ ਜਰੂਰੀ ਹੈ ।” (It is necessary to define your terms before discussion”)।ਇਸਲਈ ਪਹਿਲਾਂ ਅਸੀਂ ਦਰਸ਼ਨ ਸ਼ਾਸ਼ਤਰ ਜਾਂ ਫਿਲਾਸਫੀ ਕਿਸ ਨੂੰ ਕਹਿੰਦੇ ਹਨ … More
ਮੈਂ ਈਵੀਐਮ ਮਸ਼ੀਨ ਬੋਲਦੀ ਹਾਂ…!
ਹੈਲੋ, ਮੈਂ ਈਵੀਐਮ ਮਸ਼ੀਨ ਹਾਂ। ਉਹ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਜਿਸ ਨੂੰ ਤੁਸੀਂ ਹਰ ਚੋਣ ਵਿੱਚ ਵੇਖਦੇ ਹੋ, ਛੂਹੰਦੇ ਹੋ ਅਤੇ ਵੋਟ ਪਾਉਂਦੇ ਹੋ। ਮੈਂ ਇੱਕ ਸਾਧਾਰਨ ਮਸ਼ੀਨ ਹਾਂ, ਪਰ ਮੇਰੇ ਨਾਲ ਜੁੜੀਆਂ ਕਹਾਣੀਆਂ ਬਹੁਤ ਗਹਿਰੀਆਂ ਅਤੇ ਵਿਵਾਦਾਪੂਰਨ ਹਨ। ਅੱਜ 14 … More
ਤੁਰ ਗਿਆ ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਪੇਂਟਿੰਗ ਬਣਾਉਣ ਵਾਲਾ ਚਿਤਰਕਾਰ ਗੋਬਿੰਦਰ ਸੋਹਲ
ਗੋਬਿੰਦਰ ਸੋਹਲ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਤਸਵੀਰ ਬਣਾਉਣ ਵਾਲਾ ਪੇਂਟਰ ਸਵਰਗਵਾਸ ਹੋ ਗਿਆ। ਉਹ ਗੁਰਦਿਆਂ ਦੀ ਬਿਮਾਰੀ ਦਾ ਲੰਬਾ ਸਮੇਂ ਤੋਂ ਪੀੜਤ ਸੀ। ਉਸਦੀ ਉਮਰ 68 ਸਾਲ ਸੀ। ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਵਰ ਸਿੰਘ ਅਤੇ … More
ਬਾਬੇ ਨਾਨਕ ਦੀ ਸੰਵਾਦ ਕਲਾ
ਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਦੇਵ ਜੀ ਨੇ ਜਿੰਨਾ ਸਮਾਂ ਇਸ ਦੁਨੀਆਂ ਵਿੱਚ ਵਿਚਰੇ, ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ। ਉਹ ਆਪਣੀਆਂ ਉਦਾਸੀਆਂ ਕਰ ਕੇ ਜਾਣੀਆਂ ਜਾਂਦੀਆਂ ਯਾਤਰਾਵਾਂ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਮਿਲੇ। ਉਹਨਾਂ ਨੂੰ ਸੁਣਿਆ ਅਤੇ … More
ਛੇੜ ਮਰਦਾਨਿਆਂ ਰਬਾਬ..
*ਗੁਰਪੁਰਬ ਤੇ ਵਿਸ਼ੇਸ਼* ਤਪਦੀ ਲੋਕਾਈ ਤਾਂਈਂ ਠੰਢ ਵਰਤਾਈਏ। ਛੇੜ ਮਰਦਾਨਿਆਂ ਰਬਾਬ ਬਾਣੀ ਆਈ ਏ। ਜੱਗ ਦੀਆਂ ਪੀੜਾਂ ਹੁਣ ਜਾਂਦੀਆਂ ਨਾ ਥੰਮ੍ਹੀਆਂ, ਕਰਨੀਆਂ ਪੈਣੀਆਂ ਉਦਾਸੀਆਂ ਨੇ ਲੰਮੀਆਂ। ਰੱਬੀ ਫੁਰਮਾਨ ਜਾ ਕੇ ਲੋਕਾਂ ਨੂੰ ਸੁਣਾਈਏ ਛੇੜ… ਕਿਸੇ ਠਗ ਸੱਜਣਾਂ ਦਾ ਭੇਸ ਹੈ … More
ਇਹ ਮੇਰਾ ਪੰਜਾਬ ….
ਲੱਖ ਕੋਸ਼ਿਸ਼ ਕੀਤੀ ਐ ਜਰਵਾਣਿਆਂ, ਨਾ ਕਦੇ ਵੀ ਪੰਜਾਬ ਟੁੱਟਿਆ। ਪੇਟ ਜੱਗ ਦੇ ਭਰੇ ਨੇ ਇਹਦੇ ਦਾਣਿਆਂ, ਸੇਵਾ ਚ ਸਦਾ ਰਹੇ ਜੁੱਟਿਆ। ਜੀਂਦਾ ਰਿਹਾ ਇਹ ਤਾਂ ਗੁਰੂਆਂ ਦੇ ਨਾਂ ਤੇ। ਖਾਲੀ ਮੋੜਿਆ ਨਾ ਆਇਆ ਜੋ ਦਰਾਂ ਤੇ। ਸਾਰੇ ਜੱਗ ਜੀਹਦੀ … More
