ਸਾਹਿਤ
ਦੇਸ਼ ‘ਚ ਸਮੂਹਿਕ ਬਲਾਤਕਾਰ ਦੀਆਂ ਘਟਨਾਵਾਂ ਵਿੱਚ ਵਾਧਾ ਚਿੰਤਾ ਦਾ ਵਿਸ਼ਾ
ਬਲਾਤਕਾਰਾਂ ਦੇ ਕੇਸਾਂ ਵਿਚ ਦੋਸ਼ੀਆਂ ਨੂੰ ਸਜਾਵਾਂ ਮਿਲਣ ਵਿਚ ਦੇਰੀ ਕਿਉਂ ਹੁੰਦੀ ਹੈ ਅਤੇ ਸਜਾਵਾਂ ਕਿਉਂ ਨਹੀਂ ਹੁੰਦੀਆਂ, ਇਸ ਮੁੱਦੇ ਤੇ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਦੀ ਲੋੜ ਹੈ। ਇਹ ਬੇਇਨਸਾਫੀ ਕਿਸੇ ਇਕ ਕਾਰਨ ਕਰਕੇ ਨਹੀਂ ਸਗੋਂ ਇਸਦੇ ਬਹੁਪਰਤੀ ਕਾਰਨ … More
*ਸ਼ਹਿਰ ਚੁੱਪ ਹੈ*
“ਟਿਕੀ ਰਾਤ ਘਰ ਨੂੰ ਪਰਤ ਰਿਹਾ ਹੁੰਦਾ ਹਾਂ… ਕਿਸੇ-ਕਿਸੇ ਰੌਸ਼ਨਦਾਨ ਵਿੱਚੋਂ ਨਿੰਮ੍ਹੀ-ਨਿੰਮ੍ਹੀ ਰੌਸ਼ਨੀ ਛਣ ਕੇ ਆ ਰਹੀ ਹੁੰਦੀ ਹੈ ਕਿਸੇ-ਕਿਸੇ ਦਰਵਾਜ਼ੇ ਪਿੱਛੋਂ ਹੱਸਣ ਦੀ ਅਵਾਜ਼ ਸੁਣਾਈ ਦਿੰਦੀ ਹੈ ਕਿਸੇ-ਕਿਸੇ ਘਰ ਵਿੱਚੋਂ ਚੂੜੀਆਂ ਦੀ ਛਣਕਾਰ ਸੁਣਾਈ ਦਿੰਦੀ ਹੈ ਟੁੱਟ ਹੋਏ ਖੰਭੇ … More
ਵਿਸ਼ਵ ਏਡਜ਼ ਦਿਵਸ
ਸੰਗਰੂਰ ਦੇ ਲਾਗਲੇ ਪਿੰਡ ਬਡਰੁੱਖਾਂ ਦੀ ਪਿਛਲੇ ਦਿਨੀਂ ਅਖ਼ਬਾਰਾਂ ਵਿੱਚ 16 ਨੌਜਵਾਨਾਂ ਦੇ ਐੱਚ.ਆਈ.ਵੀ. ਰੀਐਕਟਿਵ ਸੰਬੰਧੀ ਛਪੀ ਖ਼ਬਰ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਜਿਸਦਾ ਮੁੱਖ ਕਾਰਨ ਨਸ਼ੇ ਦੇ ਟੀਕਿਆਂ ਲਈ ਸਾਂਝੀਆਂ ਸੂਈਆਂ ਸਰਿੰਜਾਂ ਦੀ ਵਰਤੋਂ ਕਰਨਾ ਸੀ। ਪੰਜਾਬ … More
ਭਾਰਤ ਵਿਚ ਪ੍ਰਵਾਸੀ, ਸਟਰੀਟ ਫੂਡ ਖਾਣ ਸਮੇਂ ਕੀ ਧਿਆਨ ਰੱਖਣ?
ਯੂ.ਐਨ.ਓ. ਦੇ ਅੰਕੜਿਆਂ ਅਨੁਸਾਰ ਵਿਸ਼ਵ ਵਿਚ ਹਰ ਰੋਜ਼ 25 ਕਰੋੜ ਦੇ ਲਗਭਗ ਸਟਰੀਟ ਫੂਡ (ਢਾਬੇ, ਖੋਖੇ, ਰੇਹੜੀਆਂ, ਛੋਟੇ ਰੈਸਟੋਰੈਂਟ) ਖਾਂਦੇ ਹਨ। ਸਟਰੀਟ ਫੂਡ ਅਸਾਨੀ ਨਾਲ ਮਿਲ ਜਾਂਦਾ ਹੈ। ਬਹੁਤ ਸਮਾਂ ਇੰਤਜ਼ਾਰ ਕਰਨਾ ਨਹੀਂ ਪੈਂਦਾ, ਆਪਣੀ ਮਰਜ਼ੀ ਦਾ ਭੋਜਨ ਮਿਲ ਸਕਦਾ … More
ਗਜ਼ਲ “ਨਹੀਂ ਕੋਈ”
ਅਦਾਵਤ ਹੀ ਅਦਾਵਤ ਹੈ ਸ਼ਰਾਫਤ ਹੈ ਨਹੀਂ ਕੋਈ , ਕਿ ਨਫ਼ਰਤ ਤਾਂ ਰਹੀ ਨਫ਼ਰਤ ਮੁਹੱਬਤ ਹੈ ਨਹੀਂ ਕੋਈ । ਲੱਗਣ ਹੋਏ ਧੁੱਪਾਂ ਅੰਦਰ ਤੇਰੇ ਇਹ ਵਾਲ ਨੇ ਚਿੱਟੇ, ਉਮਰ ਹੀ ਹੈ ਨਹੀਂ ਕੁਝ ਹੋਰ ਸਿਆਣਪ ਹੈ ਨਹੀਂ ਕੋਈ । ਕਿਵੇਂ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੀਆਂ ਉਨ੍ਹਾਂ ਮਹਾਨ ਸਖਸ਼ੀਅਤਾਂ ‘ਚੋਂ ਇੱਕ ਹਨ ਜਿਨ੍ਹਾਂ ਦੀ ਫਿਲਾਸਫੀ/ਵਿਚਾਰਾਂ ਸਦਕਾ ਸਮਾਜ ‘ਚ ਯੁੱਗ ਪਲਟਾਉ ਪਰਿਵਰਤਨਾਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਦੋਂ 1469 ਈ. ‘ਚ ਪਿਤਾ ਕਲਿਆਣ … More
ਤੇਰੀ ਹੋਂਦ..।
ਹੁਣ ਮੈਂ ਲਿਖਦਾ ਨਹੀਂ… ਸਾਇਦ ਕਦੇ ਲਿਖ ਹੀ ਨਾ ਪਾਵਾਂ। ਤੇਰੇ ਚੇਹਰੇ ਨੂੰ ਵੇਖ… ਮੈਨੂੰ ਸ਼ਬਦ ਮਿਲਦੇ ਸਨ। ਤੇਰੇ ਹਾਸਿਆਂ ਤੋਂ… ਮੇਰਿਆਂ ਗੀਤਾਂ ਨੂੰ ਰਵਾਨੀ ਮਿਲਦੀ ਸੀ। ਤੇਰੀ ਹੋਂਦ ਤੋਂ… ਮੇਰੀਆਂ ਕਵਿਤਾਵਾਂ ਨੂੰ ਮਿਠਾਸ ਮਿਲਦੀ ਸੀ। ਤੇਰੀ ਨੇੜਤਾ ਤੋਂ… ਮੈਨੂੰ … More
ਕਰਤਾਰਪੁਰ ਲਾਂਘਾ
ਭਾਰਤ ਸਰਕਾਰ ਨੇ ਕਾਫੀ ਜਕੋ ਤਕੀ ਤੋਂ ਬਾਅਦ ਆਖ਼ਰ ਨਵੋਜਤ ਸਿੰਘ ਸਿੱਧੂ ਨੂੰ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨਾ ਅਤੇ ਪਾਕਿਸਤਾਨ ਸਰਕਾਰ ਵੱਲੋਂ ਲਾਂਘੇ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਲਈ ਆਖ਼ਰੀ ਮੌਕੇ ਤੇ ਇਜ਼ਾਜਤ ਦੇ ਦਿੱਤੀ। ਪਾਕਿਸਤਾਨ … More
ਪ੍ਰਧਾਨ ਮੰਤਰੀ ਤੇ ਰਾਸ਼ਟ੍ਰਪਤੀ ਅਹਿਮ ਸਿੱਖ ਸ਼ਤਾਬਦੀਆਂ ਦੇ ਸਮਾਗਮਾਂ ‘ਚ ਸ਼ਾਮਿਲ ਹੁੰਦੇ ਰਹੇ
ਸਿੱਖ ਆਪਣੇ ਗੁਰੂ ਸਾਹਿਬਾਨ ਨਾਲ ਸਬੰਧਤ ਦਿਨ ਦਿਹਾੜੇ ਬੜੇ ਹੀ ਸਤਿਕਾਰ,ਸ਼ਰਧਾ ਤੇ ਉਤਸ਼ਾਹ ਨਾਲ ਮਨਾਉੰਦੇ ਰਹੇ ਹਨ,ਖਾਸ ਕਰ ਸਤਾਬਦੀਆਂਗੁਰਦੁਆਰਾ ਪ੍ਰਬੰਧਕ ਕਮੇਟੀ ਉਲੀਕਦੀ ਰਹੀ ਹੈ। ਜੇਕਰ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਦੇ ਤਤਕਾਲੀ ਰਾਸ਼ਟ੍ਰਪਤੀ ਜਾਂ ਪ੍ਰਧਾਨ ਮੰਤਰੀ ਨੂੰ ਬੁਲਾਇਆ ਗਿਆ, ਤਾ ਉਹ … More
ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ॥
ਅੱਜ ਤੋਂ ਸਾਢੇ ਪੰਜ ਸੌ ਸਾਲ ਪਹਿਲਾਂ, ਜਦ ਸਾਹਿਬ ਸ੍ਰੀ ਗੁਰੂੁ ਨਾਨਕ ਦੇਵ ਜੀ ਦਾ ਪ੍ਰਕਾਸ਼ ਇਸ ਧਰਤੀ ਤੇ ਹੋਇਆ ਤਾਂ ਚਾਰੇ ਪਾਸੇ ਕੂੜ੍ਹ ਦਾ ਬੋਲ ਬਾਲਾ ਸੀ। ਉਸ ਸਮੇਂ ਦੇ ਤਿੰਨ ਪ੍ਰਮੁੱਖ ਮੱਤ ਸਨ- ਹਿੰਦੂ ਮੱਤ, ਇਸਲਾਮ ਤੇ ਜੋਗ … More


