ਸਾਹਿਤ
ਮਾਮਲਾ ਮਨਜੀਤ ਧਨੇਰ ਦੀ ਸਜ਼ਾ ਦਾ….
ਇਹ ਅਗਸਤ 1997 ਦੀ ਗੱਲ ਹੈ ਮੇਰੇ ਸ਼ਹਿਰ ਦੇ ਨਜ਼ਦੀਕੀ ਕਸਬਾ ਮਹਿਲਾਂ ਕਲਾਂ ਦੀ +2 ਵਿੱਚ ਪੜ੍ਹਦੀ ਕਿਰਨਜੀਤ ਸਕੂਲੋਂ ਘਰ ਨਹੀਂ ਪਰਤੀ ਸੀ। ਮਾਪਿਆਂ ਨੂੰ ਫ਼ਿਕਰ ਪਿਆ ਤਾਂ ਉਨ੍ਹਾਂ ਪੁਲਿਸ ਥਾਨੇ ਵਿੱਚ ਸੂਚਨਾ ਦਿੱਤੀ। ਜਿਵੇਂ ਆਮ ਹੁੰਦਾ ਹੈ ਪੁਲਿਸ ਦਾ … More
ਗਿਆਨੀ ਦਿੱਤ ਸਿੰਘ ਜੀ ਦੀ ਬਰਸੀ ਤੇ ਵਿਸ਼ੇਸ਼
ਪੰਥ ਰਤਨ ਭਾਈ ਦਿੱਤ ਸਿੰਘ ਜੀ (ਗਿਆਨੀ), ਜੋ ਸਤੰਬਰ ਮਹੀਨੇ ਦੀ 6 ਤਰੀਕ ਨੂੰ, ਸੰਨ 1901 ਵਿੱਚ ਇਸ ਫਾਨੀ ਸੰਸਾਰ ਤੋਂ ਅਲਵਿਦਾ ਲੈ ਗਏ ਸਨ। ਸਤੰਬਰ ਮਹੀਨੇ ਸਿੱਖ ਪੰਥ ਦੀਆਂ ਕੁੱਝ ਜਾਗਦੀਆਂ ਜ਼ਮੀਰਾਂ ਵਾਲੇ ਵਿਅਕਤੀ ਅਤੇ ਕੁੱਝ ਸੰਸਥਾਵਾਂ ਉਹਨਾਂ ਦੀ … More
ਅਧਿਆਪਕ ਦਿਵਸ ਤੇ ਵਿਸ਼ੇਸ਼
ਸਿੱਖਿਆ ਸਾਸ਼ਤਰੀਆਂ ਦਾ ਕਹਿਣਾ ਹੈ ਕਿ ਅਧਿਆਪਕ ਦਾ ਕੰਮ ਇੱਕ ਮਾਲੀ ਦੀ ਤਰ੍ਹਾਂ ਦਾ ਹੈ ਜਿਸ ਤਰ੍ਹਾਂ ਬਾਗ ਦੇ ਫੁੱਲਾਂ ਦੀ ਦੇਖ-ਭਾਲ ਮਾਲੀ ਦੇ ਧਿਆਨ ਤੋਂ ਬਿਨ੍ਹਾ ਨਹੀਂ ਹੋ ਸਕਦੀ ਇਸ ਤਰ੍ਹਾਂ ਇੱਕ ਬੱਚੇ ਦੀ ਸਿੱਖਿਆ ਅਤੇ ਸਖਸ਼ੀਅਤ ਦੇ ਵਿੱਚ … More
ਕੈਨੇਡਾ ਵਿਸ਼ਵ ਵਿੱਚ ਬਹਿਸ਼ਤ ਹੈ
ਵਿਸ਼ਵ ਵਿਚ 193 ਛੋਟੇ ਅਤੇ ਵੱਡੇ ਮੁਲਕ ਹਨ ਅਤੇ 7 ਦੀਪ ਹਨ। ਸਾਰਿਆਂ ਦੇਸ਼ਾਂ ਦਾ ਆਪਣਾ ਸੱਭਿਆਚਾਰ ਹੈ। ਕੈਨੇਡਾ ਉਤਰੀ ਅਮਰੀਕਾ ਖੰਡ ਦਾ ਹਿੱਸਾ ਹੈ ਅਤੇ ਖੇਤਰਫਲ ਵਜੋਂ ਵਿਸ਼ਵ ਵਿਚ ਦੂਜੇ ਨੰਬਰ ਉੱਤੇ ਹੈ। ਆਬਾਦੀ ਲਗਭਗ 3 ਅਤੇ 4 ਕਰੋੜ … More
ਆਜ਼ਾਦੀ ਦੀਆਂ ਬਰਕਤਾਂ ਦਾ ਲਾਭ ਇਨਸਾਨਾ, ਪਸ਼ੂਆਂ, ਪੰਛੀਆਂ ਜਾਂ ਜਾਨਵਰਾਂ ਨੂੰ?
ਭਾਰਤ ਵਿਚ ਇਨਸਾਨ ਨਾਲੋਂ ਪਸ਼ੂਆਂ ਦੀ ਬੁਕਤ ਜ਼ਿਆਦਾ ਹੈ। ਇਨਸਾਨ ਨਾਲੋਂ ਪਸ਼ੂ ਜ਼ਿਆਦਾ ਆਜ਼ਾਦ ਹਨ। ਇਨਸਾਨ ਮਨਮਰਜ਼ੀ ਨਹੀਂ ਕਰ ਸਕਦਾ ਪ੍ਰੰਤੂ ਪਸ਼ੂ ਜੋ ਜੀਅ ਚਾਹੇ ਉਹੀ ਕਰ ਸਕਦਾ ਹੈ। ਜੇਕਰ ਇਨਸਾਨ ਸੜਕੀ ਅਵਾਜ਼ਾਈ ਵਿਚ ਰੁਕਾਵਟ ਪਾਉਂਦਾ ਹੈ ਤਾਂ ਉਹ ਕਾਨੂੰਨੀ … More
ਬਾਣੀ ਗੁਰੂ ਗੁਰੂ ਹੈ ਬਾਣੀ
‘ਬਾਣੀ ਗੁਰੂ ਗੁਰੂ ਹੈ ਬਾਣੀ’ ਬਾਣੀ ਜਨਮ ਸਵਾਰੇ। ਬਾਣੀ ਸਭ ਦੁੱਖਾਂ ਦਾ ਦਾਰੂ ਦੁੱਖ ਸੰਤਾਪ ਉਤਾਰੇ। ਗੁਰੂਆਂ ਭਗਤਾਂ ਦੀ ਇਹ ਬਾਣੀ ਤਾਂ ਆਖਣ ਇਸ ਨੂੰ ਗੁਰਬਾਣੀ ਪੜ੍ਹੋ ਸੁਣੋ ਬਾਣੀ ਚਿੱਤ ਲਾਏ ਕਰਦੀ ਵਾਰੇ ਨਿਆਰੇ। ਬਾਣੀ… ਬਾਣੀ ਸੱਚਾ ਰਾਹ ਦਿਖਲਾਵੇ ਊਚ … More
ਰਾਸ਼ਟਰੀ ਖੇਡ ਦਿਵਸ
ਦੇਸ਼ ਦਾ ਰਾਸ਼ਟਰੀ ਖੇਡ ਦਿਵਸ ‘ਹਾਕੀ ਦੇ ਜਾਦੂਗਰ’ ਮੇਜਰ ਧਿਆਨ ਚੰਦ ਦੀ ਜਨਮ ਮਿਤੀ 29 ਅਗਸਤ ਨੂੰ ਮਨਾਇਆ ਜਾਂਦਾ ਹੈ। ਰਾਸ਼ਟਰੀ ਖੇਡ ਦਿਵਸ ਤੇ ਰਾਸ਼ਟਰਪਤੀ ਦੁਆਰਾ ਰਾਸ਼ਟਰੀ ਖੇਡ ਪੁਰਸਕਾਰ ਦਿੱਤੇ ਜਾਂਦੇ ਹਨ ਜਿਨ੍ਹਾਂ ਵਿੱਚ ਰਾਜੀਵ ਗਾਂਧੀ ਖੇਡ ਰਤਨ, ਧਿਆਨਚੰਦ ਪੁਰਸਕਾਰ … More
ਅੱਜਕਲ੍ਹ ਜ਼ਿੰਦਗੀ
ਨਾ ਕਿੱਕਰ ਨਾ ਟਾਹਲੀ ਦਿਸਦੀ, ਭਾਗਾਂ ਸੰਗ ਹਰਿਆਲੀ ਦਿਸਦੀ। ਬੰਦ ਕਮਰੇ ਵਿੱਚ ਅੱਖ ਹੈ ਖੁਲ੍ਹਦੀ, ਨਾ ਕੁਦਰਤ ਦੀ ਲਾਲੀ ਦਿਸਦੀ। ਵਿੱਚ ਮਸ਼ੀਨਾਂ ਦੇ ਇਸ ਜੁਗ ਦੇ, ਹਰ ਪਲ ਸਭ ਨੂੰ ਕਾਹਲੀ ਦਿਸਦੀ। ਲੋੜ ਵਧਾਈ ਲੋਕਾਂ ਨੇ ਹਰ, ਨਾ ਕੋਈ ਹੈ … More
ਬਾਬੇ ਭਾਨੇ ਦਾ ਮੋਬਾਇਲ
“ਆ ਬਈ ਭਾਨਿਆ ਬੜਾ ਕੁਵੇਲਾ ਕਰ ‘ਤਾ ਅੱਜ, ਤੇਰੇ ਬਿਨਾਂ ਵੇਖ ਲੈ ਇੱਕ ਵੀ ਸਰ ਨਹੀਂ ਬਣੀ”, ਸ਼ਿੰਦਰ ਨੇ ਭਾਨੇ ਨੂੰ ਪਿੱਪਲ ਵਾਲੇ ਥੜੇ ਦੇ ਕੋਲ ਆਉਂਦਾ ਵੇਖ ਕੇ ਕਿਹਾ। “ਓਏ ਸ਼ਿੰਦਰਾ ਕਿੱਥੇ…ਘਰੇ ਤਾਂ ਡੰਗਰ-ਪਸ਼ੂ ਤਾਂ ਮੇਰੇ ਗਲ਼ ਪਿਆ ਐ। … More
