ਸਾਹਿਤ

download.resized

ਅਮਰੀਕਾ ਵਿਚ ਆਜ਼ਾਦੀ ਦਿਵਸ ਮਨਾਉਣ ਦਾ ਵਿਲੱਖਣ ਢੰਗ

ਮੈਂ ਲਗਪਗ ਹਰ ਸਾਲ ਗਰਮੀਆਂ ਵਿਚ ਅਮਰੀਕਾ ਆਪਣੇ ਸਪੁੱਤਰ ਕੋਲ ਜਾਂਦਾ ਰਹਿੰਦਾ ਹਾਂ। ਅਮਰੀਕਾ 4 ਜੁਲਾਈ 1776 ਨੂੰ ਆਜ਼ਾਦ ਹੋਇਆ ਸੀ। ਉਦੋਂ ਤੋਂ ਹੀ ਆਜ਼ਾਦੀ ਦਿਵਸ 4 ਜੁਲਾਈ ਨੂੰ ਮਨਾਇਆ ਜਾਂਦਾ ਹੈ। ਇਸ ਲਈ ਹਰ ਸਾਲ ਮੈਨੂੰ ਵੀ ਆਜ਼ਾਦੀ ਦੇ … More »

ਲੇਖ | Leave a comment
 

ਟੀ-ਬੈਗ ਜਾਂ ਖੁੱਲੀ ਚਾਹ ਵਿੱਚੋਂ ਕਿਸ ਨੂੰ ਪਹਿਲ ਦੇਈਏ

ਸਦੀਆਂ ਤੋਂ ਮਨੁੱਖ ਪ੍ਰਜਾਤੀ ਚਾਹ ਦਾ ਸੇਵਨ ਕਰਦੀ ਆ ਰਹੀ ਹੈ। ਵਿਸ਼ਵ ਵਿਚ ਪਾਣੀ ਤੋਂ ਬਾਅਦ ਚਾਹ ਦਾ ਦੂਜਾ ਸਥਾਨ ਹੈ। ਚਾਹ ਵਿਚ ਹੇਠ ਲਿਖੇ ਭੋਜਨ ਅੰਸ਼ ਹੁੰਦੇ ਹਨ। 1.    ਅਘੁਲ ਪਦਾਰਥ :- ਜਿਵੇਂ ਪ੍ਰੋਟੀਨ ਪਿੰਗਮੈਂਟ ਅਤੇ ਪਾਲੀਸਚੈਰਾਈਡਸ 2.    ਪੋਲੀਫੀਨੋਲਸ … More »

ਲੇਖ | Leave a comment
 

ਸਰਕਾਰੀ ਬਾਬੂਆਂ ਦੀ ਆਪਣੇ ਕੰਮ ਪ੍ਰਤੀ ਗ਼ੈਰ ਸੰਜੀਦਗੀ?

ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਆਪਣੇ ਭਿਆਨਕ ਰੂਪ ‘ਚ ਹੈ ਅਤੇ ਪੰਜਾਬ ਵਿੱਚ ਆਪਣੇ ਭਵਿੱਖ ਦੇ ਧੁੰਧਲੇ ਬੱਦਲਾਂ ਕਰਕੇ ਨੌਜਵਾਨੀ ਦਾ ਵਿਦੇਸ਼ਾਂ ਨੂੰ ਜਾਣਾ ਇਸ ਦੀ ਪੁਸ਼ਟੀ ਕਰਦਾ ਹੈ ਜੋ ਕਿ ਵਿਦੇਸ਼ਾਂ ਵਿੱਚ ਜਾ ਕੇ ਮਜ਼ਦੂਰੀ ਕਰਨ ਲਈ ਮਜ਼ਬੂਰ ਹੈ। … More »

ਲੇਖ | Leave a comment
 

ਝਾਂਜਰਾਂ ਦੇ ਬੋਰ

ਝਾਂਜਰਾਂ ਦੇ ਬੋਰ ਮੇਰੇ   ਟੁੱਟ  ਗਏ  ਵੇ ਸੱਜਣਾ, ਚੁਗ-ਚੁਗ ਝੋਲੀ ਵਿਚ ਪਾਵਾਂ । ਗੁੰਗੀ-ਬੋਲੀ ਹੋ ਗਈ ਮੇਰੀ ਝਾਂਜਰ ਪਿਆਰੀ, ਅੱਡੀ ਮਾਰ ਕੇ ਕਿਵੇਂ ਛਣਕਾਵਾਂ। ਅੱਥਰੀ ਜਵਾਨੀ  ਮੇਰੀ  ਨਾਗ ਬਣ ਛੂੱਕਦੀ, ਗਿੱਧੇ ਵਿਚ  ਦਸ  ਕਿਵੇਂ ਜਾਵਾਂ । ਕੁੜੀਆਂ ‘ਚ ਮੇਰੀ ਸਰਦਾਰੀ … More »

ਕਵਿਤਾਵਾਂ | Leave a comment
 

ਦਿੱਲੀ ਦੀ ਘਟਨਾ ਨਵੀਂ ਸਰਕਾਰ ਦਾ ਸਿੱਖਾਂ ਨੂੰ ਪਹਿਲਾ ਤੋਹਫ਼ਾ

ਕੇਂਦਰ ਸਰਕਾਰ ਦੀ ਨਵੀਂ ਸਰਕਾਰ ਦੇ ਨਵੇਂ ਰਾਸ਼ਟਰਵਾਦ ਦਾ ਦਿੱਲੀ ਦੀ ਘਟਨਾ ਸਿੱਖ ਜਗਤ ਨੂੰ ਪਹਿਲਾ ਤੋਹਫ਼ਾ ਹੈ। ਦੇਸ਼ ਨੂੰ ਅਜ਼ਾਦ ਹੋਇਆਂ ਭਾਵੇਂ 70 ਸਾਲ ਹੋ ਗਏ ਹਨ ਪ੍ਰੰਤੂ ਰਾਸ਼ਟਰਵਾਦ ਦੀ ਨਵੀਂ ਪਰੀਭਾਸ਼ਾ ਵਾਲੀ ਸ੍ਰੀ ਨਰਿੰਦਰ ਮੋਦੀ ਦੀ ਦੂਜੀ ਪਾਰੀ … More »

ਲੇਖ | Leave a comment
 

ਜਬਰ ਜਿਨਾਹ ਕਾਨੂੰਨੀ ਜੁਰਮ ਹੀ ਨਹੀਂ ਸਗੋਂ ਮਾਨਸਿਕ ਬੀਮਾਰੀ ਵੀ

ਭਾਰਤ ਨੂੰ ਅਜ਼ਾਦ ਹੋਏ ਲਗਭਗ 72 ਸਾਲ ਹੋ ਗਏ ਹਨ। 72 ਸਾਲਾਂ ਦੇ ਇਤਿਹਾਸ ਵਿਚ ਭਾਰਤ ਦੇ ਲੋਕਾਂ ਨੇ ਅਨੇਕਾਂ ਉਤਰਾ-ਚੜਾਅ ਦੇਖੇ ਹਨ। ਅੱਜ ਵੀ ਸੁਤੰਤਰ ਭਾਰਤ ਦੇ ਲੋਕਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਵੇਂ ਕਿ … More »

ਲੇਖ | Leave a comment
 

ਗ਼ਜ਼ਲ

ਪੰਡਤ- ਮੁੱਲਾਂ ਐਸਾ ਕਹਿਰ ਕਮਾਇਆ ਹੈ ਝੁੱਗੀਆਂ ਢਾਹ ਕੇ ਰੱਬ ਦਾ ਘਰ ਬਣਵਾਇਆ ਹੈ! ਬਾਰਡਰ ਉੱਤੇ ਵਿੰਨ੍ਹ ਕੇ ਪੁੱਤ ਬਿਗਾਨੇ ਨੂੰ ਕਹਿੰਦੇ ਉਸਨੇ ਸੱਚਾ ਫਰਜ਼ ਨਿਭਾਇਆ ਹੈ! ਨੀਲਕੰਠ ਦੇ ਵਾਂਗੂ ਚੁੱਪ ਕਰ ਪੀ ਲੈਣਾ ਆਪਣਿਆਂ ਨੇ ਹੱਥ ਵਿਚ ਜ਼ਹਿਰ ਫੜਾਇਆ … More »

ਕਵਿਤਾਵਾਂ | Leave a comment
 

ਕੀੜੀਆਂ ਦਾ ਭੌਣ

ਦਫਤਰੋਂ ਘਰ ਆਉਂਦਿਆਂ ਹੀ ਮਹਿੰਦਰ ਪਾਲ ਨੇ ਆਪਣੀ ਪਤਨੀ ਨੂੰ ਅਵਾਜ ਮਾਰੀ, ”ਮਧੂ, ਇੱਕ ਗਲਾਸ ਪਾਣੀ ਦੇਣਾ, ਪਿਆਸ ਲੱਗੀ ਹੈ।” ਮਧੂ ਪਾਣੀ ਲੈ ਕੇ ਆਉਂਦੀ ਹੈ। ਅੱਜ ਤਾਂ ਬਹੁਤ ਥੱਕੇ ਨਜਰ ਆਉਂਦੇ ਹੋ”, ਮਧੂ ਬੋਲੀ। ਮੋਢੇ ਤੋਂ ਬੈਗ ਉਤਾਰ ਕੇ … More »

ਕਹਾਣੀਆਂ | Leave a comment
 

ਅੰਤਿਮ ਅਰਦਾਸ ਮੌਕੇ ਤੇ ਫਜ਼ੂਲ ਖਰਚੇ

ਅੱਜ ਦੇ ਦੌਰ ਵਿਚ ਸਾਇੰਸ ਨੇ ਜਿੰਨੀ ਵੀ ਤਰੱਕੀ ਕੀਤੀ ਹੈ ਉਹ ਬੇਮਿਸਾਲ ਹੈ । ਇਸ ਤਰੱਕੀ ਨੇ ਲੋਕਾਂ ਨੂੰ ਸਮਾਜ ਦੀਆਂ ਕਦਰਾਂ ਕੀਮਤਾਂ ਤੋਂ ਵੀ ਵਾਂਝੇ ਕਰ ਦਿੱਤਾ ਹੈ ਅਤੇ ਲੋਕ ਫੌਕੀ ਸ਼ੋਹਰਤ ਤੇ ਸਮਾਜ ਵਿਚ ਫੋਕੇ ਦਿਖਾਵੇ ਲਈ … More »

ਲੇਖ | Leave a comment
 

ਧੀ ਵਲੋਂ ਦਰਦਾਂ ਭਰਿਆ ਗੀਤ

ਅੱਜ ਮੈਂਨੂੰ ਯਾਦ ਬੜੀ, ਬਾਪ ਦੀ ਸਤਾਏ ਨੀ। ਸੁਰਗਾਂ ‘ਚ ਬੈਠੀ ਅੱਜ, ਮਾਂ ਵੀ ਯਾਦ ਆਏ ਨੀ। ਵਿਹੜੇ ਵਿੱਚ ਬੈਠਾ ਬਾਪੂ, ਮੰਜੇ ਉੱਤੇ ਫੱਬਦਾ। ਘਰ ਸਾਰਾ ਓਸ ਨਾਲ, ਭਰਿਆ ਸੀ ਲੱਗਦਾ। ਉੱਠ ਗਏ ਅੱਜ ਸਿਰੋਂ, ਮਾਪਿਆਂ ਦੇ ਸਾਏ ਨੀ। ਅੱਜ……… … More »

ਕਵਿਤਾਵਾਂ | Leave a comment