ਸਾਹਿਤ
ਆਜ਼ਾਦੀ ਦੀਆਂ ਬਰਕਤਾਂ ਦਾ ਲਾਭ ਇਨਸਾਨਾ, ਪਸ਼ੂਆਂ, ਪੰਛੀਆਂ ਜਾਂ ਜਾਨਵਰਾਂ ਨੂੰ?
ਭਾਰਤ ਵਿਚ ਇਨਸਾਨ ਨਾਲੋਂ ਪਸ਼ੂਆਂ ਦੀ ਬੁਕਤ ਜ਼ਿਆਦਾ ਹੈ। ਇਨਸਾਨ ਨਾਲੋਂ ਪਸ਼ੂ ਜ਼ਿਆਦਾ ਆਜ਼ਾਦ ਹਨ। ਇਨਸਾਨ ਮਨਮਰਜ਼ੀ ਨਹੀਂ ਕਰ ਸਕਦਾ ਪ੍ਰੰਤੂ ਪਸ਼ੂ ਜੋ ਜੀਅ ਚਾਹੇ ਉਹੀ ਕਰ ਸਕਦਾ ਹੈ। ਜੇਕਰ ਇਨਸਾਨ ਸੜਕੀ ਅਵਾਜ਼ਾਈ ਵਿਚ ਰੁਕਾਵਟ ਪਾਉਂਦਾ ਹੈ ਤਾਂ ਉਹ ਕਾਨੂੰਨੀ … More
ਬਾਣੀ ਗੁਰੂ ਗੁਰੂ ਹੈ ਬਾਣੀ
‘ਬਾਣੀ ਗੁਰੂ ਗੁਰੂ ਹੈ ਬਾਣੀ’ ਬਾਣੀ ਜਨਮ ਸਵਾਰੇ। ਬਾਣੀ ਸਭ ਦੁੱਖਾਂ ਦਾ ਦਾਰੂ ਦੁੱਖ ਸੰਤਾਪ ਉਤਾਰੇ। ਗੁਰੂਆਂ ਭਗਤਾਂ ਦੀ ਇਹ ਬਾਣੀ ਤਾਂ ਆਖਣ ਇਸ ਨੂੰ ਗੁਰਬਾਣੀ ਪੜ੍ਹੋ ਸੁਣੋ ਬਾਣੀ ਚਿੱਤ ਲਾਏ ਕਰਦੀ ਵਾਰੇ ਨਿਆਰੇ। ਬਾਣੀ… ਬਾਣੀ ਸੱਚਾ ਰਾਹ ਦਿਖਲਾਵੇ ਊਚ … More
ਰਾਸ਼ਟਰੀ ਖੇਡ ਦਿਵਸ
ਦੇਸ਼ ਦਾ ਰਾਸ਼ਟਰੀ ਖੇਡ ਦਿਵਸ ‘ਹਾਕੀ ਦੇ ਜਾਦੂਗਰ’ ਮੇਜਰ ਧਿਆਨ ਚੰਦ ਦੀ ਜਨਮ ਮਿਤੀ 29 ਅਗਸਤ ਨੂੰ ਮਨਾਇਆ ਜਾਂਦਾ ਹੈ। ਰਾਸ਼ਟਰੀ ਖੇਡ ਦਿਵਸ ਤੇ ਰਾਸ਼ਟਰਪਤੀ ਦੁਆਰਾ ਰਾਸ਼ਟਰੀ ਖੇਡ ਪੁਰਸਕਾਰ ਦਿੱਤੇ ਜਾਂਦੇ ਹਨ ਜਿਨ੍ਹਾਂ ਵਿੱਚ ਰਾਜੀਵ ਗਾਂਧੀ ਖੇਡ ਰਤਨ, ਧਿਆਨਚੰਦ ਪੁਰਸਕਾਰ … More
ਅੱਜਕਲ੍ਹ ਜ਼ਿੰਦਗੀ
ਨਾ ਕਿੱਕਰ ਨਾ ਟਾਹਲੀ ਦਿਸਦੀ, ਭਾਗਾਂ ਸੰਗ ਹਰਿਆਲੀ ਦਿਸਦੀ। ਬੰਦ ਕਮਰੇ ਵਿੱਚ ਅੱਖ ਹੈ ਖੁਲ੍ਹਦੀ, ਨਾ ਕੁਦਰਤ ਦੀ ਲਾਲੀ ਦਿਸਦੀ। ਵਿੱਚ ਮਸ਼ੀਨਾਂ ਦੇ ਇਸ ਜੁਗ ਦੇ, ਹਰ ਪਲ ਸਭ ਨੂੰ ਕਾਹਲੀ ਦਿਸਦੀ। ਲੋੜ ਵਧਾਈ ਲੋਕਾਂ ਨੇ ਹਰ, ਨਾ ਕੋਈ ਹੈ … More
ਬਾਬੇ ਭਾਨੇ ਦਾ ਮੋਬਾਇਲ
“ਆ ਬਈ ਭਾਨਿਆ ਬੜਾ ਕੁਵੇਲਾ ਕਰ ‘ਤਾ ਅੱਜ, ਤੇਰੇ ਬਿਨਾਂ ਵੇਖ ਲੈ ਇੱਕ ਵੀ ਸਰ ਨਹੀਂ ਬਣੀ”, ਸ਼ਿੰਦਰ ਨੇ ਭਾਨੇ ਨੂੰ ਪਿੱਪਲ ਵਾਲੇ ਥੜੇ ਦੇ ਕੋਲ ਆਉਂਦਾ ਵੇਖ ਕੇ ਕਿਹਾ। “ਓਏ ਸ਼ਿੰਦਰਾ ਕਿੱਥੇ…ਘਰੇ ਤਾਂ ਡੰਗਰ-ਪਸ਼ੂ ਤਾਂ ਮੇਰੇ ਗਲ਼ ਪਿਆ ਐ। … More
ਲੋਕ ਸਭਾ ਚੋਣਾਂ ਜਿੱਤਕੇ ਪੰਜਾਬ ਪ੍ਰਦੇਸ਼ ਕਾਂਗਰਸ ਕੁੰਭਕਰਨੀ ਨੀਂਦ ਸੌਂ ਗਈ
ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਜਲਾਲਾਬਾਦ, ਸੋਮ ਨਾਥ ਵੱਲੋਂ ਫਗਵਾੜਾ ਅਤੇ ਹਰਵਿੰਦਰ ਸਿੰਘ ਫੂਲਕਾ ਵੱਲੋਂ ਦਾਖਾ ਵਿਧਾਨ ਸਭਾ ਦੀਆਂ ਸੀਟਾਂ ਤੋਂ ਅਸਤੀਫ਼ੇ ਦੇਣ ਤੋਂ ਬਾਅਦ ਤਿੰਨ ਹਲਕਿਆਂ ਦੀਆਂ ਉਪ ਚੋਣਾਂ ਕਿਸੇ ਸਮੇਂ ਵੀ ਹੋ ਸਕਦੀਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ … More
ਸਰੀਰ ਵਿੱਚ ਆਤਮਾ ਨਹੀਂ, ਤਾਲਮੇਲ ਪ੍ਰਣਾਲੀ ਕਾਰਜ ਕਰਦੀ ਹੈ
ਅੱਜ ਆਪਾਂ ਦੁਨੀਆਂ ਦੇ ਸਭ ਤੋਂ ਵੱਡੇ ਲੁੱਟ ਦੇ ਹਥਿਆਰ ‘ਆਤਮਾ’ ਬਾਰੇ ਗੱਲਬਾਤ ਕਰਾਂਗੇ। ਇਸ ਸਵਾਲ ਨਾਲ ਹੋਰ ਬਹੁਤ ਸਾਰੇ ਅੰਧਵਿਸ਼ਵਾਸ਼ ਜੁੜੇ ਹੋਏ ਹਨ। ਜਿਵੇਂ ਮੁਕਤੀ, ਭੂਤਾਂ, ਪ੍ਰੇਤਾਂ, ਯਮਦੂਤ, ਧਰਮਰਾਜ, ਸਵਰਗ-ਨਰਕ, ਪੁਨਰ ਜਨਮ ਆਦਿ ਜੁੜੇ ਹੁੰਦੇ ਹਨ। ਧਰਮ ਦੇ ਨਾਂ … More
ਹਾਕਮ ਹੋਇਆ ਧਾੜਵੀ
- ਕਵਲਦੀਪ ਸਿੰਘ ਕੰਵਲ ਹਾਕਮ ਹੋਇਆ ਧਾੜਵੀ ਕੰਵਲ ਖੋਹੇ ਹੱਕ ਹਕੂਕ । ਸਾਰੇ ਮੁਰਦੇ ਦੱਬ ਗਏ ਓਏ ਕਿਤੋਂ ਨਾ ਨਿਕਲੀ ਕੂਕ । ਫਾਸ਼ੀਵਾਦ ਦਾ ਦੈਂਤ ਅੱਜ ਨੰਗਾ ਨੱਚੇ ਬਣ ਕਾਲ । ਜਵਾਨੀ ਦਾ ਲਹੂ ਪੀਂਵਦਾ ਨੋਚੇ ਤ੍ਰੀਮਤ ਬੁੱਢੇ ਬਾਲ । … More
