ਕਵਿਤਾਵਾਂ
ਦੇਸ਼ ਮੇਰੇ ਦੇ ਨੇਤਾ
ਇਕ ਦੂਜੇ ਤੇ ਚਿੱਕੜ ਸੁੱਟਣ, ਦੇਸ਼ ਮੇਰੇ ਦੇ ਨੇਤਾ। ਕੁਰਸੀ ਖਾਤਿਰ ਮਿੱਟੀ ਪੁੱਟਣ, ਦੇਸ਼ ਮੇਰੇ ਦੇ ਨੇਤਾ। ਪੜ੍ਹੇ- ਲਿਖੇ ਤੇ ਬੜੇ ਸਿਆਣੇ ਬੋਲਣ ਊਟ-ਪੁਟਾਂਗ ਗੱਲਾਂ-ਗੱਲਾਂ ਵਿਚ ਹੀ ਕੁੱਟਣ, ਦੇਸ਼ ਮੇਰੇ ਦੇ ਨੇਤਾ। ਸ਼ੌਂਕਣ ਵਾਂਗਰ ਮਿਹਣੇ ਦਿੰਦੇ ਕਰਦੇ ਬੜੀ ਲੜਾਈ ਬਣ … More
ਮਾਂ ਮੇਰੀ ਦਾ ਏਡਾ ਜੇਰਾ…(ਗੀਤ)
ਮਾਂ ਮੇਰੀ ਦਾ ਏਡਾ ਜੇਰਾ, ਮੈਂਨੂੰ ਕੁੱਝ ਸਮਝਾਉਂਦਾ ਨੀ। ਰੁੱਖਾਂ ਜਿਹੀ ਜੀਰਾਂਦ ਦਾ ਜੀਣਾ, ਮੈਂਨੂੰ ਆਖ ਸੁਣਾਉਂਦਾ ਨੀ। ਪਰਬਤ ਵਰਗਾ ਜੇਰਾ ਮਾਂ ਦਾ, ਜ਼ਖ਼ਮ ਅਸਾਡੇ ਸੀਂ ਲੈਂਦੀ। ਆਪਣੇ ਗ਼ਮ ਨੂੰ ਅੰਦਰੇ ਸਾਂਭੇ, ਸਾਡੇ ਗ਼ਮ ਨੂੰ ਪੀ ਲੈਂਦੀ। ਕੋਈ ਨਾ ਸਾਡੇ … More
ਮੰਦਰ, ਮਸਜਿਦ, ਗੁਰਦੁਆਰਾ
ਮੰਦਰ, ਮਸਜਿਦ , ਗੁਰਦੁਆਰਾ। ਗਿਰਜਾਘਰ ਵੀ ਬੜਾ ਪਿਆਰਾ। ਪੂਜਣਯੋਗ ਨੇ ਸਮੇਂ ਥਾਵਾਂ। ਪਰ ਬੰਦੇ ਨਾ ਪੂਜਣ ਮਾਵਾਂ। ਉ੍ਹਦਾ ਰੁਤਬਾ ਬੜਾ ਨਿਆਰਾ, ਮੰਦਰ, ਮਸਜਿਦ, ਗੁਰਦੁਆਰਾ। ਗਿਰਜਾਘਰ ਵੀ ਬੜਾ ਪਿਆਰਾ। ਮਾਨਵਤਾ ਦੇ ਘਰ ਨੇ ਸਭੇ। ਇਹਨਾਂ ਵਿੱਚੋਂ ਜੱਨਤ ਲਭੇ। ਏਥੋਂ ਮਿਲਦਾ ਨਵਾਂ … More
ਜ਼ਮਾਨੇ ਦੇ ਕੰਜਰਾਂ ਦੀ ਮੰਡੀ
ਸਹਿਕਦੇ ਅਰਮਾਨਾਂ ਗਲ਼ ਬੱਧੀ ਹੋਈ ਜੰਜ਼ੀਰ ਲੈ ਲੋ। ਤੁਰਨ ਵਾਲੀ ਲੋਥ ਨਾਲ ਮਰੀ ਹੋਈ ਜ਼ਮੀਰ ਲੈ ਲੋ। ਸੜੇ ਹੋਏ ਅਹਿਸਾਸ ਦੀ ਬਿਜਲੀ ਹੋਈ ਗੁੱਲ ਲੈ ਲੋ। ਸੱਚ ਨੂੰ ਬੋਲਣ ਲੱਗਿਆਂ ਥਿਰਕਦੇ ਬੁੱਲ ਲੈ ਲੋ। ਦਿਲਾਂ ਦੀਆਂ ਸੱਧਰਾਂ ਦੀ ਪਾਟੀ ਹੋਈ … More
ਉਸ ਪੰਥ ਸਜਾਇਆ ਏ…
ਉਸ ਪੰਥ ਸਜਾਇਆ ਏ, ਤੇਗਾਂ ਦੀਆਂ ਧਾਰਾਂ ਤੇ। ਰੰਗ ਨਵਾਂ ਚੜ੍ਹਾਂ ਦਿੱਤਾ, ਬੁਜ਼ਦਿਲਾਂ ਲਾਚਾਰਾਂ ਤੇ। ਅੱਜ ਭਰੇ ਦੀਵਾਨ ਅੰਦਰ, ਇੱਕ ਪਰਚਾ ਪਾਇਆ ਏ। ਅੱਜ ਆਪਣੇ ਸਿੱਖਾਂ ਦਾ, ਸਿਦਕ ਅਜ਼ਮਾਇਆ ਏ। ਪੰਜ ਸਾਜੇ ਪਿਆਰੇ ਨੇ, ਸਿਰ ਲੈ ਤਲਵਾਰਾਂ ਤੇ ਉਸ…… ਭਗਤੀ … More
ਇਹਦੇ ਕਿਰਦਾਰ ਦੇ ਵਿਚ ਕੁਝ ਨਹੀਂ ਹੈ”
ਇਹਦੇ ਕਿਰਦਾਰ ਦੇ ਵਿਚ ਕੁਝ ਨਹੀਂ ਹੈ। ਮੇਰੀ ਸਰਕਾਰ ਦੇ ਵਿਚ ਕੁਝ ਨਹੀਂ ਹੈ। ਨਹੀਂ ਇਨਸਾਫ਼ ਏਥੇ ਤਾਂ ਕਹਾਂਗਾ ਤੇਰੇ ਦਰਬਾਰ ਦੇ ਵਿਚ ਕੁਝ ਨਹੀਂ ਹੈ। ਇਹਦੇ ਵਿਚ ਚੁਟਕਲੇ ਹੀ ਰਹਿ ਗਏ ਬਸ ਵਿਕੇ ਅਖ਼ਬਾਰ ਦੇ ਵਿਚ ਕੁਝ ਨਹੀਂ ਹੈ। … More
ਕਿਸ ਨੂੰ ਦਰਦ ਸੁਣਾਵਾਂ ਭਗਤ ਸਿੰਘ…
ਕਿਸ ਨੂੰ ਦਰਦ ਸੁਣਾਵਾਂ ਭਗਤ ਸਿੰਘ, ਤੇਰੇ ਦੇਸ ਪੰਜਾਬ ਦਾ। ਪੈਰਾਂ ਦੇ ਵਿੱਚ ਰੁਲ਼ ਗਿਆ ਤੇਰਾ, ਸੁਪਨਾ ਫੁੱਲ ਗੁਲਾਬ ਦਾ। ਜਿਹੜੀ ਹੀਰ ਵਿਆਵਣ ਦੇ ਲਈ, ਤੂੰ ਜਿੰਦੜੀ ਸੀ ਵਾਰੀ। ਅੱਜ ਉਹ ਉੱਜੜੀ ਪੁੱਜੜੀ ਫਿਰਦੀ, ਹੈ ਨੌਬਤ ਦੀ ਮਾਰੀ। ਸਤਲੁਜ ਦੇ … More
