ਕਵਿਤਾਵਾਂ
ਝਾਂਜਰਾਂ ਦੇ ਬੋਰ
ਝਾਂਜਰਾਂ ਦੇ ਬੋਰ ਮੇਰੇ ਟੁੱਟ ਗਏ ਵੇ ਸੱਜਣਾ, ਚੁਗ-ਚੁਗ ਝੋਲੀ ਵਿਚ ਪਾਵਾਂ । ਗੁੰਗੀ-ਬੋਲੀ ਹੋ ਗਈ ਮੇਰੀ ਝਾਂਜਰ ਪਿਆਰੀ, ਅੱਡੀ ਮਾਰ ਕੇ ਕਿਵੇਂ ਛਣਕਾਵਾਂ। ਅੱਥਰੀ ਜਵਾਨੀ ਮੇਰੀ ਨਾਗ ਬਣ ਛੂੱਕਦੀ, ਗਿੱਧੇ ਵਿਚ ਦਸ ਕਿਵੇਂ ਜਾਵਾਂ । ਕੁੜੀਆਂ ‘ਚ ਮੇਰੀ ਸਰਦਾਰੀ … More
ਧੀ ਵਲੋਂ ਦਰਦਾਂ ਭਰਿਆ ਗੀਤ
ਅੱਜ ਮੈਂਨੂੰ ਯਾਦ ਬੜੀ, ਬਾਪ ਦੀ ਸਤਾਏ ਨੀ। ਸੁਰਗਾਂ ‘ਚ ਬੈਠੀ ਅੱਜ, ਮਾਂ ਵੀ ਯਾਦ ਆਏ ਨੀ। ਵਿਹੜੇ ਵਿੱਚ ਬੈਠਾ ਬਾਪੂ, ਮੰਜੇ ਉੱਤੇ ਫੱਬਦਾ। ਘਰ ਸਾਰਾ ਓਸ ਨਾਲ, ਭਰਿਆ ਸੀ ਲੱਗਦਾ। ਉੱਠ ਗਏ ਅੱਜ ਸਿਰੋਂ, ਮਾਪਿਆਂ ਦੇ ਸਾਏ ਨੀ। ਅੱਜ……… … More
ਦਸਮੇਸ਼ ਪਿਤਾ ਗੋਬਿੰਦ ਸਿੰਘ
ਦਸਮੇਸ਼ ਪਿਤਾ, ਗੋਬਿੰਦ ਸਿੰਘ ਦੀ, ਯਾਦ ਰਖੋ ਕੁਰਬਾਨੀਂ। ਜਿਸ ਦਾਦਾ-ਬਾਪੂ,ਪੁੱਤਰ ਵਾਰ ਕੇ, ਰਖੀ ਧਰਮ ਨਿਸ਼ਾਨੀ। ਗੁਰੂ ਤੇਗ ਬਹਾਦਰ ਜੀ ਦੀ ਸ਼ਰਨੀ, ਆਏ ਪੰਡਿਤ ਕਸ਼ਮੀਰੀ। ਜਾਂਦਾ ਹਿੰਦੁ ਧਰਮ ਬਚਾਓ ਸਾਡੇ ਪੱਲੇ ਹੈ ਦਿਲਗੀਰੀ। ਪਿਤਾ ਜੀ ਧਰਮ ਬਚਾਉ ਇਨ੍ਹਾਂ ਦਾ, ਇਹ ਨਹੀਂ … More
ਤੇਰੇ ਸ਼ਹਿਰ..
ਜਿੱਥੇ ਚਾਨਣਾਂ ਦਾ ਵੱਸਦਾ ਏ ਕਹਿਰ ਮੇਰੇ ਦੋਸਤਾ, ਕਾਹਤੋਂ ਅਸੀਂ ਆਏ ਤੇਰੇ ਸ਼ਹਿਰ ਮੇਰੇ ਦੋਸਤਾ । ਰਾਹਾਂ ਨੇ ਹੈ ਦਗਾ ਕੀਤਾ, ਪੀੜਾਂ ਨੂੰ ਦੁਆਵਾਂ ਸੰਗ ਸੀਤਾ, ਕੱਖਾਂ ਨੇ ਵੀ ਭੁੰਨੇ ਸਾਡੇ ਪੈਰ ਮੇਰੇ ਦੋਸਤਾ, ਕਾਹਤੋਂ ਅਸੀਂ ਆਏ ਤੇਰੇ ਸ਼ਹਿਰ ਮੇਰੇ … More
ਪੰਡ ਗ਼ਮਾਂ ਦੀ
ਇੱਕ ਪੰਡ ਗ਼ਮਾਂ ਦੀ ਚੱਕੀ ਏ, ਦੂਜੀ ਕਿਸਮਤ ਵੀ ਥੱਕੀ ਥੱਕੀ ਏ। ਖ਼ਬਰੇ ਕੀ ਗੁਨਾਹ ਹੋਇਆ ਏ, ਕਾਹਤੋਂ ਜ਼ਿੰਦਗੀ ਮੈਥੋਂ ਅੱਕੀ ਏ। ਲੱਗਦਾ ਐ ਧੋਖਿਆਂ ਨੇ ਜਿੱਦਾਂ, ਨਿਗਾਹ ਸਾਡੇ ਤੇ ਹੀ ਰੱਖੀ ਏ। ਆਈ ਬਾਜ਼ੀ ਕੋਈ ਹਰਨੇ ਦੀ, ਉਹਦੇ ਹੱਥਾਂ … More
ਕਿਸ ਨੂੰ ਹਾਲ ਸੁਣਾਵਾਂ ਭਗਤ ਸਿੰਘ…
ਕਿਸ ਨੂੰ ਦਰਦ ਸੁਣਾਵਾਂ ਭਗਤ ਸਿੰਘ, ਤੇਰੇ ਦੇਸ ਪੰਜਾਬ ਦਾ। ਪੈਰਾਂ ਦੇ ਵਿੱਚ ਰੁਲ਼ਿਆ ਤੇਰਾ, ਸੁਪਨਾ ਫੁੱਲ ਗੁਲਾਬ ਦਾ। ਜਿਹੜੀ ਹੀਰ ਵਿਆਵਣ ਦੇ ਲਈ, ਤੂੰ ਜਿੰਦੜੀ ਸੀ ਵਾਰੀ। ਅੱਜ ਉਹ ਉੱਜੜੀ ਪੁੱਜੜੀ ਫਿਰਦੀ, ਹੈ ਨੌਬਤ ਦੀ ਮਾਰੀ। ਸ਼ਤਲੁੱਜ ਦੇ ਵਿੱਚ … More
