ਕਵਿਤਾਵਾਂ
ਅਸਾਡਾ ਸਭਿਆਚਾਰ
ਇਹ ਨੇ ਸੱਠ ਸਾਲ ਦੀਆਂ ਬਾਤਾਂ, ਛੱਤੀ ਵੀਹਾਂ ਬਣਦੇ ਮਾਂਹ। ਭਲੇ ਪੁਰਸ਼ ਸੀ ਲੋਕ ਦੇਵਤੇ, ਹੇਰਾ ਫੇਰੀ ਜਾਨਣ ਨਾ। ਇਹ ਹੈ ਸਭਿਆਚਾਰ ਅਸਾਡਾ, ਤਾਈ, ਚਾਚੀ, ਦਾਦੀ-ਮਾਂ। ਉਠ ਸਵੇਰੇ ਕੁਕੱੜ ਬਾਂਗੇ, ਪਹਿਲਾਂ ਜਪਦੇ ਰੱਬ ਦਾ ਨਾਂ। ਬੇਹੀ ਰੋਟੀ, ਦਹੀ ਕਟੋਰਾ, ਚਾਹ … More
ਮਾਵਾਂ ਰਹਿਣ ਜੀਊਂਦੀਆਂ
ਮਾਵਾਂ ਰਹਿਣ ਜੀਊਂਦੀਆਂ ਜੱਗ ਤੇ, ਮਾਂ ਹੁੰਦੀ ਰੈ ਰੱਬ ਦਾ ਨਾਂ। ਪੜ੍ਹ ਲਉ ਵਿਚ ਗ੍ਰੰਥਾਂ ਭਾਵੇਂ, ਮਾਂ ਹੁੰਦੀ ਹੈ ਰੱਬ ਤੋਂ ਉੱਚੀ। ਮਾਂ ਦੀ ਰੀਸ ,ਨਹੀਂ ਜੱਗ ਉਤੇ, ਮਾਂ ਦੀ ਮਮਤਾ ਸੱਚੀ-ਸੁੱਚੀ। ਉਹਦੇ ਦਿਲ ਤੋਂ ਪੁੱਛ ਕੇ ਵੇਖੋ, ਜਿਸ ਨਾ … More
ਅੰਬਰਾਂ ਦੇ ਬਾਦਸ਼ਾਹ
ਦੇਖ ਕੇ ਸੱਤਾ ਦੀ ਚਕਾ ਚੌਂਦ ਕੋਈ ਚਿੱਟ ਕੱਪੜਿਆਂ ਸ਼ਿੰਗਾਰਦਾ ਉੱਜਲੇ ਭਵਿੱਖ ਵੱਲ ਤੁਰਦੇ ਕਦਮਾਂ ਨੂੰ ਚਲੋ ਲੱਭੀਏ ਰੌਸ਼ਨੀ ਦਾ ਸਿਰਨਾਵਾਂ ਕਿਸੇ ਮਾਂ ਦੀਆਂ ਅੱਖਾਂ ਦੇ ਤਾਰੇ ਬਣ ਜਾਂਦੇ ਬਲਦੇ ਅੰਗਿਆਰਾਂ ਵਰਗੇ ਹਥਿਆਰਾਂ ਦੇ ਸ਼ੌਰ ਵਿੱਚ ਗੁੰਮ ਜਾਂਦੇ ਨੇ ਸ਼ਗਨਾਂ … More
ਪੱਥਰ ਹੋਣ ਦਾ ਸਫ਼ਰ
ਅੱਜ ਕੱਲ੍ਹ ਉਹ ਬੜਾ ਚੁੱਪ-ਚਾਪ ਰਹਿੰਦਾ ਹੈ! ਦਰਿਆ ਵਾਂਗ ਖ਼ਾਮੋਸ਼ ਸ਼ਾਂਤ ਜੇਹਾ ਵਹਿੰਦਾ ਹੈ, ਜੀਹਦੀ ਬਲਦਾਂ ਨੂੰ ਮਾਰੀ ਟੁਚਕਰ ਨਾਲ ਬੱਦਲ਼ ਤੱਕ ਰੁਕ ਜਾਂਦੇ ਸੀ ਪਰ ਹੁਣ; ਜਿੱਥੇ ਵੀ ਬਹਿੰਦਾ ਗੁੰਮ-ਸੁੰਮ ਹੀ ਬਹਿੰਦਾ ਹੈ ਅੱਜ ਕੱਲ੍ਹ ਉਹ ਬੜਾ ਚੁੱਪ-ਚਾਪ ਰਹਿੰਦਾ … More
ਉਸ ਪੰਥ ਸਜਾਇਆ ਏ…
ਉਸ ਪੰਥ ਸਜਾਇਆ ਏ, ਤੇਗਾਂ ਦੀਆਂ ਧਾਰਾਂ ਤੇ। ਰੰਗ ਨਵਾਂ ਚੜ੍ਹਾਂ ਦਿੱਤਾ, ਬੁਜ਼ਦਿਲਾਂ ਲਾਚਾਰਾਂ ਤੇ। ਅੱਜ ਭਰੇ ਦੀਵਾਨ ਅੰਦਰ, ਇੱਕ ਪਰਚਾ ਪਾਇਆ ਏ। ਅੱਜ ਆਪਣੇ ਸਿੱਖਾਂ ਦਾ, ਸਿਦਕ ਅਜ਼ਮਾਇਆ ਏ। ਪੰਜ ਸਾਜੇ ਪਿਆਰੇ ਨੇ, ਸਿਰ ਲੈ ਤਲਵਾਰਾਂ ਤੇ ਉਸ…… ਭਗਤੀ … More
ਜਨਮ ਦਿਨ ਖਾਲਸੇ ਦਾ
ਜਨਮ ਦਿਨ ਖਾਲਸੇ ਦਾ ਰੱਜ ਰੱਜ ਖੁਸ਼ੀਆਂ ਮਨਾਈਏ। ਉੱਜੜੇ ਹੋਏ ਬਾਗ਼ਾਂ ਵਿਚ ਖਿੜੀ ਗੁਲਜ਼ਾਰ ਸੀ। ਗੋਬਿੰਦ ਸਿੰਘ,ਦੁੱਖੀਆਂ ਦੀ ਸੱਚੀ ਸਰਕਾਰ ਸੀ। ਵਿਸਾਖੀ ਤੇ ਰੌਣਕਾਂ ਲਗਾਈਏ ਜਨਮ ਦਿਨ ਖਾਲਸੇ ਦਾ। ਰੱਜ – ਰੱਜ ਖੁਸ਼ੀਆਂ ਮਨਾਈਏ । ਨੰਗੀ ਕਰ ਕਿਰਪਾਨ ਜਦੋਂ,ਗੁਰਾਂ ਸੀਸ … More
ਕਿੱਥੇ ਗਈ ਵਿਸਾਖੀ
ਰਹਿ ਗਈ ਹੁਣ ਵਿਸਾਖੀ ਲਗਦਾ ਵਿੱਚ ਕਵਿਤਾਵਾਂ ਦੇ, ਜਾਂ ਫਿਰ ਵਿੱਚ ਗੀਤਾਂ ਦੇ ਜਾਂ ਫਿਰ ਵਿੱਚ ਹਾਵਾਂ ਦੇ। ਲਾਵੇ ਜੱਟ ਦਮਾਮੇ ਅੱਜਕਲ ਕਵਿਤਾਵਾਂ ਵਿੱਚ ਹੀ, ਮੈਨੂੰ ਲੱਗੇ ਵਿਸਾਖੀ ਰਹਿਗੀ ਸਹਿਤ ਸਭਾਵਾਂ ਵਿੱਚ ਹੀ। ਭੰਗੜੇ ਗਿੱਧੇ ਦੇ ਲਗਦਾ ਸਭ ਹੁਣ ਤਾਂ … More
ਮੈਂ ਔਰਤ ਹਾਂ
ਮੈਂ ਔਰਤ ਹਾਂ ਅਤੇ ਔਰਤ ਹੀ ਰਹਾਂਗੀ ਪਰ ਮੈਂ ਤੇਰੇ ਪਿੱਛੇ ਨਹੀਂ ਕਦਮਾਂ ਦੇ ਬਰਾਬਰ ਕਦਮ ਧਰਾਂਗੀ। ਮੈਂ ਸੀਤਾ ਨਹੀਂ- ਜੋ ਆਪਣੇ ਸਤ ਲਈ ਤੈਂਨੂੰ ਅਗਨ ਪ੍ਰੀਖਿਆ ਦਿਆਂਗੀ। ਮੈਂ ਦਰੋਪਤੀ ਵੀ ਨਹੀਂ- ਜੋ ਇਕ ਵਸਤੂ ਦੀ ਤਰ੍ਹਾਂ ਤੇਰੇ ਹੱਥੋਂ, ਜੂਏ … More
