ਕਵਿਤਾਵਾਂ
ਤੇਰੀ ਪਹੁੰਚ
ਤੇਰੇ ਇੰਦਰੇ ਜੋ ਜਾਣਨ ਬੱਸ ਓੰਨੀ ਸਮਝ ਤੇਰੀ ਪਰ ਜੋ ਅਪਰ ਅਪਾਰ ਇਹਨਾਂ ਦੇ ਵੱਸ ਦਾ ਨਹੀਂ ਜੁੱਗੋ ਜੁਗਾਦਿ ਅਨਾਦਿ ਜਿਹਨੂੰ ਮਿਣ ਤੋਲਣ ਲੋਚੇਂ ਤੇ ਬੱਸ ਹੋਇਓਂ ਮੁਨਕਰ ਦਿੱਸਦਾ ਸੁਣਦਾ ਨਹੀਂ ਬੇਅੰਤ ਅਜੇ ਜੋ ਪਹੁੰਚ ਤੇਰੀ ਵਿੱਚ ਨਹੀਂ ਆਇਆ ਪਰ … More
ਧੀ ਵਲੋਂ ਦਰਦਾਂ ਭਰਿਆ ਗੀਤ
ਅੱਜ ਮੈਂਨੂੰ ਯਾਦ ਮੇਰੇ, ਬਾਪ ਦੀ ਸਤਾਏ ਨੀ। ਸੁਰਗਾਂ ‘ਚ ਬੈਠੀ ਅੱਜ, ਮਾਂ ਵੀ ਯਾਦ ਆਏ ਨੀ। ਵਿਹੜੇ ਵਿੱਚ ਬੈਠਾ ਬਾਪੂ, ਮੰਜੇ ਉੱਤੇ ਫੱਬਦਾ। ਘਰ ਸਾਰਾ ਓਸ ਨਾਲ, ਭਰਿਆ ਸੀ ਲੱਗਦਾ। ਉੱਠ ਗਏ ਅੱਜ ਸਿਰੋਂ, ਮਾਪਿਆਂ ਦੇ ਸਾਏ ਨੀ। ਅੱਜ……… … More
ਸਾਡੇ ਚਾਵਾਂ ਨਾਲ
ਸਾਡੇ ਚਾਵਾਂ ਨਾਲ ਮਾਰ ਗਿਉਂ ਵੈਰੀਆ ਵੇ ਠੱਗੀ। ਤੇਰੇ ਸ਼ਹਿਰ ਵਾਲੀ ਤਾਈਓਂ ਅਸਾਂ, ਹਰ ਗਲੀ ਛੱਡੀ। ਹੁਣ ਆਖਦਾ ਏਂ, ‘ਬੱਝ ਗਿਆ, ਰਸਮਾਂ ‘ਚ ਮੈਂ।‘ ਆਖੇਂ, ‘ਕਰਦਾ ਨਾ ਯਕੀਨ ਹੁਣ, ਕਸਮਾਂ ‘ਚ ਮੈਂ।‘ ਕਦੇ ਬੋਲ ਸੀ – ਗੇ ਤੇਰੇ, ‘ਸਾਡੀ ਜੋੜੀ … More
ਮਾਂ ਮੇਰੀ ਦਾ ਏਡਾ ਜੇਰਾ…
ਮਾਂ ਮੇਰੀ ਦਾ ਏਡਾ ਜੇਰਾ, ਮੈਨੂੰ ਕੁੱਝ ਸਮਝਾਉਂਦਾ ਨੀ। ਰੁੱਖਾਂ ਜਿਹੀ ਜੀਰਾਂਦ ਦਾ ਜੀਣਾ, ਸਾਨੂੰ ਆਖ ਸੁਣਾਉਂਦਾ ਨੀ। ਪਰਬਤ ਵਰਗਾ ਜੇਰਾ ਮਾਂ ਦਾ, ਜ਼ਖ਼ਮ ਅਸਾਡੇ ਸੀਂ ਲੈਂਦੀ। ਆਪਣੇ ਗ਼ਮ ਨੂੰ ਅੰਦਰੇ ਸਾਂਭੇ, ਸਾਡੇ ਗ਼ਮ ਨੂੰ ਪੀ ਲੈਂਦੀ। ਕੋਈ ਨਾ ਸਾਡੇ … More
ਮਜਦੂਰ ਦਿਵਸ
ਇਕ ਮਈ ਨੂੰ ਸ਼ਹਿਰ ਸ਼ਿਕਾਗੋ, ਜਾਗ ਪਏ ਮਜਦੂਰ। ਕਿਰਤੀ -ਕਾਮੇਂ ਦੁਨੀਆਂ ਉਤੇ, ਹੋ ਗਏ ਨੇ ਮਸ਼ਹੂਰ। ਝੰਡਾ ਚੁੱਕਿਆ ਹੱਕਾਂ ਖਾਤਰ , ਬੋਲਿਆ ਨਿਕਲਾਬ ਖ਼ੂਨ ਆਪਣਾ ਡ੍ਹੋਲਣ ਦੇ ਲਈ,ਹੋ ਗਏ ਸੀ ਮਜ਼ਬੁਰ। ਸ਼ਹੀਦ ਹੋਏ ਵਿਚ ਅਮਰੀਕਾ, ਸੱਚੇ ਕਾਮੇਂ- ਕਿਰਤੀ ਇਕ ਦੂਜੇ … More
