ਕਵਿਤਾਵਾਂ
ਗੁਰੂ ਤੇ ਸਿੱਖ
ਆ ਸਿੱਖਾ, ਅੱਜ ਬਾਂਹ ਫੜ ਤੈਂਨੂੰ, ਆਪਣੇ ਕੋਲ ਬਿਠਾਵਾਂ। ਮਨ ਮੱਤ ਵਿੱਚ ਤੂੰ ਹੈਂ ਫਸਿਆ, ਤੈਂਨੂੰ ਕੁੱਝ ਸਮਝਾਵਾਂ। ਕਦੇ ਮੇਰੇ ਨਾਲ ਗੱਲ ਵੀ ਕਰ ਲੈ, ਸੀਸ ਨਿਵਾ ਕੇ ਭੱਜਦਾਂ, ਦਾਤਾਂ ਦੇ ਦੇ ਮੈਂ ਨਾ ਥੱਕਿਆ, ਫਿਰ ਵੀ ਤੂੰ ਨਾ ਰੱਜਦਾ। … More
ਤੇਰੇ ਸ਼ਹਿਰ ‘ਚ
ਤੇਰੇ ਸ਼ਹਿਰ ‘ਚ ਪੱਥਰਾਂ ਵਰਗੇ ਲੋਕ ਬੜੇ ਮਸ਼ਹੂਰ ਦਿਸੇ, ਜਿੱਧਰ ਤੱਕਿਆ ਹਰ ਪਾਸੇ ਹੀ ਸ਼ੀਸ਼ੇ ਚਕਨਾਚੂਰ ਦਿਸੇ। ਭਾਵੇਂ ਦੁਨੀਆ ਬੰਦ ਹੈ ਅੱਜ ਕਲ੍ਹ ਹਰ ਬੰਦੇ ਦੀ ਮੁੱਠੀ ਵਿਚ, ਸੱਚ ਤਾਂ ਇਹ ਹੈ ਬੰਦਾ ਖ਼ੁਦ ਤੋਂ ਲੱਖਾਂ ਕੋਹਾਂ ਦੂਰ ਦਿਸੇ। ਅਕਸਰ … More
“ਵਿੱਦਿਆ ਵਪਾਰ”
ਵਿੱਦਿਆ ਹੈ ਇੱਕ ਅਜਿਹੀ ਰੌਸ਼ਨੀ, ਜਿਸ ਨਾਲ ਹਨ੍ਹੇਰਾ ਦੂਰ ਹੋ ਜਾਂਦਾ ਏ। ਜ਼ਿੰਦਗੀ ਵਿੱਚ ਹਰ ਸਮੱਸਿਆ ਦਾ, ਹੱਲ ਪਲਾਂ ਵਿੱਚ ਹੀ ਹੋ ਜਾਂਦਾ ਏ। ਵਿੱਦਿਆ ਸਿਰਫ ਇੱਕ ਸ਼ਖਸੀਅਤ ਨਹੀਂ, ਰੋਜ਼ਗਾਰ ਵੀ ਬਣਾਉਂਦੀ ਏ। ਇੱਕ ਕਰਦੀ ਹੈ ਸਾਡੇ ਗੁਣਾਂ ਵਿੱਚ ਵਾਧਾ, … More
ਵੀਰਾ ਅੱਜ ਦੇ ਸ਼ੁਭ ਦਿਹਾੜੇ……(ਗੀਤ)
ਵੀਰਾ ਅੱਜ ਦੇ ਸ਼ੁਭ ਦਿਹਾੜੇ, ਇਕ ਸੰਦੇਸ਼ ਸੁਣਾਵਾਂ। ਰੱਖੜੀ ਦੇ ਤਿਉਹਾਰ ਤੇ ਬੀਬਾ, ਤੈਨੂੰ ਕੁੱਝ ਸਮਝਾਵਾਂ। ਵੀਰਾ ਜੁੜੀਆਂ ਰਹਿਣ ਹਮੇਸ਼ਾਂ, ਪਿਆਰ ਦੀਆਂ ਇਹ ਤੰਦਾਂ। ਮੇਰੀਆਂ ਯਾਦਾਂ ਦੇ ਵਿੱਚ ਵਸੀਆਂ, ਘਰ ਤੇਰੇ ਦੀਆਂ ਕੰਧਾਂ। ਕਿਧਰੇ ਭੁੱਲ ਨਾ ਜਾਈਂ ਅੜਿਆ, ਭੈਣਾਂ ਦਾ … More
ਤੇਰੀ ਪਹੁੰਚ
ਤੇਰੇ ਇੰਦਰੇ ਜੋ ਜਾਣਨ ਬੱਸ ਓੰਨੀ ਸਮਝ ਤੇਰੀ ਪਰ ਜੋ ਅਪਰ ਅਪਾਰ ਇਹਨਾਂ ਦੇ ਵੱਸ ਦਾ ਨਹੀਂ ਜੁੱਗੋ ਜੁਗਾਦਿ ਅਨਾਦਿ ਜਿਹਨੂੰ ਮਿਣ ਤੋਲਣ ਲੋਚੇਂ ਤੇ ਬੱਸ ਹੋਇਓਂ ਮੁਨਕਰ ਦਿੱਸਦਾ ਸੁਣਦਾ ਨਹੀਂ ਬੇਅੰਤ ਅਜੇ ਜੋ ਪਹੁੰਚ ਤੇਰੀ ਵਿੱਚ ਨਹੀਂ ਆਇਆ ਪਰ … More
ਧੀ ਵਲੋਂ ਦਰਦਾਂ ਭਰਿਆ ਗੀਤ
ਅੱਜ ਮੈਂਨੂੰ ਯਾਦ ਮੇਰੇ, ਬਾਪ ਦੀ ਸਤਾਏ ਨੀ। ਸੁਰਗਾਂ ‘ਚ ਬੈਠੀ ਅੱਜ, ਮਾਂ ਵੀ ਯਾਦ ਆਏ ਨੀ। ਵਿਹੜੇ ਵਿੱਚ ਬੈਠਾ ਬਾਪੂ, ਮੰਜੇ ਉੱਤੇ ਫੱਬਦਾ। ਘਰ ਸਾਰਾ ਓਸ ਨਾਲ, ਭਰਿਆ ਸੀ ਲੱਗਦਾ। ਉੱਠ ਗਏ ਅੱਜ ਸਿਰੋਂ, ਮਾਪਿਆਂ ਦੇ ਸਾਏ ਨੀ। ਅੱਜ……… … More
