ਕਹਾਣੀਆਂ

 

ਮਾਰਖੋਰੇ

ਐਓਂ ਕਰੀਂ , ਟੁਟਵੀਂ ਟਿਕਟ ਲਈਂ । ਘੱਟੋ ਘੱਟ ਪੰਜਾਹ ਪੈਸੇ ਬਚਣਗੇ । ਉਹਨਾਂ ਪੈਸਿਆਂ ਦੀ ਇਕ ਹੋਰ ਅਖ਼ਬਾਰ ਖ਼ਰੀਦ ਲਈਂ । ਆਪਣੀ ਭਾਸ਼ਾ ਦੀ ਗੋਸ਼ਟੀ ਸਮੇਂ ਤੇਰੇ ਹੱਥ ਅੰਗਰੇਜੀ  ਅਖ਼ਬਾਰ ਨਹੀਂ ਜਚੇਗੀ । ਬੱਸੋਂ ਉਤਰ ਕੇ ਰਿਕਸ਼ਾ ਕਰ ਲਈਂ … More »

ਕਹਾਣੀਆਂ | Leave a comment
 

ਮਾਂ ਦੀਆਂ ਅਸਥੀਆਂ (ਸੱਚੀ ਕਹਾਣੀ)

ਇਹ ਭਲੇ ਸਮੇ ਦੀ ਗੱਲ ਏ,ਜਦੋਂ ਭਾਰਤੀ ਪਾਸਪੋਰਟ ਧਾਰਕ ਨੂੰ ਇੰਗਲੈਂਡ ਸਮੇਤ ਯੌਰਪ ਦੇ ਕਈ ਦੇਸ਼ਾਂ ਵਿੱਚ ਵੀਜ਼ੇ ਤੋਂ ਬਿਨ੍ਹਾਂ ਜਾਣ ਦੀ ਇਜ਼ਾਜਤ ਹੁੰਦੀ ਸੀ।ਸਿਰਫ ਬਾਡਰ ਉਪਰ ਸ਼ੌਅ ਮਨ੍ਹੀ ਦਿਖਾਉਣ ਨਾਲ ਐਂਟਰੀ ਮਿਲ ਜਾਂਦੀ ਸੀ। ਉਹਨਾਂ ਸਮਿਆਂ ਵਿੱਚ ਹੀ ਚੰਦਰਭਾਨ … More »

ਕਹਾਣੀਆਂ | Leave a comment
 

ਜੰਗ

ਭਾਰਤ-ਪਾਕਿਸਤਾਨ ਵਿਚਾਲੇ ਜੰਗ ਦੇ ਮਾਹੌਲ ਦੀਆਂ ਖਬਰਾਂ ਗਲੀਆਂ, ਪਿੰਡਾਂ, ਬਜਾਰ ਤੇ ਸ਼ਹਿਰ ਵਿੱਚ ਪੂਰੀ ਤਰਾਂ ਫੈਲੀਆਂ ਸਨ। ਰਾਤ ਨੂੰ ਰੋਜ ਹੀ ਮੌਕ ਡਰਿਲ ਹੁੰਦੀ ਸੀ ਤੇ ਰਾਤ ਨੂੰ ਦੋ ਦੋ ਘੰਟੇ ਲਾਇਟਾਂ ਬੰਦ ਹੋ ਜਾਂਦੀਆਂ ਸਨ। ਸੱਤ ਵਜੇ ਤੋਂ ਬਾਦ … More »

ਕਹਾਣੀਆਂ | Leave a comment
 

ਮਹਿੰਦੀ ਦੀ ਉਡੀਕ

ਸ਼ੱਬੋ ਵਿਹੜੇ ਵਿੱਚ ਇੱਕ ਬਿਸਤਰੇ ‘ਤੇ ਲੇਟੀ ਹੋਈ ਸੀ। ਉਸਦੀ ਮਾਂ ਉਸਦੇ ਕੋਲ ਬੈਠੀ ਸੀ। ਬਸ਼ੀਰਾਂ ਪਿਛਲੇ ਸੱਤ-ਅੱਠ ਸਾਲਾਂ ਤੋਂ ਲੋਕਾਂ ਦਾ ਕੰਮ ਕਰਕੇ .  ਘਰਦਾ ਵੇਲਾ  ਟਪਾੰਦੀ ਪਈ ਸੀ। ਸਿਰ ਦਾ ਸਾਈਂ ਜਦੋਂ ਦਾ ਓਹਲਾ ਕਰ ਗਿਆ ।ਬਸ਼ੀਰਾਂ ਦੀ … More »

ਕਹਾਣੀਆਂ | Leave a comment
 

ਜਿੰਦਗੀ ਬਣੀ ਹਨ੍ਹੇਰਾ

ਦਿੱਲੀ ਦੇ ਹਵਾਈ ਅੱਡੇ ਤੋਂ ਬਾਹਰ ਨਿਕਲਦੇ ਹੀ ਸੁਰਿੰਦਰ ਨੂੰ ਗੁਰਮੀਤ ਨੇ ਆ ਜੱਫੀ ਪਾਈ । ਉਹ ਪੰਜਾਬ ਤੋਂ ਦਿੱਲੀ ਨੂੰ ਟੈਕਸੀ ਚਲਾਂਉਦਾ ਸੀ। ਸੁਖਸਾਂਦ ਤੋਂ ਬਾਅਦ ਗੱਲਾਂ ਬਾਤਾਂ ਕਰਦੇ ਗੱਡੀ ਕੋਲ ਪਹੁੰਚ ਗਏ। ਟੈਕਸੀ ਪੰਜਾਬ ਦੇ ਰਸਤੇ ਪੈ ਗਈ।ਸੁਰਿੰਦਰ … More »

ਕਹਾਣੀਆਂ | Leave a comment
 

ਕੋਠੀ ਦੱਬ

ਰੌਸ਼ਨੀ ਦਾ ਮੇਲਾ ਲੱਗਣ ਵਾਲੇ ਸ਼ਹਿਰ ਦੀ ਸਵੇਰ। ਭੀੜਾ ਜਿਹਾ ਬਾਜ਼ਾਰ। ਦੁਕਾਨਦਾਰ ਆਪੋ ਆਪਣੀਆਂ ਦੁਕਾਨਾਂ ਖੋਲ੍ਹਣ ਦੇ ਆਹਰ ‘ਚ ਰੁੱਝੇ ਹੋਏ ਹਨ। ਕੋਈ ਆਪਣੀ ਦੁਕਾਨ ਦੀ ਹੱਦ ‘ਚ ਸੜਕ ਤੱਕ ਝਾੜੂ ਮਾਰ ਰਿਹੈ ਤੇ ਕੋਈ ਪਾਣੀ ਦਾ ਛਿੜਕਾ ਕਰ ਰਿਹੈ … More »

ਕਹਾਣੀਆਂ | Leave a comment
 

ਇਕ ਕੰਢੇ ਵਾਲਾ ਦਰਿਆ

ਉਸ ਦੀ ਮਸੀਡੀਜ਼ ਝੱਟ ਉਸੇ ਥਾਂ ਆ ਰੁਕੀ । ਕਰਮੇ ਦੀ ਠੱਠੀ ਸਾਹਮਣੇ । ਕੁਮਾਰ ਜੀ ਦੇ ਕਹਿਣ ‘ਤੇ ।  ਕੁਮਾਰ ਜੀ ਦਾ ਹੁਕਮ ਸੀ – ‘ਕਰਮਾ ਤਾਂ ਜਮਾਂ ਈ ਢੇਰੀ ਢਾਹੀ ਬੈਠਾ, ਉਨੂੰ ਛੱਡੋ,ਅੱਵਲ ਦਫਾ ਕਰੋ । ‘ ਕਰਮੇ … More »

ਕਹਾਣੀਆਂ | Leave a comment
 

ਮਿੱਟੀ ਦੇ ਦੀਵੇ

ਰਤਨੋ ਨੇ ਭਾਂਡੇ ਮਾਂਜ ਕੇ ਤੂਤ ਦੀਆਂ ਛਿਟੀਆਂ ਦੀ ਬਣੀ ਇੱਕ ਟੋਕਰੀ ‘ਚ ਰੱਖਿਆਂ ਸੋਚਿਆ, ‘ਕੀ ਦਾਲ-ਭਾਜੀ ਬਣਾਵਾਂ…!’ ਇੰਨੇ ਨੂੰ ਉਸਦੀ ਨਿਗ੍ਹਾ ਹਾਰੇ ਕੋਲ ਬੋਹੀਏ ਰੱਖੇ ਚਿੱਬੜ ਤੇ ਮਿਰਚਾਂ ਵੱਲ ਪਈ। ‘ਚਲ…ਚਿਬੜਾਂ ਤੇ ਮਿਰਚਾਂ ਦੀ ਚੱਟਣੀ ਹੀ ਕੁੱਟ ਲੈਨੀਂ ਆਂ’। … More »

ਕਹਾਣੀਆਂ | Leave a comment
 

ਏਥੇ ਕੀਹਨੇ ਰਹਿਣੈ ਹੈ..ਜੀ?

ਅੱਜ ਦਫਤਰੋਂ ਬੱਸ ਫੜਕੇ ਘਰ ਜਾਣਾ ਪੈਣਾ ਸੀ, ਬਰਾਂਚ ਦੇ ਸੇਵਾਦਾਰ ਨੂੰ ਕਿਹਾ ਕਿ ਮੈਨੂੰ ਬੱਸ ਸਟੈਂਡ ਤੱਕ ਛੱਡ ਆਵੀਂ। ਬੱਸ ਸਟੈਂਡ ਆਇਆ ਤਾਂ ਵੇਖ ਹੈਰਾਨੀ ਹੋਈ ਕਿ ਸਭ ਘਰਾਂ ਵਿੱਚ ਆਵਾਜਾਈ ਦੇ ਬਥੇਰੇ ਸਾਧਨ ਹੋਣ ਦੇ ਬਾਵਜੂਦ ਵੀ ਕਾਫੀ … More »

ਕਹਾਣੀਆਂ | Leave a comment
 

ਅੰਗਰੇਜ਼ੀ ਰੋਣਾ

ਸਾਡੇੇ ਗੁਆਂਢੀ ਕੋਈ ਵੀਹ ਸਾਲ ਪਹਿਲੋਂ ਆਪਣੇ ਪਿੰਡੋਂ ਆ, ਸ਼ਹਿਰ, ਸਾਡੇ ਨਾਲ ਦੇ ਪਲਾਟ ਵਿੱਚ ਕੋਠੀ ਉਸਾਰ ਕੇ ਰਹਿਣ ਲੱਗੇ। ਦੋ ਬੱਚੇ ਸਨ ਉਹਨਾਂ ਦੇ। ਇੱਕ ਮੁੰਡਾ ਤੇ ਉਸ ਤੋਂ ਛੋਟੀ ਕੁੜੀ। ਦੋਵਾਂ ਦਾ ਫ਼ਰਕ ਕੋਈ ਦੋ ਕੁ ਸਾਲ ਦਾ … More »

ਕਹਾਣੀਆਂ | Leave a comment