ਖ਼ਬਰਾਂ
ਅੰਤ੍ਰਿੰਗ ਕਮੇਟੀ ਨੇ ਪਾਵਨ ਸਰੂਪਾਂ ਦਾ ਮਾਮਲਾ ਵਿਚਾਰ ਅਤੇ ਆਦੇਸ਼ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ ਭੇਜਣ ਦਾ ਕੀਤਾ ਫੈਸਲਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਸਰਕਾਰ ਵੱਲੋਂ ਪਰਚਾ ਦਰਜ ਕਰਨ ਦੀ ਕਾਰਵਾਈ ਨੂੰ … More
ਸਵਿਟਜਰਲੈਡ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਕਾਨਫਰੰਸ ਵਿਚ ਪ੍ਰਿਤਪਾਲ ਸਿੰਘ ਖਾਲਸਾ ਨੇ ਹਾਜ਼ਿਰੀ ਭਰ ਕੇ ਚੁੱਕੇ ਗੰਭੀਰ ਮੁੱਦੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੀ ਰਾਜਧਾਨੀ ਬੈਰਨ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਯੂਨੀਵਰਸਲ ਪੀਸ ਫੈਡਰੇਸ਼ਨ ਵਲੋ ਦੁਨੀਆਂ ਦੇ ਵੱਖ ਵੱਖ ਦੇਸ਼ਾ ਦੇ ਐਨਜੀਓ ਦੀ ਇਕ ਕਾਨਫਰੰਸ ਆਯੋਜਿਤ ਕੀਤੀ ਗਈ। ਸਵਿਟਜਰਲੈਡ ਤੋ ਜਲਾਵਤਨੀ ਆਗੂ ਪ੍ਰਿਤਪਾਲ ਸਿੰਘ ਖਾਲਸਾ ਦਲ ਖਾਲਸਾ … More
ਵਕੀਲ ਜਸਪਾਲ ਸਿੰਘ ਮੰਝਪੁਰ ਨੂੰ ਤਿਹਾੜ ਜੇਲ੍ਹ ਅਧਿਕਾਰੀ ਨੇ ਭਾਈ ਸ਼ੇਰਾ ਦੀ ਮੁਲਾਕਾਤ ਕਰਣ ਲਈ ਕ੍ਰਿਪਾਨ ਲਾਹੁਣ ਵਾਸਤੇ ਕਿਹਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅੰਦਰ ਸਿੱਖਾਂ ਨਾਲ ਵਿਤਕਰਾ ਜਾਰੀ ਹੈ ਇਸ ਦਾ ਪ੍ਰਤੱਖ ਪ੍ਰਮਾਣ ਅੱਜ ਕੌਮਾਂਤਰੀ ਮਨੁੱਖੀ ਦਿਹਾੜੇ ਨੂੰ ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੂੰ ਤਿਹਾੜ ਜੇਲ੍ਹ ਅੰਦਰ ਬੰਦ ਭਾਈ ਹਰਦੀਪ ਸਿੰਘ ਸ਼ੇਰਾ ਦੀ ਮੁਲਾਕਾਤ ਕ੍ਰਿਪਾਨ ਪਾਈ ਹੋਣ … More
ਜਨ-ਗਨ-ਮਨ ਅਤੇ ਵੰਦੇ ਮਾਤਰਮ ਦੇ ਗੀਤ ਤਾਂ ਬਹੁਗਿਣਤੀ ਦੇ ਹਨ, ਸਿੱਖ ਕੌਮ ਦੇ ਸ਼ਬਦ ਤਾਂ ‘ਦੇਹ ਸਿਵਾ ਬਰੁ ਮੋਹਿ ਇਹੈ… : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਮੋਦੀ ਦੀ ਮੁਤੱਸਵੀ ਸਰਕਾਰ ਵੱਲੋ ਪਾਰਲੀਮੈਟ ਵਿਚ ਇੰਡੀਆ ਦੇ ਕੌਮੀ ਗੀਤ ਵੰਦੇ ਮਾਤਰਮ ਬਾਰੇ ਬਹਿਸ ਹੋ ਰਹੀ ਹੈ, ਇਹ ਤਾਂ ਬਹੁਗਿਣਤੀ ਹਿੰਦੂ ਕੌਮ ਦਾ ਕੌਮੀ ਗੀਤ ਹੈ। ਦੂਸਰੇ ਪਾਸੇ ਘੱਟ ਗਿਣਤੀ ਸਿੱਖ ਕੌਮ ਇਕ ਵੱਖਰੀ ਕੌਮ … More
ਦਸਮ ਪਾਤਸ਼ਾਹ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਜਾਏ ਗਏ ਦੀਵਾਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ 350 ਸਾਲਾ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰੂਦੁਆਰਾ ਸਿੰਘ ਸਭਾ ਸ਼ਿਵ ਨਗਰ ਅਤੇ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖ਼ੇ ਗੁਰਬਾਣੀ ਦੇ ਵਿਸ਼ੇਸ਼ ਦੀਵਾਨ ਸਜਾਏ ਗਏ । … More
ਫਿਲਮ “ਬੇਗੋ” ਬਿਲਕੁਲ ਹੀ ਨਿਵੇਕਲਾ ਵਿਸ਼ਾ ਹੈ- ਸ਼ਿਵਚਰਨ ਜੱਗੀ ਕੁੱਸਾ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਆਪਣੇ ਨਾਵਲਾਂ, ਕਹਾਣੀਆਂ ਕਰਕੇ ਤਾਂ ‘ਧੁੱਕੀ-ਕੱਢ’ ਲੇਖਕ ਵਜੋਂ ਪ੍ਰਸਿੱਧ ਹਨ ਹੀ, ਹੁਣ ਉਹ ਫਿਲਮ ਲੇਖਕ ਵਜੋਂ ਵੀ ਤਰਥੱਲੀ ਮਚਾਉਣ ਆ ਰਹੇ ਹਨ। ਬਹੁਤ ਸਾਰੀਆਂ ਪੰਜਾਬੀ ਫਿਲਮਾਂ ਲਈ ਸੰਵਾਦ ਲੇਖਕ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ 328 ਸਰੂਪਾਂ ਸੰਬੰਧੀ ਐਫ.ਆਈ.ਆਰ. ਦਰਜ ਹੋਣ ਲਈ ਸ. ਬਲਦੇਵ ਸਿੰਘ ਵਡਾਲਾ ਦੇ ਉੱਦਮਾਂ ਲਈ ਧੰਨਵਾਦ: ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਬੀਤੇ ਸਮੇ ਵਿਚ ਹੋਈ ਸਾਜਸੀ ਗੁੰਮਸੁਦਗੀ ਸੰਬੰਧੀ ਖ਼ਾਲਸਾ ਪੰਥ ਤੇ ਸਮੁੱਚੀਆਂ ਪਾਰਟੀਆਂ ਨੂੰ ਡੂੰਘਾਂ ਦੁੱਖ ਪਹੁੰਚਿਆ ਸੀ ਉਸ ਸਮੇ ਸਮੁੱਚੀਆ ਪਾਰਟੀਆ ਦੀ ਇਸ ਵਿਸੇ ਉਤੇ ਸ੍ਰੀ ਅਕਾਲ … More
ਪੰਜਾਬ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਵਿੱਚ ਦਖਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਕੁਝ ਜਥੇਬੰਦੀਆਂ ਦੇ ਧਰਨੇ ਦੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੀ ਗਈ ਅਗਵਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ … More
ਸਵਿੱਸ ਯੂਨੀਵਰਸਿਟੀ ਦੇ ਵਿਦਿਆਰਥੀਆ ਅਤੇ ਟੀਚਰਾ ਨੇ ਡੈਨੀਕਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਰਮ ਬਾਰੇ ਜਾਣਕਾਰੀ ਹਾਸਿਲ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੇ ਡੈਨੀਕਨ ਗੁਰਦੂਆਰਾ ਸਾਹਿਬ ਵਿਖੇ ਸਵਿੱਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਟੀਚਰਾਂ ਨੇ ਹਾਜ਼ਿਰੀ ਭਰ ਕੇ ਸਿੱਖ ਧਰਮ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਬਾਰੇ ਜਲਾਵਤਨੀ ਆਗੂ ਭਾਈ ਪ੍ਰਿਤਪਾਲ ਸਿੰਘ ਖਾਲਸਾ ਨੇ ਬਿਆਨ ਜਾਰੀ ਕਰਦਿਆਂ ਕਿਹਾ, … More








