ਖ਼ਬਰਾਂ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ … More
ਰਾਸ਼ਟਰਪਤੀ ਟਰੰਪ ਹੁਣ ਲਗਾਉਣਗੇ ਸਟੀਲ ਅਤੇ ਐਲੂਮੀਨੀਅਮ ਤੇ 25% ਦਾ ਟੈਰਿਫ਼
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਦੇਸ਼ ਵਿੱਚ ਆਯਾਤ ਹੋਣ ਵਾਲੇ ਸਟੀਲ ਅਤੇ ਐਲੂਮੀਨੀਅਮ ਤੇ ਬਹੁਤ ਭਾਰੀ 25% ਟੈਰਿਫ਼ ਲਗਾਉਣ ਵਾਲੇ ਹਨ। ਟਰੰਪ ਦੁਆਰਾ ਲਗਾਏ ਜਾਣ ਵਾਲੇ ਨਵੇਂ ਟੈਰਿਫ਼ ਸੱਭ ਦੇਸ਼ਾਂ ਤੇ ਲਾਗੂ ਹੋਣਗੇ। … More
ਦਿੱਲੀ ਕਮੇਟੀ ਚੋਣਾਂ ਨੂੰ ਲੈਕੇ ਦਿੱਲੀ ਹਾਈਕੋਰਟ ਪੁੱਜੇ ਜੀਕੇ
ਨਵੀਂ ਦਿੱਲੀ,(ਪਰਮਿੰਦਰਪਾਲ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਸਤ 2025 ਵਿੱਚ ਪ੍ਰਸਤਾਵਿਤ ਆਮ ਚੋਣਾਂ ਪ੍ਰਤੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੀ ਉਦਾਸੀਨਤਾ ਅਤੇ ਲਾਪਰਵਾਹੀ ਦੇ ਵਿਰੁੱਧ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ 33 … More
ਮੈਕਸੀਕੋ ਤੇ ਨਰਮੀ ਵਿਖਾਉਂਦੇ ਹੋਏ ਟਰੰਪ ਨੇ ਟੈਰਿਫ਼ ਤੇ ਇੱਕ ਮਹੀਨੇ ਲਈ ਲਗਾਈ ਰੋਕ
ਵਾਸ਼ਿੰਗਟਨ – ਅਮਰੀਕੀ ਪ੍ਰਸ਼ਾਸਨ ਵੱਲੋਂ ਮੈਕਸੀਕੋ ਤੇ ਨਰਮ ਰਵਈਆ ਵਰਤਦੇ ਹੋਏ ਇੱਕ ਮਹੀਨੇ ਦੇ ਲਈ ਟੈਰਿਫ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਟਰੰਪ ਨੇ ਇਹ ਫੈਂਸਲਾ ਮੈਕਸੀਕੋ ਦੁਆਰਾ ਉਤਰੀ ਸਰਹਦ ਨੂੰ ਮਜ਼ਬੂਤ ਕਰਨ ਅਤੇ ਗੈਰਕਾਨੂੰਨੀ ਡਰਗਸ ਦੀ ਸਮਗਲਿੰਗ ਰੋਕਣ … More
ਜੱਗੀ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਯਕੀਨੀ ਬਣਾਉਣ ਲਈ ਲੇਬਰ ਐਮਪੀ ਸੁਲੀਵਨ ਨੇ ਵਿਦੇਸ਼ ਮਾਮਲਿਆਂ ਦੇ ਸਕੱਤਰ ਡੇਵਿਡ ਲੈਮੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਗ੍ਰੇਵਸ਼ਮ ਤੋਂ ਲੇਬਰ ਐਮ.ਪੀ ਡਾ ਲੌਰੇਨ ਸੁਲੀਵਨ ਨੇ ਵਿਦੇਸ਼ ਮਾਮਲਿਆਂ ਦੇ ਸਕੱਤਰ ਡੇਵਿਡ ਲੈਮੀ ਨੂੰ ਪੱਤਰ ਲਿਖ ਕੇ ਹਿੰਦੁਸਤਾਨ ਦੀ ਜੇਲ੍ਹ ਅੰਦਰ ਬੰਦ ਜੱਗੀ ਜੋਹਲ ਦੀ ਰਿਹਾਈ ਅਤੇ ਓਸ ਨੂੰ ਵਾਪਿਸ ਯੂਕੇ ਲੈਕੇ … More
ਯੂਰੋਪੀਅਨ ਪਾਰਲੀਮੈਂਟ ਅੰਦਰ ਸਿੱਖ ਵਫਦ ਨੇ ਵਾਈਸ ਪ੍ਰੈਸੀਡੈਂਟ ਨਾਲ ਮੁਲਾਕਾਤ ਕਰ ਆਪਣੀਆਂ ਮੁਸ਼ਕਿਲਾਂ ਬਾਰੇ ਕੀਤੀ ਗੱਲਬਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਰੋਪ ਅੰਦਰ ਰਹਿ ਰਹੇ ਸਿੱਖਾਂ ਨੂੰ ਧਾਰਮਿਕ ਅਤੇ ਸਮਾਜਿਕ ਮੁਸ਼ਕਿਲਾਂ ਦਾ ਬੀਤੇ ਕਈ ਵਰਿਆਂ ਤੋਂ ਸਾਹਮਣਾ ਕਰਣਾ ਪੈ ਰਿਹਾ ਹੈ ਤੇ ਉਨ੍ਹਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਅਖਬਾਰਾਂ ਵਿਚ ਪੜਨ ਸੁਣਨ ਨੂੰ ਮਿਲਦਾ ਰਹਿੰਦਾ ਹੈ … More
ਡੱਲੇਵਾਲ ਮਾਮਲੇ ’ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਦਖਲ ਸਵਾਗਤ ਯੋਗ: ਸੁੱਖਮਿੰਦਰਪਾਲ ਸਿੰਘ ਗਰੇਵਾਲ
ਅੰਮ੍ਰਿਤਸਰ – ਭਾਜਪਾ ਦੇ ਕੌਮੀ ਕਿਸਾਨ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਖਨੌਰੀ ਸਰਹੱਦ ’ਤੇ ਮਰਨ-ਵਰਤ ’ਤੇ ਬੈਠੇ ਕਿਸਾਨ ਆਗੂ … More
51 ਹਜ਼ਾਰ ਕੈਨੇਡੀਅਨ ਡਾਲਰ ਵਾਲੇ ਢਾਹਾਂ ਸਾਹਿਤ ਇਨਾਮ-2025 ਲਈ ਪੁਸਤਕਾਂ ਦੀਆਂ ਨਾਮਜ਼ਦਗੀਆਂ ਆਰੰਭ
ਵੈਨਕੂਵਰ – ਕੈਨੇਡਾ ਦੀ ਧਰਤੀ ਤੋਂ ਆਰੰਭ ਹੋਏ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ 51000 ਕੈਨੇਡੀਅਨ ਡਾਲਰ ਦੇ ਕੌਮਾਂਤਰੀ ਪ੍ਰਸਿੱਧੀ ਵਾਲੇ ਢਾਹਾਂ ਸਾਹਿਤ ਇਨਾਮ ਸਾਲ 2025 ਲਈ ਨਾਮਜ਼ਦਗੀਆਂ ਹੁਣ ਪ੍ਰਵਾਨ ਕਰਨੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਨਾਮਜ਼ਦਗੀਆਂ ਦਾਖਲ … More
ਅਮਰੀਕਾ ਦੀ ਸਟੇਟ ਫਿਲਾਡਲਫ਼ੀਆ ‘ਚ ਪਲੇਨ ਕਰੈਸ਼ ਵਿੱਚ 6 ਲੋਕਾਂ ਦੀ ਮੌਤ
ਵਾਸ਼ਿੰਗਟਨ – ਅਮਰੀਕਾ ਵਿੱਚ ਇੱਕ ਹੋਰ ਜਹਾਜ਼ ਹਾਦਸੇ ਦਾ ਸਿ਼ਕਾਰ ਹੋਇਆ ਹੈ। ਫਿਲਾਡਲਫ਼ੀਆ ਵਿੱਚ ਹੋਏ ਹਾਦਸੇ ਵਿੱਚ 6 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਹਾਲ ਹੀ ਵਿੱਚ ਅਮਰੀਕਾ ਦੀ ਸਟੇਟ ਪੈਂਸਿਲਵੇਨੀਆਂ ਵਿੱਚ ਵੀ ਇੱਕ ਜਹਾਜ਼ ਦੁਰਘਟਨਾਗ੍ਰਸਤ ਹੋ ਗਿਆ ਸੀ। … More
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ
ਅੰਮਿ੍ਤਸਰ – ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ … More