ਫ਼ਿਲਮਾਂ
ਬਾਲੀਵੁੱਡ ਦੇ ਸੱਭ ਤੋਂ ਚਹੇਤੇ ਅਤੇ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੇ ਅਭਿਨੇਤਾ ਧਰਮਿੰਦਰ ਨਹੀਂ ਰਹੇ
ਮੁੰਬਈ – ਬਾਲੀਵੁੱਡ ਦੇ ਹੀ-ਮੈਨ ਨਾਲ ਜਾਣੇ ਜਾਂਦੇ ਹਰਮਨ ਪਿਆਰੇ ਅਭਿਨੇਤਾ ਧਰਮਿੰਦਰ ਦਾ ਅੱਜ 24 ਨਵੰਬਰ ਨੂੰ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸੋਮਵਾਰ ਸਵੇਰੇ ਅਚਾਨਕ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਅਤੇ ਉਨ੍ਹਾਂ ਨੇ ਆਪਣੇ ਜੁਹੂ … More
ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ: ਸ.ਮੰਨਣ
ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ … More
ਸਟੋਰੀਟੈੱਲਰ: ਕਲਾ ਅਤੇ ਬਾਜ਼ਾਰ ਵਿਚਕਾਰ ਟਕਰਾਅ : ਕਲਪਨਾ ਪਾਂਡੇ
ਸਤਿਆਜੀਤ ਰੇ ਦੀ “ਗੋਲਪੋ ਬੋਲਿਏ ਤਾਰਿਨੀ ਖੁਰੂ” ਕਹਾਣੀ ’ਤੇ ਆਧਾਰਿਤ, ਅਨੰਤ ਮਹਾਦੇਵਨ ਦੀ ਫਿਲਮ ਦਿ ਸਟੋਰੀਟੈੱਲਰ (2025) ਅਸਲ ਮਿਹਨਤ ਅਤੇ ਪੈਸੇ ਵਿਚਕਾਰ ਦੇ ਟਕਰਾਅ ਨੂੰ ਕੇਂਦਰ ਵਿੱਚ ਰੱਖਦੀ ਹੈ। ਇਹ ਫਿਲਮ ਦੋ ਬਹੁਤ ਹੀ ਵੱਖਰੇ ਕਿਰਦਾਰਾਂ ਦੀ ਕਹਾਣੀ ਦਰਸਾਉਂਦੀ ਹੈ: … More
ਸ਼੍ਰੋਮਣੀ ਕਮੇਟੀ ਨੇ ਪੰਜਾਬ ’ਚ ਨਹੀਂ ਚੱਲਣ ਦਿੱਤੀ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ
ਅੰਮ੍ਰਿਤਸਰ – ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ … More
ਸੈਫ਼ ਅਲੀ ਖਾਨ ਤੇ ਜਾਨਲੇਵਾ ਹਮਲਾ, ਅਪਰੇਸ਼ਨ ਦੇ ਬਾਅਦ ਉਹ ਖਤਰੇ ਤੋਂ ਬਾਹਰ
ਮੁੰਬਈ – ਬਾਲੀਵੁੱਡ ਅਦਾਕਾਰ ਸੈਫ਼ ਅਲੀ ਖਾਨ ਦੇ ਬਾਂਦਰਾ ਵਾਲੇ ਘਰ ਵਿੱਚ ਅੱਧੀ ਰਾਤ ਦੇ ਕਰੀਬ ਉਨ੍ਹਾਂ ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਉਹ ਇਸ ਹਮਲੇ ਵਿੱਚ ਗੰਭੀਰ ਰੂਪ ਵਿੱਚ ਜਖਮੀ ਹੋਏ ਹਨ। ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਵਿੱਚ ਭਰਤੀ ਕਰਵਾਇਆ … More
ਕੰਗਨਾ ਰਣੌਤ ਨੂੰ ਕਿਸਾਨਾਂ ਵਿਰੁੱਧ ਕੀਤੀ ਅਸ਼ਲੀਲ ਟਿੱਪਣੀ ਤੇ ਆਗਰਾ ਕੋਰਟ ਵਲੋਂ 12 ਦਸੰਬਰ ਨੂੰ ਪੇਸ਼ ਹੋਣ ਲਈ ਦੁਬਾਰਾ ਨੋਟਿਸ ਜਾਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਗਰਾ ਦੀ ਐਮਪੀ ਐਮਐਲਏ ਵਿਸ਼ੇਸ਼ ਅਦਾਲਤ ਦੇ ਜੱਜ ਅਨੁਜ ਕੁਮਾਰ ਸਿੰਘ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਖੇਤਰ ਤੋਂ ਭਾਜਪਾ ਸੰਸਦ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਕਿਸਾਨਾਂ ਵਿਰੁੱਧ ਕੀਤੀ ਅਸ਼ਲੀਲ ਟਿੱਪਣੀ ਤੇ ਆਪਣਾ ਪੱਖ ਪੇਸ਼ … More
ਪੰਜਾਬੀ ਵੈਬ ਸੀਰੀਜ “ ਚੌਂਕੀਦਾਰ “ ਲੈ ਕੇ ਹਾਜਰ ਹਨ ਫਿਲਮਕਾਰ ਇਕਬਾਲ ਗੱਜਣ
ਨਵੀਂ ਦਿੱਲੀ – ਸਾਰਥਿਕ ਪੰਜਾਬੀ ਰੰਗਮੰਚ ਦੀ ਸਿਰਮੌਰ ਸ਼ਖਸੀਅਤ ਅਤੇ ਪੰਜਾਬੀ ਫੀਚਰ ਫਿਲਮ ‘ ਪਗੜੀ ਸੰਭਾਲ ਜੱਟਾ’ ਦੇ ਹੀਰੋ ਇਕਬਾਲ ਗੱਜਣ ਲੰਮੇ ਸਮੇ ਬਾਅਦ ਆਪਣਾ ਨਵਾਂ ਪਰੋਜੈਕਟ ਪੰਜਾਬੀ ਵੈਬ ਸੀਰੀਜ “ ਚੌਂਕੀਦਾਰ “ ਲੈ ਕੇ ਹਾਜਰ ਹੋਏ ਹਨ।ਫਿਲਮ ਨਗਰੀ ਮੂੰਬਈ … More
ਯੂਕੇ ਦੀ ਪ੍ਰਸਿੱਧ ਟੀਵੀ ਪੇਸ਼ਕਾਰਾ ਤੇ ਅਦਾਕਾਰਾ ਮੋਹਨੀ ਬਸਰਾ ਦਾ ਪਾਕਿਸਤਾਨ ‘ਚ ਸਨਮਾਨ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਜ਼ਾਲਮ ਸਿਆਸਤ ਨੇ 1947 ਵਿੱਚ ਪੰਜਾਬ ਦੇ ਦੋ ਟੁਕੜੇ ਕਰ ਧਰੇ, ਜਿਨਾਂ ਨੂੰ ਅੱਜ ਅਸੀਂ ਚੜ੍ਹਦੇ ਪੰਜਾਬ ਤੇ ਲਹਿੰਦੇ ਪੰਜਾਬ ਦੇ ਨਾਵਾਂ ਦੇ ਨਾਲ ਬੁਲਾਉਂਦੇ ਹਾਂ। ਬੇਸ਼ੱਕ ਸਿਆਸਤ ਨੇ ਆਪਣਾ ਕਰੂਰ ਚਿਹਰਾ ਦਿਖਾਇਆ ਹੈ ਪਰ ਚੜ੍ਹਦੇ … More
ਕੰਗਨਾ ਰਣੌਤ ਦਾ ਟੁਟਿਆ ਅਹੰਕਾਰ, ‘ਐਮਰਜੈਂਸੀ’ ਦੇ ਨਿਰਮਾਤਾ ਅਦਾਲਤੀ ਆਦੇਸ਼ ਮਗਰੋਂ ਫਿਲਮ ‘ਚ ਬਦਲਾਅ ਕਰਣ ਨੂੰ ਹੋਏ ਸਹਿਮਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਕੰਗਨਾ ਰਣੌਤ ਦੀ ‘ਐਮਰਜੈਂਸੀ’ ਨੂੰ ਯੂ /ਏ ਸਰਟੀਫਿਕੇਟ ਦੇ ਨਾਲ ਮਨਜ਼ੂਰੀ ਦੇ ਦਿੱਤੀ ਹੈ ਪਰ ਫਿਲਮ ‘ਚ ਲਗਭਗ 13 ਕਟੌਤੀ ਕਰਨ ਦਾ ਆਦੇਸ਼ ਦਿੱਤਾ ਹੈ। ਕੰਗਨਾ ਰਣੌਤ ਦੀ ਫਿਲਮ … More
ਆਗਰਾ ਕੋਰਟ ‘ਚ ਕੰਗਨਾ ਰਣੌਤ ਖਿਲਾਫ ਦੇਸ਼ ਧ੍ਰੋਹ ਤੇ ਅਪਮਾਨ ਮਾਮਲੇ ਦੀ ਅਗਲੀ ਸੁਣਵਾਈ 25 ਸੰਤਬਰ ਨੂੰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਭਿਨੇਤਰੀ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਖਿਲਾਫ ਦਾਇਰ ਸ਼ਿਕਾਇਤ ‘ਚ ਮੰਗਲਵਾਰ ਨੂੰ ਆਗਰਾ ਅਦਾਲਤ ਅੰਦਰ ਬਿਨੈਕਾਰ ਐਡਵੋਕੇਟ ਰਮਾਸ਼ੰਕਰ ਸ਼ਰਮਾ ਦਾ ਬਿਆਨ ਨਹੀਂ ਲਿਆ ਜਾ ਸਕਿਆ ਜਿਸ ਕਰਕੇ ਆਗਰਾ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ … More








