ਭਾਰਤ
ਕਿਸਾਨ ਨੇਤਾਵਾਂ ਨੇ ਟਰੈਕਟਰ ਰੈਲੀ ਦੌਰਾਨ ਹਿੰਸਾ ਦੇ ਲਈ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ
ਨਵੀਂ ਦਿੱਲੀ – ਸੰਯੁਕਤ ਕਿਸਾਨ ਜੱਥੇਬੰਦੀਆਂ ਨੇ ਬੁੱਧਵਾਰ ਨੂੰ ਸਿੰਘੂ ਬਾਰਡਰ ਤੇ ਇੱਕ ਪ੍ਰੈਸ ਕਾਨਫਰੰਸ ਕਰ ਕੇ 26 ਜਨਵਰੀ ਨੂੰ ਲਾਲ ਕਿਲ੍ਹੇ ਅਤੇ ਦਿੱਲੀ ਦੇ ਹੋਰ ਖੇਤਰਾਂ ਵਿੱਚ ਵਾਪਰੀਆਂ ਘਟਨਾਵਾਂ ਤੇ ਪੁਲਿਸ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਅੰਦੋਲਨ ਨੂੰ … More
ਖੇਤੀ ਕਾਨੂੰਨਾਂ ਤੇ ਜੇ ਸਰਕਾਰ ਨੇ ਰੋਕ ਨਾ ਲਗਾਈ ਤਾਂ ਅਸੀਂ ਰੋਕ ਲਗਾਵਾਂਗੇ : ਸੁਪਰੀਮ ਕੋਰਟ
ਨਵੀਂ ਦਿੱਲੀ – ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵਈਏ ਤੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਚੰਗੀ ਝਾੜ ਪਾੳਂਦੇ ਹੋਏ ਸਖਤ ਨਰਾਜ਼ਗੀ ਜਾਹਿਰ ਕੀਤੀ ਹੈ। ਮੁੱਖ ਜੱਜ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਸਹੀ ਢੰਗ ਨਾਲ ਹੈਂਡਲ ਨਹੀਂ ਕਰ … More
ਪੁਲਿਸ ਜਬਰ ਦੇ ਬਾਵਜੂਦ ਕਿਸਾਨਾਂ ਨੇ ਰੱਦ ਕਰਵਾਇਆ ਸੀਐਮ ਖੱਟਰ ਦਾ ਦੌਰਾ
ਕਰਨਾਲ – ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਦੀ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਕਿਸਾਨਾਂ ਦੇ ਰੋਹ ਅੱਗੇ ਦਮ ਤੋੜ ਗਈ। ਪੁਲਿਸ ਵੱਲੋਂ ਕੀਤੇ ਗਏ ਸਾਰੇ ਕੜੇ ਇੰਤਜਾਮ ਧਰੇ ਧਰਾਏ ਰਹਿ ਗਏ। ਹਜ਼ਾਰਾਂ ਦੀ ਸੰਖਿਆ ਵਿੱਚ ਕਿਸਾਨ ਸੁਰੱਖਿਆ ਦਸਤਿਆਂ ਦੇ ਸਾਰੇ … More
ਕਿਸਾਨਾਂ ਦਾ ਟਰੈਕਟਰ ਮਾਰਚ ਰਿਹਾ ਕਾਮਯਾਬ
ਵੀਰਵਾਰ ਨੂੰ ਕਿਸਾਨਾਂ ਨੇ ਦਿੱਲੀ ਦੇ ਚੁਫੇਰੇ ਟਰੈਕਟਰ ਮਾਰਚ ਕੱਢਿਆ। ਸਿੰਧੂ ਤੋਂ ਟਿਕਰੀ ਬਾਰਡਰ, ਟਿਕਰੀ ਤੋਂ ਕੁੰਡਲੀ, ਗਾਜੀਪੁਰ ਤੋਂ ਪਲਵਲ ਅਤੇ ਰੇਵਾਸਨ ਤੋਂ ਪਲਵਲ ਤੱਕ ਇਹ ਮਾਰਚ ਕੱਢਿਆ ਗਿਆ। ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੇ … More
ਗਾਂਗਲੀ ਵੱਲੋਂ ਕੀਤੀ ਜਾ ਰਹੀ ਅਡਾਨੀ ਦੇ ਫਾਰਚੂਨ ਤੇਲ ਦੀ ਐਡ ਦੀ ਹੋ ਰਹੀ ਕਿਰਕਿਰੀ
ਨਵੀਂ ਦਿੱਲੀ – ਕ੍ਰਿਕਟਰ ਸੌਰਵ ਗਾਂਗਲੀ ਨੂੰ ਦਿਲ ਦਾ ਦੌਰਾ ਪੈਣ ਕਾਰਣ ਪਿੱਛਲੇ ਕੁਝ ਦਿਨਾਂ ਤੋਂ ਉਹ ਹਸਪਤਾਲ ਵਿੱਚ ਦਾਖਿਲ ਹਨ। ਗਾਂਗਲੀ ਦੇ ਹਾਰਟ ਅਟੈਕ ਤੋਂ ਬਾਅਦ ਅਡਾਨੀ ਗਰੁੱਪ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅਸਲ ਵਿੱਚ ਇਸ ਦੀ … More
ਜਾਗੋ ਪਾਰਟੀ ਵੱਲੋਂ ਕਿਸਾਨ ਮੋਰਚੇ ਵਿਖੇ ਨਗਰ ਕੀਰਤਨ ਸਜਾਇਆ ਗਿਆ
ਨਵੀਂ ਦਿੱਲੀ – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਾਹਦਤਾਂ ਦੀ ਲੜੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਜਾਗੋ ਪਾਰਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਿਸਾਨ ਮੋਰਚਾ ਸਿੰਘੂ ਬਾਰਡਰ ਵਿੱਖੇ ਆਯੋਜਿਤ ਕੀਤਾ ਗਿਆ। ਮੋਰਚੇ ਦੀ ਮੁੱਖ ਸਟੇਜ ਤੋਂ … More
30 ਦਿਸੰਬਰ ਨੂੰ ਸਿੰਘੂ ਬਾਰਡਰ ਤੋਂ ਟਰੈਕਟਰ ਰੈਲੀ ਕੱਢਣਗੇ ਕਿਸਾਨ
ਨਵੀਂ ਦਿੱਲੀ – ਮੋਦੀ ਸਰਕਾਰ ਦੁਆਰਾ ਖੇਤੀ ਸਬੰਧੀ ਬਣਾਏ ਗਏ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਵਿੱਚ ਧਰਨਾ ਦੇ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 32 ਦਿਨ ਹੋ ਗਏ ਹਨ। ਕਿਸਾਨ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਇਹ ਤਿੰਨੇ ਕਿਸਾਨ ਵਿਰੋਧੀ … More
ਕਿਸਾਨਾਂ ਨੇ ਦਿੱਲੀ-ਮੇਰਠ ਐਕਸਪ੍ਰੈਸਵੇ ਬੰਦ ਕਰਨ ਦੀ ਦਿੱਤੀ ਧਮਕੀ
ਨਵੀਂ ਦਿੱਲੀ – ਕਿਸਾਨਾਂ ਨੇ ਐਤਵਾਰ ਦੀ ਸਵੇਰ ਨੂੰ ਪ੍ਰਸ਼ਾਸਨ ਨੂੰ 24 ਘੰਟੇ ਦਾ ਸਮਾਂ ਦਿੰਦੇ ਹੋਏ ਕਿਹਾ ਹੈ ਕਿ ਜੇ ਇਸ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਹਲ ਨਾ ਕੱਢਿਆ ਤਾਂ ਦਿੱਲੀ-ਮੇਰਠ ਐਕਸਪ੍ਰੈਸਵੇ ਨੂੰ ਜਾਮ ਕੀਤਾ ਜਾਵੇਗਾ। ਯੂਪੀ ਗੇਟ … More
ਖੇਤੀ ਕਾਨੂੰਨ ਦਾ ਵਿਰੋਧ ਕਰਨਾ ਕਿਸਾਨਾਂ ਦਾ ਮੌਲਿਕ ਅਧਿਕਾਰ : ਸੁਪਰੀਮ ਕੋਰਟ
ਨਵੀਂ ਦਿੱਲੀ – ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਕੁਝ ਸਰਕਾਰੀ ਦੁੰਮਛੱਲਿਆਂ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਦਰਖਾਸਤ ਤੇ ਸੁਣਵਾਈ ਕਰਦੇ ਹੋਏ ਚੀਫ਼ ਜਸਟਿਸ ਸ਼ਰਦ.ਏ. ਬੇਬੜੇ. ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਵਿਰੋਧ- ਪ੍ਰਦਰਸ਼ਨ ਕਰਨਾ ਕਿਸਾਨਾਂ ਦਾ … More
ਕਲ੍ਹ ਸਵੇਰੇ 11 ਵਜੇ ਤੋਂ ਦੁਪਹਿਰ ਦੇ 3 ਵਜੇ ਤੱਕ ਹੋਵੇਗਾ ਭਾਰਤ ਬੰਦ
ਨਵੀਂ ਦਿੱਲੀ – ਕੇਂਦਰ ਸਰਕਾਰ ਵੱਲੋਂ ਖੇਤੀ ਕਿਸਾਨ ਬਿੱਲਾਂ ਨੂੰ ਰੱਦ ਕਰਨ ਸਬੰਧੀ ਚੱਲੀਆਂ ਜਾ ਰਹੀਆਂ ਘੱਟੀਆ ਚਾਲਾਂ ਤੋਂ ਦੁੱਖੀ ਹੋ ਕੇ ਦੇਸ਼ਭਰ ਦੇ ਕਿਸਾਨਾਂ ਨੇ 8 ਦਿਸੰਬਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਕਿਸਾਨ ਜੱਥੇਬੰਦੀਆਂ … More