ਭਾਰਤ
ਹਰਸਿਮਰਤ ਨੇ ਸਿੱਖ ਸ਼ਹੀਦਾਂ ਨੂੰ ਅੱਤਵਾਦੀ ਦੱਸਣ ਦੀ ਭੁੱਲ ਕੀਤੀ: ਜੀਕੇ
ਨਵੀਂ ਦਿੱਲੀ – ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਜੂਨ 1984 ਵਿੱਚ ਹੋਏ ਸਾਕਾ ਨੀਲਾ ਤਾਰਾ ਦੌਰਾਨ ਮਾਰੇ ਗਏ ਸਿੱਖਾਂ ਨੂੰ ਕਥਿਤ ਤੌਰ ਉੱਤੇ ਅੱਤਵਾਦੀ ਦੱਸਣ ਉੱਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਤਰਾਜ਼ ਜਤਾਇਆ ਹੈ। ਦਰਅਸਲ … More
ਈਵੀਐਮ ਦੇ ਖਿਲਾਫ਼ ਅੰਦੋਲਨ ਸ਼ੁਰੂ ਕਰਾਂਗੇ : ਮਮਤਾ ਬੈਨਰਜੀ
ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਲੋਕਸਭਾ ਚੋਣਾਂ ਵਿੱਚ ਇਸਤੇਮਾਲ ਕੀਤੀਆਂ ਗਈਆਂ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ ਤੇ ਸਵਾਲ ਉਠਾਏ ਹਨ। ਉਨ੍ਹਾਂ ਨੇ ਦੂਸਰੇ ਵਿਰੋਧੀ ਦਲਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਫਿਰ ਤੋਂ ਬੈਲਟ ਪੇਪਰ ਦੁਆਰਾ ਵੋਟਿੰਗ ਦੇ … More
ਦਿੱਲੀ ਮੈਟਰੋ ਅਤੇ ਡੀਟੀਸੀ ਬੱਸਾਂ ‘ਚ ਮਹਿਲਾਵਾਂ ਲਈ ਸਫਰ ਮੁਫ਼ਤ
ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਔਰਤਾਂ ਦੀਆਂ ਵੋਟਾਂ ਹਾਸਿਲ ਕਰਨ ਲਈ ਇੱਕ ਵੱਡਾ ਐਲਾਨ ਕੀਤਾ ਹੈ। ਜਿਸ ਦੇ ਤਹਿਤ ਹੁਣ ਮਹਿਲਾਵਾਂ ਦਿੱਲੀ ਮੈਟਰੋ, ਡੀਟੀਸੀ ਬੱਸਾਂ ਅਤੇ ਕਲਸਟਰ ਬੱਸਾਂ ਵਿੱਚ ਮੁਫ਼ਤ ਯਾਤਰਾ ਕਰ ਸਕਣਗੀਆਂ। ਇਹ … More
140 ਕਰੋਡ਼ ਦੀ ਪ੍ਰਾਪਰਟੀ ਕਮੇਟੀ ਨੂੰ 1 ਰੁਪਏ ਵਿੱਚ ਦੇਵਾਂਗਾ, ਜੇ ਕਮੇਟੀ ਸੇਲ ਡੀਡ ਪੇਸ਼ ਕਰੋ : ਜੀਕੇ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਮੇਟੀ ਨੇਤਾਵਾਂ ਨੂੰ ਉਨ੍ਹਾਂ ਦੇ ਖਿਲਾਫ ਬਿਨਾਂ ਤੱਥਾਂ ਦੀ ਰੋਸ਼ਨੀ ਵਿੱਚ ਨਹੀਂ ਬੋਲਣ ਦੀ ਚਿਤਾਵਨੀ ਦਿੱਤੀ ਹੈਂ। ਕੱਲ ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿੱਤ ਵਲੋਂ … More
ਸਿਰਸਾ-ਕਾਲਕਾ ਅਤੇ ਹੋਰ ਉੱਤੇ ਆਪਰਾਧਿਕ ਵਿਸ਼ਵਾਸਘਾਤ ਦੇ ਆਰੋਪਾਂ ਤਹਿਤ ਦਰਜ ਹੋਵੇ ਐਫਆਈਆਰ : ਖਾਲਸਾ
ਨਵੀਂ ਦਿੱਲੀ - ਗੁਰਦੁਆਰਾ ਰਕਾਬਗੰਜ ਸਾਹਿਬ ਦੇ ਵੀਆਈਪੀ ਗੇਸਟ ਹਾਉਸ ਦੀ ਦੁਰਵਰਤੋਂ ਦਾ ਸੱਚ ਸਾਹਮਣੇ ਆਉਣ ਤੋਂ ਬਾਅਦ ਹੁਣ ਸਿੱਖਾਂ ਦੇ ਨਿਸ਼ਾਨੇ ਉੱਤੇ ਕਮੇਟੀ ਪ੍ਰਬੰਧਕ ਆ ਗਏ ਹਨ। ਸਮਾਜਿਕ ਕਾਰਕੁੰਨ ਅਤੇ ਦਿੱਲੀ ਘਟਗਿਣਤੀ ਕਮਿਸ਼ਨ ਦੀ ਸਿੱਖ ਸਲਾਹਕਾਰ ਕਮੇਟੀ ਦੇ ਮੈਂਬਰ … More
ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ
ਨਵੀਂ ਦਿੱਲੀ : ਖਾਲਸਾ ਦੇ ਸਾਜਨਾ ਦਿਵਸ ਵੈਸਾਖੀ ਪੁਰਬ ਮੌਕੇ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਸ਼ਾਮ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਾਇਆ ਗਿਆ। ਜਿਸ ਵਿੱਚ ਪੰਥ ਰਾਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ … More
ਜਲਿਆਂ ਵਾਲਾ ਬਾਗ ‘ਚ ਕੈਪਟਨ ਅਤੇ ਰਾਹੁਲ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ
ਅੰਮ੍ਰਿਤਸਰ – ਜਲਿਆਂ ਵਾਲਾ ਬਾਗ ਵਿੱਚ ਹੋਏ ਖੂਨੀ ਸਾਕੇ ਨੂੰ 13 ਅਪਰੈਲ 2019 ਨੂੰ 100 ਸਾਲ ਪੂਰੇ ਹੋ ਗਏ ਹਨ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। … More
WHO ਦੇ 15 ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਭਾਰਤ ਦੇ 14 ਸ਼ਹਿਰ ਸ਼ਾਮਿਲ
ਨਵੀਂ ਦਿੱਲੀ – ਵਿਸ਼ਵ ਸਿਹਤ ਸੰਗਠਨ ਨੇ ਮੋਦੀ ਦੇ ਸਵੱਛ ਭਾਰਤ ਦੀ ਹਵਾ ਕੱਢਦੇ ਹੋਏ ਜੋ ਰਿਪੋਰਟ ਦਿੱਤੀ ਹੈ, ਉਸ ਅਨੁਸਾਰ ਦੁਨੀਆਂਭਰ ਦੇ 15 ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ 14 ਸ਼ਹਿਰ ਸਿਰਫ਼ ਭਾਰਤ ਦੇ ਹਨ। ਕਾਨਪੁਰ ਦੁਨੀਆਂ ਦੇ ਸੱਭ ਤੋਂ … More
ਮੋਦੀ ਸਰਕਾਰ ਨੂੰ ਝੱਟਕਾ,ਰਾਫੇਲ ਤੇ ਦੁਬਾਰਾ ਸੁਣਵਾਈ ਦੇ ਲਈ ਤਿਆਰ ਹੋਇਆ ਸੁਪਰੀਮ ਕੋਰਟ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਰਾਫੇਲ ਸੌਦੇ ਤੇ ਕੇਂਦਰ ਸਰਕਾਰ ਨੂੰ ਤਕੜਰ ਝੱਟਕਾ ਦਿੱਤਾ ਹੈ। ਸਰਵਉਚ ਅਦਾਲਤ ਰਾਫੇਲ ਮਾਮਲੇ ਤੇ ਨਵੇਂ ਦਸਤਾਵੇਜਾਂ ਦੇ ਆਧਾਰ ਤੇ ਪੁਨਰਵਿਚਾਰ ਦਰਖਾਸਤ ਤੇ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਅਦਾਲਤ ਨੇ ਕੇਂਦਰ ਸਰਕਾਰ ਦੇ … More
ਭਾਰਤੀ ਅਤੇ ਅਪ੍ਰਵਾਸੀ ਪੰਜਾਬੀਆਂ ਨੇ ਮਿਲਕੇ ਸ਼ਤਾਬਦੀ ਯਾਦਗਾਰੀ ਕਮੇਟੀ ਬਣਾਈ
ਨਵੀਂ ਦਿੱਲੀ : ਬ੍ਰਿਟਿਸ਼ ਸ਼ਾਸਨ ਦੌਰਾਨ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜਲਿਆਂਵਾਲੇ ਬਾਗ ਵਿੱਚ ਜਨਰਲ ਡਾਇਰ ਦੇ ਹੁਕਮ ਨਾਲ ਨਿਹੱਥੇ ਲੋਕਾਂ ਉੱਤੇ ਹੋਈ ਗੋਲੀਬਾਰੀ ਦੀ ਸ਼ਤਾਬਦੀ ਮੌਕੇ ਬ੍ਰਿਟਿਸ਼ ਲੋਕਾਂ ਨੂੰ ਉਨ੍ਹਾਂ ਦੀ ਹੁਕੂਮਤ ਵੱਲੋਂ ਭਾਰਤੀ ਲੋਕਾਂ ਉੱਤੇ ਕੀਤੇ ਗਏ … More







