ਭਾਰਤ
ਮਰ ਜਾਵਾਂਗੇ, ਪਰ ਬੀਜੇਪੀ ਦੇ ਨਾਲ ਸਰਕਾਰ ਨਹੀਂ ਬਣਾਵਾਂਗੇ : ਫਾਰੂਕ ਅਬਦੁੱਲਾ
ਸ੍ਰੀ ਨਗਰ – ਸਾਬਕਾ ਮੁੱਖਮੰਤਰੀ ਅਤੇ ਨੈਸ਼ਨਲ ਕਾਨਫਰੰਸ ਪ੍ਰਧਾਨ ਫਾਰੂਕ ਅਬਦੁੱਲਾ ਨੇ ਬੀਜੇਪੀ ਦੇ ਨਾਲ ਗਠਬੰਧਨ ਦੀਆਂ ਸੰਭਾਵਨਾਵਾਂ ਨੂੰ ਰਦ ਕਰਦੇ ਹੋਏ ਕਿਹਾ ਕਿ ਉਹ ਮਰ ਜਾਣਗੇ ਪਰ ਕਦੇ ਵੀ ਭਾਜਪਾ ਦੇ ਨਾਲ ਮਿਲ ਕੇ ਸਰਕਾਰ ਨਹੀਂ ਬਣਾਉਣਗੇ। ਕਸ਼ਮੀਰ ਵਿੱਚ … More
ਸਰਨਾ ਵੱਲੋਂ ਲਗਾਏ ਦੋਸ਼ ਨਿਰਾਧਾਰ ਅਤੇ ਹਾਸੋਹੀਣਾ : ਬਾਠ
ਨਵੀਂ ਦਿੱਲੀ – : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਕੁਲਵੰਤ ਸਿੰਘ ਬਾਠ ਨੇ ਪ੍ਰੈਸ ਰਿਲਿਜ਼ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਸਰਨਾ ਭਰਾਵਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁੜ ਤੋਂ ਬਦਨਾਮ ਕਰਨ ਵਾਸਤੇ ਮਨਘੜਤ ਅਤੇ ਹਾਸੋਹੀਣਾ … More
ਰਾਫੇਲ ਫਾਈਲ ਚੋਰੀ ਹੋਣ ਤੇ ਪੀਐਮ ਮੋਦੀ ਤੇ FIR ਦਰਜ਼ ਕਰਕੇ ਜਾਂਚ ਹੋਣੀ ਚਾਹੀਦੀ : ਰਾਹੁਲ
ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਸਬੰਧੀ ਅਟਾਰਨੀ ਜਨਰਲ ਦੇ ਸੁਪਰੀਮ ਕੋਰਟ ਵਿੱਚ ਫਾਈਲ ਚੋਰੀ ਹੋ ਜਾਣ ਦੇ ਦਿੱਤੇ ਗਏ ਬਿਆਨ ਦੇ ਬਾਅਦ ਜਮਕੇ ਹਮਲੇ ਕੀਤੇ। ਉਨ੍ਹਾਂ ਨੇ ਫਾਈਲ ਗਾਇਬ ਹੋਣ ਤੇ ਵਿਅੰਗ ਕਸਦੇ ਹੋਏ ਕਿਹਾ ਕਿ … More
ਮੈਨੂੰ ਡੇਗਣ ਲਈ ਕਈ ਲੋਕ ਵਾਰ-ਵਾਰ ਡਿੱਗੇ : ਲਾਲੂ ਯਾਦਵ
ਪਟਨਾ – ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਟਵੀਟ ਦੁਆਰਾ ਸੰਘ ਅਤੇ ਬੀਜੇਪੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਡੇਗਣ ਲਈ ਕੁਝ ਲੋਕ ਵਾਰ-ਵਾਰ ਡਿੱਗੇ। ਉਨ੍ਹਾਂ ਨੇ ਟਵੀਟ ਤੇ ਇਹ ਵੀ ਲਿਖਿਆ, ‘ਮੁਦੱਈ ਲੱਖ ਬੁਰਾ ਚਾਹੇ ਤਾਂ ਕਿਆ … More
ਮੱਧ ਪ੍ਰਦੇਸ਼ ਦੇ 4 ਜਿਲਿਆਂ ’ਚ ਸਿੱਖ ਸਿਕਲੀਗਰਾਂ ’ਤੇ ਪੁਲਿਸ ਤਸ਼ੱਦਦ-ਸਿਰਸਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਰਾਜੌਰੀ ਗਾਰਡਨ, ਦਿੱਲੀ, ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਇਥੇ ਜਾਰੀ ਆਪਣੇ ਇੱਕ ਬਿਆਨ ’ਚ ਕਿਹਾ ਕਿ ਦਿੱਲੀ ਕਮੇਟੀ ਸਿਕਲੀਗਰ ’ਤੇ ਹੋ ਰਹੇ ਪੁਲਿਸ ਤਸ਼ੱਦਦ ਨੂੰ ਰੋਕਣ … More
ਮੱਧ ਪ੍ਰਦੇਸ਼ ਦੇ 4 ਜਿਲਿਆਂ ’ਚ ਸਿੱਖ ਸਿਕਲੀਗਰਾਂ ’ਤੇ ਪੁਲਿਸ ਤਸ਼ੱਦਦ-ਸਿਰਸਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਰਾਜੌਰੀ ਗਾਰਡਨ, ਦਿੱਲੀ, ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਇਥੇ ਜਾਰੀ ਆਪਣੇ ਇੱਕ ਬਿਆਨ ’ਚ ਕਿਹਾ ਕਿ ਦਿੱਲੀ ਕਮੇਟੀ ਸਿਕਲੀਗਰ ’ਤੇ ਹੋ ਰਹੇ ਪੁਲਿਸ ਤਸ਼ੱਦਦ ਨੂੰ ਰੋਕਣ … More
ਮੋਦੀ ਸਰਕਾਰ ਏਅਰ ਹਮਲੇ ‘ਚ ਮਾਰੇ ਗਏ ਅੱਤਵਾਦੀਆਂ ਸਬੰਧੀ ਸਬੂਤ ਦੇਵੇ : ਮਮਤਾ
ਕੋਲਕਾਤਾ – ਮੋਦੀ ਸਰਕਾਰ ਦੁਆਰਾ ਪਾਕਿਸਤਾਨ ਵਿੱਚ ਕਰਵਾਈ ਗਈ ਏਅਰ ਸਟਰਾਈਕ ਨੂੰ ਲੈ ਕੇ ਸਬੂਤ ਮੰਗਣ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸੇ ਸਬੰਧ ਵਿੱਚ ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਵੀ ਨਰੇਂਦਰ ਮੋਦੀ ਤੋਂ ਜਵਾਬ ਮੰਗਿਆ ਹੈ। ਉਨ੍ਹਾਂ … More
ਪਾਕਿਸਤਾਨ ਨਾਲ ਯੁੱਧ ਦੀ ਪੈਰਵੀ ਕਰਨ ਵਾਲੇ ਜਾਹਿਲ ਹਨ : ਮਹਿਬੂਬਾ ਮੁਫ਼ਤੀ
ਸ੍ਰੀਨਗਰ – ਜੰਮੂ-ਕਸ਼ਮੀਰ ਦੀ ਸਾਬਕਾ ਮੁੱਖਮੰਤਰੀ ਅਤੇ ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਪਾਕਿਸਤਾਨ ਨਾਲ ਜੰਗ ਦੀ ਪੈਰਵੀ ਕਰਨ ਵਾਲਿਆਂ ਨੂੰ ਅਸਲੀ ਜਾਹਿਲ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਮੈਨੂੰ ਦੇਸ਼ ਵਿਰੋਧੀ ਕਹੋ, ਪਰ ਮੈਂ ਹਵਾਈ ਸੈਨਾ ਦੀ ਸਟਰਾਈਕ … More
ਆਸਾਮ ‘ਚ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਸੰਖਿਆ ਵੱਧ ਕੇ 93 ਹੋਈ
ਗੁਹਾਟੀ – ਆਸਾਮ ਦੇ ਜੋਰਹਾਟ ਅਤੇ ਗੋਲਾਘਾਟ ਜਿਲ੍ਹਿਆਂ ਵਿੱਚ ਜਹਿਰੀਲੀ ਸ਼ਰਾਬ ਪੀਕੇ ਮਰਨ ਵਾਲਿਆਂ ਦੀ ਸੰਖਿਆ ਵੱਧ ਕੇ 93 ਤੱਕ ਪਹੁੰਚ ਗਈ ਹੈ। ਸਥਾਨਕ ਪੁਲਿਸ ਅਧਿਕਾਰੀ ਨੇ ਕਿਹਾ, ‘ਆਬਕਾਰੀ ਵਿਭਾਗ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।’ ਸ਼ੁਕਰਵਾਰ … More
ਪਰੇਸ਼ਾਨੀ ‘ਚ ਫਸੇ ਹੋਏ ਹਰ ਮਨੁੱਖ ਦੀ ਸੇਵਾ ਕਰਨਾ ਸਿੱਖ ਕੌਮ ਦਾ ਇਖ਼ਲਾਕੀ ਫ਼ਰਜ਼ : ਪਰਮਿੰਦਰ
ਨਵੀਂ ਦਿੱਲੀ – ਕਸ਼ਮੀਰੀ ਮੁਸਲਿਮ ਭਾਈਚਾਰੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਿੱਖ ਕੌਮ ਵੱਲੋਂ ਪਨਾਹ ਦੇਣਾ ਸਿੱਖ ਸਿਧਾਂਤ ਦੀ ਪ੍ਰੋੜ੍ਹਤਾ ਕਰਨ ਵਰਗਾ ਹੈ। ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰੀਆਂ ਪ੍ਰਤੀ ਦੇਸ਼ਵਾਸੀਆਂ ‘ਚ ਭਰੇ ਗ਼ੁੱਸੇ ਦੜੇ ਬਾਵਜੂਦ ਸਿੱਖ ਕੌਮ … More







