ਭਾਰਤ
ਦਿੱਲੀ ਦੀਆਂ ਸਾਰੀਆਂ 7 ਸੀਟਾਂ ਤੇ ਚੋਣ ਲੜੇਗੀ ਕਾਂਗਰਸ : ਸ਼ੀਲਾ ਦੀਕਸ਼ਤ
ਨਵੀਂ ਦਿੱਲੀ – ਕਾਂਗਰਸ ਦੀ ਦਿੱਲੀ ਰਾਜ ਦੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੇ ਆਪ ਦੇ ਨਾਲ ਗਠਬੰਧਨ ਦੀ ਸੰਭਾਵਨਾ ਨੂੰ ਇੱਕ ਵਾਰ ਫਿਰ ਤੋਂ ਖਾਰਿਜ਼ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਤੌਰ ਤੇ ਕਿਹਾ ਹੈ ਕਿ ਇਸ … More
ਪ੍ਰਣਬ ਨੂੰ ਸੰਘ ਦੀ ਦਾਅਵਤ ਕਬੂਲਣ ਦਾ ਇਨਾਮ ਮਿਲਿਆ ਹੈ ਭਾਰਤ ਰਤਨ : ਆਜ਼ਮ
ਲਖਨਊ – ਸਾਬਕਾ ਰਾਸ਼ਟਰਪਤੀ ਪ੍ਰਣਬ ਮੁੱਖਰਜੀ ਨੂੰ ਭਾਰਤ ਰਤਨ ਅਵਾਰਡ ਦਿੱਤੇ ਜਾਣ ਤੇ ਸਵਾਲ ਉਠਾਏ ਜਾ ਰਹੇ ਹਨ। ਸਪਾ ਨੇਤਾ ਆਜ਼ਮ ਖਾਨ ਨੇ ਕਿਹਾ ਕਿ ਇਸ ਵਿੱਚ ਕੋਈ ਰਾਜਨੀਤੀ ਨਹੀਂ ਹੈ। ਪ੍ਰਣਬ ਨੇ ਸੰਘ ਦੀ ਦਾਅਵਤ ਕਬੂਲ ਕੀਤੀ ਸੀ ਅਤੇ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰਾਂ ਨੂੰ ਦਿੱਤੇ ਗਏ ਵਿਭਾਗਾਂ ਦੀ ਲਿਸਟ ਕੀਤੀ ਜਾਰੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸ੍ਰ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ੍ਰ. ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਕਮੇਟੀ ਦੀਆਂ ਨਵੇਂ ਅਹੁਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੇ ਮੈਂਬਰਾਂ ਦੀਆਂ ਚੋਣਾਂ ਤਕ ਦਿੱਲੀ ਕਮੇਟੀ ਦੇ ਪ੍ਰਬੁੰਧ … More
ਕਿਸੇ ਦਬਾਅ ਜਾਂ ਧਮਕੀਆਂ ਕਾਰਣ ਬੈਲਟ ਪੇਪਰ ਦੇ ਯੁਗ ‘ਚ ਨਹੀਂ ਜਾਵਾਂਗੇ : ਮੁੱਖ ਚੋਣ ਕਮਿਸ਼ਨਰ
ਨਵੀਂ ਦਿੱਲੀ- ਲੰਡਨ ਵਿੱਚ ਹਾਲ ਹੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ 2014 ਦੀਆਂ ਲੋਕਸਭਾ ਚੋਣਾਂ ਦੌਰਾਨ ਈਵੀਐਮ ਹੈਕ ਹੋਣ ਦੇ ਦਾਅਵਿਆਂ ਤੋਂ ਬਾਅਦ ਇਸ ਦੇ ਖਿਲਾਫ਼ ਫਿਰ ਆਵਾਜ਼ ਉਠ ਰਹੀ ਹੈ। ਕਈ ਰਾਜਨੀਤਕ ਦਲ ਤਾਂ ਫਿਰ ਤੋਂ ਬੈਲਟ ਪੇਪਰ ਦੁਆਰਾ … More
ਚੋਣ ਕਮਿਸ਼ਨ ਲੋਕਸਭਾ ਚੋਣਾਂ ਬੈਲਟ ਪੇਪਰ ਦੁਆਰਾ ਹੀ ਕਰਵਾਏ : ਮਾਇਆਵਤੀ
ਲਖਨਊ – ਬਸਪਾ ਪ੍ਰਧਾਨ ਮਾਇਆਵਤੀ ਨੇ ਈਵੀਐਮ ਨੂੰ ਹੈਕ ਕਰਨ ਦੀ ਬਹਿਸ ਦੇ ਦਰਮਿਆਨ ਚੋਣ ਕਮਿਸ਼ਨ ਤੋਂ ਬੈਲਟ ਪੇਪਰ ਦੁਆਰਾ ਚੋਣ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਹੋਣ ਵਾਲੀਆਂ ਲੋਕਸਭਾ ਚੋਣਾਂ ਬੈਲਟ ਪੇਪਰ ਰਾਹੀਂ ਹੀ … More
ਛੱਤਰਪਤੀ ਹੱਤਿਆ ਕੇਸ ‘ਚ ਰਾਮ ਰਹੀਮ ਨੂੰ ਉਮਰ ਕੈਦ
ਨਵੀਂ ਦਿੱਲੀ – ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਪੱਤਰਕਾਰ ਛੱਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਡੇਰੇ ਦੇ ਸੌਦਾ ਸਾਧ ਰਾਮ ਰਹੀਮ ਅਤੇ ਤਿੰਨ ਹੋਰ ਦੋਸ਼ੀਆਂ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ … More
ਆਈ. ਜੀ. ਇੰਟਰਨੈਸ਼ਨਲ ਏਅਰਪੋਰਟ ਹੁਣ ਬੈਗਾਂ ਦੀ ਸਕੈਨਿੰਗ ਲਈ ਪੈਸੇ ਵਸੂਲ ਕਰੇਗਾ
ਨਵੀਂ ਦਿੱਲੀ – ਇੰਟਰਨੈਸ਼ਨਲ ਏਅਰਪੋਰਟ ਤੇ ਹੁਣ ਚੈਕ-ਇਨ ਦੇ ਬਾਅਦ ਬੈਗਾਂ ਦੀ ਸਕੈਨਿੰਗ ਦੇ 50 ਰੁਪੈ ਵਸੂਲ ਕੀਤੇ ਜਾਣਗੇ। ਯਾਤਰੀਆਂ ਦੇ ਬੈਗਾਂ ਦੀ ਤਲਾਸ਼ੀ ਅਤੇ ਹੈਂਡ ਬੈਗਸ ਦੀ ਚੈਕਿੰਗ ਦਾ ਕੰਮ ਸੀਆਈਐਸਐਫ਼ ਦੇ ਜਿੰਮੇ ਹੁੰਦਾ ਹੈ, ਪਰ ਇਸ ਦਾ ਪੂਰਾ … More
ਜਥੇਦਾਰ ਰਛਪਾਲ ਸਿੰਘ ਜੀ ਦੀ ਅੰਤਿਮ ਅਰਦਾਸ ’ਚ ਸਮੂਹ ਜਥੇਬੰਦੀਆਂ ਹੋਈਆਂ ਸ਼ਾਮਿਲ : ਸਿਰਸਾ
ਨਵੀਂ ਦਿੱਲੀ : ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਜਥੇਦਾਰ ਰਛਪਾਲ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਹੋਏ ਸਮਾਗਮ ’ਚ ਪਰਿਵਾਰ ਅਤੇ ਸੰਗਤਾਂ ਵੱਲੋਂ ਉਹਨਾਂ ਦੀ ਵਿਛੋੜੇ ਰੂਹ ਨੂੰ ਅਕਾਲ ਪੁਰਖ ਆਪਣੇ ਚਰਨਾਂ ਵਿੱਚ ਸਦੀਵੀਂ … More
ਪੱਤਰਕਾਰ ਹੱਤਿਆ ਮਾਮਲੇ ‘ਚ ਸੌਦਾ ਸਾਧ ਦੋਸ਼ੀ ਕਰਾਰ
ਰੋਹਤਕ – ਪੰਚਕੂਲਾ ਦੀ ਸਪੈਸ਼ਲ ਸੀਬੀਆਈ ਕੋਰਟ ਨੇ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਵਿੱਚ ਸੌਦਾ ਸਾਧ ਸਮੇਤ ਚਾਰ ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ 17 ਜਨਵਰੀ ਨੂੰ ਕੀਤਾ ਜਾਵੇਗਾ। ਰਾਮ ਰਹੀਮ ਇਸ ਸਮੇਂ ਸੁਨਾਰੀਆ ਜੇਲ੍ਹ … More
ਸਿੱਖ ਸੰਗਤਾਂ ਦੀ ਇਨਸਾਫ਼ ਲਈ ਅਰਦਾਸ
ਨਵੀਂ ਦਿੱਲੀ : ਨਵੰਬਰ 1984 ਵਿਚ ਸਿੱਖ ਕੌਮ ਦੇ ਕਤਲੇਆਮ ਦੌਰਾਨ ਹਜ਼ਾਰਾਂ ਬੇਦੋਸ਼ੇ ਤੇ ਬੇਕਸੂਰ ਸਿੱਖ ਮਾਰੇ ਗਏ। ਇਸ ਸੰਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਾਰ ਭਰ ’ਚ ਸੰਗਤਾਂ ਨੂੰ ਇਨਸਾਫ ਲਈ ਅੱਜ ਅਰਦਾਸ ਕਰਨ ਦਾ ਸੁਨੇਹਾ ਦਿੱਤਾ। ਦਿੱਲੀ … More








